Posted inNews
ਪੰਜਾਬ ਸਰਕਾਰ ਨੂੰ ਵਿਗੜ ਰਹੀ ਅਮਨ ਕਾਨੂੰਨ ਵਿਵਸਥਾ ’ਤੇ ਚਰਚਾ ਕਰਵਾਏ: ਸੁਨੀਲ ਜਾਖੜ
ਚੰਡੀਗੜ੍ਹ: ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਉੱਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਸੂਬੇ ਦੀ ਵਿਗੜ ਰਹੀ ਅਮਨ ਕਾਨੂੰਨ ਦੀ ਸਥਿਤੀ ਤੇ ਚਰਚਾ ਕਰਾਉਣੀ ਚਾਹੀਦੀ…























