Posted inFaridkot
Faridkot MC Elections: ਵੋਟਰਾਂ ਨੂੰ ਆਰਮੀ ਸਕੂਲ ਦੀ ਬੱਸ ’ਚ ਲਿਆਉਣ-ਲਿਜਾਣ ‘ਤੇ ਹੰਗਾਮਾ
ਫ਼ਰੀਦਕੋਟ : ਫ਼ਰੀਦਕੋਟ ਵਿੱਚ ਅੱਜ ਸਵੇਰੇ ਸਥਾਨਕ ਚੋਣਾਂ ਦੀ ਵੋਟਿੰਗ ਦੌਰਾਨ ਉਸ ਵੇਲੇ ਵੱਡਾ ਡਰਾਮਾ ਦੇਖਣ ਨੂੰ ਮਿਲਿਆ, ਜਦੋਂ ਸੱਤਾਧਾਰੀ ਪਾਰਟੀ (ਆਪ) ਦੇ ਵਰਕਰਾਂ ਅਤੇ ਇੱਕ ਭਾਜਪਾ ਆਗੂ ਵਿਚਕਾਰ ਤਿੱਖੀ ਬਹਿਸ ਹੋ ਗਈ। ਫ਼ਰੀਦਕੋਟ ਤੋਂ ਆਮ ਆਦਮੀ ਪਾਰਟੀ (AAP) ਦੇ ਵਿਧਾਇਕ…





























