Posted inNews
ਸਰਕਾਰ ਲੁਧਿਆਣਾ ਸਿਟੀ ਸੈਂਟਰ ਮਾਮਲਾ ਨਿਬੇੜਨ ਦੇ ਰੌਂਅ ’ਚ
ਚੰਡੀਗਡ਼੍ਹ: ਪੰਜਾਬ ਸਰਕਾਰ ਲੁਧਿਆਣਾ ਦੇ ਵਿਵਾਦਤ ਸਿਟੀ ਸੈਂਟਰ ਦਾ ਨਿਬੇੜਾ ਕਰਨ ਦੇ ਰੌਂਅ ’ਚ ਜਾਪਦੀ ਹੈ ਪਰ ਸਿਟੀ ਸੈਂਟਰ ਦੀ ਬਕਾਇਆ ਰਾਸ਼ੀ ਜ਼ਿਆਦਾ ਹੋਣ ਕਰ ਕੇ ਪੇਚ ਫਸ ਗਿਆ ਹੈ। ਉਦਯੋਗ ਮੰਤਰੀ ਸੰਜੀਵ ਅਰੋੜਾ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਹੋਈ ਮੀਟਿੰਗ…



























