Posted inChandigarh E D ਦੇ ਛਾਪਿਆਂ ਤੋਂ ਸਿਆਸਤ ਭਖੀ ਚੰਡੀਗਡ਼੍ਹ: ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਉਪ ਨੇਤਾ ਅਸ਼ੋਕ ਮਿੱਤਲ ਦੇ ਪੰਜਾਬ ਸਥਿਤ ਘਰ, ਯੂਨੀਵਰਸਿਟੀ ਤੇ ਹੋਰਨਾਂ ਟਿਕਾਣਿਆਂ ’ਤੇ ਈ ਡੀ ਦੇ ਛਾਪਿਆਂ ਤੋਂ ਬਾਅਦ ਪੰਜਾਬ ਵਿੱਚ ਸਿਆਸਤ ਭਖ਼ ਗਈ ਹੈ। ‘ਆਪ’ ਨੇ ਈ ਡੀ ਦੀ ਕਾਰਵਾਈ ਨੂੰ ਕੇਂਦਰ… Posted by By Editor 16th April 2026
Posted inBathinda CBSE 10th Result : ਨਤੀਜਿਆਂ ਵਿੱਚ ਚਮਕੇ ਬਠਿੰਡਾ ਦੇ ਚਾਰ ਸਿਤਾਰੇ ਬਠਿੰਡਾ: ਸੀਬੀਐੱਸਈ ਵੱਲੋਂ ਬੀਤੇ ਦਿਨ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਸੇਂਟ ਜੇਵੀਅਰਜ਼ ਸਕੂਲ (ਰਾਮਪੁਰਾ ਫੂਲ) ਦੇ ਕੁਨਾਲ ਬਾਂਸਲ ਅਤੇ ਦਿੱਲੀ ਪਬਲਿਕ ਸਕੂਲ ਬਠਿੰਡਾ ਦੇ ਮਿਆਂਕ ਬਾਂਸਲ ਨੇ 99.4 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਿਖਰਲੇ ਸਥਾਨ ਹਾਸਲ ਕੀਤੇ ਹਨ। ਇਸ ਤੋਂ… Posted by By Editor 16th April 2026
Posted inChandigarh ਕੇਂਦਰ ਵੱਲੋਂ ਪੰਜਾਬ ਦੇ ਪਾਣੀਆਂ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼: ਪੰਨੂ ਚੰਡੀਗਡ਼੍ਹ: ਆਮ ਆਦਮੀ ਪਾਰਟੀ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ ਬੀ ਐਮ ਬੀ) ਵਿੱਚ ਹਾਲ ਹੀ ਵਿੱਚ ਕੀਤੀਆਂ ਗਈਆਂ ਤਬਦੀਲੀਆਂ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ… Posted by By Editor 16th April 2026
Posted inChandigarh ਹੱਦਬੰਦੀ ਪੰਜਾਬ ਦੇ ਹੱਕਾਂ ’ਤੇ ਡਾਕਾ ਕਰਾਰ ਚੰਡੀਗਡ਼੍ਹ: ਕੇਂਦਰ ਸਰਕਾਰ ਵੱਲੋਂ ਦੇਸ਼ ਭਰ ਵਿੱਚ ਸੰਸਦੀ ਤੇ ਵਿਧਾਨ ਸਭਾ ਹਲਕਿਆਂ ਦੀ ਨਵੇਂ ਸਿਰੇ ਤੋਂ ਹੱਦਬੰਦੀ ਕਰਨ ਦੀ ਰਣਨੀਤੀ ਨੂੰ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਨੇ ਸੂਬਿਆਂ ਦੇ ਅਧਿਕਾਰਾਂ ’ਤੇ ਲੁਕਵਾਂ ਡਾਕਾ ਕਰਾਰ ਦਿੱਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ… Posted by By Editor 16th April 2026
Posted inAmritsar ਹੇਮਕੁੰਟ ਸਾਹਿਬ ਯਾਤਰਾ ਲਈ ਬਰਫ਼ ਹਟਾਉਣ ਦਾ ਕੰਮ ਸ਼ੁਰੂ ਅੰਮ੍ਰਿਤਸਰ: ਉੱਤਰਾਖੰਡ ਰਾਜ ਵਿੱਚ ਸਥਾਪਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਦੀ ਸ਼ੁਰੂਆਤ ਤੋਂ ਪਹਿਲਾਂ ਗੁਰਦੁਆਰੇ ਦੇ ਆਲੇ-ਦੁਆਲੇ ਅਤੇ ਰਸਤਿਆਂ ਵਿੱਚ ਜੰਮੀ ਬਰਫ਼ ਨੂੰ ਹਟਾ ਕੇ ਰਾਹ ਤਿਆਰ ਕਰਨ ਲਈ ਅੱਜ ਫੌਜ ਦੇ ਜਵਾਨ ਤੇ ਗੁਰਦੁਆਰੇ ਦੇ ਸੇਵਾਦਾਰਾਂ ਦਾ ਇੱਕ… Posted by By Editor 16th April 2026
Posted inMalerkotla ਮੁਸਤਫਾ ਪਰਿਵਾਰ ਨੂੰ ਬਦਨਾਮ ਕਰਨ ਦੇ ਦੋਸ਼ ਹੇਠ ਕੇਸ ਦਰਜ ਮਾਲੇਰਕੋਟਲਾ: ਸਾਬਕਾ ਡੀ ਜੀ ਪੀ ਮੁਹੰਮਦ ਮੁਸਤਫਾ ਅਤੇ ਸਾਬਕਾ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਦੇ ਪਰਿਵਾਰ, ਖਾਸ ਕਰ ਕੇ ਪਰਿਵਾਰ ਦੀਆਂ ਔਰਤਾਂ ਨੂੰ ਬਦਨਾਮ ਕਰਨ ਦੇ ਇਰਾਦੇ ਨਾਲ ਏ ਆਈ ਰਾਹੀਂ ਇਕ ਵੀਡੀਓ ਤਿਆਰ ਕਰਕੇ ਸੋਸ਼ਲ ਮੀਡੀਆ ਮੰਚਾਂ ਉਤੇ ਅਪਲੋਡ ਅਤੇ… Posted by By Editor 16th April 2026
Posted inMalerkotla ਮੁਲਾਜ਼ਮਾਂ ਵੱਲੋਂ ਬੱਚੇ ਵਿੱਤ ਮੰਤਰੀ ਦੇ ਘਰ ਛੱਡਣ ਦਾ ਫ਼ੈਸਲਾ ਮਾਲੇਰਕੋਟਲਾ: ਸਿੱਖਿਆ ਵਿਭਾਗ ਵਿੱਚ 20 ਸਾਲਾਂ ਤੋਂ ਸੇਵਾ ਕਰ ਰਹੇ ਦਫ਼ਤਰੀ ਕਰਮਚਾਰੀਆਂ ਦੀਆਂ ਤਨਖ਼ਾਹਾਂ ’ਤੇ 31,000 ਰੁਪਏ ਪ੍ਰਤੀ ਮਹੀਨਾ ਕੱਟ ਲਗਾਉਣ ਅਤੇ ਮੀਟਿੰਗਾਂ ਵਿੱਚ ਭਰੋਸਾ ਦੇ ਕੇ ਤਨਖ਼ਾਹਾਂ ਦਾ ਮਸਲਾ ਹੱਲ ਨਾ ਕਰਨ ਤੋਂ ਖ਼ਫ਼ਾ 1007 ਦਫ਼ਤਰੀ ਕਰਮਚਾਰੀਆਂ ਨੇ 18… Posted by By Editor 16th April 2026
Posted inChandigarh ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ 9 ਵਿਧਾਨ ਸਭਾ ਹਲਕਿਆਂ ਵਿੱਚ ਰਜਿਸਟ੍ਰੇਸ਼ਨ ਅੱਜ ਤੋਂ ਚੰਡੀਗੜ੍ਹ: ਪੰਜਾਬ ਸਰਕਾਰ ਅੱਜ 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਯੋਜਨਾ ਤਹਿਤ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਜਨਰਲ ਸ਼੍ਰੇਣੀ ਦੀਆਂ ਔਰਤਾਂ ਨੂੰ 1000 ਰੁਪਏ ਅਤੇ ਦਲਿਤ ਪਰਿਵਾਰਾਂ ਦੀਆਂ ਔਰਤਾਂ ਨੂੰ 1500 ਰੁਪਏ ਮਹੀਨਾਵਾਰ… Posted by By Editor 14th April 2026
Posted inCanada AP Dhillon case: ਕੈਨੇਡਾ ਵਿੱਚ ਸੁਣਵਾਈ ਦੌਰਾਨ ਬਿਸ਼ਨੋਈ ਗੈਂਗ ਦਾ ਮੈਂਬਰ ਲਾਪਤਾ!, ਡਿਪੋਰਟੇਸ਼ਨ ਦੀ ਕਾਰਵਾਈ ਰੁਕੀ ਕੈਨੇਡੀਅਨ ਅਧਿਕਾਰੀਆਂ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਕਥਿਤ ਗੁਰਗੇ ਅਭਿਜੀਤ ਕਿੰਗਰਾ ਦੇ ਦੇਸ਼ ਨਿਕਾਲੇ ਦੀ ਸੁਣਵਾਈ ਉਸ ਸਮੇਂ ਅਚਾਨਕ ਰੋਕ ਦਿੱਤੀ, ਜਦੋਂ ਉਹ ਵਰਚੁਅਲ ਕਾਰਵਾਈ ਦੌਰਾਨ ਉਸ ਦਾ ਪਤਾ ਲਗਾਉਣ ਵਿੱਚ ਅਸਫਲ ਰਹੇ। ਗਲੋਬਲ ਨਿਊਜ਼ ਦੀ ਰਿਪੋਰਟ ਅਨੁਸਾਰ ਇਮੀਗ੍ਰੇਸ਼ਨ ਅਤੇ… Posted by By Editor 14th April 2026
Posted inChandigarh ਕਈ ਅਣਸੁਲਝੇ ਸਵਾਲ ਛੱਡ ਗਿਆ ਸੋਧ ਬਿੱਲ ਚੰਡੀਗਡ਼੍ਹ: ਪੰਜਾਬ ਵਿਧਾਨ ਸਭਾ ’ਚ ਅੱਜ ਸਰਬਸੰਮਤੀ ਨਾਲ ਪਾਸ ਹੋਇਆ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ-2026’ ਕਈ ਅਣਸੁਲਝੇ ਸਵਾਲ ਛੱਡ ਗਿਆ ਹੈ। ਵਿਧਾਨ ਸਭਾ ’ਚ ਚੌਥੀ ਵਾਰ ਬੇਅਦਬੀ ਵਿਰੁੱਧ ਬਿੱਲ ਪੇਸ਼ ਹੋਇਆ ਹੈ। ਅੱਜ ਸਦਨ ’ਚ ਕਾਂਗਰਸ ਆਗੂ… Posted by By Editor 14th April 2026
Posted inChandigarh ਮੁਹਾਲੀ-ਰਾਜਪੁਰਾ ਰੇਲਵੇ ਲਾਈਨ ਲਈ ਜ਼ਮੀਨ ਗ੍ਰਹਿਣ ’ਚ ਦੇਰੀ ’ਤੇ ਕੇਂਦਰ ਸਖ਼ਤ ਚੰਡੀਗੜ੍ਹ: ਕੇਂਦਰ ਸਰਕਾਰ ਨੇ ਪੰਜਾਬ ਵਿੱਚ ਜ਼ਮੀਨ ਗ੍ਰਹਿਣ ਕਰਨ ਦੀ ਪ੍ਰਕਿਰਿਆ ਵਿੱਚ ਅਫ਼ਸਰਸ਼ਾਹੀ ਦੀ ਸੁਸਤੀ ਦਾ ਗੰਭੀਰ ਨੋਟਿਸ ਲਿਆ ਹੈ। ਇਸ ਸੁਸਤੀ ਕਾਰਨ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਅਤੇ ਪੂਰੀ ਤਰ੍ਹਾਂ ਕੇਂਦਰ ਵੱਲੋਂ ਫੰਡ ਪ੍ਰਾਪਤ 18.11 ਕਿਲੋਮੀਟਰ ਲੰਬੀ ਮੁਹਾਲੀ-ਰਾਜਪੁਰਾ ਬਰੌਡ-ਗੇਜ… Posted by By Editor 14th April 2026
Posted inJalandhar ਜਲੰਧਰ ਦੀਆਂ ਮੰਡੀਆਂ ’ਚ ਕਣਕ ਦੀ ਆਮਦ ਸ਼ੁਰੂ: ਮੌਸਮ ਦੀ ਮਾਰ ਨਾਲ ਫ਼ਸਲ ਦੀ ਚਮਕ ਪਈ ਫਿੱਕੀ ਜਲੰਧਰ: ਵਿਸਾਖੀ ਦੇ ਸ਼ੁਭ ਦਿਹਾੜੇ ’ਤੇ ਜਲੰਧਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਧਿਕਾਰਤ ਤੌਰ ’ਤੇ ਸ਼ੁਰੂ ਹੋ ਗਈ ਹੈ, ਪਰ ਕਿਸਾਨਾਂ ਅਤੇ ਆੜ੍ਹਤੀਆਂ ਦੇ ਚਿਹਰਿਆਂ ’ਤੇ ਚਿੰਤਾ ਦੀਆਂ ਲਕੀਰਾਂ ਸਾਫ਼ ਦਿਖਾਈ ਦੇ ਰਹੀਆਂ ਹਨ। ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿੱਚ… Posted by By Editor 14th April 2026
Posted inChandigarh Bata ਨੂੰ ਪਿਆ ਭਾਰੀ ਹਰਜਾਨਾ: ਗਲਤ ਸਾਈਜ਼ ਦੇ ਜੁੱਤੇ ਭੇਜਣ ਅਤੇ ਪੈਸੇ ਨਾ ਮੋੜਨ ’ਤੇ ਖਪਤਕਾਰ ਅਦਾਲਤ ਸਖ਼ਤ ਚੰਡੀਗੜ੍ਹ: ਚੰਡੀਗੜ੍ਹ ਦੀ ਖਪਤਕਾਰ ਅਦਾਲਤ ਨੇ ਮਸ਼ਹੂਰ ਜੁੱਤਾ ਕੰਪਨੀ ‘ਬਾਟਾ ਇੰਡੀਆ ਲਿਮਟਿਡ’ (Bata India Limited) ਨੂੰ ਸੇਵਾਵਾਂ ਵਿੱਚ ਕੋਤਾਹੀ ਵਰਤਣ ਦਾ ਦੋਸ਼ੀ ਪਾਉਂਦਿਆਂ ਮੁਹਾਲੀ ਦੇ ਇੱਕ ਨਿਵਾਸੀ ਨੂੰ ਹਰਜਾਨਾ ਭਰਨ ਦਾ ਆਦੇਸ਼ ਦਿੱਤਾ ਹੈ। ਮੁਹਾਲੀ ਦੇ ਰਹਿਣ ਵਾਲੇ ਸੋਹਣ ਸਿੰਘ ਨੇ… Posted by By Editor 14th April 2026
Posted inUnited States Iran-US-Israel War: ਬਿਨਾਂ ਇਜਾਜ਼ਤ ਵਾਲੇ ਜਹਾਜ਼ਾਂ ਨੂੰ ਘੇਰਿਆ ਅਤੇ ਕਾਬੂ ਕੀਤਾ ਜਾ ਸਕਦਾ ਹੈ: ਅਮਰੀਕੀ ਫੌਜ ਅਮਰੀਕੀ ਫੌਜ ਨੇ ਓਮਾਨ ਦੀ ਖਾੜੀ ਵਿੱਚ ਸਮੁੰਦਰੀ ਨਾਕਾਬੰਦੀ ਦੌਰਾਨ 'ਬਿਨਾਂ ਇਜਾਜ਼ਤ' ਆਉਣ-ਜਾਣ ਵਾਲੇ ਜਹਾਜ਼ਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਉਨ੍ਹਾਂ ਨੂੰ "ਰੋਕਿਆ, ਮੋੜਿਆ ਅਤੇ ਕਾਬੂ" ਕੀਤਾ ਜਾ ਸਕਦਾ ਹੈ। ਪੱਛਮੀ ਏਸ਼ੀਆ ਦੀ ਜ਼ਿੰਮੇਵਾਰੀ ਸੰਭਾਲ ਰਹੀ ਅਮਰੀਕੀ ਸੈਂਟਰਲ ਕਮਾਂਡ ਨੇ… Posted by By Editor 14th April 2026
Posted inAmritsar ਕਿਸਾਨ ਯੂਨੀਅਨਾਂ ਵੱਲੋਂ ਕਣਕ ਦੀ ਖਰੀਦ ਵਿੱਚ ਦੇਰੀ ਵਿਰੁੱਧ ਪ੍ਰਦਰਸ਼ਨ ਦੀ ਚਿਤਾਵਨੀ ਅੰਮ੍ਰਿਤਸਰ: ਕਿਸਾਨ ਮਜ਼ਦੂਰ ਮੋਰਚਾ (KMM) ਦੇ ਆਗੂਆਂ ਨੇ ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਨੂੰ ਸੁਚਾਰੂ ਬਣਾਉਣ ਲਈ ਤੁਰੰਤ ਕਦਮ ਨਾ ਚੁੱਕੇ ਜਾਣ ਦੀ ਸੂਰਤ ਵਿੱਚ ਵੱਡੇ ਪੱਧਰ 'ਤੇ ਪ੍ਰਦਰਸ਼ਨ ਕਰਨ ਦੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਨੇ ਇਸ ਦੇਰੀ ਲਈ… Posted by By Editor 14th April 2026
Posted inChandigarh ਕਣਕ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨ ਚਿੰਤਤ ਚੰਡੀਗਡ਼੍ਹ: ਪੰਜਾਬ ਵਿੱਚ ਮਾਰਚ ਦੇ ਅਖੀਰ ਅਤੇ ਅਪਰੈਲ ਦੇ ਸ਼ੁਰੂਆਤੀ ਦਿਨਾਂ ਦੌਰਾਨ ਬੇਮੌਸਮੇ ਮੀਂਹ ਅਤੇ ਗੜਿਆਂ ਨੇ ਸੂਬੇ ਦੇ ਅੰਨਦਾਤੇ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਕੁਦਰਤ ਦੀ ਇਸ ਮਾਰ ਕਾਰਨ ਕਣਕ ਦੀ ਫ਼ਸਲ ਦਾ ਦਾਣਾ ਸੁੰਗੜ ਗਿਆ ਅਤੇ ਬਦਰੰਗ ਹੋ ਗਿਆ… Posted by By Editor 14th April 2026
Posted inUttarakhand Earthquake ਉੱਤਰਾਖੰਡ: ਪਿਥੌਰਾਗੜ੍ਹ ਵਿੱਚ ਭੂਚਾਲ ਦੇ ਝਟਕੇ ਪਿਥੌਰਾਗੜ੍ਹ (ਉੱਤਰਾਖੰਡ): ਉੱਤਰਾਖੰਡ ਦੇ ਪਿਥੌਰਾਗੜ੍ਹ ਜ਼ਿਲ੍ਹੇ ਵਿੱਚ ਮੰਗਲਵਾਰ ਸਵੇਰੇ 3.4 ਸ਼ਿੱਦਤ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸੇਸਮੋਲੋਜੀ (NCS) ਅਨੁਸਾਰ ਇਹ ਭੂਚਾਲ ਸਵੇਰੇ 07:07 ਵਜੇ ਆਇਆ, ਜਿਸਦਾ ਕੇਂਦਰ ਜ਼ਮੀਨ ਤੋਂ 5 ਕਿਲੋਮੀਟਰ ਦੀ ਡੂੰਘਾਈ 'ਤੇ ਸੀ। ਇਲਾਕੇ… Posted by By Editor 14th April 2026
Posted inTelangana IPL 2026: Sunrisers Hyderabad ਨੇ ਰਾਜਸਥਾਨ ਰੌਇਲਜ਼ ਨੂੰ 57 ਦੌੜਾਂ ਨਾਲ ਹਰਾਇਆ ਹੈਦਰਾਬਾਦ: ਇੱਥੇ ਖੇਡੇ ਗਏ ਆਈਪੀਐਲ ਦੇ ਮੈਚ ਵਿਚ ਅੱਜ ਸਨਰਾਈਜਰਜ਼ ਹੈਦਰਾਬਾਦ ਨੇ ਰਾਜਸਥਾਨ ਰੌਇਲਜ਼ ਨੂੰ 57 ਦੌੜਾਂ ਨਾਲ ਹਰਾ ਦਿੱਤਾ ਹੈ। ਸਨਰਾਈਜਰਜ਼ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਤ ਵੀਹ ਓਵਰਾਂ ਵਿਚ ਛੇ ਵਿਕਟਾਂ ਦੇ ਨੁਕਸਾਨ ਨਾਲ 216 ਦੌੜਾਂ ਬਣਾਈਆਂ ਜਦਕਿ ਰਾਜਸਥਾਨ ਰੌਇਲਜ਼… Posted by By Editor 14th April 2026
Posted inUnited States ਮੈਨੂੰ Trump ਪ੍ਰਸ਼ਾਸਨ ਦਾ ਭੈਅ ਨਹੀਂ: Pope Leo ਵਾਸ਼ਿੰਗਟਨ: ਪੋਪ ਲੀਓ 14ਵੇਂ ਨੇ ਅੱਜ ਕਿਹਾ ਕਿ ਉਹ ਟਰੰਪ ਪ੍ਰਸ਼ਾਸਨ ਤੋਂ ਨਹੀਂ ਡਰਦੇ। ਉਨ੍ਹਾਂ ਇਰਾਨ ਖ਼ਿਲਾਫ਼ ਅਮਰੀਕਾ-ਇਜ਼ਰਾਈਲ ਜੰਗ ਸਬੰਧੀ ਆਪਣੇ ਸ਼ਾਂਤੀ ਸੁਨੇਹੇ ਦੀ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਕੀਤੀ ਗਈ ਨੁਕਤਾਚੀਨੀ ਦਾ ਜਵਾਬ ਦਿੰਦਿਆਂ ਕਿਹਾ ਕਿ ਵੈਟੀਕਨ ਦੀ ਸ਼ਾਂਤੀ… Posted by By Editor 14th April 2026
Posted inUnited States Singer ਬ੍ਰਿਟਨੀ ਸਪੀਅਰਜ਼ ਨਸ਼ਾ ਮੁਕਤੀ ਕੇਂਦਰ ’ਚ ਭਰਤੀ ਲਾਸ ਏਂਜਲਸ: ਪੌਪ ਗਾਇਕਾ ਬ੍ਰਿਟਨੀ ਸਪੀਅਰਜ਼ ਸ਼ਰਾਬ ਤੇ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰ ਕੇ ਵਾਹਨ ਚਲਾਉਣ ਦੇ ਸ਼ੱਕ ਹੇਠ ਆਪਣੀ ਗ੍ਰਿਫ਼ਤਾਰੀ ਤੋਂ ਤਕਰੀਬਨ ਇੱਕ ਮਹੀਨੇ ਬਾਅਦ ਨਸ਼ਾ ਮੁਕਤੀ ਕੇਂਦਰ ’ਚ ਭਰਤੀ ਹੋਈ ਹੈ। ਸਪੀਅਰਜ਼ ਦੇ ਨੁਮਾਇੰਦੇ ਨੇ ਐਸੋਸੀਏਟਿਡ ਪ੍ਰੈੱਸ ਨੂੰ… Posted by By Editor 14th April 2026
Posted inIsrael Israel ਵੱਲੋਂ ਹਿਜ਼ਬੁੱਲਾ ਦੇ ਫੌਜੀ ਟਿਕਾਣਿਆਂ ਦੀ ਘੇਰਾਬੰਦੀ ਯੇਰੂਸ਼ਲਮ: ਇਜ਼ਰਾਇਲੀ ਫੌਜ ਨੇ ਦੱਖਣੀ ਲੈਬਨਾਨ ਵਿੱਚ ਹਿਜ਼ਬੁੱਲਾ ਦੇ ਫੌਜੀ ਟਿਕਾਣਿਆਂ ਦੀ ਘੇਰਾਬੰਦੀ ਕੀਤੀ ਹੈ। ਥਲ ਸੈਨਾ ਨੇ ਰਣਨੀਤਕ ਪੱਖੋਂ ਅਹਿਮ ਦੱਖਣੀ ਲੈਬਨਾਨ ਦੇ ਕਸਬੇ ਬਿੰਟ ਜਬੇਲ ਤੇ ਨਾਲ ਲੱਗਦੇ ਇਲਾਕਿਆਂ ਵਿੱਚ ਜ਼ਮੀਨੀ ਕਾਰਵਾਈ ਤੇਜ਼ ਕਰਦਿਆਂ 100 ਤੋਂ ਵੱਧ ਹਿਜ਼ਬੁੱਲ… Posted by By Editor 14th April 2026
Posted inChandigarh Punjab Assembly Special Session: ਮੁੱਖ ਮੰਤਰੀ ਵੱਲੋਂ ਸਦਨ ’ਚ ਸੋਧ ਬਿੱਲ ਪੇਸ਼ ਪੰਜਾਬ ਵਿਧਾਨ ਸਭਾ ਦੇ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਦੇ ਮੌਕੇ ’ਤੇ ਅੱਜ ਚੱਲ ਰਹੇ ਵਿਸ਼ੇਸ਼ ਸੈਸ਼ਨ ਚ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ, 2026’ ਪੇਸ਼ ਹੋਇਆ। ਅੱਜ ਸਦਨ ਦੇ ਮਾਹੌਲ ’ਚ ਰੂਹਾਨੀ ਰੰਗ ਨਜ਼ਰ ਆਇਆ ।… Posted by By Editor 13th April 2026
Posted inUnited States ਟਰੰਪ ਨੇ ਖ਼ੁਦ ਨੂੰ ‘ਈਸਾ ਮਸੀਹ’ ਵਜੋਂ ਪੇਸ਼ ਕਰਦੀ AI ਤਸਵੀਰ ਕੀਤੀ ਸਾਂਝੀ; ਧਾਰਮਿਕ ਜਗਤ ’ਚ ਰੋਸ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਇੱਕ ਵਾਰ ਫਿਰ ਨਵਾਂ ਵਿਵਾਦ ਛੇੜ ਦਿੱਤਾ ਹੈ। ਟਰੰਪ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ‘ਟਰੂਥ ਸੋਸ਼ਲ’ ’ਤੇ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਦੁਆਰਾ ਤਿਆਰ ਕੀਤੀ ਇੱਕ ਤਸਵੀਰ ਸਾਂਝੀ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੂੰ ਹਜ਼ਰਤ ਈਸਾ ਮਸੀਹ… Posted by By Editor 13th April 2026
Posted inChandigarh ਪੰਜਾਬ ਨੇ ਡੈਮਾਂ ਦੀ ਲਾਗਤ ਦਾ ਮੁੱਦਾ ਉਠਾਇਆ ਚੰਡੀਗਡ਼੍ਹ: ਪੰਜਾਬ ਸਰਕਾਰ ਨੇ ਡੈਮਾਂ ਦੀ ਉਸਾਰੀ ਦੇ ਮਾਮਲੇ ’ਚ ਜੰਮੂ ਕਸ਼ਮੀਰ ਵੱਲ 973 ਕਰੋੜ ਰੁਪਏ ਕੱਢੇ ਹਨ। ਪੰਜਾਬ ਨੇ ਜੰਮੂ ਕਸ਼ਮੀਰ ਤੋਂ ਰਣਜੀਤ ਸਾਗਰ ਡੈਮ ਅਤੇ ਸ਼ਾਹਪੁਰ ਕੰਢੀ ਡੈਮਾਂ ਦੀ ਉਸਾਰੀ ਦੀ ਲਾਗਤ ’ਚੋਂ ਆਪਣੀ ਹਿੱਸੇਦਾਰੀ ਮੰਗੀ ਹੈ। ਮੁੱਖ ਮੰਤਰੀ… Posted by By Editor 13th April 2026
Posted inChandigarh ਖ਼ਰੀਦ ਏਜੰਸੀਆਂ ਵੱਲੋਂ ਕਣਕ ਖ਼ਰੀਦਣ ਤੋਂ ਨਾਂਹ ਚੰਡੀਗਡ਼੍ਹ: ਪੰਜਾਬ ਵਿੱਚ ਬੇਮੌਸਮੇ ਮੀਂਹ ਅਤੇ ਗੜਿਆਂ ਦੀ ਮਾਰ ਹੇਠ ਆਈ ਕਣਕ ਦੇ ਸੁੰਗੜੇ ਦਾਣਿਆਂ ਨੇ ਕਿਸਾਨਾਂ ਸਮੇਤ ਖ਼ਰੀਦ ਪ੍ਰਬੰਧਾਂ ਲਈ ਵੱਡੀ ਮੁਸੀਬਤ ਖੜ੍ਹੀ ਕਰ ਦਿੱਤੀ ਹੈ। ਕੇਂਦਰੀ ਅਨਾਜ ਭੰਡਾਰ ਦੇ ਮਾਪਦੰਡਾਂ ’ਤੇ ਫ਼ਸਲ ਖ਼ਰੀ ਨਾ ਉਤਰਨ ਕਾਰਨ ਸੂਬੇ ਦੀਆਂ ਸਮੁੱਚੀਆਂ… Posted by By Editor 13th April 2026
Posted inChina China ਨੇ ਸ਼ਿਨਜਿਆਂਗ ਵਿੱਚ ਨਵਾਂ ਜ਼ਿਲ੍ਹਾ ਬਣਾਇਆ ਪੇਈਚਿੰਗ: ਚੀਨ ਨੇ ਆਪਣੇ ਗੜਬੜਜ਼ਦਾ ਸ਼ਿਨਜਿਆਂਗ ਸੂਬੇ ਵਿੱਚ ਮਕਬੂਜ਼ਾ ਕਸ਼ਮੀਰ ਅਤੇ ਅਫ਼ਗਾਨਿਸਤਾਨ ਦੀ ਸਰਹੱਦ ਨੇੜੇ ਨਵਾਂ ਜ਼ਿਲ੍ਹਾ (ਕਾਉਂਟੀ) ਸਥਾਪਤ ਕੀਤਾ ਹੈ। ਇਹ ਕਦਮ ਸਾਫ਼ ਤੌਰ ’ਤੇ ਤੰਗ ਵਾਖ਼ਾਨ ਗਲਿਆਰੇ ਦੇ ਨਾਲ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਉਈਗਰ ਵੱਖਵਾਦੀ ਦਹਿਸ਼ਤਗਰਦਾਂ ਦੀ ਘੁਸਪੈਠ… Posted by By Editor 13th April 2026
Posted inJammu Kashmir ਲੱਦਾਖ ਮਾਮਲਾ: Sonam Wangchuk ਵੱਲੋਂ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਦਖ਼ਲ ਦੇਣ ਦੀ ਅਪੀਲ ਸ਼੍ਰੀਨਗਰ: ਵਾਤਾਵਰਨ ਕਾਰਕੁਨ ਸੋਨਮ ਵਾਂਗਚੁਕ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲੱਦਾਖ ਦੇ ਭਖਦੇ ਮਸਲਿਆਂ ਦੇ ਹੱਲ ਲਈ ‘ਸਮੇਂ ਸਿਰ ਕਦਮ’ ਚੁੱਕਣ ਦੀ ਅਪੀਲ ਕੀਤੀ ਹੈ। ਵਾਂਗਚੁਕ ਨੇ ਚਿੰਤਾ ਪ੍ਰਗਟਾਈ ਕਿ ਕੇਂਦਰੀ ਗ੍ਰਹਿ… Posted by By Editor 13th April 2026
Posted inPatiala ਵਿਸ਼ੇਸ਼ ਇਜਲਾਸ ਦੇ ਬਾਵਜੂਦ ਟਾਵਰ ਤੋਂ ਹੇਠਾਂ ਨਹੀਂ ਉਤਰਨਗੇ ਗੁਰਜੀਤ ਸਿੰਘ ਖਾਲਸਾ ਪਟਿਆਲਾ: ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ 12 ਅਕਤੂਬਰ 2024 ਤੋਂ ਸਮਾਣਾ ਸ਼ਹਿਰ ਦੇ 400 ਫੁੱਟ ਉੱਚੇ ਮੋਬਾਈਲ ਟਾਵਰ 'ਤੇ ਡਟੇ ਹੋਏ ਗੁਰਜੀਤ ਸਿੰਘ ਖਾਲਸਾ ਨੇ ਕਿਹਾ ਕਿ ਸੋਮਵਾਰ ਨੂੰ ਇਸ ਮੁੱਦੇ 'ਤੇ ਬੁਲਾਏ ਗਏ ਪੰਜਾਬ… Posted by By Editor 13th April 2026
Posted inMaharashtra ਅੱਜ ਹੋਵੇਗਾ ਆਸ਼ਾ ਭੌਸਲੇ ਦਾ ਅੰਤਿਮ ਸੰਸਕਾਰ ਮੁੰਬਈ: ਉੱਘੀ ਗਾਇਕਾ ਆਸ਼ਾ ਭੌਸਲੇ ਦਾ ਅੰਤਿਮ ਸੰਸਕਾਰ ਸੋਮਵਾਰ ਸ਼ਾਮ ਨੂੰ ਮੁੰਬਈ ਦੇ ਸ਼ਿਵਾਜੀ ਪਾਰਕ ਵਿੱਚ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ। ਆਪਣੀ ਵਿਲੱਖਣ ਆਵਾਜ਼ ਨਾਲ ਹਿੰਦੀ ਪਿੱਠਵਰਤੀ ਗਾਇਨ ਵਿੱਚ ਵੱਖਰਾ ਮੁਕਾਮ ਹਾਸਲ ਕਰਨ ਵਾਲੀ 92 ਸਾਲਾ ਮਹਾਨ ਗਾਇਕਾ ਦਾ ਐਤਵਾਰ ਨੂੰ ਦੇਹਾਂਤ… Posted by By Editor 13th April 2026
Posted inUnited States ਅਮਰੀਕਾ ਵੱਲੋਂ ਇਰਾਨ ਦੀਆਂ ਬੰਦਰਗਾਹਾਂ ‘ਤੇ ਆਉਣ-ਜਾਣ ਵਾਲੇ ਸਮੁੰਦਰੀ ਜਹਾਜ਼ ਰੋਕਣ ਦਾ ਐਲਾਨ ਅਮਰੀਕਾ ਅਤੇ ਇਰਾਨ ਵਿਚਾਲੇ ਚੱਲ ਰਹੀ ਗੱਲਬਾਤ ਦੇ ਅਸਫਲ ਹੋਣ ਤੋਂ ਬਾਅਦ, ਅਮਰੀਕੀ ਫੌਜ ਨੇ ਸੋਮਵਾਰ ਨੂੰ ਵੱਡਾ ਐਲਾਨ ਕੀਤਾ ਹੈ। ਅਮਰੀਕਾ ਹੁਣ ਇਰਾਨ ਦੀਆਂ ਬੰਦਰਗਾਹਾਂ ਤੋਂ ਹੋਣ ਵਾਲੀ ਸਾਰੀ ਸਮੁੰਦਰੀ ਆਵਾਜਾਈ (ਆਉਣ-ਜਾਣ ਵਾਲੇ ਜਹਾਜ਼ਾਂ) 'ਤੇ ਪੂਰੀ ਤਰ੍ਹਾਂ ਰੋਕ ਲਗਾ… Posted by By Editor 13th April 2026