‘ਯੂਕਰੇਨ ਵਿੱਚ ਜੰਗ ਖਤਮ ਕਰਨਾ ਰੂਸ ਦੇ ਫਾਇਦੇ ਵਿੱਚ ਹੈ’: ਟਰੰਪ

‘ਯੂਕਰੇਨ ਵਿੱਚ ਜੰਗ ਖਤਮ ਕਰਨਾ ਰੂਸ ਦੇ ਫਾਇਦੇ ਵਿੱਚ ਹੈ’: ਟਰੰਪ

ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਯੂਕਰੇਨ ਵਿਰੁੱਧ ਜੰਗ ਨੂੰ ਖਤਮ ਕਰਨ ਅਤੇ ਸਮਝੌਤਾ ਕਰਨਾ ਰੂਸ ਦੇ ਫਾਇਦੇ ਵਿਚ ਹੈ ਅਤੇ ਉਨ੍ਹਾਂ ਨੂੰ ਲੱਗਦਾ ਹੈ ਕਿ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਇਕ ਸਮਝੌਤਾ ਕਰਨਾ ਚਾਹੁੰਦੇ ਹਨ। ਉਨ੍ਹਾਂ ਸੰਯੁਕਤ ਨਿਊਜ਼ ਕਾਨਫਰੰਸ…
ਇਜ਼ਰਾਈਲ ਤੇ ਹਮਾਸ ਕੈਦੀਆਂ ਦੀ ਅਦਲਾ ਬਦਲੀ ਲਈ ਰਾਜ਼ੀ

ਇਜ਼ਰਾਈਲ ਤੇ ਹਮਾਸ ਕੈਦੀਆਂ ਦੀ ਅਦਲਾ ਬਦਲੀ ਲਈ ਰਾਜ਼ੀ

ਯਰੂਸ਼ਲਮ : ਇਜ਼ਰਾਈਲ ਤੇ ਹਮਾਸ ਦੇ ਅਧਿਕਾਰੀਆਂ ਨੇ ਮੰਗਲਵਾਰ ਨੂੰ ਦੱਸਿਆ ਕਿ ਸੈਂਕੜੇ ਫਲਸਤੀਨੀ ਕੈਦੀਆਂ ਦੀ ਰਿਹਾਈ ਬਦਲੇ ਮ੍ਰਿਤਕ ਬੰਧਕਾਂ ਦੀਆਂ ਲਾਸ਼ਾਂ ਦੇ ਆਦਾਨ ਪ੍ਰਦਾਨ ਬਾਰੇ ਉਨ੍ਹਾਂ ਦੀ ਸਹਿਮਤੀ ਬਣ ਗਈ ਹੈ। ਇਸ ਨਾਲ ਇਜ਼ਰਾਈਲ ਤੇ ਹਮਾਸ ਵਿਚਾਲੇ ਜੰਗਬੰਦੀ ਅਜੇ ਕੁਝ…
CAG ਰਿਪੋਰਟ ਨੇ ‘AAP’ ਸਰਕਾਰ ਦੇ ਸਿਹਤ ਮਾਡਲ ਦੀ ਖੋਲ੍ਹੀ ਪੋਲ! ਮੁਹੱਲਾ ਕਲੀਨਿਕ ‘ਚ ਨਾ ਤਾਂ ਟਾਇਲਟ ਹੈ, ਨਾ ਹੀ ICU ਬੈੱਡ… ਫੰਡਾਂ ਦੀ ਦੁਰਵਰਤੋਂ ਹੋਈ

CAG ਰਿਪੋਰਟ ਨੇ ‘AAP’ ਸਰਕਾਰ ਦੇ ਸਿਹਤ ਮਾਡਲ ਦੀ ਖੋਲ੍ਹੀ ਪੋਲ! ਮੁਹੱਲਾ ਕਲੀਨਿਕ ‘ਚ ਨਾ ਤਾਂ ਟਾਇਲਟ ਹੈ, ਨਾ ਹੀ ICU ਬੈੱਡ… ਫੰਡਾਂ ਦੀ ਦੁਰਵਰਤੋਂ ਹੋਈ

ਕੰਪਟਰੋਲਰ ਅਤੇ ਆਡੀਟਰ ਜਨਰਲ (CAG ) ਦੀ ਰਿਪੋਰਟ ਨੇ ਆਮ ਆਦਮੀ ਪਾਰਟੀ (AAP) ਦੀ ਅਗਵਾਈ ਵਾਲੀ ਦਿੱਲੀ ਸਰਕਾਰ ਦੇ ਸਿਹਤ ਮਾਡਲ ਦਾ ਪਰਦਾਫਾਸ਼ ਕਰ ਦਿੱਤਾ ਹੈ। ਇਸ ਰਿਪੋਰਟ ਵਿੱਚ ਮੁਹੱਲਾ ਕਲੀਨਿਕਾਂ ਦੇ ਕੰਮਕਾਜ ‘ਤੇ ਚਿੰਤਾਵਾਂ ਜ਼ਾਹਰ ਕੀਤੀਆਂ ਗਈਆਂ ਹਨ, ਜੋ…
2026 ਤੋਂ ਬਦਲੇਗਾ CBSE ਬੋਰਡ Exam ਸਿਸਟਮ, ਸਾਲ ‘ਚ ਦੋ ਵਾਰ ਹੋਣਗੀਆਂ 10ਵੀਂ ਦੀ ਪ੍ਰੀਖਿਆ

2026 ਤੋਂ ਬਦਲੇਗਾ CBSE ਬੋਰਡ Exam ਸਿਸਟਮ, ਸਾਲ ‘ਚ ਦੋ ਵਾਰ ਹੋਣਗੀਆਂ 10ਵੀਂ ਦੀ ਪ੍ਰੀਖਿਆ

ਨਵੀਂ ਦਿੱਲੀ: ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੇ 10ਵੀਂ ਜਮਾਤ ਦੇ ਵਿਦਿਆਰਥੀਆਂ ਲਈ ਆਪਣੀ ਪ੍ਰੀਖਿਆ ਪ੍ਰਣਾਲੀ ਵਿੱਚ ਇੱਕ ਵੱਡਾ ਸੁਧਾਰ ਲਿਆਂਦਾ ਹੈ। ਬੋਰਡ ਦੇ ਤਾਜ਼ਾ ਫੈਸਲੇ ਦੇ ਅਨੁਸਾਰ, 2026 ਤੋਂ, ਸੀਬੀਐਸਈ ਸਾਲ ਵਿੱਚ ਦੋ ਵਾਰ 10ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ…
‘ਦਮ ਹੈ ਤਾਂ ਪਹਿਲਾਂ ਆਪਣੇ ਵਿਧਾਇਕਾਂ ਨੂੰ ਇਕੱਠਾ ਕਰੋ…’ CM ਮਾਨ ਦੀ ਪ੍ਰਤਾਪ ਬਾਜਵਾ ਨੂੰ ਸਿੱਧੀ ਚੁਣੌਤੀ

‘ਦਮ ਹੈ ਤਾਂ ਪਹਿਲਾਂ ਆਪਣੇ ਵਿਧਾਇਕਾਂ ਨੂੰ ਇਕੱਠਾ ਕਰੋ…’ CM ਮਾਨ ਦੀ ਪ੍ਰਤਾਪ ਬਾਜਵਾ ਨੂੰ ਸਿੱਧੀ ਚੁਣੌਤੀ

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਿੰਘ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਚੁਣੌਤੀ ਦਿੰਦੇ ਹੋਏ ਕਿਹਾ ਕਿ ਜੇਕਰ ਉਹ ਆਪਣੇ ਵਿਧਾਇਕਾਂ ਨੂੰ ਇਕੱਠਾ ਕਰ ਸਕਦੇ ਹਨ ਤਾਂ ਕਰਕੇ ਵਿਖਾਓ। ਮੁੱਖ ਮੰਤਰੀ ਮਾਨ ਨੇ ਕਾਂਗਰਸੀ ਆਗੂਆਂ…
Kejriwal ਜਾਂ Sisodia ਨੂੰ ਰਾਜ ਸਭਾ ਭੇਜਣ ਦੇ ਦਾਅਵਿਆਂ ’ਚ ਕੋਈ ਸੱਚਾਈ ਨਹੀਂ: ‘ਆਪ’

Kejriwal ਜਾਂ Sisodia ਨੂੰ ਰਾਜ ਸਭਾ ਭੇਜਣ ਦੇ ਦਾਅਵਿਆਂ ’ਚ ਕੋਈ ਸੱਚਾਈ ਨਹੀਂ: ‘ਆਪ’

ਚੰਡੀਗੜ੍ਹ : ‘ਆਪ’ ਦੇ ਤਰਜਮਾਨ ਨੀਲ ਗਰਗ ਨੇ ਰਾਜ ਸਭਾ ਵਿੱਚ ਸੰਜੀਵ ਅਰੋੜਾ ਦੀ ਥਾਂ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਜਾਂ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਨੂੰ ਸੰਸਦ ਦੇ ਉਪਰਲੇ ਸਦਨ ਵਿਚ ਭੇਜਣ ਦੇ ਵਿਰੋਧੀ ਸਿਆਸੀ ਪਾਰਟੀਆਂ ਵੱਲੋਂ ਲਾਏ ਜਾ ਰਹੇ ਕਿਆਸਾਂ ਨੂੰ…
‘ਆਪ’ ਨੇ ਲੁਧਿਆਣਾ ਪੱਛਮੀ ਹਲਕੇ ਤੋਂ ਸੰਜੀਵ ਅਰੋੜਾ ਨੂੰ ਉਮੀਦਵਾਰ ਐਲਾਨਿਆ

‘ਆਪ’ ਨੇ ਲੁਧਿਆਣਾ ਪੱਛਮੀ ਹਲਕੇ ਤੋਂ ਸੰਜੀਵ ਅਰੋੜਾ ਨੂੰ ਉਮੀਦਵਾਰ ਐਲਾਨਿਆ

ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਲੁਧਿਆਣਾ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਲਈ ਸੰਜੀਵ ਅਰੋੜਾ ਨੂੰ ਉਮੀਦਵਾਰ ਐਲਾਨਿਆ ਹੈ।  ਅਰੋੜਾ ਇਸ ਵੇਲੇ ਪੰਜਾਬ ਤੋਂ ਰਾਜ ਸਭਾ ਦੇ ਮੈਂਬਰ ਹਨ। ਪਾਰਟੀ ਦੇ ਕੌਮੀ ਜਨਰਲ ਸਕੱਤਰ ਸੰਦੀਪ ਪਾਠਕ ਨੇ ਅੱਜ ਇਹ ਐਲਾਨ ਕੀਤਾ ਹੈ। ਜ਼ਿਕਰਯੋਗ ਹੈ…
ਏਆਈ ਰੋਬੋਟ ਨੇ ਅਚਾਨਕ ਕੀਤਾ ਭੀੜ ’ਤੇ ਹਮਲਾ!, AI ਰੋਬੋਟਾਂ ਬਾਰੇ ਬਹਿਸ ਛਿੜੀ

ਏਆਈ ਰੋਬੋਟ ਨੇ ਅਚਾਨਕ ਕੀਤਾ ਭੀੜ ’ਤੇ ਹਮਲਾ!, AI ਰੋਬੋਟਾਂ ਬਾਰੇ ਬਹਿਸ ਛਿੜੀ

ਚੰਡੀਗੜ੍ਹ : ਚੀਨ ਵਿੱਚ ਇੱਕ ਤਿਉਹਾਰ ਦੇ ਸਮਾਗਮ ’ਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ, ਜਿਸ ਨੇ ਏਆਈ (ਮਨਸੂਈ ਬੁੱਧੀ) ਦੁਆਰਾ ਸੰਚਾਲਿਤ ਰੋਬੋਟਾਂ ਦੀ ਸੁਰੱਖਿਆ ਨੂੰ ਲੈ ਕੇ ਵੱਡੀ ਬਹਿਸ ਛੇੜ ਦਿੱਤੀ ਹੈ। ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ…
ਕੀ ਕੇਜਰੀਵਾਲ ਜਾਂ ਸਿਸੋਦੀਆ ਪੰਜਾਬ ਤੋਂ ਰਾਜ ਸਭਾ ਜਾਣਗੇ?

ਕੀ ਕੇਜਰੀਵਾਲ ਜਾਂ ਸਿਸੋਦੀਆ ਪੰਜਾਬ ਤੋਂ ਰਾਜ ਸਭਾ ਜਾਣਗੇ?

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੇ ਲੁਧਿਆਣਾ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਲਈ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਮੰਨਿਆ ਜਾ ਰਿਹਾ ਹੈ ਕਿ ਪਾਰਟੀ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ…
ਆਰਜੀ ਕਰ ਮਾਮਲੇ ’ਚ CBI ਜ਼ਿਮਨੀ ਚਾਰਜਸ਼ੀਟ ਲਈ ਹਾਲਾਤੀ ਸਬੂਤਾਂ ‘ਤੇ ਧਿਆਨ ਕੇਂਦਰਿਤ ਕਰ ਰਹੀ

ਆਰਜੀ ਕਰ ਮਾਮਲੇ ’ਚ CBI ਜ਼ਿਮਨੀ ਚਾਰਜਸ਼ੀਟ ਲਈ ਹਾਲਾਤੀ ਸਬੂਤਾਂ ‘ਤੇ ਧਿਆਨ ਕੇਂਦਰਿਤ ਕਰ ਰਹੀ

ਕੋਲਕਾਤਾ : ਕੇਂਦਰੀ ਜਾਂਚ ਬਿਊਰੋ (CBI) ਆਰਜੀ ਕਰ ਜਬਰ ਜਨਾਹ ਅਤੇ ਕਤਲ ਦੁਖਾਂਤ ਵਿੱਚ ਸਬੂਤਾਂ ਨਾਲ ਛੇੜਛਾੜ ਅਤੇ ਇਨ੍ਹਾਂ ਨੂੰ ਖੁਰਦ-ਬੁਰਦ ਕੀਤੇ ਜਾਣ ਦੇ ਕੋਣ ਨਾਲ ਇੱਕ ਮਜ਼ਬੂਤ ਕੇਸ ਬਣਾਉਣ ਲਈ ਹਾਲਾਤੀ ਸਬੂਤਾਂ ‘ਤੇ ਜ਼ੋਰ ਦੇ ਰਹੀ ਹੈ, ਜਿਸ ਲਈ ਪੂਰਕ…
ਸ਼ਿਵਰਾਤਰੀ ਮੌਕੇ ਮਹਾਂਕੁੰਭ ਲਈ ਆਖਰੀ ‘ਇਸ਼ਨਾਨ’ ਸ਼ੁਰੂ

ਸ਼ਿਵਰਾਤਰੀ ਮੌਕੇ ਮਹਾਂਕੁੰਭ ਲਈ ਆਖਰੀ ‘ਇਸ਼ਨਾਨ’ ਸ਼ੁਰੂ

ਮਹਾਂਕੁੰਭ ਨਗਰ : ਮਹਾਸ਼ਿਵਰਾਤਰੀ ਮੌਕੇ ਅੱਜ ਮਹਾਂਕੁੰਭ ਦਾ ਆਖਰੀ ‘ਇਸ਼ਨਾਨ’ ਸ਼ੁਰੂ ਹੋ ਗਿਆ ਹੈ। ‘ਹਰ ਹਰ ਮਹਾਦੇਵ’ ਦੇ ਜਾਪ ਦਰਮਿਆਨ ਲੱਖਾਂ ਸ਼ਰਧਾਲੂਆਂ ਨੇ ਤ੍ਰਿਵੇਣੀ ਦੇ ਸੰਗਮ ’ਤੇ ਆਸਥਾ ਦੀ ਡੁਬਕੀ ਲਾਈ। ਸ਼ਿਵਰਾਤਰੀ ਨਾਲ ਪਿਛਲੇ 45 ਦਿਨਾਂ ਤੋਂ ਚੱਲ ਰਿਹਾ ‘ਮਹਾਂਕੁੰਭ’…
ਤਿਲੰਗਾਨਾ ਸੁਰੰਗ ਹਾਦਸਾ: ਬਚਾਅ ਕਰਮਚਾਰੀ ਹਾਦਸੇ ਵਾਲੀ ਥਾਂ ’ਤੇ ਪਹੁੰਚੇ, ਪਰ ਫਸੇ ਲੋਕਾਂ ਨੂੰ ਲੱਭਣ ਵਿਚ ਅਸਮਰੱਥ

ਤਿਲੰਗਾਨਾ ਸੁਰੰਗ ਹਾਦਸਾ: ਬਚਾਅ ਕਰਮਚਾਰੀ ਹਾਦਸੇ ਵਾਲੀ ਥਾਂ ’ਤੇ ਪਹੁੰਚੇ, ਪਰ ਫਸੇ ਲੋਕਾਂ ਨੂੰ ਲੱਭਣ ਵਿਚ ਅਸਮਰੱਥ

ਨਾਗਰਕੁਰਨੂਲ : ਅੰਸ਼ਕ ਤੌਰ ’ਤੇ ਢਹੀ ਐੱਸਐੱਲਬੀਸੀ ਸੁਰੰਗ ਵਿੱਚ ਪਿਛਲੇ ਪੰਜ ਦਿਨਾਂ ਤੋਂ ਫਸੇ ਅੱਠ ਵਿਅਕਤੀਆਂ ਨੂੰ ਬਚਾਉਣ ਵਿੱਚ ਲੱਗੀ ਮਾਹਿਰਾਂ ਦੀ ਇੱਕ ਟੀਮ ਸੁਰੰਗ ਦੇ ਅੰਤ ਤੱਕ ਪਹੁੰਚਣ ਅਤੇ ਵਾਪਸ ਪਰਤਣ ਵਿੱਚ ਕਾਮਯਾਬ ਰਹੀ। ਟੀਮਾਂ ਚਿੱਕੜ ਅਤੇ ਮਲਬੇ ਕਾਰਨ ਹੁਣ…
ਗੋਲਮਾਲ: ਬੈਂਕ ਦੀ ਸਮਰੱਥਾ 10 ਕਰੋੜ ਪਰ ਕਿਤਾਬਾਂ ’ਚ 122 ਕਰੋੜ ਰੁਪਏ

ਗੋਲਮਾਲ: ਬੈਂਕ ਦੀ ਸਮਰੱਥਾ 10 ਕਰੋੜ ਪਰ ਕਿਤਾਬਾਂ ’ਚ 122 ਕਰੋੜ ਰੁਪਏ

ਮੁੰਬਈ : ਨਿਊ ਇੰਡੀਆ ਕੋਆਪ੍ਰੇਟਿਵ ਬੈਂਕ ਦੀ ਪ੍ਰਭਾਦੇਵੀ ਬ੍ਰਾਂਚ ਵਿੱਚ ਇੱਕ ਸਮੇਂ ਵਿੱਚ 10 ਕਰੋੜ ਰੁਪਏ ਰੱਖਣ ਦੀ ਸਮਰੱਥਾ ਸੀ, ਪਰ ਰਿਜ਼ਰਵ ਬੈਂਕ ਦੇ ਨਿਰੀਖਣ ਵਾਲੇ ਦਿਨ ਕੈਸ਼ ਇਨ ਹੈਂਡ ਬੁੱਕ ਵਿੱਚ 122.028 ਕਰੋੜ ਰੁਪਏ ਮੌਜੂਦ ਸਨ। ਮੁੰਬਈ ਪੁਲੀਸ ਦੀ ਆਰਥਿਕ…
ਜੰਮੂ-ਕਸ਼ਮੀਰ ਪੁਲੀਸ ਵੱਲੋਂ ਪਹਿਲੀ ਵਾਰ ਈ-ਐਫਆਈਆਰ ਦਰਜ

ਜੰਮੂ-ਕਸ਼ਮੀਰ ਪੁਲੀਸ ਵੱਲੋਂ ਪਹਿਲੀ ਵਾਰ ਈ-ਐਫਆਈਆਰ ਦਰਜ

ਅਵੰਤੀਪੁਰਾ : ਜੰਮੂ ਕਸ਼ਮੀਰ ਪੁਲੀਸ ਵੱਲੋਂ ਡਿਜੀਟਲ ਪੁਲੀਸਿੰਗ ਵੱਲ ਇੱਕ ਕਦਮ ਚੁੱਕਦੇ ਹੋਏ ਪੁਲੀਸ ਸਟੇਸ਼ਨ ਖਰੇਵ ਨੇ ਇੱਕ ਈਮੇਲ ਰਾਹੀਂ ਸ਼ਿਕਾਇਤ ਦੇ ਬਾਅਦ ਆਪਣੀ ਪਹਿਲੀ ਈ-ਐਫਆਈਆਰ ਦਰਜ ਕੀਤੀ ਹੈ। ਮੁਸ਼ਤਾਕ ਅਹਿਮਦ ਭੱਟ ਵਾਸੀ ਨਿਊ ਕਲੋਨੀ ਖੇਰੂ ਨੇ ਇਹ ਸ਼ਿਕਾਇਤ ਆਦਿਲ…
Harbhajan Singh ਤੇ ਐਕਸ ਯੂਜ਼ਰ ਵਿਚਾਲੇ ਬਹਿਸ, ਸਾਬਕਾ ਕ੍ਰਿਕਟਰ ਨੇ ਐੱਫਆਈਆਰ ਦਰਜ ਕਰਵਾਈ

Harbhajan Singh ਤੇ ਐਕਸ ਯੂਜ਼ਰ ਵਿਚਾਲੇ ਬਹਿਸ, ਸਾਬਕਾ ਕ੍ਰਿਕਟਰ ਨੇ ਐੱਫਆਈਆਰ ਦਰਜ ਕਰਵਾਈ

ਚੰਡੀਗੜ੍ਹ : ਸਾਬਕਾ ਭਾਰਤੀ ਕ੍ਰਿਕਟਰ ਹਰਭਜਨ ਸਿੰਘ ਤੇ ‘ਰੈਂਡਮਸੇਨਾ’ ਨਾਂ ਹੇਠ ਐਕਸ ਖਾਤਾ ਚਲਾਉਂਦੇ ਯੂਜ਼ਰ ਵਿਚਾਲੇ ਆਨਲਾਈਨ ਬਹਿਸ ਛਿੜਨ ਮਗਰੋਂ ਸਾਬਕਾ ਸਪਿੰਨਰ ਨੇ ਯੂਜ਼ਰ ਖਿਲਾਫ਼ ਐਫਆਈਆਰ ਦਰਜ ਕਰਵਾਈ ਹੈ। ਹਰਭਜਨ ਨੇ ਯੂਜ਼ਰ ਵੱਲੋਂ ਹਿੰਦੀ ਵਿੱਚ ਕੀਤੀਆਂ ਤਲਖ਼ ਟਿੱਪਣੀਆਂ ਦਾ ਜਵਾਬ ਦਿੰਦਿਆਂ…
ਭਾਰਤ ਦੀ ਵਿਕਾਸ ਗਾਥਾ ’ਚ ਅਸਾਮ ਨਿਭਾਏਗਾ ਅਹਿਮ ਭੂਮਿਕਾ: ਮੋਦੀ

ਭਾਰਤ ਦੀ ਵਿਕਾਸ ਗਾਥਾ ’ਚ ਅਸਾਮ ਨਿਭਾਏਗਾ ਅਹਿਮ ਭੂਮਿਕਾ: ਮੋਦੀ

ਗੁਹਾਟੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ‘ਅਡਵਾਂਟੇਜ ਅਸਾਮ 2.0’ ਨਿਵੇਸ਼ ਸੰਮੇਲਨ ਪੂਰੀ ਦੁਨੀਆ ਨੂੰ ਅਸਾਮ ਦੀਆਂ ਸੰਭਾਵਨਾਵਾਂ ਅਤੇ ਤਰੱਕੀ ਨਾਲ ਜੋੜਨ ਲਈ ਵੱਡੀ ਮੁਹਿੰਮ ਹੈ ਅਤੇ ਇਹ ਉੱਤਰ-ਪੂਰਬ ਦੀ ‘ਪਵਿੱਤਰ ਧਰਤੀ’ ’ਤੇ ਨਵੇਂ ਯੁੱਗ ਦੀ ਸ਼ੁਰੂਆਤ…
ਪੁਲੀਸ ਵੱਲੋਂ 1274 ਇਮੀਗ੍ਰੇਸ਼ਨ ਫਰਮਾਂ ’ਤੇ ਛਾਪੇ, 7 ਗ੍ਰਿਫ਼ਤਾਰ

ਪੁਲੀਸ ਵੱਲੋਂ 1274 ਇਮੀਗ੍ਰੇਸ਼ਨ ਫਰਮਾਂ ’ਤੇ ਛਾਪੇ, 7 ਗ੍ਰਿਫ਼ਤਾਰ

ਚੰਡੀਗੜ੍ਹ : ਪੰਜਾਬ ਪੁਲੀਸ ਨੇ ਨੌਜਵਾਨਾਂ ਨੂੰ ਵਿਦੇਸ਼ ਭੇਜਣ ਦੇ ਨਾਮ ’ਤੇ ਲੱਖਾਂ ਰੁਪਏ ਦਾ ਚੂਨਾ ਲਾਉਣ ਵਾਲੇ ਗ਼ੈਰਕਾਨੂੰਨੀ ਟਰੈਵਲ ਏਜੰਟਾਂ ਖ਼ਿਲਾਫ਼ ਕਾਰਵਾਈ ਤੇਜ਼ ਕਰ ਦਿੱਤੀ ਹੈ। ਇਸ ਮੁਹਿੰਮ ਤਹਿਤ ਪੰਜਾਬ ਪੁਲੀਸ ਨੇ ਇੱਕੋ ਦਿਨ ਵਿੱਚ ਸੂਬੇ ’ਚ 1,274 ਇਮੀਗ੍ਰੇਸ਼ਨ…
ਨੌਕਰੀ ਬਦਲੇ ਜ਼ਮੀਨ: ਅਦਾਲਤ ਵੱਲੋਂ ਲਾਲੂ ਯਾਦਵ, ਪੁੱਤਰ ਤੇ ਧੀ ਤਲਬ

ਨੌਕਰੀ ਬਦਲੇ ਜ਼ਮੀਨ: ਅਦਾਲਤ ਵੱਲੋਂ ਲਾਲੂ ਯਾਦਵ, ਪੁੱਤਰ ਤੇ ਧੀ ਤਲਬ

ਨਵੀਂ ਦਿੱਲੀ : ਦਿੱਲੀ ਦੀ ਅਦਾਲਤ ਨੇ ਅੱਜ ਸਾਬਕਾ ਕੇਂਦਰੀ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ ਨੂੰ ਕਥਿਤ ਨੌਕਰੀ ਬਦਲੇ ਜ਼ਮੀਨ ਘੁਟਾਲਾ ਮਾਮਲੇ ਵਿੱਚ ਤਲਬ ਕੀਤਾ ਹੈ। ਵਿਸ਼ੇਸ਼ ਜੱਜ ਵਿਸ਼ਾਲ ਗੋਗਨੇ ਨੇ ਲਾਲੂ ਪ੍ਰਸਾਦ ਦੇ ਪੁੱਤਰ ਤੇ ਬਿਹਾਰ ਦੇ ਸਾਬਕਾ ਮੰਤਰੀ ਤੇਜ…
ਗਲੇਸ਼ੀਅਰਾਂ ਦੀ ਸੰਭਾਲ ਲਈ ਭਾਰਤ ਅੱਗੇ ਆਏ: ਸੋਨਮ ਵਾਂਗਚੁਕ

ਗਲੇਸ਼ੀਅਰਾਂ ਦੀ ਸੰਭਾਲ ਲਈ ਭਾਰਤ ਅੱਗੇ ਆਏ: ਸੋਨਮ ਵਾਂਗਚੁਕ

ਨਵੀਂ ਦਿੱਲੀ : ਅਮਰੀਕਾ ਦੀ ਯਾਤਰਾ ਤੋਂ ਪਰਤੇ ਵਾਤਾਵਰਣ ਕਾਰਕੁਨ ਸੋਨਮ ਵਾਂਗਚੁਕ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਖੁੱਲ੍ਹਾ ਪੱਤਰ ਲਿਖਿਆ ਹੈ, ਜਿਸ ’ਚ ਉਨ੍ਹਾਂ ਕਿਹਾ ਕਿ ਭਾਰਤ ਨੂੰ ਪਿਘਲ ਰਹੇ ਗਲੇਸ਼ੀਅਰਾਂ ਦਾ ਮਸਲਾ ਸੁਲਝਾਉਣ ਦੀ ਦਿਸ਼ਾ ’ਚ ਅੱਗੇ ਆਉਣਾ ਚਾਹੀਦਾ…
ਤੇਜ਼ ਬੁਖਾਰ ਹੋਣ ਕਾਰਨ ਡੱਲੇਵਾਲ ਦੀ ਸਿਹਤ ਵਿਗੜੀ

ਤੇਜ਼ ਬੁਖਾਰ ਹੋਣ ਕਾਰਨ ਡੱਲੇਵਾਲ ਦੀ ਸਿਹਤ ਵਿਗੜੀ

ਸੰਗਰੂਰ : ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਤੇਜ਼ ਬੁਖਾਰ ਹੋਣ ਕਾਰਨ ਵਿਗੜ ਗਈ ਹੈ। ਬੁੱਧਵਾਰ ਨੂੰ ਡੱਲੇਵਾਲ ਨੂੰ 103 ਡਿਗਰੀ ਬੁਖਾਰ ਹੋ ਗਿਆ ਹੈ, ਉਨ੍ਹਾਂ ਦੇ…
ਪਠਾਨਕੋਟ ’ਚ ਕੌਮਾਂਤਰੀ ਸਰਹੱਦ ’ਤੇ ਪਾਕਿਸਤਾਨੀ ਘੁਸਪੈਠੀਆ ਹਲਾਕ

ਪਠਾਨਕੋਟ ’ਚ ਕੌਮਾਂਤਰੀ ਸਰਹੱਦ ’ਤੇ ਪਾਕਿਸਤਾਨੀ ਘੁਸਪੈਠੀਆ ਹਲਾਕ

ਪਠਾਨਕੋਟ : ਬੀਐੱਸਐੱਫ ਦੇ ਸੁਰੱਖਿਆ ਬਲਾਂ ਨੇ ਬੁੱਧਵਾਰ ਤੜਕੇ ਪਠਾਨਕੋਟ ਵਿਚ ਕੌਮਾਂਤਰੀ ਸਰਹੱਦ ਦੇ ਨਾਲ ਤਾਸ਼ਪੱਤਣ ਇਲਾਕੇ ਵਿਚ ਪਾਕਿਸਤਾਨੀ ਘੁਸਪੈਠੀਏ ਨੂੰ ਗੋਲੀ ਮਾਰ ਕੇ ਹਲਾਕ ਕਰ ਦਿੱਤਾ ਹੈ। ਅਧਿਕਾਰੀਆਂ ਨੇ ਕਿਹਾ ਕਿ ਤਾਸ਼ਪੱਤਣ ਇਲਾਕੇ ਵਿਚ ਅੱਜ ਤੜਕੇ ਬੀਐੱਸਐੱਫ ਅਮਲੇ ਨੇ ਸਰਹੱਦ…
ਕੇਂਦਰ ਦਾ ਪੰਜਾਬ, ਪੰਜਾਬੀ ਤੇ ਪੰਜਾਬੀਅਤ ਵਿਰੋਧੀ ਚਿਹਰਾ ਬੇਨਕਾਬ ਹੋਇਆ: ਹਰਜੋਤ ਬੈਂਸ

ਕੇਂਦਰ ਦਾ ਪੰਜਾਬ, ਪੰਜਾਬੀ ਤੇ ਪੰਜਾਬੀਅਤ ਵਿਰੋਧੀ ਚਿਹਰਾ ਬੇਨਕਾਬ ਹੋਇਆ: ਹਰਜੋਤ ਬੈਂਸ

ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੇਂਦਰ ਸਰਕਾਰ ਦੀ ਘੇਰਾਬੰਦੀ ਕੀਤੀ ਹੈ। ਬੈਂਸ ਨੇ ਐਕਸ ’ਤੇ ਇਕ ਪੋਸਟ ਵਿਚ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਾ ਪੰਜਾਬ, ਪੰਜਾਬੀ ਤੇ ਪੰਜਾਬੀਅਤ ਵਿਰੋਧੀ ਚਿਹਰਾ ਇੱਕ ਵਾਰ ਫੇਰ…
ਪੰਜਾਬੀ ਨੂੰ ਬੋਰਡ ਪ੍ਰੀਖਿਆਵਾਂ ਦੀ ਖੇਤਰੀ ਭਾਸ਼ਾਵਾਂ ਵਾਲੀ ਸੂਚੀ ’ਚੋਂ ਬਾਹਰ ਕੱਢਣ ਦਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਰੋਧ

ਪੰਜਾਬੀ ਨੂੰ ਬੋਰਡ ਪ੍ਰੀਖਿਆਵਾਂ ਦੀ ਖੇਤਰੀ ਭਾਸ਼ਾਵਾਂ ਵਾਲੀ ਸੂਚੀ ’ਚੋਂ ਬਾਹਰ ਕੱਢਣ ਦਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਰੋਧ

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵੱਲੋਂ ਨਵੀਂ ਸਿੱਖਿਆ ਨੀਤੀ 2020 ਤਹਿਤ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਲਈ ਬਣਾਈ ਗਈ ਨਵੀਂ ਨੀਤੀ ਵਿੱਚ ਪੰਜਾਬੀ…
ਕਾਰਾਂ ਦੀ ਆਹਮੋ-ਸਾਹਮਣੀ ਟੱਕਰ, ਦੋ ਸਕੇ ਭਰਾਵਾਂ ਸਮੇਤ 4 ਜ਼ਖ਼ਮੀ

ਕਾਰਾਂ ਦੀ ਆਹਮੋ-ਸਾਹਮਣੀ ਟੱਕਰ, ਦੋ ਸਕੇ ਭਰਾਵਾਂ ਸਮੇਤ 4 ਜ਼ਖ਼ਮੀ

ਧਰਮਕੋਟ : ਇਥੇ ਕੋਟ ਈਸੇ ਖਾਂ-ਮੋਗਾ ਰਾਜ ਮਾਰਗ ਉੱਤੇ ਪਿੰਡ ਲੁਹਾਰਾ ਪਾਸ ਦੇਰ ਰਾਤ ਦੋ ਕਾਰਾਂ ਦੀ ਹੋਈ ਆਹਮੋ ਸਾਹਮਣੀ ਟੱਕਰ ਵਿੱਚ ਦੋ ਸਕੇ ਭਰਾਵਾਂ ਸਮੇਤ ਚਾਰ ਵਿਅਕਤੀ ਜ਼ਖਮੀ ਹੋ ਗਏ। ਇਨ੍ਹਾਂ ਵਿਚੋਂ ਇਕ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਲੁਧਿਆਣਾ…
ਪੰਜਾਬ ਵਿਧਾਨ ਸਭਾ ’ਚ ਭ੍ਰਿਸ਼ਟਾਚਾਰ ਦੇ ਮਾਮਲੇ ’ਤੇ ਹੰਗਾਮਾ

ਪੰਜਾਬ ਵਿਧਾਨ ਸਭਾ ’ਚ ਭ੍ਰਿਸ਼ਟਾਚਾਰ ਦੇ ਮਾਮਲੇ ’ਤੇ ਹੰਗਾਮਾ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਆਖ਼ਰੀ ਦਿਨ ਅੱਜ ਸਿਫ਼ਰ ਕਾਲ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਸੱਤਾਧਾਰੀ ਧਿਰ ’ਤੇ ਲਾਏ ਗਏ ਭ੍ਰਿਸ਼ਟਾਚਾਰ ਦੇ ਦੋਸ਼ਾਂ ’ਤੇ ਹੰਗਾਮਾ ਹੋ ਗਿਆ। ਸ੍ਰੀ ਬਾਜਵਾ ਨੇ ਤਹਿਸੀਲਾਂ ’ਚ ਹੋ…
ਸੰਘਰਸ਼ਾਂ ਦਾ ਨਵਾਂ ਇਤਿਹਾਸ ਲਿਖਣਗੀਆਂ ਜਮਹੂਰੀ ਸ਼ਕਤੀਆਂ: ਪਾਸਲਾ

ਸੰਘਰਸ਼ਾਂ ਦਾ ਨਵਾਂ ਇਤਿਹਾਸ ਲਿਖਣਗੀਆਂ ਜਮਹੂਰੀ ਸ਼ਕਤੀਆਂ: ਪਾਸਲਾ

ਜਲੰਧਰ : ਕਮਿਊਨਿਸਟ ਕੋਆਰਡੀਨੇਸ਼ਨ ਕਮੇਟੀ ਵੱਲੋਂ ਅੱਜ ਇੱਥੇ ‘ਸੰਵਿਧਾਨ ਬਚਾਓ, ਦੇਸ਼ ਬਚਾਓ, ਪੰਜਾਬ ਬਚਾਓ’ ਦੇ ਸੱਦੇ ਤਹਿਤ ਮਹਾਂ ਰੈਲੀ ਕੀਤੀ ਗਈ। ਰੈਲੀ ਦੀ ਪ੍ਰਧਾਨਗੀ ਰਤਨ ਸਿੰਘ ਰੰਧਾਵਾ ਤੇ ਮੰਗਤ ਰਾਮ ਲੌਂਗੋਵਾਲ ਨੇ ਕੀਤੀ। ਇਸ ਦੌਰਾਨ ਕਾਮਰੇਡ ਮੰਗਤ ਰਾਮ ਪਾਸਲਾ ਤੇ ਕਾਮਰੇਡ…
ਰੋਮ ਵੱਲ ਮੋੜੀ ਨਿਊ ਯਾਰਕ-ਦਿੱਲੀ ਉਡਾਣ ਦੇ ਕੁਝ ਯਾਤਰੀਆਂ ਨੂੰ ਹੋਰਨਾਂ ਉਡਾਣਾਂ ਰਾਹੀਂ ਭੇਜਣ ਦਾ ਪ੍ਰਬੰਧ

ਰੋਮ ਵੱਲ ਮੋੜੀ ਨਿਊ ਯਾਰਕ-ਦਿੱਲੀ ਉਡਾਣ ਦੇ ਕੁਝ ਯਾਤਰੀਆਂ ਨੂੰ ਹੋਰਨਾਂ ਉਡਾਣਾਂ ਰਾਹੀਂ ਭੇਜਣ ਦਾ ਪ੍ਰਬੰਧ

ਨਵੀਂ ਦਿੱਲੀ :  ਨਿਊ ਯਾਰਕ ਤੋਂ ਨਵੀਂ ਦਿੱਲੀ ਆ ਰਹੀ American Airlines ਦੇ ਜਹਾਜ਼, ਜਿਸ ਨੂੰ ਕਥਿਤ ਬੰਬ ਦੀ ਧਮਕੀ ਕਰਕੇ Rome ਡਾਈਵਰਟ ਕਰਨਾ ਪਿਆ ਸੀ, ਵਿਚ ਸਵਾਰ ਕੁਝ ਯਾਤਰੀਆਂ ਨੂੰ ਅੱਗੇ ਦੀ ਯਾਤਰਾ ਲਈ ਹੋਰਨਾਂ ਉਡਾਣਾਂ ਰਾਹੀਂ  ਭੇਜਣ ਦਾ…
14 ਲੱਖ ਰੁਪਏ ਦੇ ਨਕਲੀ ਨੋਟ ਜ਼ਬਤ, 3 ਗ੍ਰਿਫਤਾਰ

14 ਲੱਖ ਰੁਪਏ ਦੇ ਨਕਲੀ ਨੋਟ ਜ਼ਬਤ, 3 ਗ੍ਰਿਫਤਾਰ

ਪਾਲਘਰ : ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਵਿਚ ਪੁਲੀਸ ਨੇ 14 ਲੱਖ ਰੁਪਏ ਦੇ ਨਕਲੀ ਨੋਟ ਜ਼ਬਤ ਕੀਤੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਇਸ ਸਬੰਧੀ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ ਅਤੇ ਨੋੋਟਾਂ ’ਤੇ ਚਿਲਡਰਨ ਬੈਂਕ ਆਫ ਇੰਡੀਆ ਛਾਪਿਆ ਹੋਇਆ ਸੀ।…
ਪੰਜਾਬ ਵਿਚ ਡਰੱਗ ਮਾਫ਼ੀਆ ਖਿਲਾਫ਼ ਵੱਡੀ ਕਾਰਵਾਈ, ਨਸ਼ਾ ਤਸਕਰ ਦੇ ਘਰ ’ਤੇ ਚਲਾਇਆ ਪੀਲਾ ਪੰਜਾ

ਪੰਜਾਬ ਵਿਚ ਡਰੱਗ ਮਾਫ਼ੀਆ ਖਿਲਾਫ਼ ਵੱਡੀ ਕਾਰਵਾਈ, ਨਸ਼ਾ ਤਸਕਰ ਦੇ ਘਰ ’ਤੇ ਚਲਾਇਆ ਪੀਲਾ ਪੰਜਾ

ਲੁਧਿਆਣਾ : ਪੰਜਾਬ ਸਰਕਾਰ ਦੀ ‘ਨਸ਼ਿਆਂ ਖਿਲਾਫ਼ ਲੜਾਈ’ ਮੁਹਿੰਮ ਤਹਿਤ ਪੁਲੀਸ ਤੇ ਪ੍ਰਸ਼ਾਸਨ ਨੇ ਡਰੱਗ ਮਾਫ਼ੀਆ ਖਿਲਾਫ਼ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸੇ ਕੜੀ ਵਿਚ ਸੋਮਵਾਰ ਦੇਰ ਰਾਤ ਪਿੰਡ ਤਲਵੰਡੀ ਕਲਾਂ ਦੇ ਕਥਿਤ ਨਸ਼ਾ ਤਸਕਰ ਸੋਨੂ ਦੇ ਘਰ ਨਾਜਾਇਜ਼…
ਨਵਾਂਸ਼ਹਿਰ ਬਲਾਚੌਰ ਰੋਡ ’ਤੇ ਟੂਰਿਸਟ ਬੱਸ ਤੇ ਟੈਂਕਰ ਦੀ ਟੱਕਰ

ਨਵਾਂਸ਼ਹਿਰ ਬਲਾਚੌਰ ਰੋਡ ’ਤੇ ਟੂਰਿਸਟ ਬੱਸ ਤੇ ਟੈਂਕਰ ਦੀ ਟੱਕਰ

ਨਵਾਂਸ਼ਹਿਰ : ਇਥੇ ਨਵਾਂ ਸ਼ਹਿਰ ਬਲਾਚੌਰ ਮੁੱਖ ਮਾਰਗ ’ਤੇ ਸਥਿਤ ਪਿੰਡ ਨਾਈਮਜਾਰਾ ਕੋਲ ਅੱਜ ਸਵੇਰੇ ਟੂਰਿਸਟ ਬੱਸ ਤੇ ਟੈਂਕਰ ਦੀ ਟੱਕਰ ਵਿਚ ਬੱਸ ਚਾਲਕ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਬੱਸ ਚਾਲਕ ਨੂੰ ਡੇਢ ਘੰਟੇ ਦੀ ਜੱਦੋ ਜਹਿਦ ਬਾਅਦ ਕਟਰ ਦੀ ਮਦਦ…