Posted inAmritsar
Drug Census: ਗੈਰ-ਵਿੱਦਿਅਕ ਡਿਊਟੀਆਂ ਕਾਰਨ ਸਰਕਾਰੀ ਅਧਿਆਪਕਾਂ ਦੀ ਨਾਰਾਜ਼ੀ ਸਿਖਰ ’ਤੇ ?
ਅੰਮ੍ਰਿਤਸਰ: ਗੈਰ-ਵਿੱਦਿਅਕ ਡਿਊਟੀਆਂ ਲਗਾਏ ਜਾਣ ਨੂੰ ਲੈ ਕੇ ਸਰਕਾਰੀ ਸਕੂਲ ਦੇ ਅਧਿਆਪਕਾਂ ਵਿੱਚ ਵਧ ਰਹੀ ਨਾਰਾਜ਼ਗੀ ਹੁਣ ਸਿਖਰ ’ਤੇ ਪਹੁੰਚ ਗਈ ਹੈ। ਕਿਉਂਕਿ ਨਸ਼ਾ ਅਤੇ ਸਮਾਜਿਕ-ਆਰਥਿਕ ਮਰਦਮਸ਼ੁਮਾਰੀ (Drug and Socio-economic Census) ਹੋਣ ਜਾ ਰਹੀ ਹੈ, ਜਿਸ ਲਈ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਅਤੇ…




























