Posted inChandigarh
IPL: Punjab Kings ਨੇ ਲਖਨਊ ਸੁਪਰ ਜਾਇੰਟਸ ਨੂੰ 54 ਦੌੜਾਂ ਨਾਲ ਹਰਾਇਆ
ਚੰਡੀਗੜ੍ਹ: ਮਹਾਰਾਜਾ ਯਾਦਵਿੰਦਰ ਸਿੰਘ ਪੀ.ਸੀ.ਏ. ਸਟੇਡੀਅਮ ਵਿੱਚ ਅੱਜ ਪੰਜਾਬ ਕਿੰਗਜ਼ ਨੇ ਆਪਣੇ ਘਰੇਲੂ ਮੈਦਾਨ ’ਤੇ ਧਾਂਕ ਜਮਾਉਂਦਿਆਂ ਲਖਨਊ ਸੁਪਰ ਜਾਇੰਟਸ ਨੂੰ 54 ਦੌੜਾਂ ਨਾਲ ਸ਼ਿਕਸਤ ਦੇ ਦਿੱਤੀ। ਇਸ ਜਿੱਤ ਦੇ ਨਾਲ ਹੀ ਪੰਜਾਬ ਕਿੰਗਜ਼ ਨੇ ਅੰਕ ਸੂਚੀ ਵਿੱਚ ਆਪਣੀ ਪਹਿਲੀ ਪੁਜ਼ੀਸ਼ਨ…





























