Posted inChandigarh
ਚੰਡੀਗੜ੍ਹ ਦੇ ਸਕੂਲਾਂ ਨੂੰ ਮੁੜ ਬੰਬ ਦੀ ਧਮਕੀ, ਜਾਂਚ ਜਾਰੀ
ਚੰਡੀਗੜ੍ਹ: ਚੰਡੀਗੜ੍ਹ ਦੇ ਸਕੂਲਾਂ ਨੂੰ ਬੰਬ ਦੀਆਂ ਧਮਕੀਆਂ ਮਿਲਣੀਆਂ ਲਗਾਤਾਰ ਜਾਰੀ ਹਨ। ਇਸ ਲੜੀ ਤਹਿਤ ਵੀਰਵਾਰ ਸਵੇਰੇ ਕਈ ਸਕੂਲਾਂ ਨੂੰ ਬੰਬ ਦੀ ਧਮਕੀ ਵਾਲੀਆਂ ਨਵੀਆਂ ਈਮੇਲਾਂ ਪ੍ਰਾਪਤ ਹੋਈਆਂ। ਇਸ ਅਲਰਟ ਤੋਂ ਤੁਰੰਤ ਬਾਅਦ,ਚੰਡੀਗੜ੍ਹ ਪੁਲੀਸ ਅਤੇ ਬੰਬ ਖੋਜ ਦਸਤੇ ਪ੍ਰਭਾਵਿਤ ਸਕੂਲਾਂ ਵਿੱਚ…





























