Posted inChandigarh
Punjab Congress Election Strategy: ਕਾਂਗਰਸ ਨਿਗਰਾਨਾਂ ਨੇ ਪੰਜਾਬ ਲੀਡਰਸ਼ਿਪ ਦੀ ਨਬਜ਼ ਟੋਹੀ
ਚੰਡੀਗਡ਼੍ਹ : ਕਾਂਗਰਸ ਹਾਈਕਮਾਂਡ ਵੱਲੋਂ ਨਿਯੁਕਤ ਤਿੰਨ ਸੀਨੀਅਰ ਕੌਮੀ ਨਿਗਰਾਨਾਂ ਨੇ ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦੀ ਚੋਣ ਰਣਨੀਤੀ ਮੁਤੱਲਕ ਤਿੰਨ ਦਿਨਾ ਮੰਥਨ ਦੇ ਪਹਿਲੇ ਦਿਨ ਕਾਂਗਰਸ ਦੀ ਪੰਜਾਬ ਲੀਡਰਸ਼ਿਪ ਦੀ ਨਬਜ਼ ਟੋਹੀ। ਤਿੰਨ ਮੈਂਬਰੀ ਟੀਮ ਨੇ ਕਾਂਗਰਸ ਦੇ ਸੰਸਦ ਮੈਂਬਰਾਂ,…





























