Posted inNews
ਦਿੱਲੀ ਵਿੱਚ ਪ੍ਰਦੂਸ਼ਣ ਹੋਰ ਵਧੇਗਾ: ਸਿਰਸਾ
ਨਵੀਂ ਦਿੱਲੀ: ਦਿੱਲੀ ਦੇ ਵਾਤਾਵਰਨ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਚਿਤਾਵਨੀ ਦਿੱਤੀ ਕਿ ਅਗਲੇ ਦਿਨਾਂ ਵਿੱਚ ਕੌਮੀ ਰਾਜਧਾਨੀ ਵਿੱਚ ਪ੍ਰਦੂਸ਼ਣ ਹੋਰ ਵਧ ਸਕਦਾ ਹੈ। ਪੱਛਮੀ ਗੜਬੜੀ ਦੇ ਪ੍ਰਭਾਵ ਅਤੇ ਕੌਮੀ ਰਾਜਧਾਨੀ ਵਿੱਚ ਸੰਘਣੀ ਧੁੰਦ ਦੀ ਸੰਭਾਵਨਾ ਦਾ ਹਵਾਲਾ ਦਿੰਦਿਆਂ ਸ੍ਰੀ…






















