Posted inNews
ਪ੍ਰਸ਼ਨ ਪੱਤਰ ਵਿੱਚ ਸਵਾਲ ਪੁੱਛਣ ’ਤੇ ਜਾਮੀਆ ਮਿਲੀਆ ਇਸਲਾਮੀਆ ਦਾ ਪ੍ਰੋਫੈਸਰ ਮੁਅੱਤਲ
ਦਿੱਲੀ: ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਨੇ ਇੱਕ ਪ੍ਰੋਫੈਸਰ ਨੂੰ ਪ੍ਰੀਖਿਆ ਦੇ ਪ੍ਰਸ਼ਨ ਪੱਤਰ ਵਿੱਚ ‘ਮੁਸਲਮਾਨਾਂ ਵਿਰੁੱਧ ਅੱਤਿਆਚਾਰ’ ਬਾਰੇ ਸਵਾਲ ਪੁੱਛਣ ਦੇ ਦੋਸ਼ ਵਿੱਚ ਮੁਅੱਤਲ ਕਰ ਦਿੱਤਾ ਹੈ। ਯੂਨੀਵਰਸਿਟੀ ਪ੍ਰਸ਼ਾਸਨ ਨੇ ਇਹ ਕਾਰਵਾਈ ਸੋਸ਼ਲ ਮੀਡੀਆ 'ਤੇ ਪ੍ਰਸ਼ਨ ਪੱਤਰ ਦੀ ਫੋਟੋ ਵਾਇਰਲ ਹੋਣ…




























