Posted inWest Bengal
ਅਭਿਸ਼ੇਕ ਬੈਨਰਜੀ ਦੇ ਘਰ ਸੀ.ਆਈ.ਡੀ. ਦਾ ਛਾਪਾ: ਤ੍ਰਿਣਮੂਲ ਕਾਂਗਰਸ ਨੇ ਦੱਸਿਆ ਸਿਆਸੀ ਬਦਲਾਖ਼ੋਰੀ
ਕੋਲਕਾਤਾ : ਪੱਛਮੀ ਬੰਗਾਲ ਦੀ ਸਿਆਸਤ ਵਿੱਚ ਉਸ ਵੇਲੇ ਭੂਚਾਲ ਆ ਗਿਆ ਜਦੋਂ ਸ਼ਨੀਵਾਰ ਤੜਕਸਾਰ ਕ੍ਰਿਮੀਨਲ ਇਨਵੈਸਟੀਗੇਸ਼ਨ ਡਿਪਾਰਟਮੈਂਟ (ਸੀ.ਆਈ.ਡੀ.) ਦੀ ਟੀਮ ਨੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਕੌਮੀ ਜਨਰਲ ਸਕੱਤਰ ਅਤੇ ਸਾਂਸਦ ਅਭਿਸ਼ੇਕ ਬੈਨਰਜੀ ਦੀ ਕੋਲਕਾਤਾ ਸਥਿਤ ਕਾਲੀਘਾਟ ਰਿਹਾਇਸ਼ ’ਤੇ ਛਾਪੇਮਾਰੀ ਕੀਤੀ।…




























