ਸੋਨੀਆ ਗਾਂਧੀ ਵੱਲੋਂ ਹਰਿਆਣਾ ਦੇ ਆਈਪੀਐਸ ਅਧਿਕਾਰੀ ਦੀ ਪਤਨੀ ਨੂੰ ਪੱਤਰ

ਸੋਨੀਆ ਗਾਂਧੀ ਵੱਲੋਂ ਹਰਿਆਣਾ ਦੇ ਆਈਪੀਐਸ ਅਧਿਕਾਰੀ ਦੀ ਪਤਨੀ ਨੂੰ ਪੱਤਰ

ਨਵੀਂ ਦਿੱਲੀ: ਕਾਂਗਰਸ ਸੰਸਦੀ ਪਾਰਟੀ ਦੀ ਚੇਅਰਪਰਸਨ ਸੋਨੀਆ ਗਾਂਧੀ ਨੇ ਅੱਜ ਹਰਿਆਣਾ ਦੇ ਮਰਹੂਮ ਆਈਪੀਐਸ ਅਧਿਕਾਰੀ ਵਾਈ ਪੂਰਨ ਕੁਮਾਰ ਦੀ ਪਤਨੀ ਅਮਨੀਤ ਪੀ ਕੁਮਾਰ ਨੂੰ ਇੱਕ ਸ਼ੋਕ ਪੱਤਰ ਲਿਖਿਆ ਹੈ। ਜ਼ਿਕਰਯੋਗ ਹੈ ਕਿ ਹਰਿਆਣਾ ਦੇ ਸੀਨੀਅਰ ਪੁਲੀਸ ਅਧਿਕਾਰੀ ਨੇ ਜਾਤੀ ਵਿਤਕਰੇ…
ਪੋਸਟਮਾਰਟਮ ’ਤੇ ਪੂਰਨ ਕੁਮਾਰ ਦੀ ਪਤਨੀ ਨੇ ਜਤਾਇਆ ਇਤਰਾਜ਼ ‘ਇੰਨੀ ਕਾਹਦੀ ਕਾਹਲੀ ਸੀ’

ਪੋਸਟਮਾਰਟਮ ’ਤੇ ਪੂਰਨ ਕੁਮਾਰ ਦੀ ਪਤਨੀ ਨੇ ਜਤਾਇਆ ਇਤਰਾਜ਼ ‘ਇੰਨੀ ਕਾਹਦੀ ਕਾਹਲੀ ਸੀ’

ਚੰਡੀਗੜ੍ਹ: ਹਰਿਆਣਾ ਆਈਪੀਐੱਸ ਅਧਿਕਾਰੀ ਵਾਈ ਪੂਰਨ ਕੁਮਾਰ ਦਾ ਪੋਸਟਮਾਰਟਮ ਕਰਨ ਵਿੱਚ ‘ਚੰਡੀਗੜ੍ਹ ਪੁਲੀਸ ਦੁਆਰਾ ਕੀਤੀ ਗਈ ਕਾਹਲੀ’ ਤੋਂ ਪ੍ਰੇਸ਼ਾਨ, ਉਨ੍ਹਾਂ ਦੀ ਪਤਨੀ ਸੀਨੀਅਰ ਆਈਏਐੱਸ ਅਧਿਕਾਰੀ ਅਮਨੀਤ ਪੀ ਕੁਮਾਰ ਨੇ ਟ੍ਰਿਬਿਊਨ ਨੂੰ ਇੱਕ ਵਿਸ਼ੇਸ਼ ਇੰਟਰਵਿਊ ਵਿੱਚ ਦਾਅਵਾ ਕੀਤਾ ਕਿ ਉਨ੍ਹਾਂ ਨੇ…
ਆਈਪੀਐੱਸ ਅਧਿਕਾਰੀ ਪੂਰਨ ਕੁਮਾਰ ਦਾ ਪਰਿਵਾਰ ਪੋਸਟਮਾਰਟਮ ਲਈ ਸਹਿਮਤ

ਆਈਪੀਐੱਸ ਅਧਿਕਾਰੀ ਪੂਰਨ ਕੁਮਾਰ ਦਾ ਪਰਿਵਾਰ ਪੋਸਟਮਾਰਟਮ ਲਈ ਸਹਿਮਤ

ਚੰਡੀਗੜ੍ਹ: 2001 ਬੈਚ ਦੇ ਆਈਪੀਐੱਸ ਅਧਿਕਾਰੀ ਵਾਈ ਪੂਰਨ ਕੁਮਾਰ ਦੇ ਸੈਕਟਰ-11 ਸਥਿਤ ਆਪਣੇ ਘਰ ’ਚ ਖੁਦਕੁਸ਼ੀ ਕਰਨ ਤੋਂ ਚਾਰ ਦਿਨ ਬਾਅਦ ਉਨ੍ਹਾਂ ਦਾ ਪਰਿਵਾਰ ਨੇ ਅੱਜ ਸਵੇਰੇ ਪੋਸਟਮਾਰਟਮ ਕਰਵਾਉਣ ਲਈ ਸਹਿਮਤੀ ਦਿੱਤੀ ਹੈ। ਸੂਤਰਾਂ ਨੇ ਦੱਸਿਆ ਕਿ ਪਰਿਵਾਰ ਨੇ ਇਹ ਫ਼ੈਸਲਾ…

ਮੋਗਾ: ਪ੍ਰੇਮ ਵਿਆਹ ਮਗਰੋਂ ਕੁੜੀ ਨੂੰ ਜਿਸਮਫਰੋਸ਼ੀ ਦੇ ਧੰਦੇ ’ਚ ਸੁੱਟਿਆ

ਮੋਗਾ: ਮੋਗਾ ਵਿੱਚ ਜਿਨਸੀ ਸੋਸ਼ਣ, ਦੁਰਵਿਵਹਾਰ ਅਤੇ ਵਾਰ-ਵਾਰ ਅਣਗੌਲਿਆ ਕਰਨ ਦੀ ਇੱਕ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਲੜਕੀ ਨੇ ਦੋਸ਼ ਲਾਇਆ ਕਿ ਉਸ ਦੇ ਪਤੀ ਅਤੇ ਕਈ ਸਿਆਸੀ ਅਸਰ ਰਸੂਖ ਰੱਖਦੇ ਵਿਅਕਤੀਆਂ ਨੇ ਉਸ ਨੂੰ ਦੇਹ ਵਪਾਰ…
ਅਖਿਲੇਸ਼ ਯਾਦਵ ਦਾ ਫੇਸਬੁੱਕ ਖਾਤਾ ਬਹਾਲ

ਅਖਿਲੇਸ਼ ਯਾਦਵ ਦਾ ਫੇਸਬੁੱਕ ਖਾਤਾ ਬਹਾਲ

ਲਖਨਊ: ਸਮਾਜਵਾਦੀ ਪਾਰਟੀ (ਸਪਾ) ਦੇ ਪ੍ਰਧਾਨ ਅਖਿਲੇਸ਼ ਯਾਦਵ ਦਾ ਅਧਿਕਾਰਤ ਫੇਸਬੁੱਕ ਅਕਾਊਂਟ, ਜਿਸ ਨੂੰ ਪਹਿਲਾਂ ਕਥਿਤ ਤੌਰ ’ਤੇ ਮੁਅੱਤਲ ਕੀਤਾ ਗਿਆ ਸੀ, ਨੂੰ ਬਹਾਲ ਕਰ ਦਿੱਤਾ ਗਿਆ ਹੈ। ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਸਰਕਾਰ ਦੀ…
‘ਮਹਿਲਾ ਪੱਤਰਕਾਰਾਂ ਨੂੰ ਰੋਕੇ ਜਾਣ ’ਤੇ ਪੁਰਸ਼ਾਂ ਨੂੰ ਵਾਕਆਊਟ ਕਰਨਾ ਚਾਹੀਦਾ ਸੀ’

‘ਮਹਿਲਾ ਪੱਤਰਕਾਰਾਂ ਨੂੰ ਰੋਕੇ ਜਾਣ ’ਤੇ ਪੁਰਸ਼ਾਂ ਨੂੰ ਵਾਕਆਊਟ ਕਰਨਾ ਚਾਹੀਦਾ ਸੀ’

ਚੰਡੀਗੜ੍ਹ : ਨਵੀਂ ਦਿੱਲੀ ਵਿੱਚ ਅਫਗਾਨਿਸਤਾਨ ਦੇ ਵਿਦੇਸ਼ ਮੰਤਰੀ ਅਮੀਰ ਖਾਨ ਮੁਤੱਕੀ ਦੀ ਪ੍ਰੈੱਸ ਕਾਨਫਰੰਸ ਵਿੱਚ ਮਹਿਲਾ ਪੱਤਰਕਾਰਾਂ ਨੂੰ ਦਾਖਲੇ ਤੋਂ ਇਨਕਾਰ ਕਰਨ ’ਤੇ ਵਿਵਾਦ ਖੜ੍ਹਾ ਹੋ ਗਿਆ। ਤਾਲਿਬਾਨ ਅਧਿਕਾਰੀਆਂ ਦੁਆਰਾ ਤਿਆਰ ਕੀਤੀ ਗਈ ਸੂਚੀ ਵਿੱਚ ਕੋਈ ਵੀ ਮਹਿਲਾ ਪੱਤਰਕਾਰ…
ਟਰੰਪ ਨੇ ਚੀਨ ’ਤੇ 100 ਫ਼ੀਸਦੀ ਟੈਰਿਫ ਲਾਇਆ

ਟਰੰਪ ਨੇ ਚੀਨ ’ਤੇ 100 ਫ਼ੀਸਦੀ ਟੈਰਿਫ ਲਾਇਆ

ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਸੰਯੁਕਤ ਰਾਜ ਅਮਰੀਕਾ ਚੀਨੀ ਸਾਮਾਨ ’ਤੇ ‘ਕਿਸੇ ਵੀ ਟੈਰਿਫ ਤੋਂ ਇਲਾਵਾ ਜੋ ਉਹ ਮੌਜੂਦਾ ਸਮੇਂ ਅਦਾ ਕਰ ਰਹੇ ਹਨ’ 1 ਨਵੰਬਰ ਤੋਂ ਪ੍ਰਭਾਵੀ ਤੌਰ ’ਤੇ 100 ਫ਼ੀਸਦੀ ਟੈਰਿਫ ਲਗਾਵੇਗਾ। ਉਨ੍ਹਾਂ…
ਪਾਕਿਸਤਾਨ: ਪੁਲੀਸ ਸਿਖਲਾਈ ਕੇਂਦਰ ’ਤੇ ਹਮਲਾ; ਸੱਤ ਪੁਲੀਸ ਮੁਲਾਜ਼ਮ ਤੇ ਛੇ ਦਹਿਸ਼ਤਗਰਦ ਹਲਾਕ

ਪਾਕਿਸਤਾਨ: ਪੁਲੀਸ ਸਿਖਲਾਈ ਕੇਂਦਰ ’ਤੇ ਹਮਲਾ; ਸੱਤ ਪੁਲੀਸ ਮੁਲਾਜ਼ਮ ਤੇ ਛੇ ਦਹਿਸ਼ਤਗਰਦ ਹਲਾਕ

ਪੇਸ਼ਾਵਰ: ਉੱਤਰ ਪੱਛਮੀ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿਚ ਪੁਲੀਸ ਸਿਖਲਾਈ ਕੇਂਦਰ ਦੇ ਸਕੂਲ ’ਤੇ ਆਤਮਘਾਤੀ ਹਮਲੇ ਤੋਂ ਬਾਅਦ ਪੰਜ ਘੰਟੇ ਤੱਕ ਗੋਲੀਬਾਰੀ ਹੋਈ ਜਿਸ ਤੋਂ ਬਾਅਦ ਤਿੰਨ ਹੋਰ ਦਹਿਸ਼ਤਗਰਦ ਮਾਰੇ ਗਏ। ਅਧਿਕਾਰੀਆਂ ਨੇ ਦੱਸਿਆ ਕਿ ਗੋਲੀਬਾਰੀ ਵਿਚ ਛੇ ਹੋਰ…
India VS West Indies:ਐਡ- ਭਾਰਤੀ ਟੀਮ ਨੇ 518 ਦੌੜਾਂ ਬਣਾ ਕੇ ਪਹਿਲੀ ਪਾਰੀ ਐਲਾਨੀ

India VS West Indies:ਐਡ- ਭਾਰਤੀ ਟੀਮ ਨੇ 518 ਦੌੜਾਂ ਬਣਾ ਕੇ ਪਹਿਲੀ ਪਾਰੀ ਐਲਾਨੀ

ਨਵੀਂ ਦਿੱਲੀ: ਭਾਰਤ ਨੇ ਵੈਸਟਇੰਡੀਜ਼ ਖ਼ਿਲਾਫ਼ ਦੂਜੇ ਟੈਸਟ ਮੈਚ ਦੇ ਦੂਜੇ ਦਿਨ ਸ਼ਨਿਚਰਵਾਰ ਨੂੰ ਆਪਣੀ ਪਹਿਲੀ ਪਾਰੀ ਪੰਜ ਵਿਕਟਾਂ ਨਾਲ 518 ਦੌੜਾਂ ’ਤੇ ਸਮਾਪਤ (ਡਿਕਲੇਅਰ) ਐਲਾਨ ਦਿੱਤੀ।  ਭਾਰਤ ਦੀ ਪਾਰੀ ਵਿੱਚ ਯਸ਼ਸਵੀ ਜੈਸਵਾਲ (258 ਗੇਂਦਾਂ 'ਤੇ 175 ਦੌੜਾਂ) ਅਤੇ ਕਪਤਾਨ…
ਵਿਸ਼ਵ ਪੈਰਾ-ਅਥਲੈਟਿਕਸ ਚੈਂਪੀਅਨਸ਼ਿਪ ਦਾ ਸੋਨ ਤਗ਼ਮਾ ਗੁਆ ਸਕਦੀ ਹੈ ਸਿਮਰਨ

ਵਿਸ਼ਵ ਪੈਰਾ-ਅਥਲੈਟਿਕਸ ਚੈਂਪੀਅਨਸ਼ਿਪ ਦਾ ਸੋਨ ਤਗ਼ਮਾ ਗੁਆ ਸਕਦੀ ਹੈ ਸਿਮਰਨ

ਨਵੀਂ ਦਿੱਲੀ: ਵਿਸ਼ਵ ਪੈਰਾ-ਅਥਲੈਟਿਕਸ ਚੈਂਪੀਅਨਸ਼ਿਪ ਦੀ ਸੋਨ ਤਗ਼ਮਾ ਜੇਤੂ ਦੌੜਾਕ ਸਿਮਰਨ ਸ਼ਰਮਾ ਦੇ ਆਪਣੇ ਤਗਮੇ ਗੁਆਉਣ ਦੀ ਸੰਭਾਵਨਾ ਹੈ ਕਿਉਂਕਿ ਉਸ ਦੇ ਗਾਈਡ ਉਮਰ ਸੈਫੀ ਨੂੰ ਰਾਸ਼ਟਰੀ ਡੋਪਿੰਗ ਵਿਰੋਧੀ ਏਜੰਸੀ (ਨਾਡਾ) ਵੱਲੋਂ ਡੋਪ ਟੈਸਟ ਵਿੱਚ ਅਸਫ਼ਲ ਰਹਿਣ ਕਾਰਨ ਅਸਥਾਈ ਤੌਰ…
ਪਾਕਿਸਤਾਨ: ਤਹਿਰੀਕ-ਏ-ਲਬੈਕ ਦੇ ਮਾਰਚ ਦੌਰਾਨ ਹਿੰਸਾ

ਪਾਕਿਸਤਾਨ: ਤਹਿਰੀਕ-ਏ-ਲਬੈਕ ਦੇ ਮਾਰਚ ਦੌਰਾਨ ਹਿੰਸਾ

ਇਸਲਾਮਾਬਾਦ: ਪਾਕਿਸਤਾਨ ਵਿੱਚ ਸ਼ੁੱਕਰਵਾਰ ਨੂੰ ਵੱਡੇ ਪੱਧਰ ’ਤੇ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ, ਜਦੋਂ ਸੱਜੇ-ਪੱਖੀ ਤਹਿਰੀਕ-ਏ-ਲਬੈਕ ਪਾਕਿਸਤਾਨ (ਟੀਐੱਲਪੀ) ਦੇ ਮੈਂਬਰਾਂ ਨੇ ਇਸਲਾਮਾਬਾਦ ਵੱਲ ਮਾਰਚ ਕਰਨਾ ਸ਼ੁਰੂ ਕਰ ਦਿੱਤਾ। ਡਾਨ ਦੀ ਰਿਪੋਰਟ ਮੁਤਾਬਕ ਇਸ ਕਾਰਨ ਲਾਹੌਰ ਵਿੱਚ ਪੁਲੀਸ ਨਾਲ ਹਿੰਸਕ ਝੜਪਾਂ…
ਹਰਜੋਤ ਬੈਂਸ ਵੱਲੋਂ ਗੁਰੂ ਤੇਗ ਬਹਾਦਰ ਦੇ 350 ਸਾਲਾ ਸ਼ਹੀਦੀ ਦਿਹਾੜੇ ’ਤੇ ਵਿਸ਼ੇਸ਼ ਰੇਲ ਗੱਡੀ ਚਲਾਉਣ ਦੀ ਮੰਗ

ਹਰਜੋਤ ਬੈਂਸ ਵੱਲੋਂ ਗੁਰੂ ਤੇਗ ਬਹਾਦਰ ਦੇ 350 ਸਾਲਾ ਸ਼ਹੀਦੀ ਦਿਹਾੜੇ ’ਤੇ ਵਿਸ਼ੇਸ਼ ਰੇਲ ਗੱਡੀ ਚਲਾਉਣ ਦੀ ਮੰਗ

ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਗੁਰੂ ਤੇਗ ਬਹਾਦਰ ਦੇ 350 ਸਾਲਾ ਸ਼ਹੀਦੀ ਦਿਹਾੜੇ ਉੱਤੇ ਵਿਸ਼ੇਸ਼ ਰੇਲ ਗੱਡੀ ਚਲਾਉਣ ਦੀ ਮੰਗ ਕੀਤੀ ਹੈ। ਇਸ ਸਬੰਧੀ ਹਰਜੋਤ ਬੈਂਸ ਨੇ ਅੱਜ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਰੇਲ…
ਹੜ੍ਹ ਪੀੜਤ ਕਿਸਾਨਾਂ ਨੂੰ ਲੱਖ ਰੁਪਏ ਪ੍ਰਤੀ ਏਕੜ ਰਾਸ਼ੀ ਮਿਲੇ: ਡੱਲੇਵਾਲ

ਹੜ੍ਹ ਪੀੜਤ ਕਿਸਾਨਾਂ ਨੂੰ ਲੱਖ ਰੁਪਏ ਪ੍ਰਤੀ ਏਕੜ ਰਾਸ਼ੀ ਮਿਲੇ: ਡੱਲੇਵਾਲ

ਚੰਡੀਗਡ਼੍ਹ: ਸੰਯੁਕਤ ਕਿਸਾਨ ਮੋਰਚਾ (ਗ਼ੈਰ ਰਾਜਨੀਤਕ) ਨੇ ਪੰਜਾਬ ’ਚ ਆਏ ਹੜ੍ਹਾਂ ਨੂੰ ਕੌਮੀ ਆਫ਼ਤ ਐਲਾਨੇ ਜਾਣ ਦੀ ਮੰਗ ਕਰਦਿਆਂ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਆਪਣੀ ਜ਼ਿੰਮੇਵਾਰੀ ਸਹੀ ਢੰਗ ਨਾਲ ਨਾ ਨਿਭਾਉਣ ਦੀ ਨਿਖੇਧੀ ਕੀਤੀ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ…
ਏ ਡੀ ਜੀ ਪੀ ਖ਼ੁਦਕੁਸ਼ੀ ਮਾਮਲੇ ’ਚ ਛੇ ਮੈਂਬਰੀ ਸਿੱਟ ਕਾਇਮ

ਏ ਡੀ ਜੀ ਪੀ ਖ਼ੁਦਕੁਸ਼ੀ ਮਾਮਲੇ ’ਚ ਛੇ ਮੈਂਬਰੀ ਸਿੱਟ ਕਾਇਮ

ਚੰਡੀਗਡ਼੍ਹ: ਹਰਿਆਣਾ ਦੇ ਸੀਨੀਅਰ ਆਈ ਪੀ ਐੱਸ ਅਧਿਕਾਰੀ ਏ ਡੀ ਜੀ ਪੀ ਵਾਈ ਪੂਰਨ ਕੁਮਾਰ ਖੁਦਕੁਸ਼ੀ ਮਾਮਲੇ ਦੀ ਜਾਂਚ ਲਈ ਚੰਡੀਗੜ੍ਹ ਪੁਲੀਸ ਨੇ ਅੱਜ ਆਈ ਜੀ ਪੁਸ਼ਪਿੰਦਰ ਕੁਮਾਰ ਦੀ ਅਗਵਾਈ ਹੇਠ ਛੇ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਸਿੱਟ) ਦਾ ਗਠਨ ਕੀਤਾ ਹੈ।…
ਪੰਜਾਬ ਸਰਕਾਰ ਨੇ ਕੇਂਦਰ ਨੂੰ ਹੜ੍ਹ ਰਾਹਤ ਪੈਕੇਜ ਲਈ ਮੈਮੋਰੰਡਮ ਭੇਜਿਆ

ਪੰਜਾਬ ਸਰਕਾਰ ਨੇ ਕੇਂਦਰ ਨੂੰ ਹੜ੍ਹ ਰਾਹਤ ਪੈਕੇਜ ਲਈ ਮੈਮੋਰੰਡਮ ਭੇਜਿਆ

ਚੰਡੀਗਡ਼੍ਹ: ਪੰਜਾਬ ਸਰਕਾਰ ਨੇ ਸੂਬੇ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਰਾਹਤ ਪੈਕੇਜ ਵਾਸਤੇ ਅੱਜ ਕੇਂਦਰ ਸਰਕਾਰ ਨੂੰ ਮੈਮੋਰੰਡਮ ਭੇਜ ਦਿੱਤਾ ਹੈ। ਇਹ ਮੈਮੋਰੰਡਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਆਉਣ…

ਝਾਰਖੰਡ ਵਿੱਚ ਨਕਸਲੀਆਂ ਵੱਲੋਂ ਧਮਾਕਾ; ਸੀ ਆਰ ਪੀ ਐੱਫ ਜਵਾਨ ਸ਼ਹੀਦ

ਰਾਂਚੀ: ਝਾਰਖੰਡ ਵਿੱਚ ਨਕਸਲ ਵਿਰੋਧੀ ਮੁਹਿੰਮ ਦੌਰਾਨ ਆਈਈਡੀ ਧਮਾਕੇ ਵਿੱਚ ਜ਼ਖ਼ਮੀ ਹੋਣ ਤੋਂ ਬਾਅਦ ਇੱਕ ਸੀਆਰਪੀਐਫ ਜਵਾਨ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਪੱਛਮੀ ਸਿੰਘਭੂਮ ਜ਼ਿਲ੍ਹੇ ਦੇ ਜਰਾਇਕੇਲਾ ਪੁਲੀਸ ਸਟੇਸ਼ਨ ਦੀ ਹੱਦ ਹੇਠ ਆਉਂਦੇ ਬਾਬੂਡੇਰਾ-ਸਮਤਾ ਧੁਰੀ…
ਇੰਡੀਗੋ ਦੀ ਉਡਾਣ ਦੌਰਾਨ ਵਿੰਡਸ਼ੀਲਡ ’ਚ ਦਰਾਰ

ਇੰਡੀਗੋ ਦੀ ਉਡਾਣ ਦੌਰਾਨ ਵਿੰਡਸ਼ੀਲਡ ’ਚ ਦਰਾਰ

ਨਵੀਂ ਦਿੱਲੀ: ਇੰਡੀਗੋ ਦੀ ਮਦੁਰਾਈ ਤੋਂ ਚੇਨਈ ਜਾ ਰਹੀ ਉਡਾਣ 7253 ਵਿੱਚ ਤਕਨੀਕੀ ਸਮੱਸਿਆ ਸਾਹਮਣੇ ਆਈ ਹੈ। ਇਸ ਉਡਾਣ ਦੇ ਪਾਇਲਟ ਨੇ ਜਿਵੇਂ ਹੀ ਜਹਾਜ਼ ਦੀ ਵਿੰਡਸ਼ੀਲਡ ’ਤੇ ਦਰਾਰ ਦੇਖੀ ਤਾਂ ਏਅਰਲਾਈਨ ਦੀ ਇੰਜਨੀਅਰਿੰਗ ਟੀਮ ਨੂੰ ਚੌਕਸ ਕਰ ਦਿੱਤਾ। ਜਦੋਂ…

ਆਈ ਪੀ ਐੱਸ ਅਧਿਕਾਰੀ ਦੀ ਮੌਤ ਦਾ ਮਾਮਲਾ: ਰੋਹਤਕ ਦੇ ਐਸ ਪੀ ਦਾ ਤਬਾਦਲਾ

ਚੰਡੀਗੜ੍ਹ: ਹਰਿਆਣਾ ਦੇ ਆਈ ਪੀ ਐੱਸ ਅਧਿਕਾਰੀ ਵਾਈ ਪੂਰਨ ਕੁਮਾਰ ਦੀ ਸੈਕਟਰ 11 ਸਥਿਤ ਰਿਹਾਇਸ਼ ’ਤੇ ਖੁਦਕੁਸ਼ੀ ਕਰਨ ਤੋਂ ਚਾਰ ਦਿਨਾਂ ਬਾਅਦ ਹਰਿਆਣਾ ਸਰਕਾਰ ਨੇ ਅੱਜ ਰੋਹਤਕ ਦੇ ਐਸਪੀ ਨਰੇਂਦਰ ਬਿਜਾਰਨੀਆ ਦਾ ਤਬਾਦਲਾ ਕਰ ਦਿੱਤਾ ਹੈ ਤੇ ਉਨ੍ਹਾਂ ਦੀ ਥਾਂ ਸੁਰਿੰਦਰ…
ਇਜ਼ਰਾਇਲੀ ਕੈਬਨਿਟ ਵੱਲੋਂ ਹਮਾਸ ਨਾਲ ਸਮਝੌਤੇ ਦੇ ਖਰੜੇ ਨੂੰ ਮਨਜ਼ੂਰੀ

ਇਜ਼ਰਾਇਲੀ ਕੈਬਨਿਟ ਵੱਲੋਂ ਹਮਾਸ ਨਾਲ ਸਮਝੌਤੇ ਦੇ ਖਰੜੇ ਨੂੰ ਮਨਜ਼ੂਰੀ

ਕਾਹਿਰਾ: ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੀ ਅਗਵਾਈ ਵਾਲੇ ਇਜ਼ਰਾਇਲੀ ਕੈਬਨਿਟ ਨੇ ਸ਼ੁਕਰਵਾਰ ਤੜਕੇ ਰਾਸ਼ਟਰਪਤੀ ਡੋਨਲਡ ਟਰੰਪ ਦੇ ਗਾਜ਼ਾ ਪੱਟੀ ਵਿਚ ਜੰਗਬੰਦੀ ਤੇ ਹਮਾਸ ਵੱਲੋਂ ਬੰਧਕ ਬਣਾਏ ਗਏ ਸਾਰੇ ਬਾਕੀ ਬੰਧਕਾਂ ਨੂੰ ਰਿਹਾਅ ਕਰਨ ਦੀ ਯੋਜਨਾ ਨੂੰ ਮਨਜ਼ੂਰਹੀ ਦੇ ਦਿੱਤੀ। ਇਹ ਮੱਧ…
ਭਾਰਤ-ਬਰਤਾਨੀਆ ’ਚ 35 ਕਰੋੜ ਪੌਂਡ ਦਾ ਮਿਜ਼ਾਈਲ ਸਮਝੌਤਾ

ਭਾਰਤ-ਬਰਤਾਨੀਆ ’ਚ 35 ਕਰੋੜ ਪੌਂਡ ਦਾ ਮਿਜ਼ਾਈਲ ਸਮਝੌਤਾ

ਨਵੀਂ ਦਿੱਲੀ: ਭਾਰਤ ਅਤੇ ਬਰਤਾਨੀਆ ਨੇ ਨਵੀਆਂ ਮਿਜ਼ਾਈਲਾਂ ਲਈ 35 ਕਰੋੜ ਪੌਂਡ ਦੇ ਸਮਝੌਤੇ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਅਹਿਮ ਖਣਿਜਾਂ ’ਚ ਸਹਿਯੋਗ ਅਤੇ ਭਾਰਤ ’ਚ ਯੂ ਕੇ ਅਧਾਰਤ ਯੂਨੀਵਰਸਿਟੀਆਂ ਦੇ ਵਧੇਰੇ ਕੈਂਪਸ ਖੋਲ੍ਹਣ ’ਤੇ ਵੀ ਸਹਿਮਤੀ ਜਤਾਈ ਗਈ…
ਫਿਲੀਪੀਨਜ਼ ਵਿੱਚ 7.6 ਤੀਬਰਤਾ ਦਾ ਭੂਚਾਲ, ਸੁਨਾਮੀ ਦਾ ਖ਼ਤਰਾ

ਫਿਲੀਪੀਨਜ਼ ਵਿੱਚ 7.6 ਤੀਬਰਤਾ ਦਾ ਭੂਚਾਲ, ਸੁਨਾਮੀ ਦਾ ਖ਼ਤਰਾ

ਮਨੀਲਾ (ਫਿਲੀਪੀਨਜ਼): ਦੱਖਣੀ ਫਿਲੀਪੀਨ ਦੇ ਇੱਕ ਸੂਬੇ ਵਿੱਚ ਸ਼ੁੱਕਰਵਾਰ ਸਵੇਰੇ 7.6 ਤੀਬਰਤਾ ਦਾ ਭੂਚਾਲ ਆਇਆ, ਜਿਸ ਨਾਲ ਸੁਨਾਮੀ ਦਾ ਖ਼ਤਰਾ ਵਧ ਗਿਆ। ਫਿਲੀਪੀਨ ਇੰਸਟੀਚਿਊਟ ਆਫ਼ ਵੋਲਕੈਨੋਲੋਜੀ ਐਂਡ ਸੀਸਮੋਲੋਜੀ ਨੇ ਕਿਹਾ ਕਿ ਭੂਚਾਲ ਨਾਲ ਨੁਕਸਾਨ ਅਤੇ ਹੋਰ ਝਟਕੇ ਆਉਣ ਦੀ ਉਮੀਦ ਹੈ।…
ਜੰਗਬੰਦੀ ਸਮਝੌਤੇ ਦੀ ਨਿਗਰਾਨੀ ਲਈ ਇਜ਼ਰਾਈਲ ’ਚ 200 ਫੌਜੀ ਭੇਜੇਗਾ ਅਮਰੀਕਾ

ਜੰਗਬੰਦੀ ਸਮਝੌਤੇ ਦੀ ਨਿਗਰਾਨੀ ਲਈ ਇਜ਼ਰਾਈਲ ’ਚ 200 ਫੌਜੀ ਭੇਜੇਗਾ ਅਮਰੀਕਾ

ਵਾਸ਼ਿੰਗਟਨ: ਅਮਰੀਕਾ ਗਾਜ਼ਾ ਵਿਚ ਜੰਗਬੰਦੀ ਸਮਝੌਤੇ ਦੀ ਹਮਾਇਤ ਤੇ ਨਿਗਰਾਨੀ ਲਈ ਇਜ਼ਰਾਈਲ ਵਿਚ ਕਰੀਬ 200 ਫੌਜੀ ਭੇਜੇਗਾ। ਅਮਰੀਕੀ ਅਧਿਕਾਰੀਆਂ ਨੇ ਵੀਰਵਾਰ ਨੂੰ ਕਿਹਾ ਕਿ ਇਸ ਦਲ ਵਿਚ ਭਾਈਵਾਲ ਮੁਲਕ, ਗੈਰ-ਸਰਕਾਰੀ ਸੰਗਠਨ ਤੇ ਨਿੱਜੀ ਖੇਤਰ ਦੇ ਭਾਈਵਾਲ ਸ਼ਾਮਲ ਹੋਣਗੇ। ਅਧਿਕਾਰੀਆਂ ਨੇ ਨਾਮ…
ਇਰਾਨ ਦੇ ਊਰਜਾ ਵਪਾਰ ਵਿਚ ਮਦਦ ਲਈ ਅਮਰੀਕਾ ਵੱਲੋਂ ਦੋ ਭਾਰਤੀਆਂ ਸਣੇ 50 ਸੰਸਥਾਵਾਂ ’ਤੇ ਪਾਬੰਦੀ

ਇਰਾਨ ਦੇ ਊਰਜਾ ਵਪਾਰ ਵਿਚ ਮਦਦ ਲਈ ਅਮਰੀਕਾ ਵੱਲੋਂ ਦੋ ਭਾਰਤੀਆਂ ਸਣੇ 50 ਸੰਸਥਾਵਾਂ ’ਤੇ ਪਾਬੰਦੀ

ਵਾਸ਼ਿੰਗਟਨ: ਅਮਰੀਕਾ ਨੇ ਇਰਾਨੀ ਊਰਜਾ ਵਪਾਰ ਨੂੰ ਹੁਲਾਰਾ ਦੇਣ ਦੇ ਦੋਸ਼ ਵਿਚ ਦੋ ਭਾਰਤੀ ਨਾਗਰਿਕਾਂ ਸਣੇ 50 ਤੋਂ ਵੱਧ ਸੰਸਥਾਵਾਂ, ਵਿਅਕਤੀਆਂ ਤੇ ਜਹਾਜ਼ਾਂ ’ਤੇ ਪਾਬੰਦੀ ਲਗਾਈ ਹੈ। ਇਕ ਅਧਿਕਾਰਤ ਬਿਆਨ ਮੁਤਾਬਕ ਇਹ ਕਦਮ ਤਹਿਰਾਨ ਦੀ ‘‘ਊਰਜਾ ਬਰਾਮਦ ਪ੍ਰਣਾਲੀ ਦੇ ਪ੍ਰਮੁੱਖ ਤੱਤਾਂ…
ਦਿੱਲੀ ਵਿਚ ਜਲਦੀ ਹੀ ਵਟਸਐਪ ’ਤੇ ਜਨਮ ਤੇ ਜਾਤੀ ਸਰਟੀਫਿਕੇਟਾਂ ਲਈ ਦਿੱਤੀ ਜਾ ਸਕੇਗੀ ਅਰਜ਼ੀ

ਦਿੱਲੀ ਵਿਚ ਜਲਦੀ ਹੀ ਵਟਸਐਪ ’ਤੇ ਜਨਮ ਤੇ ਜਾਤੀ ਸਰਟੀਫਿਕੇਟਾਂ ਲਈ ਦਿੱਤੀ ਜਾ ਸਕੇਗੀ ਅਰਜ਼ੀ

ਨਵੀਂ ਦਿੱਲੀ: ਦਿੱਲੀ ਵਿਚ ਜਨਮ ਤੇ ਜਾਤੀ ਪ੍ਰ੍ਰਮਾਣ ਪੱਤਰ ਜਿਹੇ ਦਸਤਾਵੇਜ਼ਾਂ ਲਈ ਹੁਣ ਵਟਸਐਪ ਜ਼ਰੀਏ ਅਰਜ਼ੀ ਦਿੱਤੀ ਜਾ ਸਕੇਗੀ ਤੇ ਇਸ ਮੈਸੇਜਿੰਗ ਐਪ ਉੱਤੇ ਹੀ ਸਰਟੀਫਿਕੇਟ ਮਿਲਣਗੇ। ਦਿੱਲੀ ਸਰਕਾਰ ਆਪਣੀਆਂ ਕਈ ਸੇਵਾਵਾਂ ਨੂੰ ‘ਫੇਸਲੈਸ’ ਬਣਾਉਣ ’ਤੇ ਕੰਮ ਕਰ ਰਹੀ ਹੈ ਤੇ…
ਦੂਜਾ ਟੈਸਟ: ਭਾਰਤ ਵੱਲੋਂ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਫੈਸਲਾ

ਦੂਜਾ ਟੈਸਟ: ਭਾਰਤ ਵੱਲੋਂ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਫੈਸਲਾ

ਨਵੀਂ ਦਿੱਲੀ: ਭਾਰਤ ਨੇ ਵੈਸਟਇੰਡੀਜ਼ ਖਿਲਾਫ਼ ਦੂਜੇ ਟੈਸਟ ਕ੍ਰਿਕਟ ਮੈਚ ਵਿਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਫੈਸਲਾ ਕੀਤਾ ਹੈ। ਭਾਰਤ ਨੇ ਅਹਿਮਦਾਬਾਦ ਵਿਚ ਖੇਡੇ ਪਹਿਲੇ ਟੈਸਟ ਮੈਚ ਵਿਚ ਵਿੰਡੀਜ਼ ਟੀਮ ਨੂੰ ਇਕ ਪਾਰੀ ਤੇ 140 ਦੌੜਾਂ ਨਾਲ ਹਰਾਇਆ ਸੀ।…
ਮ੍ਰਿਤਕ ਦੇਹ ਲੈ ਕੇ ਆ ਰਹੇ ਪਰਿਵਾਰ ਦੀ ਕਾਰ ਹਾਦਸੇ ਦਾ ਸ਼ਿਕਾਰ, ਤਿੰਨ ਦੀ ਮੌਤ

ਮ੍ਰਿਤਕ ਦੇਹ ਲੈ ਕੇ ਆ ਰਹੇ ਪਰਿਵਾਰ ਦੀ ਕਾਰ ਹਾਦਸੇ ਦਾ ਸ਼ਿਕਾਰ, ਤਿੰਨ ਦੀ ਮੌਤ

ਰੋਹਤਕ: ਰੋਹਤਕ ਨੇੜੇ ਪਿੰਡ ਖਰਕੜਾ ਨਜ਼ਦੀਕ 152ਡੀ ਫਲਾਈਓਵਰ ਉੱਤੇ ਤੇਜ਼ ਰਫ਼ਤਾਰ ਕਾਰ ਸੜਕ ਕੰਢੇ ਖੜੇ ਟਰੱਕ ਨਾਲ ਟਕਰਾ ਗਈ। ਹਾਦਸੇ ਵਿਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਜਦੋਂਕਿ ਇਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਸੂਚਨਾ ਮਿਲਣ ’ਤੇ ਪੁਲੀਸ ਮੌਕੇ ’ਤੇ ਪਹੁੰਚੀ…
ਬਾਡੀ ਬਿਲਡਰ ਤੇ ਪੰਜਾਬੀ ਅਦਾਕਾਰ ਵਰਿੰਦਰ ਘੁੰਮਣ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਬਾਡੀ ਬਿਲਡਰ ਤੇ ਪੰਜਾਬੀ ਅਦਾਕਾਰ ਵਰਿੰਦਰ ਘੁੰਮਣ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਅੰਮ੍ਰਿਤਸਰ: ਬਾਡੀ ਬਿਲਡਰ ਅਤੇ ਪੰਜਾਬੀ ਅਦਾਕਾਰ ਵਰਿੰਦਰ ਘੁੰਮਣ ਦਾ ਅੱਜ ਇੱਥੇ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ ਹੈ। ਉਹ ਇਥੇ ਇਕ ਨਿੱਜੀ ਹਸਪਤਾਲ ਵਿੱਚ ਆਪਣੇ ਮੋਢੇ ਦੀ ਸਰਜਰੀ ਵਾਸਤੇ ਆਏ ਸਨ, ਜਿੱਥੇ ਦਿਲ…
Stock market ਸ਼ੇਅਰ ਬਾਜ਼ਾਰ ਸ਼ੁਰੂਆਤੀ ਕਾਰੋਬਾਰ ’ਚ ਚੜ੍ਹਿਆ

Stock market ਸ਼ੇਅਰ ਬਾਜ਼ਾਰ ਸ਼ੁਰੂਆਤੀ ਕਾਰੋਬਾਰ ’ਚ ਚੜ੍ਹਿਆ

ਮੁੰਬਈ : ਇਕੁਇਟੀ ਬੈਂਚਮਾਰਕ ਸੂਚਕ ਅੰਕ ਸੈਂਸੈਕਸ ਅਤੇ ਨਿਫਟੀ ਵਿੱਚ ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਤੇਜ਼ੀ ਦੇਖਣ ਨੂੰ ਮਿਲੀ। ਰਿਲਾਇੰਸ ਇੰਡਸਟਰੀਜ਼ ਅਤੇ ਐੱਚਡੀਐੱਫਸੀ ਬੈਂਕ- ਬਲੂ-ਚਿੱਪ ਸਟਾਕਾਂ ਵਿੱਚ ਖਰੀਦਦਾਰੀ ਨੇ ਵੀ ਸ਼ੁਰੂਆਤੀ ਕਾਰੋਬਾਰ ਦੌਰਾਨ ਬਾਜ਼ਾਰਾਂ ਵਿੱਚ ਉਮੀਦ ਵਧਾ ਦਿੱਤੀ। ਉਧਰ ਅਮਰੀਕੀ…
ਕੌਮੀ ਹਿੱਤਾਂ ਨਾਲ ਸਮਝੌਤਾ ਨਹੀਂ ਕਰੇਗਾ ਭਾਰਤ: ਚੌਹਾਨ

ਕੌਮੀ ਹਿੱਤਾਂ ਨਾਲ ਸਮਝੌਤਾ ਨਹੀਂ ਕਰੇਗਾ ਭਾਰਤ: ਚੌਹਾਨ

ਨਵੀਂ ਦਿੱਲੀ: ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਕਿਹਾ ਕਿ ਭਾਰਤ ਅਸਥਿਰ ਭੂ-ਰਾਜਨੀਤਿਕ ਸਥਿਤੀ ਦੌਰਾਨ ਆਪਣੇ ਰਾਸ਼ਟਰੀ ਹਿੱਤਾਂ ਨਾਲ ਸਮਝੌਤਾ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਅੱਜ-ਕੱਲ੍ਹ ਕੁੱਝ ਦੇਸ਼ਾਂ ਲਈ ਵਪਾਰ ਅਤੇ ਟੈਰਿਫ਼ ਹਥਿਆਰ ਬਣ ਗਏ ਹਨ। ਚੌਹਾਨ ਅਨੁਸਾਰ ਦੇਸ਼…

ਉੱਤਰਾਖੰਡ ਵਿਚ ਰੁੜਕੀ ਫੌਜੀ ਛਾਉਣੀ ਤੋਂ ਨਕਲੀ ਫੌਜੀ ਅਧਿਕਾਰੀ ਗ੍ਰਿਫ਼ਤਾਰ

ਹਰਿਦੁਆਰ: ਪੁਲੀਸ ਨੇ ਉੱਤਰਾਖੰਡ ਦੇ ਹਰਿਦੁਆਰ ਵਿਚ ਰੁੜਕੀ ਫੌਜੀ ਛਾਉਣੀ ਨੇੜੇ ਵਰਦੀ ਵਿਚ ਘੁੰਮ ਰਹੇ ਕਥਿਤ ਫ਼ਰਜ਼ੀ ਫ਼ੌਜੀ ਅਧਿਕਾਰੀ ਨੂੰ ਗ੍ਰਿ਼ਫਤਾਰ ਕੀਤਾ ਹੈ। ਪੁਲੀਸ ਨੇ ਦੱਸਿਆ ਕਿ ਫੌਜ ਦੇ ਖੁਫੀਆ ਤੰਤਰ, ਸਥਾਨਕ ਖੁਫੀਆ ਏਜੰਸੀਆਂ ਅਤੇ ਪੁਲੀਸ ਦੀ ਇੱਕ ਸਾਂਝੀ ਕਾਰਵਾਈ ਦੌਰਾਨ…