Posted inNews
ਅਠਾਵਲੇ ਵੱਲੋਂ ਡੀ ਜੀ ਪੀ ਤੇ ਐੱਸ ਪੀ ਨੂੰ ਗ੍ਰਿਫ਼ਤਾਰ ਕਰਨ ਦੀ ਹਮਾਇਤ
ਚੰਡੀਗਡ਼੍ਹ: ਕੇਂਦਰੀ ਰਾਜ ਮੰਤਰੀ ਰਾਮਦਾਸ ਅਠਾਵਲੇ ਨੇ ਅੱਜ ਮਰਹੂਮ ਏ ਡੀ ਜੀ ਪੀ ਵਾਈ ਪੂਰਨ ਕੁਮਾਰ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਹਰਿਆਣਾ ਦੇ ਡੀ ਜੀ ਪੀ ਤੇ ਐੱਸਪੀ ਨੂੰ ਫੌਰੀ ਤੌਰ ’ਤੇ ਗ੍ਰਿਫ਼ਤਾਰ ਕੀਤੇ ਜਾਣ ਦੀ ਹਮਾਇਤ ਕਰਦਿਆਂ ਖੁਦਕੁਸ਼ੀ ਪੱਤਰ ਵਿੱਚ…
























