ਟੀ-20 ਵਿਸ਼ਵ ਕੱਪ: ਜ਼ਿੰਬਾਬਵੇ ਨੇ ਆਸਟਰੇਲੀਆ ਨੂੰ 23 ਦੌੜਾਂ ਨਾਲ ਹਰਾਇਆ

ਟੀ-20 ਵਿਸ਼ਵ ਕੱਪ: ਜ਼ਿੰਬਾਬਵੇ ਨੇ ਆਸਟਰੇਲੀਆ ਨੂੰ 23 ਦੌੜਾਂ ਨਾਲ ਹਰਾਇਆ

ਕੋਲੰਬੋ: ਸਲਾਮੀ ਬੱਲੇਬਾਜ਼ ਬ੍ਰਾਇਨ ਬੈਨੇਟ ਦੀਆਂ ਨਾਬਾਦ 64 ਦੌੜਾਂ ਦੀ ਪਾਰੀ ਅਤੇ ਤੇਜ਼ ਗੇਂਦਬਾਜ਼ ਬਲੈਸਿੰਗ ਮੁਜ਼ਰਬਾਨੀ ਅਤੇ ਬ੍ਰੈਡ ਇਵਾਂਸ ਦੇ ਸ਼ਾਨਦਾਰ ਪ੍ਰਦਰਸ਼ਨ ਸਦਕਾ ਜ਼ਿੰਬਾਬਵੇ ਨੇ ਇੱਥੇ ਸਾਬਕਾ ਚੈਂਪੀਅਨ ਆਸਟਰੇਲੀਆ ਨੂੰ 23 ਦੌੜਾਂ ਨਾਲ ਹਰਾ ਕੇ ਟੀ20 ਵਿਸ਼ਵ ਕੱਪ ’ਚ ਵੱਡਾ ਉਲਟਫੇਰ…
ਨਿਸ਼ਾਨੇਬਾਜ਼ੀ: ਅਮਨਪ੍ਰੀਤ ਨੇ ਸੋਨ ਤਗ਼ਮਾ ਜਿੱਤਿਆ

ਨਿਸ਼ਾਨੇਬਾਜ਼ੀ: ਅਮਨਪ੍ਰੀਤ ਨੇ ਸੋਨ ਤਗ਼ਮਾ ਜਿੱਤਿਆ

ਨਵੀਂ ਦਿੱਲੀ: ਭਾਰਤ ਦੇ ਸਟਾਰ ਪਿਸਟਲ ਨਿਸ਼ਾਨੇਬਾਜ਼ ਅਮਨਪ੍ਰੀਤ ਸਿੰਘ ਨੇ ਆਪਣੇ ਕਰੀਅਰ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਏਸ਼ਿਆਈ ਚੈਂਪੀਅਨਸ਼ਿਪ ਦੇ ਆਖ਼ਰੀ ਦਿਨ ਅੱਜ 25 ਮੀਟਰ ਸੈਂਟਰ ਫਾਇਰ ਵਿੱਚ ਸੋਨ ਤਗ਼ਮਾ ਜਿੱਤਿਆ ਅਤੇ ਇਸ ਮੁਕਾਬਲੇ ਦੇ ਤਿੰਨੇ ਤਗ਼ਮੇ ਭਾਰਤ ਦੀ ਝੋਲੀ ਪਏ। ਅਮਨਪ੍ਰੀਤ…
ਕੁੱਕ ਸਟ੍ਰੇਟ ਪਾਰ ਕਰਨ ਵਾਲਾ ਪਹਿਲਾ ਏਸ਼ਿਆਈ ਪੈਰਾ ਤੈਰਾਕ ਬਣਿਆ ਸਤੇਂਦਰ ਸਿੰਘ

ਕੁੱਕ ਸਟ੍ਰੇਟ ਪਾਰ ਕਰਨ ਵਾਲਾ ਪਹਿਲਾ ਏਸ਼ਿਆਈ ਪੈਰਾ ਤੈਰਾਕ ਬਣਿਆ ਸਤੇਂਦਰ ਸਿੰਘ

ਨਵੀਂ ਦਿੱਲੀ: ਭਾਰਤ ਦਾ ਸਤੇਂਦਰ ਸਿੰਘ ਲੋਹੀਆ ਨਿਊਜ਼ੀਲੈਂਡ ਵਿੱਚ ਕੁੱਕ ਸਟ੍ਰੇਟ ਪਾਰ ਕਰਨ ਵਾਲਾ ਏਸ਼ੀਆ ਦਾ ਪਹਿਲਾ ਪੈਰਾ ਤੈਰਾਕ ਬਣ ਗਿਆ ਹੈ। ਮੱਧ ਪ੍ਰਦੇਸ਼ ਦੇ ਭਿੰਡ ਜ਼ਿਲ੍ਹੇ ਦੇ ਵਸਨੀਕ 38 ਸਾਲਾ ਲੋਹੀਆ ਨੂੰ 2024 ਵਿੱਚ ਪਦਮ ਸ੍ਰੀ ਨਾਲ ਸਨਮਾਨਿਆ ਗਿਆ…
India-Pakistan ਮੈਚ ਦੌਰਾਨ ਮੀਂਹ ਦੀ ਸੰਭਾਵਨਾ

India-Pakistan ਮੈਚ ਦੌਰਾਨ ਮੀਂਹ ਦੀ ਸੰਭਾਵਨਾ

ਚੰਡੀਗੜ੍ਹ: ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਣ ਵਾਲੇ ਹਾਈ-ਵੋਲਟੇਜ ਵਿਸ਼ਵ ਕੱਪ ਮੈਚ ਮੀਂਹ ਕਾਰਨ ਪ੍ਰਭਾਵਿਤ ਹੋ ਸਕਦਾ ਹੈ। ਟੀ-20 ਵਿਸ਼ਵ ਕੱਪ ਦੇ ਗਰੁੱਪ ਸਟੇਜ ਵਿੱਚ ਦੋਵੇਂ ਟੀਮਾਂ 15 ਫਰਵਰੀ ਨੂੰ ਕੋਲੰਬੋ ਵਿੱਚ ਆਹਮੋ-ਸਾਹਮਣੇ ਹੋਣ ਵਾਲੀਆਂ ਹਨ ਪਰ ਮੌਸਮ ਵਿਭਾਗ ਨੇ ਉਸ…
Gurpatwant Singh Pannun ਦੇ ਕਤਲ ਦੀ ਨਾਕਾਮ ਸਾਜ਼ਿਸ਼ ਸਬੰਧੀ ਨਿਖਿਲ ਗੁਪਤਾ ਨੇ ਦੋਸ਼ ਕਬੂਲੇ

Gurpatwant Singh Pannun ਦੇ ਕਤਲ ਦੀ ਨਾਕਾਮ ਸਾਜ਼ਿਸ਼ ਸਬੰਧੀ ਨਿਖਿਲ ਗੁਪਤਾ ਨੇ ਦੋਸ਼ ਕਬੂਲੇ

ਨਿਊਯਾਰਕ: ਭਾਰਤੀ ਨਾਗਰਿਕ ਨਿਖਿਲ ਗੁਪਤਾ ਨੇ ਸਿੱਖ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਨਾਕਾਮ ਸਾਜ਼ਿਸ਼ ਘੜਨ ਦੇ ਦੋਸ਼ ਕਬੂਲ ਲਏ ਹਨ। ਮੈਨਹਟਨ ਦੇ ਅਟਾਰਨੀ ਦਫ਼ਤਰ ਦੇ ਤਰਜਮਾਨ ਨੇ ਕਿਹਾ ਕਿ ਗੁਪਤਾ ਨੇ ਭਾੜੇ ਦੇ ਕਤਲ, ਕਤਲ ਦੀ ਸਾਜ਼ਿਸ਼ ਘੜਨ…
T20 World Cup: ਅਮਰੀਕਾ ਨੇ ਨੀਦਰਲੈਂਡ ਨੂੰ 93 ਦੌੜਾਂ ਨਾਲ ਹਰਾਇਆ

T20 World Cup: ਅਮਰੀਕਾ ਨੇ ਨੀਦਰਲੈਂਡ ਨੂੰ 93 ਦੌੜਾਂ ਨਾਲ ਹਰਾਇਆ

ਚੇਨਈ: ਨੌਜਵਾਨ ਬੱਲੇਬਾਜ਼ ਸਾਈਤੇਜਾ ਮੁੱਕਾਮੱਲਾ ਦੇ ਸ਼ਾਨਦਾਰ ਅਰਧ ਸੈਂਕੜੇ ਅਤੇ ਖੱਬੇ ਹੱਥ ਦੇ ਸਪਿੰਨਰ ਹਰਮੀਤ ਸਿੰਘ ਦੀ ਵਧੀਆ ਗੇਂਦਬਾਜ਼ੀ ਦੀ ਬਦੌਲਤ ਅਮਰੀਕਾ ਨੇ ਸ਼ੁੱਕਰਵਾਰ ਨੂੰ ਟੀ-20 ਵਰਲਡ ਕੱਪ ਦੇ ਗਰੁੱਪ ਮੈਚ ਵਿੱਚ ਨੀਦਰਲੈਂਡ ਨੂੰ 93 ਦੌੜਾਂ ਦੇ ਫਰਕ ਨਾਲ ਹਰਾ ਦਿੱਤਾ।…

ਲੁਧਿਆਣਾ ਦੇ ਨਾਮਵਰ ਕਾਰੋਬਾਰੀ ਨਾਲ ‘ਡਿਜੀਟਲ ਅਰੈਸਟ’ ਧੋਖਾਧੜੀ ਵਿੱਚ ਸ਼ਾਮਲ ਮੁਲਜ਼ਮ ਗ੍ਰਿਫ਼ਤਾਰ

ਲੁਧਿਆਣਾ: ਲੁਧਿਆਣਾ ਪੁਲੀਸ ਦੇ ਸਾਈਬਰ ਵਿੰਗ ਨੇ ਨਾਮਵਰ ਕਾਰੋਬਾਰੀ ਐੱਸ ਪੀ ਓਸਵਾਲ ਨਾਲ ਹੋਈ 7 ਕਰੋੜ ਰੁਪਏ ਦੀ ਡਿਜੀਟਲ ਅਰੈਸਟ ਧੋਖਾਧੜੀ ਦੇ ਸਬੰਧ ਵਿੱਚ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਮੁਲਜ਼ਮ ਅਰਪਿਤ ਰਾਠੌਰ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਨੂੰ ਸਾਲ 2024…

ਮਰੇ ਨੂੰ ਜਿਊਂਂਦਾ ਦਿਖਾ ਕੇ ਰਜਿਸਟਰੀ ਕਰਵਾਈ

ਜਲੰਧਰ: ਇਥੋਂ ਨੇੜਲੇ ਪਿੰਡ ਨੰਗਲ ਸ਼ਾਮਾ ਦੇ ਮਰੇ ਵਿਅਕਤੀ ਦੀ ਜਾਣਕਾਰੀ ਲੁਕੋ ਕੇ ਜਾਅਲੀ ਆਧਾਰ ਕਾਰਡ ਬਣਵਾ ਕੇ 17 ਮਰਲੇ ਜ਼ਮੀਨ ਦੀ ਰਜਿਸਟਰੀ ਅਤੇ ਇੰਤਕਾਲ ਕਰਵਾਉਣ ਦੇ ਮਾਮਲੇ ਵਿੱਚ ਕਮਿਸ਼ਨਰੇਟ ਪੁਲੀਸ ਜਲੰਧਰ ਨੇ ਸਬ-ਰਜਿਸਟਰਾਰ ਦੇ ਬਿਆਨਾਂ ’ਤੇ ਕੇਸ ਦਰਜ ਕੀਤਾ…

ਜੋਤੀ ਨੂਰਾਂ ਤੋਂ ਇਕ ਕਰੋੜ ਦੀ ਫ਼ਿਰੌਤੀ ਮੰਗੀ

ਜਲੰਧਰ : ਸੂਫੀ ਗਾਇਕ ਜੋਤੀ ਨੂਰਾਂ ਤੋਂ ਇੱਕ ਕਰੋੜ ਰੁਪਏ ਦੀ ਫਿਰੌਤੀ ਮੰਗਣ ਦੀ ਸ਼ਿਕਾਇਤ ਕਮਿਸ਼ਨਰ ਪੁਲੀਸ ਨੂੰ ਦੇਣ ਦੇ ਬਾਵਜੂਦ ਪੁਲੀਸ ਹਾਲੇ ਤੱਕ ਕੋਈ ਕਾਰਵਾਈ ਨਹੀਂ ਕਰ ਸਕੀ। ਇਹ ਗੱਲ ਜੋਤੀ ਨੂਰਾਂ ਦੇ ਪਤੀ ਅਭੀ ਨੇ ਕਹੀ ਹੈ। ਉਸ…

ਪੜ੍ਹਾਈ ਕਰਜ਼ੇ ਲਈ ਪਿਤਾ ਦੀ ਮੌਤ ਦਾ ਫ਼ਰਜ਼ੀ ਸਰਟੀਫਿਕੇਟ ਬਣਾਇਆ

ਮੋਗਾ: ਇਥੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ ਐੱਸ ਆਈ) ਦੀ ਧੀ ਵੱਲੋਂ ਵਿਦੇਸ਼ ’ਚ ਪੜ੍ਹਾਈ ਲਈ ਪ੍ਰਾਈਵੇਟ ਵਿੱਤੀ ਸੰਸਥਾ ਤੋਂ ਕਰਜ਼ਾ ਹਾਸਲ ਕਰਨ ਲਈ ਆਪਣੇ ਪਿਤਾ ਦੀ ਮੌਤ ਦਾ ਫ਼ਰਜ਼ੀ ਸਰਟੀਫਿਕੇਟ ਬਣਾ ਲਿਆ। ਸੀਨੀਅਰ ਅਧਿਕਾਰੀ ਦੀ ਪੜਤਾਲ ਬਾਅਦ ਥਾਣਾ ਸਿਟੀ ਨੇ…
Bangladesh election result: ਬੰਗਲਾਦੇਸ਼ ਚੋਣਾਂ ਵਿੱਚ ਬੀ ਐੱਨ ਪੀ ਦੀ ਇਤਿਹਾਸਕ ਜਿੱਤ, ਮੋਦੀ ਨੇ ਤਾਰਿਕ ਰਹਿਮਾਨ ਨੂੰ ਵਧਾਈ ਦਿੱਤੀ

Bangladesh election result: ਬੰਗਲਾਦੇਸ਼ ਚੋਣਾਂ ਵਿੱਚ ਬੀ ਐੱਨ ਪੀ ਦੀ ਇਤਿਹਾਸਕ ਜਿੱਤ, ਮੋਦੀ ਨੇ ਤਾਰਿਕ ਰਹਿਮਾਨ ਨੂੰ ਵਧਾਈ ਦਿੱਤੀ

ਢਾਕਾ: ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ (BNP) ਨੇ ਸ਼ੁੱਕਰਵਾਰ ਨੂੰ ਆਮ ਚੋਣਾਂ ਵਿੱਚ ਦੋ-ਤਿਹਾਈ ਬਹੁਮਤ ਨਾਲ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਇਸ ਨਤੀਜੇ ਨਾਲ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀ ਸੱਤਾ ਤੋਂ ਬੇਦਖ਼ਲੀ ਤੋਂ ਬਾਅਦ ਪੈਦਾ ਹੋਏ ਮਹੀਨਿਆਂ ਦੇ ਤਣਾਅ ਤੋਂ ਬਾਅਦ ਦੇਸ਼…
ਪੈਰੋਲ ਦੌਰਾਨ ਫ਼ਰਾਰ ਹੋਣ ਵਾਲੇ ਕੈਦੀਆਂ ’ਚ ਪੰਜਾਬ ਮੋਹਰੀ

ਪੈਰੋਲ ਦੌਰਾਨ ਫ਼ਰਾਰ ਹੋਣ ਵਾਲੇ ਕੈਦੀਆਂ ’ਚ ਪੰਜਾਬ ਮੋਹਰੀ

ਚੰਡੀਗਡ਼੍ਹ: ਪੰਜਾਬ ਦੇ ਕੈਦੀਆਂ ਨੇ ਦੇਸ਼ ਭਰ ’ਚੋਂ ਝੰਡੀ ਲਈ ਹੈ। ਇਨ੍ਹਾਂ ਕੈਦੀਆਂ ਨੂੰ ਜੁਰਮ ਤੋਂ ਨਹੀਂ, ਸਜ਼ਾ ਤੋਂ ਡਰ ਲੱਗਦਾ ਹੈ। ਪੰਜਾਬ ਦੀਆਂ ਜੇਲ੍ਹਾਂ ’ਚੋਂ 154 ਕੈਦੀ ਪੈਰੋਲ ਕੱਟਣ ਗਏ ਫ਼ਰਾਰ ਹੋ ਗਏ; 9 ਕੈਦੀ ਹਸਪਤਾਲ ’ਚੋਂ ਭੱਜਣ ਵਿੱਚ ਕਾਮਯਾਬ…
‘ਆਪ’ ਵਿਧਾਇਕਾ ਨੂੰ ਡੋਰੇ ਪਾਉਣ ਲੱਗੀ ਭਾਜਪਾ

‘ਆਪ’ ਵਿਧਾਇਕਾ ਨੂੰ ਡੋਰੇ ਪਾਉਣ ਲੱਗੀ ਭਾਜਪਾ

ਚੰਡੀਗਡ਼੍ਹ: ਪੰਜਾਬ ਵਿੱਚ ਸਿਆਸੀ ਪਾਰਟੀਆਂ ਨੇ ਚੋਣ ਬਿਗਲ ਵਜਾ ਦਿੱਤਾ ਹੈ। ਉਹ ਲੋਕਾਂ ਨੂੰ ਲੁਭਾਉਣ ਦੀਆਂ ਕੋਸ਼ਿਸ਼ਾਂ ਵਿੱਚ ਜੁਟ ਗਈਆਂ ਹਨ। ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ’ਤੇ ਮੁੜ ਤੋਂ ਵਿਧਾਇਕ ਦੀ ਖਰੀਦੋ-ਫਰੋਖ਼ਤ ਦੇ ਦੋਸ਼ ਲਗਾਏ ਹਨ। ਸੰਗਰੂਰ ਤੋਂ ਵਿਧਾਇਕ ਨਰਿੰਦਰ…
ਪੰਜਾਬ, ਹਰਿਆਣਾ ਅਤੇ ਹਿਮਾਚਲ ’ਚ ਪੀਣ ਵਾਲਾ ਪਾਣੀ ਕਿੰਨਾ ਭਰੋਸੇਮੰਦ? ਜਾਣੋ ਰਿਪੋਰਟ ਨੇ ਕਿਉਂ ਦਿਖਾਈ ਖ਼ਤਰੇ ਦੀ ਤਸਵੀਰ

ਪੰਜਾਬ, ਹਰਿਆਣਾ ਅਤੇ ਹਿਮਾਚਲ ’ਚ ਪੀਣ ਵਾਲਾ ਪਾਣੀ ਕਿੰਨਾ ਭਰੋਸੇਮੰਦ? ਜਾਣੋ ਰਿਪੋਰਟ ਨੇ ਕਿਉਂ ਦਿਖਾਈ ਖ਼ਤਰੇ ਦੀ ਤਸਵੀਰ

ਚੰਡੀਗਡ਼੍ਹ: ਹਰਿਆਣਾ, ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਪਾਣੀ ਹੁਣ ਕੇਵਲ ਬੁਨਿਆਦੀ ਸਹੂਲਤ ਨਹੀਂ, ਸਗੋਂ ਜਨਤਕ ਸਿਹਤ ਦਾ ਗੰਭੀਰ ਖ਼ਤਰਾ ਬਣ ਗਿਆ ਹੈ। ਇੰਟੀਗ੍ਰੇਟਿਡ ਹੈਲਥ ਡਾਟਾ ਦੇ ਤਾਜ਼ਾ ਵਿਸ਼ਲੇਸ਼ਣ ਤੋਂ ਪਤਾ ਲੱਗਾ ਹੈ ਕਿ ਪਿਛਲੇ 5 ਸਾਲਾਂ ਵਿੱਚ ਇਨ੍ਹਾਂ ਰਾਜਾਂ ਵਿੱਚ ਪਾਣੀ…
ਵਜ਼ੀਫ਼ਾ ਘਪਲਾ: ਵਿਸ਼ੇਸ਼ ਜਾਂਚ ਟੀਮ ਦੇ ਹੱਥ ਨਾ ਲੱਗਾ ਰਿਕਾਰਡ

ਵਜ਼ੀਫ਼ਾ ਘਪਲਾ: ਵਿਸ਼ੇਸ਼ ਜਾਂਚ ਟੀਮ ਦੇ ਹੱਥ ਨਾ ਲੱਗਾ ਰਿਕਾਰਡ

ਮਾਲੇਰਕੋਟਲਾ: ਡਿਪਟੀ ਕਮਿਸ਼ਨਰ ਮਾਲੇਰਕੋਟਲਾ ਦੇ ਆਦੇਸ਼ਾਂ ’ਤੇ ਐੱਸ ਡੀ ਐੱਮ ਅਹਿਮਦਗੜ੍ਹ ਵੱਲੋਂ ਕਾਇਮ ਕੀਤੀ ਗਈ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐੱਸ ਆਈ ਟੀ) ਵੀ ਸੰਤ ਅਤਰ ਸਿੰਘ ਖਾਲਸਾ ਕਾਲਜ ਸੰਦੌੜ ’ਚ ਪੜ੍ਹਦੇ ਐੱਸ ਸੀ ਵਿਦਿਆਰਥੀਆਂ ਦੇ ਲੱਖਾਂ ਰੁਪਏ ਦੀ ਵਜ਼ੀਫਾ ਰਾਸ਼ੀ…
ਅੰਤਰਰਾਜੀ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼

ਅੰਤਰਰਾਜੀ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼

ਸ਼ਿਮਲਾ: ਸ਼ਿਮਲਾ ਪੁਲੀਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਅੰਤਰ-ਰਾਜੀ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ ਅਤੇ ਇਸ ਦੇ ਕਥਿਤ ਮੁੱਖ ਸਰਗਨਾ ਵਿਜੇ ਉਰਫ਼ ਡੇਵਿਡ ਉਰਫ਼ ਬਿਹਾਰੀ ਨੂੰ ਪੰਜਾਬ ਦੇ ਜ਼ੀਰਕਪੁਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ, ਜੋ ਜ਼ਿਲ੍ਹੇ ਦੇ ਕਈ ਐੱਨ…
ਟਰੇਡ ਯੂਨੀਅਨਾਂ ਦੇ ਸੱਦੇ ’ਤੇ ਪੰਜਾਬ ’ਚ ਗੂੰਜੇ ਨਾਅਰੇ

ਟਰੇਡ ਯੂਨੀਅਨਾਂ ਦੇ ਸੱਦੇ ’ਤੇ ਪੰਜਾਬ ’ਚ ਗੂੰਜੇ ਨਾਅਰੇ

ਚੰਡੀਗਡ਼੍ਹ: ਕੇਂਦਰੀ ਟਰੇਡ ਯੂਨੀਅਨਾਂ ਵੱਲੋਂ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖ਼ਿਲਾਫ਼ ਅੱਜ ਕੀਤੀ ਦੇਸ਼ਿਵਆਪੀ ਹੜਤਾਲ ਦੀ ਗੂੰਜ ਪੰਜਾਬ ਵਿੱਚ ਵੀ ਸੁਣਾਈ ਦਿੱਤੀ। ਪੰਜਾਬ ਦੀਆਂ ਸਮੂਹ ਕਿਸਾਨ, ਮਜ਼ਦੂਰ, ਮੁਲਾਜ਼ਮ, ਵਿਦਿਆਰਥੀ ਜਥੇਬੰਦੀਆਂ ਅਤੇ ਜਮਹੂਰੀਅਤ ਪਸੰਦ ਲੋਕਾਂ ਨਾਲ ਸਬੰਧਤ ਜਥੇਬੰਦੀਆਂ ਕੇਂਦਰੀ ਟਰੇਡ ਯੂਨੀਅਨਾਂ…
ਫਰਾਂਸ ਤੋਂ 114 ਰਾਫੇਲ ਜਹਾਜ਼ਾਂ ਦੀ ਖ਼ਰੀਦ ਨੂੰ ਮਨਜ਼ੂਰੀ

ਫਰਾਂਸ ਤੋਂ 114 ਰਾਫੇਲ ਜਹਾਜ਼ਾਂ ਦੀ ਖ਼ਰੀਦ ਨੂੰ ਮਨਜ਼ੂਰੀ

ਨਵੀਂ ਦਿੱਲੀ: ਰੱਖਿਆ ਖੇਤਰ ਵਿੱਚ ਹੁਣ ਤੱਕ ਦੇ ਸਭ ਤੋਂ ਵੱਡੇ ਕਦਮ ਵਜੋਂ ਭਾਰਤ ਨੇ ਅੱਜ ਫਰਾਂਸ ਨਾਲ ਸਰਕਾਰੀ ਪੱਧਰ ’ਤੇ 114 ਰਾਫੇਲ ਜੰਗੀ ਜਹਾਜ਼ਾਂ ਦੀ ਖਰੀਦ ਦੀ ਲੰਮੇ ਸਮੇਂ ਤੋਂ ਲਟਕ ਰਹੀ ਤਜਵੀਜ਼ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਯੋਜਨਾ…
ਰਾਹੁਲ ਦੀ ਮੈਂਬਰਸ਼ਿਪ ਖਾਰਜ ਕਰਨ ਲਈ ਨੋਟਿਸ

ਰਾਹੁਲ ਦੀ ਮੈਂਬਰਸ਼ਿਪ ਖਾਰਜ ਕਰਨ ਲਈ ਨੋਟਿਸ

ਨਵੀਂ ਦਿੱਲੀ: ਭਾਜਪਾ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ ਨੇ ਅੱਜ ਕਾਂਗਰਸ ਆਗੂ ਰਾਹੁਲ ਗਾਂਧੀ ਖਿਲਾਫ਼ ਲੋਕ ਸਭਾ ਵਿਚ ‘ਸਬਸਟੈਂਟਿਵ (ਪ੍ਰਮੁੱਖ) ਮਤਾ’ ਦਾਖਲ ਕੀਤਾ ਹੈ। ਦੂਬੇ ਨੇ ਮੰਗ ਕੀਤੀ ਕਿ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਖਾਰਜ ਕੀਤੀ ਜਾਵੇ ਤੇ ਉਨ੍ਹਾਂ ਨੂੰ ਤਾਉਮਰ ਚੋਣ…
Stock Market: ਸ਼ੁਰੂਆਤੀ ਕਾਰੋਬਾਰ ਵਿੱਚ ਬਾਜ਼ਾਰ 1 ਫੀਸਦੀ ਤੋਂ ਵੱਧ ਡਿੱਗਿਆ

Stock Market: ਸ਼ੁਰੂਆਤੀ ਕਾਰੋਬਾਰ ਵਿੱਚ ਬਾਜ਼ਾਰ 1 ਫੀਸਦੀ ਤੋਂ ਵੱਧ ਡਿੱਗਿਆ

ਮੁੰਬਈ: ਕਮਜ਼ੋਰ ਆਲਮੀ ਸੰਕੇਤਾਂ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਕਾਰਨ ਪੈਦਾ ਹੋਣ ਵਾਲੇ ਵਿਘਨ ਦੀਆਂ ਚਿੰਤਾਵਾਂ ਦਰਮਿਆਨ ਨਿਵੇਸ਼ਕਾਂ ਦੀ ਭਾਵਨਾ ਪ੍ਰਭਾਵਿਤ ਹੋਣ ਕਾਰਨ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਪ੍ਰਮੁੱਖ ਸ਼ੇਅਰ ਬਾਜ਼ਾਰ ਸੂਚਕ ਸੈਂਸੈਕਸ ਅਤੇ ਨਿਫਟੀ 1 ਫੀਸਦੀ ਤੋਂ ਜ਼ਿਆਦਾ ਡਿੱਗ ਗਏ।  30…
ਭਾਰਤ ਨੇ ਨਾਮੀਬੀਆ ਨੂੰ 93 ਦੌੜਾਂ ਨਾਲ ਹਰਾਇਆ

ਭਾਰਤ ਨੇ ਨਾਮੀਬੀਆ ਨੂੰ 93 ਦੌੜਾਂ ਨਾਲ ਹਰਾਇਆ

ਨਵੀਂ ਦਿੱਲੀ: ਭਾਰਤ ਨੇ ਬੱਲੇਬਾਜ਼ਾਂ ਤੇ ਗੇਂਦਬਾਜ਼ਾਂ ਦੇ ਵਧੀਆ ਪ੍ਰਦਰਸ਼ਨ ਸਦਕਾ ਟੀ20 ਕ੍ਰਿਕਟ ਵਿਸ਼ਵ ਕੱਪ ਵਿੱਚ ਨਾਮੀਬੀਆ ਨੂੰ 93 ਦੌੜਾਂ ਨਾਲ ਹਰਾ ਦਿੱਤਾ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨੌਂ ਵਿਕਟਾਂ ’ਤੇ 209 ਦੌੜਾਂ ਬਣਾਈਆਂ। ਨਾਮੀਬੀਅਨ ਟੀਮ 210 ਦੌੜਾਂ ਦਾ ਪਿੱਛਾ…

ਖੇਲੋ ਇੰਡੀਆ ’ਚੋਂ 1342 ਖਿਡਾਰੀ ਬਾਹਰ: ਮਾਂਡਵੀਆ

ਨਵੀਂ ਦਿੱਲੀ: ਖੇਡ ਮੰਤਰੀ ਮਨਸੁਖ ਮਾਂਡਵੀਆ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਦੌਰਾਨ ਮਾੜੇ ਪ੍ਰਦਰਸ਼ਨ ਜਾਂ ਡੋਪਿੰਗ ਕਾਰਨ ਵੱਖ-ਵੱਖ ਖੇਡਾਂ ਦੇ 1342 ਖਿਡਾਰੀਆਂ ਨੂੰ ਖੇਲੋ ਇੰਡੀਆ ਪ੍ਰੋਗਰਾਮ ਵਿਚੋਂ ਬਾਹਰ ਕੀਤਾ ਗਿਆ ਹੈ। ਖੇਲੋ ਇੰਡੀਆ ਤੇ ਖਿਡਾਰੀਆਂ ਦੇ ਪ੍ਰਦਰਸ਼ਨ ਦੇ ਵੇਰਵਿਆਂ ਬਾਰੇ…

ਅਫ਼ਗਾਨ ਕ੍ਰਿਕਟਰ ਨੂੰ ਹੁਕਮ ਅਦੂਲੀ ਬਦਲੇ ਜੁਰਮਾਨਾ

ਅਹਿਮਦਾਬਾਦ: ਅਫ਼ਗਾਨਿਸਤਾਨ ਦੇ ਸੀਨੀਅਰ ਹਰਫਨਮੌਲਾ ਕ੍ਰਿਕਟਰ ਮੁਹੰਮਦ ਨਬੀ ਨੂੰ ਦੱਖਣੀ ਖ਼ਿਲਾਫ਼ ਮੈਚ ’ਚ ਟੀਮ ਦੀ ਹੋਈ ਹਾਰ ਦੌਰਾਨ ਅੰਪਾਇਰ ਦੇ ਫੈਸਲੇ ਨੂੰ ਨਾ ਮੰਨਣ ਬਦਲੇ ਮੈਚ ਫੀਸ ਦਾ ਜੁਰਮਾਨਾ ਲਾਇਆ ਗਿਆ ਹੈ। ਇਹ ਘਟਨਾ ਅਫ਼ਗਾਨਿਸਤਾਨ ਦੀ ਪਾਰੀ ਦੇ 14ਵੇਂ ਓਵਰ…

ਕਿਮ ਦੀ ਧੀ ਬਣ ਸਕਦੀ ਹੈ ਉੱਤਰੀ ਕੋਰੀਆ ਦੀ ਅਗਲੀ ਨੇਤਾ

ਸਿਓਲ: ਦੱਖਣੀ ਕੋਰੀਆ ਦੀ ਜਾਸੂਸੀ ਏਜੰਸੀ ਨੇ ਕਾਨੂੰਨਸਾਜ਼ਾਂ ਨੂੰ ਦੱਸਿਆ ਕਿ ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਦੀ ਅੱਲੜ੍ਹ ਉਮਰ ਧੀ ਦੇਸ਼ ਦੀ ਅਗਲੀ ਆਗੂ ਬਣਨ ਦੇ ਬਿਲਕੁਲ ਨੇੜੇ ਹੈ, ਕਿਉਂਕ ਉਹ ਆਪਣੇ ਖਾਨਦਾਨ ਦਾ ਸ਼ਾਸਨ ਚੌਥੀ ਪੀੜ੍ਹੀ ਤੱਕ ਵਧਾਉਣ…

ਪਾਕਿਸਤਾਨ ਵੱਲੋਂ ਦੂਜਾ ਦੇਸੀ ਸੈਟੇਲਾਈਟ ਲਾਂਚ

ਇਸਲਾਮਾਬਾਦ: ਪਾਕਿਸਤਾਨ ਨੇ ਚੀਨ ਦੇ ਯਾਂਗਜਿਆਂਗ ਸੀਸ਼ੋਰ ਲਾਂਚ ਸੈਂਟਰ ਤੋਂ ਆਪਣਾ ਦੂੁਜਾ ਸਵਦੇਸ਼ੀ ਧਰਤੀ ਨਿਰੀਖਣ ਉਪਗ੍ਰਹਿ ਈ ਓ-2 ਅੱਜ ਸਫਲਤਾ ਨਾਲ ਲਾਂਚ ਕੀਤਾ। ਸਰਕਾਰੀ ਖ਼ਬਰ ਏਜੰਸੀ ਐਸੋਸੀਏਟਿਡ ਪ੍ਰੈੱਸ ਆਫ ਪਾਕਿਸਤਾਨ ਨੇ ਦੱਸਿਆ ਕਿ ਪੁਲਾੜ ਤੇ ਉਪਰਲੇ ਵਾਯੂਮੰਡਲ ਖੋਜ ਕਮਿਸ਼ਨ ਵੱਲੋਂ…

ਰੂਸ ਵੱਲੋਂ ਯੂਕਰੇਨ ’ਤੇ ਮੁੜ ਹਮਲਾ

ਕੀਵ: ਰੂਸ ਨੇ ਰਾਤੋ-ਰਾਤ ਯੂਕਰੇਨ ਦੇ ਸ਼ਹਿਰਾਂ ’ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਡਰੋਨਾਂ ਨਾਲ ਭਾਰੀ ਹਮਲਾ ਕੀਤਾ ਹੈ। ਇਸ ਦੌਰਾਨ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨੇ ਕਿਹਾ ਕਿ ਮਾਸਕੋ ਜੰਗ ਰੋਕਣ ਲਈ ਅਮਰੀਕਾ ਦੀ ਵਿਚੋਲਗੀ ਹੇਠ ਹੋਣ ਵਾਲੀ ਅਗਲੇ ਗੇੜ ਦੀ ਗੱਲਬਾਤ…

ਇਮਰਾਨ ਖ਼ਾਨ ਦੀ ਜਾਂਚ ਲਈ ਮੈਡੀਕਲ ਬੋਰਡ ਬਣੇਗਾ

ਇਸਲਾਮਾਬਾਦ: ਪਾਕਿਸਤਾਨ ਦੇ ਸੁਪਰੀਮ ਕੋਰਟ ਨੇ ਅੱਜ ਅਧਿਕਾਰੀਆਂ ਨੂੰ ਜੇਲ੍ਹ ਵਿੱਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀਆਂ ਅੱਖਾਂ ਦੀ ਜਾਂਚ ਲਈ ਮੈਡੀਕਲ ਬੋਰਡ ਬਣਾਉਣ ਦਾ ਹੁਕਮ ਦਿੱਤਾ ਹੈ। ਇਹ ਫੈਸਲਾ ਉਨ੍ਹਾਂ ਦੀ ਇੱਕ ਅੱਖ ਦੀ ਨਜ਼ਰ ਘਟਣ ਦੀ ਰਿਪੋਰਟ…
India’s Fintech Revolution: ਟ੍ਰੇਡਿੰਗ ਖਾਤਿਆਂ ਦੀ ਗਿਣਤੀ 25 ਕਰੋੜ ਤੋਂ ਪਾਰ, ਇੱਕ ਮਹੀਨੇ ’ਚ 28,766 ਕਰੋੜ ਦੀ SIP ਲਾ ਰਹੇ ਲੋਕ

India’s Fintech Revolution: ਟ੍ਰੇਡਿੰਗ ਖਾਤਿਆਂ ਦੀ ਗਿਣਤੀ 25 ਕਰੋੜ ਤੋਂ ਪਾਰ, ਇੱਕ ਮਹੀਨੇ ’ਚ 28,766 ਕਰੋੜ ਦੀ SIP ਲਾ ਰਹੇ ਲੋਕ

ਮੁੰਬਈ: ਨੈਸ਼ਨਲ ਸਟਾਕ ਐਕਸਚੇਂਜ (NSE) ਵਿੱਚ ਰਜਿਸਟਰਡ ਨਿਵੇਸ਼ਕਾਂ ਦੇ ਖਾਤਿਆਂ ਨੇ ਇੱਕ ਵੱਡਾ ਮੀਲ ਪੱਥਰ ਪਾਰ ਕਰ ਲਿਆ ਹੈ। ਐਕਸਚੇਂਜ ਵੱਲੋਂ ਜਾਰੀ ਇੱਕ ਅਧਿਕਾਰਤ ਬਿਆਨ ਅਨੁਸਾਰ ਫਰਵਰੀ 2026 ਵਿੱਚ ਕੁੱਲ ਵਿਲੱਖਣ ਟ੍ਰੇਡਿੰਗ ਖਾਤੇ, ਜਾਂ ਕਲਾਇੰਟ ਕੋਡ (UCCs), 25 ਕਰੋੜ (250…
ਭਾਰਤ ਨੂੰ ਕੱਪੜੇ ’ਤੇ ਬੰਗਲਾਦੇਸ਼ ਦੇ ਬਰਾਬਰ ਲਾਭ ਮਿਲੇਗਾ: ਗੋਇਲ

ਭਾਰਤ ਨੂੰ ਕੱਪੜੇ ’ਤੇ ਬੰਗਲਾਦੇਸ਼ ਦੇ ਬਰਾਬਰ ਲਾਭ ਮਿਲੇਗਾ: ਗੋਇਲ

ਨਵੀਂ ਦਿੱਲੀ: ਵਣਜ ਤੇ ਉਦਯੋਗ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਭਾਰਤ ਨੂੰ ਅਮਰੀਕਾ ਨਾਲ ਵਪਾਰ ਸਮਝੌਤੇ ਤਹਿਤ ਅਮਰੀਕੀ ਧਾਗੇ ਅਤੇ ਕਪਾਹ (ਰੂੰਅ) ਤੋਂ ਬਣੇ ਕੱਪੜੇ ’ਤੇ ਉਹੀ ਰਿਆਇਤੀ ਦਰ ਮਿਲੇਗੀ ਜੋ ਹੁਣ ਬੰਗਲਾਦੇਸ਼ ਨੂੰ ਮਿਲ ਰਹੀ ਹੈ। ਅਮਰੀਕਾ ਬੰਗਲਾਦੇਸ਼…
ਸਿਆਟਲ ਪ੍ਰਸ਼ਾਸਨ ਵੱਲੋਂ ਕੰਦੁਲਾ ਪਰਿਵਾਰ ਨਾਲ 2.9 ਕਰੋੜ ਡਾਲਰ ਦਾ ਸਮਝੌਤਾ

ਸਿਆਟਲ ਪ੍ਰਸ਼ਾਸਨ ਵੱਲੋਂ ਕੰਦੁਲਾ ਪਰਿਵਾਰ ਨਾਲ 2.9 ਕਰੋੜ ਡਾਲਰ ਦਾ ਸਮਝੌਤਾ

ਸਿਆਟਲ: ਅਮਰੀਕੀ ਸ਼ਹਿਰ ਸਿਆਟਲ ਦੇ ਪ੍ਰਸ਼ਾਸਨ ਨੇ 2023 ਵਿੱਚ ਇੱਕ ਪੁਲੀਸ ਅਧਿਕਾਰੀ ਦੀ ਤੇਜ਼ ਰਫ਼ਤਾਰ ਗੱਡੀ ਦੀ ਫੇਟ ਵੱਜਣ ਕਾਰਨ ਜਾਨ ਗੁਆਉਣ ਵਾਲੀ ਭਾਰਤੀ ਵਿਦਿਆਰਥਣ ਜਾਹਨਵੀ ਕੰਦੁਲਾ (23) ਦੇ ਪਰਿਵਾਰ ਨਾਲ 2.9 ਕਰੋੜ ਅਮਰੀਕੀ ਡਾਲਰ ਦੇ ਸਮਝੌਤੇ ’ਤੇ ਸਹਿਮਤੀ ਜਤਾਈ ਹੈ।…