Posted inNews
ਮੋਦੀ ਸੋਮਵਾਰ ਨੂੰ ਜਾਰੀ ਕਰਨਗੇ ਪੀਐੱਮ-ਕਿਸਾਨ ਯੋਜਨਾ ਦੀ 19ਵੀਂ ਕਿਸ਼ਤ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਪੀਐੱਮ-ਕਿਸਾਨ ਯੋਜਨਾ ਦੀ 19ਵੀਂ ਕਿਸ਼ਤ ਜਾਰੀ ਕਰਨਗੇ। ਇਸ ਤਹਿਤ 9.8 ਕਰੋੜ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਲਗਪਗ 22,000 ਕਰੋੜ ਰੁਪਏ ਸਿੱਧੇ ਟਰਾਂਸਫਰ ਕੀਤੇ ਜਾਣਗੇ। ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਵਾਸਤੇ ਇਸ ਯੋਜਨਾ…