Posted inNews
ਬਰਨਾਲਾ-ਬਠਿੰਡਾ ਮੁੱਖ ਮਾਰਗ ’ਤੇ ਹਾਦਸੇ ਵਿਚ ਮਾਂ-ਧੀ ਦੀ ਮੌਤ, ਪਿਤਾ ਗੰਭੀਰ ਜ਼ਖ਼ਮੀ
ਤਪਾ ਮੰਡੀ: ਇਥੇ ਬਰਨਾਲਾ ਬਠਿੰਡਾ ਮੁੱਖ ਮਾਰਗ ’ਤੇ ਘੁੰਨਸ ਡਰੇਨ ਨਜ਼ਦੀਕ ਕਾਰ ਅਤੇ ਟਰੱਕ ਦੀ ਭਿਆਨਕ ਟੱਕਰ ਵਿਚ ਕਾਰ ਸਵਾਰ ਮਾਂ ਧੀ ਦੀ ਮੌਤ ਹੋ ਗਈ, ਜਦ ਕਿ ਮ੍ਰਿਤਕ ਬੱਚੀ ਦਾ ਪਿਤਾ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਪੀੜਤ ਪਰਿਵਾਰ ਮਾਡਲ…

























