Posted inNews ਭਾਰਤ ਵਿੱਚ ਏ ਆਈ ਹੱਬ ਬਣਾਏਗੀ ਗੂਗਲ ਨਵੀਂ ਦਿੱਲੀ: ਤਕਨੀਕੀ ਖੇਤਰ ਦੀ ਵੱਡੀ ਕੰਪਨੀ ਗੂਗਲ ਨੇ ਅੱਜ ਕਿਹਾ ਕਿ ਉਹ ਭਾਰਤ ਦੇ ਆਂਧਰਾ ਪ੍ਰਦੇਸ਼ ਵਿੱਚ ਮਸਨੂਈ ਬੌਧਿਕਤਾ (ਏ ਆਈ) ਹੱਬ ਸਥਾਪਤ ਕਰਨ ਲਈ ਅਗਲੇ ਪੰਜ ਸਾਲਾਂ ਵਿੱਚ 15 ਅਰਬ ਡਾਲਰ ਨਿਵੇਸ਼ ਕਰੇਗੀ। ਇਸ ਵਿੱਚ ਅਡਾਨੀ ਗਰੁੱਪ ਨਾਲ… Posted by By Editor 15th October 2025
Posted inNews ਪੁਰਾਣੇ ਝਗੜੇ ਤੇ ਨਫ਼ਰਤਾਂ ਪਿੱਛੇ ਛੱਡਣ ਦਾ ਸਮਾਂ: ਟਰੰਪ ਸ਼ਰਮ ਅਲ-ਸ਼ੇਖ: ਰਾਸ਼ਟਰਪਤੀ ਡੋਨਲਡ ਟਰੰਪ ਨੇ ਬੀਤੇ ਦਿਨ ਗਾਜ਼ਾ ਦੇ ਭਵਿੱਖ ਬਾਰੇ ਆਲਮੀ ਸਿਖਰ ਸੰਮੇਲਨ ਦੌਰਾਨ ਮੱਧ ਪੂਰਬ ’ਚ ਸਦਭਾਵਨਾ ਦੇ ਨਵੇਂ ਦੌਰ ਦਾ ਸੱਦਾ ਦਿੱਤਾ। ਉਨ੍ਹਾਂ ਹਮਾਸ ਨਾਲ ਅਮਰੀਕਾ ਦੀ ਸਾਲਸੀ ’ਚ ਹੋਈ ਜੰਗਬੰਦੀ ਦਾ ਜਸ਼ਨ ਮਨਾਉਣ ਲਈ ਇਜ਼ਰਾਈਲ ਦਾ… Posted by By Editor 15th October 2025
Posted inNews ਪਾਕਿਸਤਾਨ ਯੂ ਐੱਨ ਏਜੰਡੇ ਦੀ ਉਲੰਘਣਾ ਕਰ ਰਿਹੈ: ਦੂਬੇ ਨਵੀਂ ਦਿੱਲੀ: ਭਾਜਪਾ ਆਗੂ ਨਿਸ਼ੀਕਾਂਤ ਦੂਬੇ ਨੇ ਅਫ਼ਗਾਨਿਸਤਾਨ ਤੇ ਭਾਰਤ ’ਚ ਸਕੂਲਾਂ ਤੇ ਵਿਦਿਆਰਥੀਆਂ ਨੂੰ ਨਿਸ਼ਾਨ ਬਣਾ ਕੇ ਸੰਯੁਕਤ ਰਾਸ਼ਟਰ ਦੇ ਬਾਲ ਤੇ ਹਥਿਆਰਬੰਦ ਸੰਘਰਸ਼ (ਸੀ ਏ ਸੀ) ਏਜੰਡੇ ਦੀ ਉਲੰਘਣਾ ਕਰਨ ਲਈ ਪਾਕਿਸਤਾਨ ਦੀ ਆਲੋਚਨਾ ਕੀਤੀ ਹੈ। ਸ੍ਰੀ ਦੂਬੇ ਨੇ ਸੰਯੁਕਤ… Posted by By Editor 15th October 2025
Posted inNews ਸ਼੍ਰੋਮਣੀ ਕਮੇਟੀ ਦੇ ਵਫ਼ਦ ਵੱਲੋਂ ਰਾਜੋਆਣਾ ਨਾਲ ਜੇਲ੍ਹ ’ਚ ਮੁਲਾਕਾਤ ਪਟਿਆਲਾ: ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ’ਚ ਫਾਂਸੀ ਦੀ ਸਜ਼ਾਯਾਫ਼ਤਾ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਅੱਜ ਇਥੇ ਕੇਂਦਰੀ ਜੇਲ੍ਹ ਵਿੱਚ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਮੁਲਾਕਾਤ ਕੀਤੀ। ਸੂਤਰਾਂ ਮੁਤਾਬਕ ਰਾਜੋਆਣਾ ਨੇ ਸ਼੍ਰੋਮਣੀ ਕਮੇਟੀ ਨੂੰ ਉਸ ਦੀ ਫਾਂਸੀ ਮੁਆਫ਼ੀ… Posted by By Editor 15th October 2025
Posted inNews ਦੀਵਾਲੀ ਤੋਂ ਪਹਿਲਾਂ ਇੱਕ ਹੋਰ ਏਕੇ-47 ਰਾਈਫਲ ਅਤੇ ਤਿੰਨ ਪਿਸਤੌਲ ਬਰਾਮਦ; ਤਿੰਨ ਕਾਬੂ ਅੰਮ੍ਰਿਤਸਰ: ਪੁਲੀਸ ਦੇ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਹਥਿਆਰਾਂ ਦੀ ਇੱਕ ਹੋਰ ਖੇਪ ਬਰਾਮਦ ਕੀਤੀ ਹੈ ਜਿਸ ਵਿੱਚ ਇੱਕ ਏਕੇ-47 ਰਾਈਫਲ, ਦੋ ਮੈਗਜ਼ੀਨ ਤੇ 60 ਜ਼ਿੰਦਾ ਕਾਰਤੂਸ ਅਤੇ ਤਿੰਨ 9… Posted by By Editor 15th October 2025
Posted inNews ਜਾਅਲੀ ਦਸਤਖ਼ਤ: ‘ਆਪ’ ਵੱਲੋਂ ਭਾਜਪਾ ’ਤੇ ਮੁਲਜ਼ਮ ਨੂੰ ਬਚਾਉਣ ਦਾ ਦੋਸ਼ ਚੰਡੀਗਡ਼੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਭਾਜਪਾ ਤੇ ਕੇਂਦਰ ਸਰਕਾਰ ’ਤੇ ਲੋਕਤੰਤਰ ਦਾ ਘਾਣ ਕਰਨ ਅਤੇ ਮੁਲਜ਼ਮਾਂ ਨੂੰ ਬਚਾਉਣ ਦੇ ਦੋਸ਼ ਲਾਏ ਹਨ। ਅਰੋੜਾ ਨੇ ਇਥੇ ਪੱਤਰਕਾਰਾਂ ਨੂੰ ਦੱਸਿਆ ਕਿ ਰਾਜ ਸਭਾ… Posted by By Editor 15th October 2025
Posted inNews ਰਾਜਿੰਦਰ ਗੁਪਤਾ: ਸਿਰਫ਼ ਦਸਵੀਂ ਤੱਕ ਪੜ੍ਹਾਈ ਪਰ ਫੇਰ ਵੀ ਫੁੱਲ ਚੜ੍ਹਾਈ ਚੰਡੀਗਡ਼੍ਹ: ਰਾਜ ਸਭਾ ਦੀ ਜ਼ਿਮਨੀ ਚੋਣ ’ਚ ਨਿੱਤਰੇ ਅਰਬਪਤੀ ਰਾਜਿੰਦਰ ਗੁਪਤਾ ਕੋਲ ਨਾ ਕੋਈ ਕਾਰ ਹੈ ਅਤੇ ਨਾ ਸਿਰ ’ਤੇ ਕੋਈ ਕਰਜ਼ਾ। ਨਾ ਖੇਤੀ ਵਾਲੀ ਜ਼ਮੀਨ ਅਤੇ ਨਾ ਹੀ ਕੋਈ ਵਪਾਰਕ ਇਮਾਰਤ ਪਰ ਉਨ੍ਹਾਂ ਕੋਲ ਗਹਿਣਿਆਂ ਦੇ ਢੇਰ ਹਨ। ਰਾਜਿੰਦਰ ਗੁਪਤਾ… Posted by By Editor 15th October 2025
Posted inNews ਆਜ਼ਾਦ ਉਮੀਦਵਾਰ ਨਵਨੀਤ ਚਤੁਰਵੇਦੀ ਦੇ ਕਾਗ਼ਜ਼ ਰੱਦ ਚੰਡੀਗੜ੍ਹ: ਪੰਜਾਬ ’ਚ ਰਾਜ ਸਭਾ ਦੀ ਇੱਕ ਸੀਟ ਲਈ 24 ਅਕਤੂਬਰ ਨੂੰ ਹੋਣ ਵਾਲੀ ਉਪ ਚੋਣ ਦੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਦੌਰਾਨ ਆਜ਼ਾਦ ਉਮੀਦਵਾਰ ਨਵਨੀਤ ਚਤੁਰਵੇਦੀ ਸਮੇਤ ਤਿੰਨ ਉਮੀਦਵਾਰਾਂ ਦੇ ਕਾਗ਼ਜ਼ ਰੱਦ ਹੋ ਗਏ ਹਨ। ਆਮ ਆਦਮੀ ਪਾਰਟੀ ਦੇ ਉਮੀਦਵਾਰ… Posted by By Editor 15th October 2025
Posted inNews ਚੋਟੀ ਦੇ ਆਗੂ ਸਣੇ 61 ਨਕਸਲੀਆਂ ਵੱਲੋਂ ਆਤਮ-ਸਮਰਪਣ ਗਡ਼੍ਹਚਿਰੌਲੀ: ਮਹਾਰਾਸ਼ਟਰ ਦੇ ਗੜ੍ਹਚਿਰੌਲੀ ਜ਼ਿਲ੍ਹੇ ’ਚ ਚੋਟੀ ਦੇ ਨਕਸਲੀ ਮੱਲੋਜੁਲਾ ਵੇਣੂਗੋਪਾਲ ਉਰਫ਼ ਭੂਪਤੀ ਉਰਫ ਸੋਨੂੰ ਤੇ 60 ਹੋਰ ਨਕਸਲੀਆਂ ਨੇ ਪੁਲੀਸ ਅੱਗੇ ਆਤਮ-ਸਮਰਪਣ ਕਰ ਦਿੱਤਾ। ਅਧਿਕਾਰੀਆਂ ਨੇ ਦੱਸਿਆ ਕਿ ਪਾਬੰਦੀਸ਼ੁਦਾ ਸੀ ਪੀ ਆਈ (ਮਾਓਵਾਦੀ) ਦੇ ਪ੍ਰਭਾਵਸ਼ਾਲੀ ਰਣਨੀਤੀਕਾਰਾਂ ’ਚੋਂ ਇੱਕ ਭੂਪਤੀ ਕੇਂਦਰੀ… Posted by By Editor 15th October 2025
Posted inNews ਟਰੰਪ-ਜ਼ੇਲੈਂਸਕੀ ਮੁਲਾਕਾਤ ਤੋਂ ਪਹਿਲਾਂ ਰੂਸ ਵੱਲੋਂ ਯੂਕਰੇਨ ’ਤੇ ਹਮਲਾ ਕੀਵ: ਰੂਸੀ ਫ਼ੌਜ ਨੇ ਯੂਕਰੇਨ ਦੇ ਦੂਜੇ ਸਭ ਤੋਂ ਵੱਡੇ ਸ਼ਹਿਰ ਖਾਰਕੀਵ ’ਤੇ ਪੂਰੀ ਰਾਤ ਸ਼ਕਤੀਸ਼ਾਲੀ ਗਲਾਈਡ ਬੰਬਾਂ ਅਤੇ ਡਰੋਨਾਂ ਨਾਲ ਹਮਲਾ ਕੀਤਾ। ਯੂਕਰੇਨੀ ਅਧਿਕਾਰੀਆਂ ਨੇ ਦੱਸਿਆ ਕਿ ਹਸਪਤਾਲਾਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਹਮਲੇ ਵਿੱਚ ਸੱਤ ਜਣੇ ਜ਼ਖ਼ਮੀ ਹੋਏ… Posted by By Editor 15th October 2025
Posted inNews ਸ੍ਰੀਲੰਕਾ: ਭਾਰਤੀ ਸਫ਼ੀਰ ਨੇ ਦੁਵੱਲੇ ਸਬੰਧਾਂ ’ਤੇ ਚਰਚਾ ਕੀਤੀ ਕੋਲੰਬੋ: ਸ੍ਰੀਲੰਕਾ ’ਚ ਭਾਰਤੀ ਹਾਈ ਕਮਿਸ਼ਨਰ ਸੰਤੋਸ਼ ਝਾਅ ਨੇ ਸੱਤਾਧਾਰੀ ਜਨਤਾ ਵਿਮੁਕਤ ਪੇਰਾਮੁਨਾ (ਜੇ ਵੀ ਪੀ) ਦੇ ਜਨਰਲ ਸਕੱਤਰ ਤਿਲਵਿਨ ਸਿਲਵਾ ਨੂੰ ਮਿਲ ਕੇ ਦੁਵੱਲੀ ਭਾਈਵਾਲੀ ’ਚ ਹਾਲੀਆ ਪ੍ਰਗਤੀ ਤੇ ਗੂੜ੍ਹੇ ਆਰਥਿਕ ਸਬੰੰਧਾਂ ’ਤੇ ਚਰਚਾ ਕੀਤੀ। ਕੋਲੰਬੋ ਸਥਿਤ ਭਾਰਤੀ ਹਾਈ ਕਮਿਸ਼ਨ… Posted by By Editor 15th October 2025
Posted inNews ਸਪੇਸਐੱਕਸ ਰਾਕੇਟ ਦੀ 11ਵੀਂ ਅਜ਼ਮਾਇਸ਼ੀ ਉਡਾਣ ਸ਼ੁਰੂ ਵਾਸ਼ਿੰਗਟਨ: ਸਪੇਸਐੱਕਸ ਨੇ ਆਪਣਾ ਇੱਕ ਹੋਰ ਵੱਡਾ ਸਟਾਰਸ਼ਿਪ ਰਾਕੇਟ ਅਜ਼ਮਾਇਸ਼ੀ ਉਡਾਣ ’ਤੇ ਭੇਜਿਆ ਜੋ ਪਿਛਲੀ ਵਾਰ ਦੀ ਤਰ੍ਹਾਂ ਇਸ ਵਾਰ ਵੀ ਕਾਮਯਾਬੀ ਨਾਲ ਦੁਨੀਆ ਦੇ ਅੱਧੇ ਹਿੱਸੇ ਤੱਕ ਪੁੱਜਿਆ ਤੇ ਨਾਲ ਹੀ ਨਕਲੀ ਉਪਗ੍ਰਹਿ ਵੀ ਛੱਡੇ ਗਏ। ‘ਸਟਾਰਸ਼ਿਪ’ ਹੁਣ ਤੱਕ… Posted by By Editor 15th October 2025
Posted inNews ਬੰਗਲਾਦੇਸ਼: ਫੈਕਟਰੀ ’ਚ ਅੱਗ ਲੱੱਗਣ ਕਾਰਨ 16 ਮਜ਼ਦੂਰ ਹਲਾਕ ਢਾਕਾ: ਬੰਗਲਾਦੇਸ਼ ਦੀ ਰਾਜਧਾਨੀ ਢਾਕਾ ’ਚ ਕੱਪੜਾ ਫੈਕਟਰੀ ਤੇ ਕੈਮੀਕਲ ਦੇ ਗੁਦਾਮ ’ਚ ਅੱਗ ਲੱਗਣ ਕਾਰਨ 16 ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ ਹੋ ਗਏ। ਸਰਕਾਰੀ ਖ਼ਬਰ ਏਜੰਸੀ ਬੀ ਐੱਸ ਐੱਸ ਨੇ ਫਾਇਰ ਬ੍ਰਿਗੇਡ ਸੇਵਾ ਤੇ ਨਾਗਰਿਕ ਸੁਰੱਖਿਆ… Posted by By Editor 15th October 2025
Posted inNews ਚੰਡੀਗੜ੍ਹ ਪੁਲੀਸ ਦੀ ਚਤੁਰਾਈ ਅੱਗੇ ਪੰਜਾਬ ਪੁਲੀਸ ਫ਼ੇਲ੍ਹ ਚੰਡੀਗਡ਼੍ਹ: ਰਾਜ ਸਭਾ ਦੀ ਜ਼ਿਮਨੀ ਚੋਣ ਲਈ ਨਿੱਤਰੇ ਆਜ਼ਾਦ ਉਮੀਦਵਾਰ ਨਵਨੀਤ ਚਤੁਰਵੇਦੀ ਦੇ ਨਾਮਜ਼ਦਗੀ ਪੱਤਰ ਰੱਦ ਹੋਣ ਮਗਰੋਂ ਨਵੀਂ ਤਲਖ਼ੀ ਪੈਦਾ ਹੋ ਗਈ ਹੈ। ਚਤੁਰਵੇਦੀ ਨੂੰ ਗ੍ਰਿਫ਼ਤਾਰੀ ਕਰਨ ਪੁੱਜੀ ਪੰਜਾਬ ਪੁਲੀਸ ਦੀ ਕੋਸ਼ਿਸ਼ ਨੂੰ ਯੂ ਟੀ ਪੁਲੀਸ ਨੇ ਨਾਕਾਮ ਕਰ ਦਿੱਤਾ।… Posted by By Editor 15th October 2025
Posted inNews ਕੈਨੇਡਾ ਤੋਂ ਪਰਤਿਆ ਮੁਲਜ਼ਮ ਛੇ ਪਿਸਤੌਲਾਂ ਸਣੇ ਕਾਬੂ ਅੰਮ੍ਰਿਤਸਰ: ਪੰਜਾਬ ਪੁਲੀਸ ਨੇ ਸਰਹੱਦ ਪਾਰੋਂ ਹਥਿਆਰ ਤਸਕਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕਰਦਿਆਂ ਮੁਲਜ਼ਮ ਨੂੰ ਕਾਬੂ ਕਰ ਕੇ ਉਸ ਕੋਲੋਂ 6 ਪਿਸਤੌਲ, ਗੋਲੀਆਂ ਤੇ ਮੈਗਜ਼ੀਨ ਬਰਾਮਦ ਕੀਤੇ ਹਨ। ਡੀ ਜੀ ਪੀ ਗੌਰਵ ਯਾਦਵ ਨੇ ਐਕਸ ’ਤੇ ਖੁਲਾਸਾ ਕੀਤਾ ਕਿ… Posted by By Editor 15th October 2025
Posted inNews ਰਾਜੋਆਣਾ ਦੀ ਫਾਂਸੀ ਬਾਰੇ ਸੁਪਰੀਮ ਕੋਰਟ ਵਿੱਚ ਸੁਣਵਾਈ ਅੱਜ ਪਟਿਆਲਾ: ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ’ਚ ਫਾਂਸੀ ਦੀ ਸਜ਼ਾਯਾਫ਼ਤਾ ਬਲਵੰਤ ਸਿੰਘ ਰਾਜੋਆਣਾ ਵੱਲੋਂ ਆਪਣੇ ਕੇਸ ਦੇ ਜਲਦੀ ਨਿਬੇੜੇ ਲਈ ਸੁਪਰੀਮ ਕੋਰਟ ’ਚ ਦਾਇਰ ਪਟੀਸ਼ਨ ’ਤੇ ਭਲਕੇ 15 ਅਕਤੂਬਰ ਨੂੰ ਸੁਣਵਾਈ ਹੋਣੀ ਹੈ। 31 ਅਗਸਤ 1995 ਨੂੰ ਵਾਪਰੇ… Posted by By Editor 15th October 2025
Posted inNews ਕਿਲੋਮੀਟਰ ਸਕੀਮ ਵਿਰੁੱਧ ਸਰਕਾਰੀ ਲਾਰੀਆਂ ਦਾ ਚੱਕਾ ਜਾਮ ਪਟਿਆਲਾ: ਪੰਜਾਬ ਰੋਡਵੇਜ਼ ਪਨਬਸ/ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਅੱਜ ਆਪਣੀਆਂ ਮੰਗਾਂ ਮੰਨਵਾਉਣ ਲਈ ਪੰਜਾਬ ਵਿੱਚ ਚਾਰ ਘੰਟੇ ਸਰਕਾਰੀ ਲਾਰੀਆਂ ਦਾ ਚੱਕਾ ਜਾਮ ਕੀਤਾ ਗਿਆ। ਇਸ ਦੌਰਾਨ ਮੁਸਾਫਿਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਬੱਸ ਕਾਮਿਆਂ ਨੇ… Posted by By Editor 15th October 2025
Posted inNews ਜੇਲ੍ਹ ਵਿੱਚੋਂ 23 ਮੋਬਾਈਲ ਤੇ ਨਸ਼ੀਲੇ ਪਦਾਰਥ ਬਰਾਮਦ ਫਿਰੋਜ਼ਪੁਰ: ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ’ਚ ਤਲਾਸ਼ੀ ਦੌਰਾਨ 23 ਮੋਬਾਈਲ ਫੋਨ, 12 ਹੈੱਡਫੋਨ ਅਤੇ ਨਸ਼ੀਲੇ ਪਦਾਰਥ ਬਰਾਮਦ ਹੋਏ ਹਨ। ਥਾਣਾ ਸਿਟੀ ਫਿਰੋਜ਼ਪੁਰ ਨੇ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸਹਾਇਕ ਥਾਣੇਦਾਰ ਸ਼ਰਮਾ ਸਿੰਘ ਨੇ ਦੱਸਿਆ ਕਿ ਜੇਲ੍ਹ ਦੀਆਂ ਵੱਖ-ਵੱਖ ਬੈਰਕਾਂ ਦੀ… Posted by By Editor 15th October 2025
Posted inNews ਬਠਿੰਡਾ: ਯੂਥ ਫੈਸਟੀਵਲ ਵਿੱਚ ਝਗੜੇ ਦੌਰਾਨ ਚੱਲੀ ਗੋਲੀ ਬਠਿੰਡਾ: ਬਠਿੰਡਾ ਦੇ ਰਾਜਿੰਦਰਾ ਕਾਲਜ ਵਿਖੇ ਚੱਲ ਰਹੇ ਯੂਥ ਫੈਸਟੀਵਲ ਦੌਰਾਨ ਦੋ ਗਰੁੱਪਾਂ ਵਿਚਕਾਰ ਹੋਏ ਝਗੜੇ ਦੌਰਾਨ ਗੋਲੀ ਚੱਲਣ ਕਾਰਨ ਹਫੜਾ ਦਫੜੀ ਮਚ ਗਈ। ਸੂਤਰਾਂ ਅਨੁਸਾਰ ਘਟਨਾ ਦੌਰਾਨ ਦੋ ਫਾਇਰ ਹੋਏ ਸਨ, ਜਿਸ ਨਾਲ ਸਮਾਰੋਹ ਵਿੱਚ ਭਗਦੜ ਦੀ ਸਥਿਤੀ ਬਣ ਗਈ।… Posted by By Editor 15th October 2025
Posted inNews ਪੁਲੀਸ ਦੀ ਮੁਅੱਤਲ ਇੰਸਪੈਕਟਰ ਵੱਲੋਂ ਅਦਾਲਤ ਵਿੱਚ ਆਤਮ-ਸਮਰਪਣ ਮੋਗਾ: ਪੰਜਾਬ ਪੁਲੀਸ ਦੀ ਮੁਅੱਤਲ ਮਹਿਲਾ ਇੰਸਪੈਕਟਰ ਅਰਸ਼ਪ੍ਰੀਤ ਕੌਰ ਗਰੇਵਾਲ ਨੇ ਕਰੀਬ ਸਾਲ ਮਗਰੋਂ ਇਥੋਂ ਦੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਹੈ। ਇੱਕ ਵੇਲੇ ਅਰਸ਼ਪ੍ਰੀਤ ਕੌਰ ‘ਕਰੋਨਾ ਵਾਰੀਅਰ’ ਵਜੋਂ ਜਾਣੀ ਜਾਂਦੀ ਅਰਸ਼ਪ੍ਰੀਤ ਅਫੀਮ ਤਸਕਰੀ ਦੇ ਮਾਮਲੇ ’ਚ ਵੱਢੀ ਲੈ… Posted by By Editor 15th October 2025
Posted inNews IPS ਖ਼ੁਦਕੁਸ਼ੀ ਮਾਮਲਾ: ਡੀਜੀਪੀ ਸ਼ਤਰੂਜੀਤ ਕਪੂਰ ਨੂੰ ਛੁੱਟੀ ’ਤੇ ਭੇਜਿਆ, ਆਈਪੀਐੱਸ ਓਮ ਪ੍ਰਕਾਸ਼ ਸਿੰਘ ਨੂੰ ਪੁਲੀਸ ਮੁਖੀ ਦਾ ਵਾਧੂ ਚਾਰਜ ਸੌਂਪਿਆ ਚੰਡੀਗੜ੍ਹ: ਹਰਿਆਣਾ ਵਿਚ ਆਈਪੀਐੱਸ ਅਧਿਕਾਰੀ ਦੀ ਮੌਤ ਨੇ ਪ੍ਰਸ਼ਾਸਨਿਕ ਤਾਣੇ ਬਾਣੇ ਨੂੰ ਹਿਲਾ ਕੇ ਰੱਖ ਦਿੱਤਾ ਹੈ। ਵਾਈ.ਪੂਰਨ ਸਿੰਘ ਖੁਦਕੁਸ਼ੀ ਜਾਂਚ ਦਾ ਮਾਮਲਾ ਹੁਣ ਸਿਸਟਮ ਬਨਾਮ ਸੰਵੇਦਨਾ, ਸੱਤਾ ਬਨਾਮ ਸੱਚਾਈ ਦੀ ਲੜਾਈ ਬਣ ਗਿਆ ਹੈ। ਸੋਮਵਾਰ ਦੇਰ ਰਾਤ ਸੂਬਾ ਸਰਕਾਰ ਨੇ… Posted by By Editor 14th October 2025
Posted inNews ਰਾਹੁਲ ਗਾਂਧੀ ਦੀ ਚੰਡੀਗੜ੍ਹ ਫੇਰੀ ਲਈ ਸਖ਼ਤ ਸੁਰੱਖਿਆ ਪ੍ਰਬੰਧ ਚੰਡੀਗੜ੍ਹ: ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਕੁਝ ਦੇਰ ਵਿੱਚ ਮਰਹੂਮ ਆਈਪੀਐੱਸ ਅਧਿਕਾਰੀ ਵਾਈ.ਪੂਰਨ ਕੁਮਾਰ ਦੇ ਪਰਿਵਾਰ ਨੂੰ ਮਿਲਣ ਲਈ ਚੰਡੀਗੜ੍ਹ ਪਹੁੰਚ ਰਹੇ ਹਨ। ਕੁਮਾਰ ਨੇ ਪਿਛਲੇ ਹਫ਼ਤੇ ਆਪਣੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਖ਼ੁਦਕੁਸ਼ੀ ਕਰ ਲਈ ਸੀ। ਗਾਂਧੀ ਆਈਪੀਐੱਸ… Posted by By Editor 14th October 2025
Posted inNews ਦੂਜਾ ਟੈਸਟ: ਭਾਰਤ ਨੇ ਵੈਸਟ ਇੰਡੀਜ਼ ਨੂੰ 7 ਵਿਕਟਾਂ ਨਾਲ ਹਰਾਇਆ; ਲੜੀ 2-0 ਨਾਲ ਹੂੰਝੀ ਨਵੀਂ ਦਿੱਲੀ: ਭਾਰਤ ਨੇ ਦੂਜੇ ਤੇ ਆਖਰੀ ਕ੍ਰਿਕਟ ਟੈਸਟ ਮੈਚ ਵਿਚ ਵੈਸਟਇੰਡੀਜ਼ ਨੂੰ ਸੱਤ ਵਿਕਟਾਂ ਨਾਲ ਹਰਾ ਕੇ ਦੋ ਟੈਸਟ ਮੈਚਾਂ ਦੀ ਲੜੀ ਹੂੰਝ ਲਈ ਹੈ। ਭਾਰਤ ਨੂੰ ਦੂਜੀ ਪਾਰੀ ਵਿਚ ਜਿੱਤ ਲਈ 121 ਦੌੜਾਂ ਦਾ ਟੀਚਾ ਮਿਲਿਆ ਸੀ ਤੇ… Posted by By Editor 14th October 2025
Posted inNews ਜੰਮੂ ਕਸ਼ਮੀਰ: ਕੁਪਵਾੜਾ ਸੈਕਟਰ ’ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਦੋ ਦਹਿਸ਼ਤਗਰਦ ਹਲਾਕ ਕੁਪਵਾੜਾ: ਸੁਰੱਖਿਆ ਬਲਾਂ ਨੇ ਜੰਮੂ-ਕਸ਼ਮੀਰ ਦੇ ਕੁਪਵਾੜਾ ਸੈਕਟਰ ਵਿੱਚ ਕੰਟਰੋਲ ਰੇਖਾ ਦੇ ਨੇੜੇ ਮਛੀਲ ਤੇ ਡੁਡਨਿਆਲ ਖੇਤਰ ਵਿੱਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਦੋ ਦਹਿਸ਼ਤਗਰਦਾਂ ਨੂੰ ਮਾਰ ਮੁਕਾਇਆ। ਭਾਰਤੀ ਫੌਜ ਨੇ ਕਿਹਾ ਕਿ ਕੇਂਦਰ ਸ਼ਾਸਿਤ ਪ੍ਰਦੇਸ਼ ਵਿਚ ਤਲਾਸ਼ੀ ਮੁਹਿੰਮ… Posted by By Editor 14th October 2025
Posted inNews ਟਰੰਪ ਵੱਲੋਂ ਮੁੜ ਪ੍ਰਧਾਨ ਮੰਤਰੀ ਮੋਦੀ ਦੀ ਸ਼ਲਾਘਾ…ਕਿਹਾ ‘ਭਾਰਤ ਮਹਾਨ ਦੇਸ਼ ਤੇ ਮੋਦੀ ਮੇਰਾ ਚੰਗਾ ਦੋਸਤ’ ਸ਼ਰਮ ਅਲ ਸ਼ੇਖ਼: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸੋਮਵਾਰ ਨੂੰ ਭਾਰਤ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ਼ ਕੀਤੀ ਹੈ। ਅਮਰੀਕੀ ਸਦਰ ਨੇ ਮੋਦੀ ਦੇ ਅਸਿੱਧੇ ਹਵਾਲੇ ਨਾਲ ਕਿਹਾ ਕਿ ‘ਭਾਰਤ ਇੱਕ ਮਹਾਨ ਦੇਸ਼ ਹੈ ਜਿਸ ਦੇ ਸਿਖਰ ’ਤੇ ਮੇਰਾ ਇੱਕ… Posted by By Editor 14th October 2025
Posted inNews ਬੀ ਬੀ ਐੱਮ ਬੀ ’ਚੋਂ ਘਟੇਗੀ ਪੰਜਾਬ ਦੀ ਵੁੱਕਤ ਚੰਡੀਗੜ੍ਹ: ਕੇਂਦਰ ਸਰਕਾਰ ਨੇ ਹੁਣ ਭਾਖੜਾ ਬਿਆਸ ਮੈਨੇਜਮੈਂਟ ਬੋਰਡ ’ਚ ਰਾਜਸਥਾਨ ਤੇ ਹਿਮਾਚਲ ਪ੍ਰਦੇਸ਼ ਨੂੰ ਵੀ ਪੱਕੀ ਪ੍ਰਤੀਨਿਧਤਾ ਦੇਣ ਦੀ ਪ੍ਰਕਿਰਿਆ ਵਿੱਢ ਦਿੱਤੀ ਹੈ। ਪਹਿਲੇ ਪੜਾਅ ’ਚ ਕੇਂਦਰ ਸਰਕਾਰ ਨੇ ਪੰਜਾਬ ਤੇ ਹਰਿਆਣਾ ਦੀ ਬੀ ਬੀ ਐੱਮ ਬੀ ’ਚੋਂ ਸਥਾਈ… Posted by By Editor 14th October 2025
Posted inNews ਇੰਦੌਰ ਵਿਚ ਚਾਰ ਮੰਜ਼ਿਲਾ ਕੈਮੀਕਲ ਫੈਕਟਰੀ ਨੂੰ ਅੱਗ ਲੱਗੀ, ਜਾਨੀ ਨੁਕਸਾਨ ਤੋਂ ਬਚਾਅ ਇੰਦੌਰ: ਮੱਧ ਪ੍ਰਦੇਸ਼ ਦੇ ਇੰਦੌਰ ਵਿਚ ਮੰਗਲਵਾਰ ਵੱਡੇ ਤੜਕੇ ਚਾਰ ਮੰਜ਼ਿਲਾ ਕੈਮੀਕਲ ਫੈਕਟਰੀ ਨੂੰ ਅੱਗ ਲੱਗ ਗਈ। ਹਾਲਾਂਕਿ ਇਸ ਦੌਰਾਨ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਇੰਦੌਰ ਨਗਰ ਨਿਗਮ ਦੇ ਫਾਇਰ ਆਫੀਸਰ ਵਿਨੋਦ ਮਿਸ਼ਰਾ ਨੇ ਦੱਸਿਆ ਕਿ ਸਾਂਵੇਰ ਰੋਡ ਸਨਅਤੀ ਇਲਾਕੇ… Posted by By Editor 14th October 2025
Posted inNews ਭਾਰਤ-ਪਾਕਿ ਸਣੇ ਅੱਠ ਜੰਗਾਂ ਰੁਕਵਾਈਆਂ: ਟਰੰਪ ਨਿੳੂਯਾਰਕ: ਨੋਬੇਲ ਸ਼ਾਂਤੀ ਪੁਰਸਕਾਰ ਤੋਂ ਖੁੰਝਣ ਮਗਰੋਂ, ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤ ਤੇ ਪਾਕਿਸਤਾਨ ਦਰਮਿਆਨ ਹੋਈ ਜੰਗ ਸਣੇ ਅੱਠ ਜੰਗਾਂ ਰੁਕਵਾਉਣ ਦਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਹ ਨੋਬੇਲ ਪੁਰਸਕਾਰ ਵਾਸਤੇ ਨਹੀਂ ਕੀਤਾ ਹੈ। ਟਰੰਪ… Posted by By Editor 14th October 2025
Posted inNews ਗਾਜ਼ਾ ਜੰਗਬੰਦੀ: ਹਮਾਸ ਨੇ ਸਾਰੇ 20 ਬੰਦੀ ਰਿਹਾਅ ਕੀਤੇ ਦੀਰ ਅਲ-ਬਲਾਹ: ਗਾਜ਼ਾ ਜੰਗਬੰਦੀ ਸਮਝੌਤੇ ਤਹਿਤ ਹਮਾਸ ਨੇ ਅੱਜ ਸਾਰੇ 20 ਜਿਊਂਦੇ ਬੰਦੀਆਂ ਨੂੰ ਰਿਹਾਅ ਕਰ ਕੇ ‘ਰੈੱਡ ਕਰਾਸ’ ਹਵਾਲੇ ਕਰ ਦਿੱਤਾ ਹੈ। ਇਜ਼ਰਾਇਲੀ ਸੈਨਾ ਨੇ ਇਹ ਜਾਣਕਾਰੀ ਦਿੱਤੀ। ਜੰਗਬੰਦੀ ਤੋਂ ਬਾਅਦ ਦੋ ਸਾਲਾਂ ਤੋਂ ਜਾਰੀ ਜੰਗ ਰੁਕ ਗਈ ਹੈ ਜਿਸ… Posted by By Editor 14th October 2025
Posted inNews ਰੂਸ ਨੇ ਜਲਦੀ ਜੰਗ ਖ਼ਤਮ ਨਾ ਕੀਤੀ ਤਾਂ ਯੂਕਰੇਨ ਨੂੰ ਟੌਮਹਾਕ ਮਿਜ਼ਾਈਲ ਦੇਵਾਂਗੇ: ਟਰੰਪ ਨਿੳੂਯਾਰਕ: ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਰੂਸ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਹ ਯੂਕਰੇਨ ਦੇ ਨਾਲ ਲੰਬੇ ਸਮੇਂ ਤੋਂ ਜਾਰੀ ਜੰਗ ਖ਼ਤਮ ਨਹੀਂ ਕਰਦਾ ਹੈ ਤਾਂ ਅਮਰੀਕਾ, ਯੂਕਰੇਨ ਨੂੰ ਲੰਬੀ ਦੂਰੀ ਦੀ ਟੌਮਹਾਕ ਮਿਜ਼ਾਈਲ ਦੇ ਸਕਦਾ ਹੈ। ਟਰੰਪ ਨੇ… Posted by By Editor 14th October 2025