Posted inNews
ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ; ਜਾਣੋਂ ਅੱਜ ਕਿੰਨਾ ਸਸਤਾ ਹੋਇਆ ਸੋਨਾ !
ਨਵੀਂ ਦਿੱਲੀ: ਅਮਰੀਕੀ ਫੈਡਰਲ ਰਿਜ਼ਰਵ ਵੱਲੋਂ ਵਿਆਜ ਦਰਾਂ ਵਿੱਚ ਕਟੌਤੀ ਅਤੇ ਅਮਰੀਕਾ-ਚੀਨ ਵਪਾਰਕ ਤਣਾਅ ਨੂੰ ਅਸਥਾਈ ਤੌਰ ’ਤੇ ਘੱਟ ਕਰਨ ਤੋਂ ਬਾਅਦ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਵੇਖੀ ਗਈ ਹੈ। ਮਲਟੀ ਕਮੋਡਿਟੀ ਐਕਸਚੇਂਜ (MCX) ’ਤੇ, ਦਸੰਬਰ ਵਿੱਚ ਡਿਲੀਵਰੀ ਲਈ ਸੋਨਾ…




























