Posted inChandigarh
ਆਈ.ਡੀ.ਐੱਫ.ਸੀ. ਫਸਟ ਬੈਂਕ: ਈ.ਡੀ. ਵੱਲੋਂ 200 ਕਰੋੜ ਤੋਂ ਵੱਧ ਦੀ ਜਾਇਦਾਦ ਜ਼ਬਤ
ਚੰਡੀਗੜ੍ਹ : ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਆਈ.ਡੀ.ਐੱਫ.ਸੀ. ਫਸਟ ਬੈਂਕ (IDFC First Bank) ਅਤੇ ਏ.ਯੂ. ਸਮਾਲ ਫਾਇਨਾਂਸ ਬੈਂਕ (AU Small Finance Bank) ਘੁਟਾਲੇ ਵਿੱਚ ਵੱਡੀ ਕਾਰਵਾਈ ਕਰਦਿਆਂ 200.83 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕਰ ਲਈ ਹੈ। ਇਸ ਤੋਂ ਪਹਿਲਾਂ ਜਾਂਚ ਏਜੰਸੀ ਨੇ…




























