Posted inChandigarh
Punjab Weather Update : Punjab ’ਚ ਅੱਜ ਰਾਤ ਤੋਂ ਬਦਲੇਗਾ ਮੌਸਮ
ਚੰਡੀਗੜ੍ਹ: ਪੰਜਾਬ ਵਿਚ ਅੱਜ ਜ਼ਿਆਦਾਤਰ ਥਾਵਾਂ ’ਤੇ ਧੁੱਪ ਨਿਕਲਣ ਕਾਰਨ ਲੋਕਾਂ ਨੂੰ ਪਿਛਲੇ ਕੁਝ ਦਿਨਾਂ ਤੋਂ ਪੈ ਰਹੇ ਮੀਂਹ ਤੋਂ ਰਾਹਤ ਮਿਲੀ ਹੈ ਪਰ ਇਹ ਰਾਹਤ ਜ਼ਿਆਦਾ ਸਮਾਂ ਨਹੀਂ ਮਿਲੇਗੀ। ਪੱਛਮੀ ਗੜਬੜੀ ਕਾਰਨ ਪੰਜਾਬ ਭਰ ਵਿਚ ਸ਼ੁੱਕਰਵਾਰ ਨੂੰ ਮੀਂਹ ਪਿਆ ਸੀ…
























