Posted inAmerica Chandigarh
ਕੈਲੀਫੋਰਨੀਆ ਦੇ ਗੁਰਦੁਆਰਾ ਸਾਹਿਬ ਤੋਂ ਅਗਵਾ ਕੀਤੇ ਸਿੱਖ ਸੇਵਾਦਾਰ ਦੀ ਮਿਲੀ ਲਾਸ਼
ਚੰਡੀਗੜ੍ਹ: ਅਮਰੀਕਾ ਦੇ ਕੈਲੀਫੋਰਨੀਆ ਤੋਂ ਇੱਕ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਟ੍ਰੇਸੀ ਸ਼ਹਿਰ ਦੇ ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਤੋਂ ਅਗਵਾ ਕੀਤੇ ਗਏ 57 ਸਾਲਾ ਸਿੱਖ ਸੇਵਾਦਾਰ ਅਵਤਾਰ ਸਿੰਘ ਦੀ ਲਾਸ਼ ਬਰਾਮਦ ਹੋਈ ਹੈ। ਪਿਛਲੇ ਹਫ਼ਤੇ ਤਿੰਨ ਅਣਪਛਾਤੇ ਵਿਅਕਤੀਆਂ ਵੱਲੋਂ…



















