Posted inChandigarh
ਨਵੇਂ ਰਾਸ਼ਨ ਕਾਰਡਾਂ ਲਈ ਖੁੱਲ੍ਹੀ ‘ਛੁੱਟੀ’ ਦਿੱਤੀ
ਚੰਡੀਗੜ੍ਹ: ਪੰਜਾਬ ਸਰਕਾਰ ਨੇ ਹੁਣ ਨਵੇਂ ਰਾਸ਼ਨ ਕਾਰਡਾਂ (ਨੀਲੇ ਕਾਰਡਾਂ) ਲਈ ਸ਼ਰਤਾਂ ’ਚ ਖੁੱਲ੍ਹੀ ਛੁੱਟੀ ਦੇ ਦਿੱਤੀ ਹੈ। ਨਵੇਂ ਜਾਰੀ ਹੁਕਮਾਂ ’ਚ ਗੱਡੀਆਂ ਅਤੇ ਜ਼ਮੀਨਾਂ ਵਾਲੇ ਵੀ ਸਰਕਾਰੀ ਅਨਾਜ ਲੈ ਸਕਣਗੇ। ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਰਕਾਰ ਨੇ ਨਵੇਂ ਰਾਸ਼ਨ…



























