Posted inChandigarh
Cannes Film Festival: ਕੌਣ ਹੈ Roopi Gill; ਪੰਜਾਬੀ ਅਦਾਕਾਰਾ ਨੇ ਰੈੱਡ ਕਾਰਪੇਟ ’ਤੇ ਧਿਆਨ ਖਿੱਚਿਆ
ਚੰਡੀਗੜ੍ਹ: ਦੁਨੀਆ ਦੇ ਸਭ ਤੋਂ ਵਕਾਰੀ ਫਿਲਮ ਸਮਾਰੋਹਾਂ ਵਿੱਚੋਂ ਇੱਕ ਕਾਨ ਫ਼ਿਲਮ ਫੈਸਟੀਵਲ 2026' ਦੇ 79ਵੇਂ ਐਡੀਸ਼ਨ ਵਿੱਚ ਪੰਜਾਬੀ ਸਿਨੇਮਾ ਨੇ ਇੱਕ ਨਵਾਂ ਇਤਿਹਾਸ ਸਿਰਜ ਦਿੱਤਾ ਹੈ। 12 ਮਈ ਤੋਂ 23 ਮਈ ਤੱਕ ਚੱਲਣ ਵਾਲੇ ਇਸ ਸ਼ਾਨਦਾਰ ਸਮਾਰੋਹ ਵਿੱਚ ਇਸ ਵਾਰ…





























