Posted inChandigarh
ਮੌਨਸੂਨ ਮੱਠਾ ਪੈਣ ਕਾਰਨ ਹੁੰਮਸ ਭਰੀ ਗਰਮੀ ਦਾ ਜ਼ੋਰ
ਚੰਡੀਗਡ਼੍ਹ : ਪੰਜਾਬ ਵਿੱਚ ਮੌਨਸੂਨ ਦੀ ਆਮਦ ਨੂੰ 10 ਦਿਨ ਬੀਤਣ ਦੇ ਬਾਵਜੂਦ ਲੋਕ ਮੀਂਹ ਉਡੀਕ ਰਹੇ ਹਨ। ਇਸ ਵਾਰ ਪੰਜਾਬ ਵਿੱਚ ਮੌਨਸੂਨ ਸ਼ੁਰੂਆਤੀ ਦਿਨਾਂ ਵਿੱਚ ਮੱਠਾ ਪੈ ਗਿਆ, ਜਿਸ ਕਰਕੇ ਸੂਬੇ ਵਿੱਚ ਹੁੰਮਸ ਭਰੀ ਗਰਮੀ ਨੇ ਜ਼ੋਰ ਫੜ ਲਿਆ। ਸੂਬੇ…





























