Posted inNews
ਯੂਕਰੇਨ ਨੂੰ 2.5 ਅਰਬ ਡਾਲਰ ਦੀ ਆਰਥਿਕ ਸਹਾਇਤਾ ਦੇਵੇਗਾ ਕੈਨੇਡਾ: ਕਾਰਨੀ
ਓਟਵਾ: ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਸ਼ਨਿਚਰਵਾਰ ਨੂੰ ਯੂਕਰੇਨ ਲਈ ਵਾਧੂ 2.5 ਅਰਬ ਡਾਲਰ ਦੀ ਆਰਥਿਕ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਕਾਰਨੀ ਨੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਦੇ ਨਾਲ ਪੱਤਰਕਾਰਾਂ ਦੇ ਸਨਮੁੱਖ ਹੁੰਦਿਆਂ ਕਿਹਾ ਕਿ ਇਹ…























