Posted inChandigarh
BBMB: ਰਾਜਸਥਾਨ-ਹਿਮਾਚਲ ਨੂੰ ਸਥਾਈ ਮੈਂਬਰੀ ਦੇਣ ਦੀ ਤਿਆਰੀ
ਚੰਡੀਗਡ਼੍ਹ: ਕੇਂਦਰ ਸਰਕਾਰ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ’ਚ ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਨੂੰ ਸਥਾਈ ਮੈਂਬਰ ਬਣਾਉਣ ਲਈ ਪ੍ਰਕਿਰਿਆ ਨੂੰ ਅੰਤਿਮ ਛੋਹਾਂ ਦਿੱਤੀਆਂ ਹਨ। ਕੇਂਦਰ ਸਰਕਾਰ ਬੀ ਬੀ ਐੱਮ ਬੀ ’ਚ ਸਥਾਈ ਮੈਂਬਰਾਂ ਦੀ ਗਿਣਤੀ ਵਧਾਉਣ ਲਈ ‘ਪੰਜਾਬ ਪੁਨਰਗਠਨ ਐਕਟ-1966’ ਦੀ…
























