ਪੀਆਰਟੀਸੀ ਜਹਾਨਖੇਲਾਂ ’ਚ ਛੇ ਰੰਗਰੂਟਾਂ ਦੇ ਡੋਪ ਟੈਸਟ ਪਾਜ਼ੇਟਿਵ

ਪਟਿਆਲਾ/ਹੁਸ਼ਿਆਰਪੁਰ : ਪੁਲੀਸ ਰਿਕਰੂਟ ਟਰੇਨਿੰਗ ਸੈਂਟਰ (ਪੀਆਰਟੀਸੀ) ਜਹਾਨਖੇਲਾਂ ਵਿੱਚ ਬੇਸਿਕ ਟਰੇਨਿੰਗ ਲਈ ਆਏ ਬੈਚ ਨੰਬਰ-270 ਦੇ ਰੰਗਰੂਟ ਸਿਪਾਹੀਆਂ ਵਿੱਚੋਂ ਛੇ ਦੇ ਡੋਪ ਟੈਸਟ ਪਾਜ਼ੇਟਿਵ ਪਾਏ ਗਏ ਹਨ। ਇਹ ਮਾਮਲਾ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ‘ਮਿਸ਼ਨ ਨਸ਼ਾ ਮੁਕਤ ਪੰਜਾਬ’ ਤਹਿਤ ਪੰਜਾਬ…

ਭਾਰਤ ਵੱਲੋਂ ਅਫ਼ਗਾਨਿਸਤਾਨ ਲਈ ਵੀਜ਼ਾ ਸੇਵਾ ਮੁੜ ਸ਼ੁਰੂ

ਨਵੀਂ ਦਿੱਲੀ: ਅਫ਼ਗਾਨਿਸਤਾਨ ਦੇ ਨਾਗਰਿਕ ਹੁਣ ਭਾਰਤ ਆਉਣ ਲਈ ਵੀਜ਼ਾ ਅਪਲਾਈ ਕਰ ਸਕਣਗੇ। ਦਰਅਸਲ, ਭਾਰਤ ਸਰਕਾਰ ਨੇ ਪੰਜ ਸਾਲਾਂ ਦੇ ਵਕਫ਼ੇ ਮਗਰੋਂ ਅਫ਼ਗਾਨਿਸਤਾਨ ਲਈ ਵੀਜ਼ਾ ਸੇਵਾ ਮੁੜ ਸ਼ੁਰੂ ਕੀਤੀ ਹੈ। ਇਹ ਫ਼ੈਸਲਾ ਚੀਨ, ਪਾਕਿਸਤਾਨ ਅਤੇ ਅਫ਼ਗਾਨਿਸਤਾਨ ’ਚ ਹੋਈ ਤਿੰਨ ਧਿਰੀ…

ਬੰਗਲਾਦੇਸ਼: ਸਰਕਾਰੀ ਕਰਮਚਾਰੀਆਂ ਨੇ ਸਕੱਤਰੇਤ ਦੇ ਮੁੱਖ ਗੇਟ ਨੂੰ ਜੜਿਆ ਤਾਲਾ

ਢਾਕਾ/ਨਵੀਂ ਦਿੱਲੀ : ਨਵੇਂ ਸੇਵਾ ਕਾਨੂੰਨ ਖ਼ਿਲਾਫ਼ ਬੰਗਲਾਦੇਸ਼ ਵਿੱਚ ਅੱਜ ਤੀਜੇ ਦਿਨ ਵੀ ਪ੍ਰਦਰਸ਼ਨ ਜਾਰੀ ਰਹੇ। ਇਹ ਨਵਾਂ ਸੇਵਾ ਕਾਨੂੰਨ ਦੁਰਵਿਹਾਰ ਲਈ ਅਧਿਕਾਰੀਆਂ ਨੂੰ ਆਸਾਨੀ ਨਾਲ ਬਰਖਾਸਤ ਕਰਨ ਦੀ ਆਗਿਆ ਦਿੰਦਾ ਹੈ। ਸੈਂਕੜੇ ਸਰਕਾਰੀ ਕਰਮਚਾਰੀਆਂ ਨੇ ਅੱਜ ਰਾਜਧਾਨੀ ਢਾਕਾ ਵਿੱਚ ਸਥਿਤ…

24 ਹਜ਼ਾਰ ਏਕੜ ਜ਼ਮੀਨ ਐਕੁਆਇਰ ਕਰਨ ਵਿਰੁੱਧ ਪਿੰਡਾਂ ’ਚ ਮਤੇ ਪਾਸ

ਮੁੱਲਾਂਪੁਰ ਦਾਖਾ : ਜ਼ਿਲ੍ਹੇ ਦੇ ਮੁੱਲਾਂਪੁਰ ਨਾਲ ਲੱਗਦੇ ਕਈ ਪਿੰਡਾਂ ਦੀ ਹਜ਼ਾਰਾਂ ਏਕੜ ਜ਼ਮੀਨ ਐਕੁਆਇਰ ਕਰਨ ਵਿਰੁੱਧ ਪਿੰਡਾਂ ’ਚ ਮਤੇ ਪਾਸ ਹੋਣ ਲੱਗੇ ਹਨ। ਇਸ ਦੇ ਨਾਲ ਹੀ ਭਲਕੇ 27 ਮਈ ਨੂੰ ਗਲਾਡਾ ਦਫ਼ਤਰ ਅੱਗੇ ਲੱਗਣ ਵਾਲੇ ਧਰਨੇ ਲਈ ਲਾਮਬੰਦੀ ਕੀਤੀ…

ਕਾਨੂੰਨਾਂ ਦੇ ਪੰਜਾਬੀ ਅਨੁਵਾਦ ’ਚ ਪੰਜਾਬ ਸਰਕਾਰ ਅਸਮਰੱਥ

ਨਾਭਾ : ਪੰਜਾਬ ਸਰਕਾਰ ਕੁਝ ਕੇਂਦਰੀ ਕਾਨੂੰਨਾਂ ਦਾ ਪੰਜਾਬੀ ਅਨੁਵਾਦ ਕਰਾਉਣ ਵਿੱਚ ਅਸਮਰੱਥ ਜਾਪ ਰਹੀ ਹੈ। ਇੱਕ ਪਾਸੇ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰ (ਬੀਓਸੀਡਬਲਿਊ) ਐਕਟ ਦੇ ਪੰਜਾਬੀ ਅਨੁਵਾਦ ਲਈ ਲੋਕ ਤਿੰਨ ਸਾਲ ਤੋਂ ਧੱਕੇ ਖਾ ਰਹੇ ਹਨ, ਦੂਜੇ ਪਾਸੇ ਹੁਣ ਮਨਰੇਗਾ…
ਅਮਰੀਕਾ ਦੇ ਦੱਖਣੀ ਕੈਰੋਲੀਨਾ ਦੇ ਸਾਹਿਲੀ ਸ਼ਹਿਰ ’ਚ ਗੋਲੀਬਾਰੀ, 11 ਜ਼ਖ਼ਮੀ

ਅਮਰੀਕਾ ਦੇ ਦੱਖਣੀ ਕੈਰੋਲੀਨਾ ਦੇ ਸਾਹਿਲੀ ਸ਼ਹਿਰ ’ਚ ਗੋਲੀਬਾਰੀ, 11 ਜ਼ਖ਼ਮੀ

ਲਿਟਲ ਰਿਵਰ(ਅਮਰੀਕਾ) : ਅਮਰੀਕਾ ਦੇ ‘ਦੱਖਣੀ ਕੈਰੋਲੀਨਾ’ ਦੇ ਸਾਹਿਲੀ ਸ਼ਹਿਰ ਵਿਚ ਐਤਵਾਰ ਰਾਤ ਨੂੰ ਹੋਈ ਗੋਲੀਬਾਰੀ ਵਿਚ ਘੱਟੋ ਘੱਟ 11 ਵਿਅਕਤੀ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਲਿਟਲ ਰਿਵਰ ਵਿਚ ਰਾਤ ਕਰੀਬ ਸਾਢੇ ਨੌਂ ਵਜੇ ਹੋਈ ਗੋਲੀਬਾਰੀ ਵਿਚ ਜ਼ਖ਼ਮੀ ਹੋਏ…
ਟਰੰਪ ਨੇ ਆਪਣੇ ਰੂਸੀ ਹਮਰੁਤਬਾ ਵਲਾਦੀਮੀਰ ਪੂਤਿਨ ਨੂੰ ਦੱਸਿਆ ‘ਪਾਗਲ’

ਟਰੰਪ ਨੇ ਆਪਣੇ ਰੂਸੀ ਹਮਰੁਤਬਾ ਵਲਾਦੀਮੀਰ ਪੂਤਿਨ ਨੂੰ ਦੱਸਿਆ ‘ਪਾਗਲ’

ਵਾਸ਼ਿੰਗਟਨ : ਰੂਸ ਵੱਲੋਂ ਲਗਾਤਾਰ ਤੀਜੀ ਰਾਤ ਕੀਵ ਤੇ ਹੋਰਨਾਂ ਯੂਕਰੇਨੀ ਸ਼ਹਿਰਾਂ ’ਤੇ ਕੀਤੇ ਡਰੋਨ ਤੇ ਮਿਜ਼ਾਈਲ ਹਮਲਿਆਂ ਦੇ ਮੱਦੇਨਜ਼ਰ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੇ ਰੂਸੀ ਹਮਰੁਤਬਾ ਵਲਾਦੀਮੀਰ ਪੂਤਿਨ ’ਤੇ ਤਿੱਖੀ ਟਿੱਪਣੀ ਕਰਦਿਆਂ ਕਿਹਾ ਕਿ ਉਹ ‘ਪੂਰੀ ਤਰ੍ਹਾਂ ਪਾਗਲ…
ਸਰਬ ਪਾਰਟੀ ਵਫ਼ਦ ਵੱਲੋਂ ਬਹਿਰੀਨ ਦੇ ਉਪ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਸਰਬ ਪਾਰਟੀ ਵਫ਼ਦ ਵੱਲੋਂ ਬਹਿਰੀਨ ਦੇ ਉਪ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਮਨਾਮਾ : ਭਾਰਤੀ ਸੰਸਦ ਮੈਂਬਰਾਂ ਦੇ ਇੱਕ ਸਰਬ ਪਾਰਟੀ ਵਫ਼ਦ ਨੇ ਅੱਜ ਬਹਿਰੀਨ ਦੇ ਉਪ ਪ੍ਰਧਾਨ ਮੰਤਰੀ ਸ਼ੇਖ ਖਾਲਿਦ ਬਿਨ ਅਬਦੁੱਲ੍ਹਾ ਅਲ ਖਲੀਫਾ ਨਾਲ ਮੁਲਾਕਾਤ ਕੀਤੀ ਅਤੇ ਅਤਿਵਾਦ ਖ਼ਿਲਾਫ਼ ਭਾਰਤ ਦੇ ਰੁਖ਼ ਬਾਰੇ ਚਰਚਾ ਕੀਤੀ। ਇਹ ਵਫ਼ਦ ਭਾਜਪਾ ਦੇ ਸੰਸਦ ਮੈਂਬਰ…
ਸਰਬ-ਪਾਰਟੀ ਵਫ਼ਦ ਵੱਲੋਂ ਸਿਓਲ ’ਚ ਭਾਰਤੀ ਸਫ਼ਾਰਤਖਾਨੇ ਦਾ ਦੌਰਾ

ਸਰਬ-ਪਾਰਟੀ ਵਫ਼ਦ ਵੱਲੋਂ ਸਿਓਲ ’ਚ ਭਾਰਤੀ ਸਫ਼ਾਰਤਖਾਨੇ ਦਾ ਦੌਰਾ

ਸਿਓਲ : ‘ਅਪਰੇਸ਼ਨ ਸਿੰਧੂਰ’ ਦੇ ਮੱਦੇਨਜ਼ਰ ਭਾਰਤ-ਦੱਖਣੀ ਕੋਰੀਆ ਅਤਿਵਾਦ ਵਿਰੋਧੀ ਸਹਿਯੋਗ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਸਰਬ-ਪਾਰਟੀ ਸੰਸਦੀ ਵਫ਼ਦ ਨੇ ਅੱਜ ਇਥੇ ਭਾਰਤੀ ਸਫ਼ਾਰਤਖਾਨੇ ਦਾ ਦੌਰਾ ਕੀਤਾ। ਜਨਤਾ ਦਲ (ਯੂ) ਦੇ ਰਾਜ ਸਭਾ ਮੈਂਬਰ ਸੰਜੇ ਕੁਮਾਰ ਝਾਅ ਦੀ ਅਗਵਾਈ ਹੇਠ ਇਹ…
ਰੂਸ ਅਤੇ ਯੂਕਰੇਨ ਵੱਲੋਂ ਹੋਰ ਬੰਦੀਆਂ ਦਾ ਵਟਾਂਦਰਾ

ਰੂਸ ਅਤੇ ਯੂਕਰੇਨ ਵੱਲੋਂ ਹੋਰ ਬੰਦੀਆਂ ਦਾ ਵਟਾਂਦਰਾ

ਕੀਵ : ਰੂਸ ਅਤੇ ਯੂਕਰੇਨ ਨੇ ਇਕ-ਦੂਜੇ ਦੇ 303 ਹੋਰ ਬੰਦੀਆਂ ਨੂੰ ਅੱਜ ਛੱਡ ਦਿੱਤਾ। ਦੋਵੇਂ ਮੁਲਕਾਂ ਵਿਚਕਾਰ ਇਹ ਤੀਜੀ ਵਾਰ ਹੈ ਜਦੋਂ ਬੰਦੀਆਂ ਦੀ ਅਦਲਾ-ਬਦਲੀ ਹੋਈ ਹੈ। ਰੂਸੀ ਰੱਖਿਆ ਮੰਤਰਾਲੇ ਨੇ ਕਿਹਾ ਕਿ ਦੋਵੇਂ ਮੁਲਕਾਂ ਨੇ ਇਕ-ਦੂਜੇ ਦੇ 303 ਹੋਰ…
ਇਜ਼ਰਾਈਲ ਦੇ ਹਮਲੇ ’ਚ 38 ਵਿਅਕਤੀ ਹਲਾਕ

ਇਜ਼ਰਾਈਲ ਦੇ ਹਮਲੇ ’ਚ 38 ਵਿਅਕਤੀ ਹਲਾਕ

ਦੀਰ ਅਲ-ਬਲਾਹ : ਇਜ਼ਰਾਇਲੀ ਫੌਜ ਵੱਲੋਂ ਕੀਤੇ ਗਏ ਹਵਾਈ ਹਮਲਿਆਂ ’ਚ 38 ਵਿਅਕਤੀ ਮਾਰੇ ਗਏ ਹਨ। ਹਮਲੇ ’ਚ ਇਕ ਮਹਿਲਾ ਅਤੇ ਉਸ ਦੇ ਦੋ ਬੱਚੇ ਵੀ ਮਾਰੇ ਗਏ ਹਨ ਜੋ ਇਕ ਟੈਂਟ ਦੇ ਅੰਦਰ ਸਨ। ਅਲ-ਅਕਸਾ ਮਾਰਟੀਅਰਜ਼ ਹਸਪਤਾਲ ਮੁਤਾਬਕ ਹਮਲਾ ਗਾਜ਼ਾ…
ਚੀਨ ਨੂੰ ਆਪਣਾ ‘ਮੁੱਖ ਵਿਰੋਧੀ’ ਮੰਨਦਾ ਹੈ ਭਾਰਤ: ਅਮਰੀਕੀ ਖ਼ੁਫ਼ੀਆ ਏਜੰਸੀ

ਚੀਨ ਨੂੰ ਆਪਣਾ ‘ਮੁੱਖ ਵਿਰੋਧੀ’ ਮੰਨਦਾ ਹੈ ਭਾਰਤ: ਅਮਰੀਕੀ ਖ਼ੁਫ਼ੀਆ ਏਜੰਸੀ

ਨਵੀਂ ਦਿੱਲੀ : ਅਮਰੀਕਾ ਦੀ ਰੱਖਿਆ ਖੁਫ਼ੀਆ ਏਜੰਸੀ ਵੱਲੋਂ ਐਤਵਾਰ ਨੂੰ ਜਾਰੀ ਤਾਜ਼ਾ ‘ਵਿਸ਼ਵ ਖ਼ਤਰਾ ਮੁਲਾਂਕਣ’ (World Threat Assessment) ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਪਾਕਿਸਤਾਨ ਵੱਲੋਂ ਭਾਰਤ ਨੂੰ ਆਪਣੀ ਹੋਂਦ ਲਈ ਖ਼ਤਰਾ ਮੰਨਿਆ ਜਾ ਰਿਹਾ ਹੈ। ਇਸ ਰਿਪੋਰਟ ਵਿੱਚ…
ਪ੍ਰਧਾਨ ਮੰਤਰੀ ਮੋਦੀ ਦੋ ਰੋਜ਼ਾ ਦੌਰੇ ’ਤੇ ਗੁਜਰਾਤ ਪੁੱਜੇ; ਵਡੋਦਰਾ ਵਿੱਚ ਰੋਡ ਸ਼ੋਅ ਕੀਤਾ

ਪ੍ਰਧਾਨ ਮੰਤਰੀ ਮੋਦੀ ਦੋ ਰੋਜ਼ਾ ਦੌਰੇ ’ਤੇ ਗੁਜਰਾਤ ਪੁੱਜੇ; ਵਡੋਦਰਾ ਵਿੱਚ ਰੋਡ ਸ਼ੋਅ ਕੀਤਾ

ਵਡੋਦਰਾ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨਾਂ ਦੌਰੇ ਲਈ ਗੁਜਰਾਤ ਪੁੱਜੇ ਹਨ, ਜਿਸ ਦੌਰਾਨ ਉਨ੍ਹਾਂ ਸੋਮਵਾਰ ਸਵੇਰੇ ਵਡੋਦਰਾ ਵਿੱਚ ਇੱਕ ਰੋਡ ਸ਼ੋਅ ਕੀਤਾ ਹੈ। ਇੱਕ ਅਧਿਕਾਰਤ ਰਿਲੀਜ਼ ਵਿੱਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਦਾ ਦਾਹੋਦ, ਭੁਜ ਅਤੇ ਗਾਂਧੀਨਗਰ ਵਿੱਚ…
ਡੁੱਬੇ ਲਾਇਬੇਰੀਅਨ ਜਹਾਜ਼ ਦੇ ਕੰਟੇਨਰ ਸਾਹਿਲ ’ਤੇ ਪਹੁੰਚੇ

ਡੁੱਬੇ ਲਾਇਬੇਰੀਅਨ ਜਹਾਜ਼ ਦੇ ਕੰਟੇਨਰ ਸਾਹਿਲ ’ਤੇ ਪਹੁੰਚੇ

ਕੋਲਮ : ਕੇਰਲਾ ਦੇ ਸਾਹਿਲ ’ਤੇ ਲਾਇਬੇਰੀਅਨ ਮਾਲਵਾਹਕ ਜਹਾਜ਼ ਡੁੱਬਣ ਮਗਰੋਂ ਉਸ ਵਿਚ ਰੱਖੇ ਕੰਟੇਨਰ ਪਾਣੀ ਵਿਚ ਵਹਿ ਕੇ ਇਥੇ ਸਾਹਿਲ ’ਤੇ ਆਉਣ ਲੱਗੇ ਹਨ। ਸਾਹਿਲੀ ਪੁਲੀਸ ਨੇ ਦੱਸਿਆ ਕਿ ਦੱਖਣੀ ਕੋਲਮ ਤੱਟ ’ਤੇ ਕੁਝ ਕੰਟੇਨਰ ਮਿਲੇ ਹਨ। ਪੁਲੀਸ ਨੇ ਕਿਹਾ…
ਝਾਰਖੰਡ: ਮੁਕਾਬਲੇ ’ਚ ਸੀਪੀਆਈ ਮਾਓਵਾਦੀ ਦਾ ਪੰਜ ਲੱਖ ਦੇ ਇਨਾਮ ਵਾਲਾ ਮੈਂਬਰ ਹਲਾਕ

ਝਾਰਖੰਡ: ਮੁਕਾਬਲੇ ’ਚ ਸੀਪੀਆਈ ਮਾਓਵਾਦੀ ਦਾ ਪੰਜ ਲੱਖ ਦੇ ਇਨਾਮ ਵਾਲਾ ਮੈਂਬਰ ਹਲਾਕ

ਲਾਤੇਹਾਰ : ਝਾਰਖੰਡ ਦੇ ਲਾਤੇਹਾਰ ਜ਼ਿਲ੍ਹੇ ਵਿਚ ਸੋਮਵਾਰ ਨੂੰ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿਚ ਪਾਬੰਦੀਸ਼ੁਦਾ ਭਾਰਤੀ ਕਮਿਊਨਿਸਟ ਪਾਰਟੀ ਮਾਓਵਾਦੀ (ਸੀਪੀਆਈ-ਐੱਮ) ਦਾ ਇਕ ਮੈਂਬਰ ਮਾਰਿਆ ਗਿਆ, ਜਿਸ ਦੇ ਸਿਰ ’ਤੇ ਪੰਜ ਲੱਖ ਰੁਪਏ ਦਾ ਇਨਾਮ ਸੀ। ਪੁਲੀਸ ਦੇ ਇਕ ਸੀਨੀਅਰ ਅਧਿਕਾਰੀ ਨੇ…
ਪੁੱਛ ਪੜਤਾਲ ਦੌਰਾਨ ਰਮਨ ਅਰੋੜਾ ਦੀ ਤਬੀਅਤ ਵਿਗੜੀ; ਹਸਪਤਾਲ ਦਾਖ਼ਲ

ਪੁੱਛ ਪੜਤਾਲ ਦੌਰਾਨ ਰਮਨ ਅਰੋੜਾ ਦੀ ਤਬੀਅਤ ਵਿਗੜੀ; ਹਸਪਤਾਲ ਦਾਖ਼ਲ

ਜਲੰਧਰ : ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਜਲੰਧਰ ਸੈਂਟਰਲ ਤੋਂ ਵਿਧਾਇਕ ਰਮਨ ਅਰੋੜਾ ਦੀ ਸਿਹਤ ਵਿਗੜ ਗਈ ਹੈ। ਪੁੱਛ-ਪੜਤਾਲ ਦੌਰਾਨ ਉਨ੍ਹਾਂ ਛਾਤੀ ਵਿੱਚ ਦਰਦ ਅਤੇ ਪੇਟ ਖਰਾਬ ਹੋਣ ਦੀ ਸ਼ਿਕਾਇਤ ਕੀਤੀ ਹੈ। ਇਸ ਕਾਰਨ ਤਿੰਨ ਡਾਕਟਰਾਂ ਦੀ ਟੀਮ ਨੂੰ ਮੌਕੇ…

ਹਿਮਾਚਲ ਦੇ ਡੀਜੀਪੀ ਵੱਲੋਂ ਐੱਸਪੀ ਨੂੰ ਮੁਅੱਤਲ ਕਰਨ ਦੀ ਸਿਫਾਰਸ਼

ਹਿਮਾਚਲ ਪ੍ਰਦੇਸ਼ ਦੇ ਪੁਲੀਸ ਡਾਇਰੈਕਟਰ ਜਨਰਲ (ਡੀਜੀਪੀ) ਅਤੁਲ ਵਰਮਾ ਨੇ ਸ਼ਿਮਲਾ ਦੇ ਪੁਲੀਸ ਸੁਪਰਡੈਂਟ (ਐੱਸਪੀ) ਸੰਜੀਵ ਕੁਮਾਰ ਗਾਂਧੀ ਵੱਲੋਂ ਉਨ੍ਹਾਂ ਅਤੇ ਹੋਰ ਸੀਨੀਅਰ ਅਫਸਰਾਂ ਖ਼ਿਲਾਫ਼ ਲਾਏ ਗਏ ਦੋਸ਼ਾਂ ’ਤੇ ਸਖ਼ਤ ਇਤਰਾਜ਼ ਕਰਦਿਆਂ ਗਾਂਧੀ ਨੂੰ ਤੁਰੰਤ ਮੁਅੱਤਲ ਕਰਨ ਦੀ ਸਿਫਾਰਸ਼ ਕੀਤੀ…

ਸਰਕਾਰ ਅੱਜ ਲਾਂਚ ਕਰੇਗੀ ਭਾਰਤ ਪੇਸ਼ੀਨਗੋਈ ਪ੍ਰਣਾਲੀ

ਨਵੀਂ ਦਿੱਲੀ : ਸਰਕਾਰ ਭਲਕੇ 26 ਮਈ ਨੂੰ ਇਕ ਨਵੀਂ ‘ਭਾਰਤ ਪੇਸ਼ੀਨਗੋਈ ਪ੍ਰਣਾਲੀ’ (ਬੀਐੱਫਐੱਸ) ਲਾਂਚ ਕਰੇਗੀ ਜਿਸ ਨਾਲ ਮੌਸਮ ਵਿਭਾਗ ਵਧੇਰੇ ਦਰੁਸਤ ਤੇ ਸਥਾਨਕ ਪੇਸ਼ੀਨਗੋਈ ਬਾਰੇ ਜਾਣਕਾਰੀ ਪ੍ਰਾਪਤ ਕਰ ਸਕੇਗਾ। ਪੁਣੇ ਸਥਿਤ ਮੌਸਮ ਵਿਗਿਆਨ ਦੀ ਸੰਸਥਾ (ਆਈਆਈਟੀਐੱਮ) ਵੱਲੋਂ ਵਿਕਸਿਤ ਇਹ…

‘ਪਹਿਲਗਾਮ ਹਮਲੇ ਬਾਰੇ ਜਾਂਗੜਾ ਦੀ ਟਿੱਪਣੀ ਲਈ ਮੁਆਫ਼ੀ ਮੰਗਣ ਮੋਦੀ’

ਨਵੀਂ ਦਿੱਲੀ : ਕਾਂਗਰਸ ਨੇ ਭਾਜਪਾ ਸੰਸਦ ਮੈਂਬਰ ਰਾਮ ਚੰਦਰ ਜਾਂਗੜਾ ਦੀ ਟਿੱਪਣੀ ’ਤੇ ਸਖ਼ਤ ਇਤਰਾਜ਼ ਦਾਇਰ ਕੀਤਾ ਹੈ ਕਿ ਪਹਿਲਗਾਮ ਵਿੱਚ ਸੈਲਾਨੀਆਂ ਨੂੰ ਅਤਿਵਾਦੀਆਂ ਨਾਲ ਲੜਨਾ ਚਾਹੀਦਾ ਸੀ। ਵਿਰੋਧੀ ਪਾਰਟੀ ਨੇ ਕਿਹਾ ਕਿ ਸੰਸਦ ਮੈਂਬਰ ਨੂੰ ਬਰਖ਼ਾਸਤ ਕਰਨਾ ਚਾਹੀਦਾ…

ਚਾਰ ਸੂਬਿਆਂ ਦੀਆਂ ਪੰਜ ਵਿਧਾਨ ਸਭਾ ਸੀਟਾਂ ’ਤੇ ਜ਼ਿਮਨੀ ਚੋਣਾਂ ਦਾ ਐਲਾਨ

ਨਵੀਂ ਦਿੱਲੀ: ਚੋਣ ਕਮਿਸ਼ਨ ਨੇ ਚਾਰ ਸੂਬਿਆਂ ਪੰਜਾਬ, ਗੁਜਰਾਤ, ਕੇਰਲਾ ਅਤੇ ਪੱਛਮੀ ਬੰਗਾਲ ਦੀਆਂ ਪੰਜ ਵਿਧਾਨ ਸਭਾ ਸੀਟਾਂ ’ਤੇ ਜ਼ਿਮਨੀ ਚੋਣਾਂ ਦਾ ਐਲਾਨ ਕੀਤਾ ਹੈ। ਸਾਰੀਆਂ ਸੀਟਾਂ ’ਤੇ 19 ਜੂਨ ਨੂੰ ਵੋਟਾਂ ਪੈਣਗੀਆਂ ਅਤੇ ਨਤੀਜੇ 23 ਜੂਨ ਨੂੰ ਆਉਣਗੇ। ਵੋਟਾਂ…

ਤਾਜ ਮਹਿਲ ਕੰਪਲੈਕਸ ’ਚ ਆਰਡੀਐਕਸ ਹੋਣ ਦੀ ਫ਼ਰਜ਼ੀ ਸੂਚਨਾ ਸਬੰਧੀ ਕੇਸ ਦਰਜ

ਆਗਰਾ (ਉੱਤਰ ਪ੍ਰਦੇਸ਼) : ਤਾਜ ਮਹਿਲ ਵਿੱਚ ਆਰਡੀਐਕਸ ਹੋਣ ਬਾਰੇ ਫ਼ਰਜ਼ੀ ਸੂਚਨਾ ਦੇਣ ਵਾਲੀ ਇਕ ਈ-ਮੇਲ ਸੈਰ-ਸਪਾਟਾ ਵਿਭਾਗ ਨੂੰ ਭੇਜੇ ਜਾਣ ਦੇ ਸਬੰਧ ਵਿੱਚ ਇਕ ਕੇਸ ਦਰਜ ਕੀਤਾ ਗਿਆ ਹੈ। ਸੈਰ-ਸਪਾਟਾ ਵਿਭਾਗ ਨੂੰ ਸ਼ਨਿਚਰਵਾਰ ਨੂੰ ਇਕ ਈ-ਮੇਲ ਭੇਜੀ ਗਈ ਸੀ, ਜਿਸ…

ਕੇਬਲ ਕਾਰ ਸਟੇਸ਼ਨ ’ਤੇ ਭਾਰਤੀ ਬਜ਼ੁਰਗ ਸੈਲਾਨੀ ਦੀ ਮੌਤ

ਕਾਠਮੰਡੂ : ਨੇਪਾਲ ਦੇ ਚਿਤਵਨ ਜ਼ਿਲ੍ਹੇ ਵਿੱਚ ਇਕ ਕੇਬਲ ਕਾਰ ਸਟੇਸ਼ਨ ’ਤੇ ਅਚਾਨਕ ਪਖਾਨੇ ਨੇੜੇ ਡਿੱਗਣ ਕਾਰਨ ਅੱਜ ਇਕ 62 ਸਾਲਾ ਭਾਰਤੀ ਨਾਗਰਿਕ ਦੀ ਮੌਤ ਹੋ ਗਈ। ਇਹ ਘਟਨਾ ਕਾਠਮੰਡੂ ਤੋਂ ਲਗਪਗ 200 ਕਿਲੋਮੀਟਰ ਦੱਖਣ ਵਿੱਚ ਕੁਰਿੰਤਾਰ ਵਿੱਚ ਮਨਕਾਮਨਾ ਕੇਬਲ ਕਾਰ…

ਲਹਿੰਦੇ ਪੰਜਾਬ ਵਿੱਚ ਤੂਫਾਨ ਤੇ ਭਾਰੀ ਮੀਂਹ ਕਾਰਨ 20 ਮੌਤਾਂ

ਲਾਹੌਰ : ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਬੀਤੀ ਸ਼ਾਮ ਆਏ ਤੂਫਾਨ ਅਤੇ ਭਾਰੀ ਮੀਂਹ ਕਾਰਨ ਘੱਟੋ-ਘੱਟ 20 ਲੋਕ ਮਾਰੇ ਗਏ ਅਤੇ 150 ਤੋਂ ਵੱਧ ਜ਼ਖਮੀ ਹੋ ਗਏ। ਤੂਫ਼ਾਨ ਕਾਰਨ ਸੜਕੀ ਅਤੇ ਹਵਾਈ ਆਵਾਜਾਈ ਪ੍ਰਭਾਵਿਤ ਹੋਈ, ਬੁਨਿਆਦੀ ਢਾਂਚੇ ਨੂੰ ਨੁਕਸਾਨ ਪਹੁੰਚਿਆ ਅਤੇ…

‘ਭਾਰਤ-ਪਾਕਿ ਵਿਚਾਲੇ ਤੀਜੇ ਮੁਲਕ ’ਚ ਵਾਰਤਾ ਨਾਲ ਘੱਟ ਸਕਦੈ ਤਣਾਅ’

ਲੰਡਨ : ਬਰਤਾਨੀਆ ਦੇ ਉੱਘੇ ਰਣਨੀਤਕ ਮਾਹਿਰਾਂ ਦਾ ਮੰਨਣਾ ਹੈ ਕਿ ਭਾਰਤ ਅਤੇ ਪਾਕਿਸਤਾਨ ਦੇ ਅਧਿਕਾਰੀਆਂ ਵਿਚਾਲੇ ਤੀਜੇ ਮੁਲਕ ’ਚ ਗ਼ੈਰ-ਰਸਮੀ ਵਾਰਤਾ ਨਾਲ ਖ਼ਿੱਤੇ ’ਚ ਤਣਾਅ ਘਟਾਉਣ ’ਚ ਸਹਾਇਤਾ ਮਿਲ ਸਕਦੀ ਹੈ। ਲੰਡਨ ਆਧਾਰਿਤ ਥਿੰਕ-ਟੈਂਕ ਇੰਟਰਨੈਸ਼ਨਲ ਇੰਸਟੀਚਿਊਟ ਫਾਰ ਸਟ੍ਰੈਟੇਜਿਕ ਸਟੱਡੀਜ਼ (ਆਈਆਈਐੱਸਐੱਸ)…

ਕੈਨੇਡਾ: ਤੀਹ ਹਜ਼ਾਰ ਵਿਦੇਸ਼ੀਆਂ ਨੂੰ ਦੇਸ਼ ’ਚੋਂ ਕੱਢਣ ਲਈ ਫੜੋ-ਫੜੀ ਤੇਜ਼

ਵੈਨਕੂਵਰ : ਕੈਨੇਡਾ ਬਾਰਡਰ ਸਰਵਿਸ ਏਜੰਸੀ (ਸੀਬੀਐੱਸਏ) ਨੇ ਦੇਸ਼ ’ਚ ਰਹਿੰਦੇ ਗੈਰਕਾਨੂੰਨੀ ਲੋਕਾਂ ਨੂੰ ਵਾਪਸ ਭੇਜਣ (ਡਿਪੋਰਟੇਸ਼ਨ) ਲਈ 30 ਹਜ਼ਾਰ ਤੋਂ ਵੱਧ ਵਾਰੰਟ ਪਿਛਲੇ ਮਹੀਨੇ ਹੀ ਹਾਸਲ ਕਰ ਲਏ ਸਨ ਅਤੇ ਹੁਣ ਦੋ ਕੁ ਹਫਤਿਆਂ ਤੋਂ ਫੜੋ ਫੜੀ ਵਿੱਚ ਤੇਜ਼ੀ ਲਿਆ…
ਰੂਸ ਨੇ 112 ਯੂਕਰੇਨੀ ਡਰੋਨ ਡੇਗੇ: ਰੱਖਿਆ ਮੰਤਰਾਲਾ

ਰੂਸ ਨੇ 112 ਯੂਕਰੇਨੀ ਡਰੋਨ ਡੇਗੇ: ਰੱਖਿਆ ਮੰਤਰਾਲਾ

ਮਾਸਕੋ : ਰੂਸ ਦੇ ਰੱਖਿਆ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਸ ਦੀਆਂ ਹਵਾਈ ਰੱਖਿਆ ਪ੍ਰਣਾਲੀਆਂ ਨੇ ਰਾਤੋ ਰਾਤ 112 ਯੂਕਰੇਨੀ ਡਰੋਨਾਂ ਨੂੰ ਡੇਗ ਦਿੱਤਾ ਹੈ ਜਿਸ ਵਿੱਚੋਂ ਮਾਸਕੋ ਖੇਤਰ ਵਿੱਚ ਆਏ 24 ਡਰੋਨ ਸ਼ਾਮਲ ਹਨ। ਜਾਣਕਾਰੀ ਅਨੁਸਾਰ ਯੂਕਰੇਨ ਨੇ ਪਿਛਲੇ…
ਟਰੰਪ ਪ੍ਰਸ਼ਾਸਨ ਵੱਲੋਂ ਹਾਰਵਰਡ ਯੂਨੀਵਰਸਿਟੀ ਵਿੱਚ ਵਿਦੇਸ਼ੀ ਵਿਦਿਆਰਥੀਆਂ ਦੇ ਦਾਖਲੇ ’ਤੇ ਰੋਕ

ਟਰੰਪ ਪ੍ਰਸ਼ਾਸਨ ਵੱਲੋਂ ਹਾਰਵਰਡ ਯੂਨੀਵਰਸਿਟੀ ਵਿੱਚ ਵਿਦੇਸ਼ੀ ਵਿਦਿਆਰਥੀਆਂ ਦੇ ਦਾਖਲੇ ’ਤੇ ਰੋਕ

ਬੋਸਟਨ:  ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਪ੍ਰਸ਼ਾਸਨ ਨੇ ਹਾਰਵਰਡ ਯੂਨੀਵਰਸਿਟੀ ਵਿੱਚ ਹੋਰ ਦੇਸ਼ਾਂ ਤੋਂ ਆਉਣ ਵਾਲੇ ਵਿਦਿਆਰਥੀਆਂ ਦੇ ਦਾਖਲੇ ’ਤੇ ਰੋਕ ਲਗਾ ਦਿੱਤੀ ਹੈ। ਟਰੰਪ ਪ੍ਰਸ਼ਾਸਨ ਵੱਲੋਂ ਇਸ ਯੂਨੀਵਰਸਿਟੀ ਵਿਚ ਪੜ੍ਹਦੇ ਵਿਦੇਸ਼ੀ ਵਿਦਿਆਰਥੀਆਂ ਨੂੰ ਦੂਜੇ ਸਕੂਲਾਂ ਵਿੱਚ ਤਬਦੀਲ ਕਰਨ ਲਈ…
ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਦੇ ਮੁਖੀ ਯੂਨਸ ਅਸਤੀਫ਼ਾ ਦੇਣ ਬਾਰੇ ਵਿਚਾਰ ਕਰ ਰਹੇ ਹਨ: ਰਿਪੋਰਟ

ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਦੇ ਮੁਖੀ ਯੂਨਸ ਅਸਤੀਫ਼ਾ ਦੇਣ ਬਾਰੇ ਵਿਚਾਰ ਕਰ ਰਹੇ ਹਨ: ਰਿਪੋਰਟ

ਢਾਕਾ : ਇਕ ਰਿਪੋਰਟ ਦੇ ਅਨੁਸਾਰ ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਦੇ ਮੁਖੀ ਮੁਹੰਮਦ ਯੂਨਸ ਅਸਤੀਫ਼ਾ ਦੇਣ ਬਾਰੇ ਵਿਚਾਰ ਕਰ ਰਹੇ ਹਨ, ਕਿਉਂਕਿ ਉਨ੍ਹਾਂ ਨੂੰ ਦੇਸ਼ ਵਿੱਚ ਬਦਲਾਅ ਲਿਆਉਣ ਲਈ ਰਾਜਨੀਤਿਕ ਪਾਰਟੀਆਂ ਦੇ ਸਾਂਝੇ ਮੰਚ ’ਤੇ ਪਹੁੰਚਣ ਵਿਚ ਅਸਫਲ ਰਹਿਣ ਕਾਰਨ ਕੰਮ…
ਤਿੱਬਤ ਵਿੱਚ ਭੂਚਾਲ ਦੇ ਝਟਕੇ; ਰਿਕਟਰ ਸਕੇਲ ’ਤੇ ਤੀਬਰਤਾ 4.2

ਤਿੱਬਤ ਵਿੱਚ ਭੂਚਾਲ ਦੇ ਝਟਕੇ; ਰਿਕਟਰ ਸਕੇਲ ’ਤੇ ਤੀਬਰਤਾ 4.2

ਤਿੱਬਤ : ਨੈਸ਼ਨਲ ਸੈਂਟਰ ਫਾਰ ਸਿਸਮਾਲੋਜੀ ਨੇ ਦੱਸਿਆ ਕਿ ਤਿੱਬਤ ਵਿੱਚ ਅੱਜ ਸਵੇਰੇ 9:27 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 4.2 ਮਾਪੀ ਗਈ। ਇਹ ਭੂਚਾਲ 20 ਕਿਲੋਮੀਟਰ ਦੀ ਡੂੰਘਾਈ ’ਤੇ ਆਇਆ। ਐਨਐਸਸੀ ਨੇ X…
ਆਈਸੀਸੀ ’ਚ ਵਕੀਲਾਂ ਵੱਲੋਂ ਨੇਤਨਯਾਹੂ ਦਾ ਗ੍ਰਿਫ਼ਤਾਰੀ ਵਾਰੰਟ ਬਰਕਰਾਰ ਰੱਖਣ ਦੀ ਅਪੀਲ

ਆਈਸੀਸੀ ’ਚ ਵਕੀਲਾਂ ਵੱਲੋਂ ਨੇਤਨਯਾਹੂ ਦਾ ਗ੍ਰਿਫ਼ਤਾਰੀ ਵਾਰੰਟ ਬਰਕਰਾਰ ਰੱਖਣ ਦੀ ਅਪੀਲ

ਦਿ ਹੇਗ (ਨੈਦਰਲੈਂਡਜ਼) : ਕੌਮਾਂਤਰੀ ਅਪਰਾਧ ਅਦਾਲਤ (ਆਈਸੀਸੀ) ਵਿੱਚ ਇਸਤਗਾਸਾ ਪੱਖ ਦੇ ਵਕੀਲਾਂ ਨੇ ਜੱਜਾਂ ਨੂੰ ਬੇਨਤੀ ਕੀਤੀ ਹੈ ਕਿ ਉਹ ਇਜ਼ਰਾਈਲ ਦੀ ਉਸ ਅਪੀਲ ਨੂੰ ਨਾਮਨਜ਼ੂਰ ਕਰ ਦੇਣ, ਜਿਸ ਵਿੱਚ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਅਤੇ ਉਨ੍ਹਾਂ ਦੇ ਸਾਬਕਾ ਰੱਖਿਆ ਮੰਤਰੀ…