Posted inUnited States
US H-1B Visa: ਜਲਦੀ ਪ੍ਰੋਸੈਸਿੰਗ ਲਈ 2 ਲੱਖ ਤੋਂ ਵੱਧ ਬਿਨੈਕਾਰਾਂ ਨੇ ਭਰੀ 83 ਲੱਖ ਰੁਪਏ ਦੀ ਮੋਟੀ ਫ਼ੀਸ
ਵਾਸ਼ਿੰਗਟਨ : ਅਮਰੀਕਾ ਵਿੱਚ ਨੌਕਰੀ ਕਰਨ ਦੇ ਚਾਹਵਾਨ ਵਿਦੇਸ਼ੀ ਪੇਸ਼ੇਵਰਾਂ ਲਈ ਇੱਕ ਹੈਰਾਨੀਜਨਕ ਖ਼ੁਲਾਸਾ ਸਾਹਮਣੇ ਆਇਆ ਹੈ। ਵਿੱਤੀ ਸਾਲ 2026 ਦੌਰਾਨ 2 ਲੱਖ ਤੋਂ ਵੱਧ ਬਿਨੈਕਾਰਾਂ ਨੇ ਆਪਣੇ H-1B ਵੀਜ਼ਾ ਦੀ ਪ੍ਰਕਿਰਿਆ ਨੂੰ ਤੇਜ਼ ਕਰਵਾਉਣ ਲਈ 1,00,000 ਅਮਰੀਕੀ ਡਾਲਰ (ਕਰੀਬ 83…





























