Posted inChandigarh
Kejriwal Punjab Visit: AAP ਸੁਪਰੀਮੋ ਕੇਜਰੀਵਾਲ ਦਾ ਪੰਜਾਬ ਦੌਰਾ ਅੱਜ ਤੋਂ
ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਤੋਂ ਅਗਲੇ ਕੁਝ ਦਿਨਾਂ ਲਈ ਪੰਜਾਬ ਦੌਰੇ 'ਤੇ ਰਹਿਣਗੇ। ਉਹ ਕੁਝ ਮਹੀਨਿਆਂ ਬਾਅਦ ਹੋਣ ਵਾਲੀਆਂ ਅਹਿਮ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਪਾਰਟੀ ਦੀ ਰਣਨੀਤੀ ਨੂੰ ਮਜ਼ਬੂਤ ਕਰਨ ਲਈ ਇੱਥੇ ਆ…




























