Posted inNews
ਪੰਜਾਬ ਯੂਨੀਵਰਸਿਟੀ ਵੱਲੋਂ ਸ਼ਹੀਦੀ ਸ਼ਤਾਬਦੀ ਸਬੰਧੀ ਸੈਮੀਨਾਰ ਰੋਕਣ ਦੀ ਸ਼੍ਰੋਮਣੀ ਕਮੇਟੀ ਵੱਲੋਂ ਨਿਖੇਧੀ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਵਿਦਿਆਰਥੀ ਜਥੇਬੰਦੀ ‘ਸੱਥ’ ਦੇ ਯੂਨੀਵਰਸਿਟੀ ਵਿਚ ਕਰਵਾਏ ਜਾ ਰਹੇ ਸੈਮੀਨਾਰ ਨੂੰ ਰੋਕਣ ਦਾ ਨੋਟਿਸ ਲੈਂਦਿਆਂ ਇਸ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ…

























