Chhattisgarh ਵਿਚ Stray Dogs ਦਾ ਕਹਿਰ; 15 ਹਿਰਨਾਂ ਦੀ ਮੌਤ

Chhattisgarh ਵਿਚ Stray Dogs ਦਾ ਕਹਿਰ; 15 ਹਿਰਨਾਂ ਦੀ ਮੌਤ

ਰਾਏਪੁਰ: ਛੱਤੀਸਗੜ੍ਹ ਦੇ ਸਰਗੁਜਾ ਜ਼ਿਲ੍ਹੇ ਵਿੱਚ ਜਾਨਵਰਾਂ ਦੇ ਸੰਭਾਲ ਕੇਂਦਰ ਸੰਜੇ ਵਨ ਵਾਟਿਕਾ ਵਿੱਚ ਆਵਾਰਾ ਕੁੱਤਿਆਂ ਦੇ ਇੱਕ ਝੁੰਡ ਨੇ ਹਮਲਾ ਕਰਕੇ 15 ਹਿਰਨਾਂ ਨੂੰ ਮਾਰ ਦਿੱਤਾ। ਅਧਿਕਾਰੀਆਂ ਨੇ ਅੱਜ ਦੱਸਿਆ ਕਿ ਇਹ ਘਟਨਾ ਸ਼ੁੱਕਰਵਾਰ ਅਤੇ ਸ਼ਨਿਚਰਵਾਰ ਦੀ ਦਰਮਿਆਨੀ ਰਾਤ ਨੂੰ…
BBMB ਕੋਲ ਲੀਜ਼ ਪਾਲਿਸੀ ਬਣਾਉਣ ਦਾ ਕੋਈ ਅਧਿਕਾਰ ਨਹੀਂ’: ਪੰਜਾਬ ਨੇ 1966 ਦੇ ਐਕਟ ਤਹਿਤ ਜ਼ਮੀਨ ‘ਤੇ ਜਤਾਇਆ ਹੱਕ

BBMB ਕੋਲ ਲੀਜ਼ ਪਾਲਿਸੀ ਬਣਾਉਣ ਦਾ ਕੋਈ ਅਧਿਕਾਰ ਨਹੀਂ’: ਪੰਜਾਬ ਨੇ 1966 ਦੇ ਐਕਟ ਤਹਿਤ ਜ਼ਮੀਨ ‘ਤੇ ਜਤਾਇਆ ਹੱਕ

ਰੋਪੜ: ਪੰਜਾਬ ਸਰਕਾਰ ਅਤੇ ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB) ਵਿਚਕਾਰ ਪ੍ਰਾਜੈਕਟ ਟਾਊਨਸ਼ਿਪਾਂ ਦੀ ਜ਼ਮੀਨ ਦੀ ਮਾਲਕੀ ਅਤੇ ਲੀਜ਼ (ਕਿਰਾਏ) ਨੂੰ ਲੈ ਕੇ ਇੱਕ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਪੰਜਾਬ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ BBMB ਕੋਲ ਅਜਿਹੀਆਂ ਜਾਇਦਾਦਾਂ ਲਈ…
ਕਦੋਂ ਮਿਲੇਗਾ ਸ਼ਹੀਦ ਭਗਤ ਸਿੰਘ ਐਵਾਰਡ?

ਕਦੋਂ ਮਿਲੇਗਾ ਸ਼ਹੀਦ ਭਗਤ ਸਿੰਘ ਐਵਾਰਡ?

ਚੰਡੀਗਡ਼੍ਹ: ਪੰਜਾਬ ਸਰਕਾਰ ਚਾਰ ਵਰ੍ਹਿਆਂ ਤੋਂ ਸ਼ਹੀਦ ਭਗਤ ਸਿੰਘ ਯੁਵਾ ਐਵਾਰਡ ਦੇਣਾ ਹੀ ਭੁੱਲ ਗਈ ਹੈ। ਭਲਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਹੈ ਅਤੇ ਲੰਘੇ ਸਮੇਂ ਦੌਰਾਨ ਇਸ ਮੌਕੇ ਭਗਤ ਸਿੰਘ ਯੂਥ ਐਵਾਰਡ ਦਿੱਤੇ ਜਾਂਦੇ ਰਹੇ ਹਨ ਪਰ ‘ਆਪ’ ਸਰਕਾਰ…
Amritsar ਵਿੱਚ ਹੈ ਫਿਲਮ ‘Dhurandhar: The Revenge’ ’ਚ ਦਿਖਾਇਆ ਆਲੀਸ਼ਾਨ ਘਰ

Amritsar ਵਿੱਚ ਹੈ ਫਿਲਮ ‘Dhurandhar: The Revenge’ ’ਚ ਦਿਖਾਇਆ ਆਲੀਸ਼ਾਨ ਘਰ

ਚੰਡੀਗੜ੍ਹ: ਨਿਰਦੇਸ਼ਕ ਆਦਿੱਤਿਆ ਧਰ ਦੀ ਨਵੀਂ ਫ਼ਿਲਮ ‘ਧੁਰੰਧਰ: ਦਿ ਰਿਵੈਂਜ’ (Dhurandhar: The Revenge) ਵਿੱਚ ਜੋ ਖ਼ੂਬਸੂਰਤ ਘਰ ਦਿਖਾਇਆ ਗਿਆ ਹੈ, ਉਹ ਅਸਲ ਵਿੱਚ ਪੰਜਾਬ ਦੇ ਅੰਮ੍ਰਿਤਸਰ ਵਿੱਚ ਸਥਿਤ ਹੈ। ਇਸ ਪ੍ਰਾਜੈਕਟ ਦਾ ਨਾਮ ਆਨੰਦਾ (Ananda) ਹੈ। ਫ਼ਿਲਮ ਦੇ ਨਿਰਮਾਤਾਵਾਂ ਅਤੇ…
Iran War ਕਾਰਨ Indian stock market ਵਿੱਚ ਭਾਰੀ ਗਿਰਾਵਟ; ਜਾਣੋ ਸਟਾਕ ਮਾਰਕੀਟ ਡਿੱਗਣ ਦੇ ਕਾਰਨ

Iran War ਕਾਰਨ Indian stock market ਵਿੱਚ ਭਾਰੀ ਗਿਰਾਵਟ; ਜਾਣੋ ਸਟਾਕ ਮਾਰਕੀਟ ਡਿੱਗਣ ਦੇ ਕਾਰਨ

ਚੰਡੀਗੜ੍ਹ:  ਹਫਤੇ ਦੇ ਸ਼ੁਰੂਆਤੀ ਕਾਰੋਬਾਰ ਦਿਨ ਦੀ ਸ਼ੁਰੂਆਤੀ ਵੇਲੇ ਅੱਜ ਭਾਰਤੀ ਸ਼ੇਅਰ ਬਾਜ਼ਾਰ ਵਿੱਚ ਜ਼ਬਰਦਸਤ ਗਿਰਾਵਟ ਦੇਖਣ ਨੂੰ ਮਿਲੀ। ਬੰਬਈ ਸਟਾਕ ਐਕਸਚੇਂਜ ਦਾ ਸੂਚਕ ਅੰਕ ਸੈਂਸੈਕਸ (Sensex) 1,555.62 ਅੰਕ ਹੇਠਾਂ ਡਿੱਗ ਕੇ 72,977.34 ’ਤੇ ਆ ਗਿਆ। ਇਸੇ ਤਰ੍ਹਾਂ ਨੈਸ਼ਨਲ ਸਟਾਕ ਐਕਸਚੇਂਜ…
ਟੀ20: ਦੱਖਣੀ ਅਫਰੀਕਾ ਨੇ ਨਿਊਜ਼ੀਲੈਂਡ ਨਾਲ ਲੜੀ ਬਰਾਬਰ ਕੀਤੀ

ਟੀ20: ਦੱਖਣੀ ਅਫਰੀਕਾ ਨੇ ਨਿਊਜ਼ੀਲੈਂਡ ਨਾਲ ਲੜੀ ਬਰਾਬਰ ਕੀਤੀ

ਵੈਲਿੰਗਟਨ: ਕੌਨਰ ਏਸਟਰਹੁਇਜ਼ਨ ਦੇ ਕਰੀਅਰ ਦੇ ਪਹਿਲੇ ਨੀਮ ਸੈਂਕੜੇ ਤੇ ਸਪਿੰਨਰਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਮਹਿਮਾਨ ਦੱਖਣੀ ਅਫਰੀਕਾ ਨੇ ਅੱਜ ਇੱਥੇ ਚੌਥੇ ਟੀ20 ਕੌਮਾਂਤਰੀ ਕ੍ਰਿਕਟ ਮੈਚ ਵਿਚ ਨਿਊਜ਼ੀਲੈਂਡ ਨੂੰ 19 ਦੌੜਾਂ ਨਾਲ ਹਰਾ ਕੇ ਪੰਜ ਮੈਚਾਂ ਦੀ ਲੜੀ 2-2…
ਡੁਪਲਾਂਟਿਸ ਲਗਾਤਾਰ ਚੌਥੀ ਵਾਰ ਇੰਡੋਰ ਪੋਲ ਵਾਲਟ ਚੈਂਪੀਅਨ

ਡੁਪਲਾਂਟਿਸ ਲਗਾਤਾਰ ਚੌਥੀ ਵਾਰ ਇੰਡੋਰ ਪੋਲ ਵਾਲਟ ਚੈਂਪੀਅਨ

ਤੋਰੁਨ (ਪੋਲੈਂਡ): ਸਵੀਡਿਸ਼ ਅਮਰੀਕੀ ਪੋਲਵਾਲਟਰ ਆਰਮੰਡ ਡੁਪਲਾਂਟਿਸ ਨੇ ਯੂਨਾਨੀ ਐਥਲੀਟ ਇਮੈਨੂਇਲ ਕਾਰਾਲਿਸ ਤੋਂ ਤਕੜੀ ਟੱਕਰ ਮਿਲਣ ਦੇ ਬਾਵਜੂਦ ਆਪਣਾ ਚੰਗਾ ਪ੍ਰਦਰਸ਼ਨ ਜਾਰੀ ਰੱਖਦਿਆਂ ਪੋਲ ਵਾਲਟ ਵਿਚ ਇਕ ਹੋਰ ਆਲਮੀ ਖ਼ਿਤਾਬ ਆਪਣੇ ਨਾਂ ਕਰ ਲਿਆ। ਉਸ ਨੇ 6.25 ਮੀਟਰ ਦੀ ਛਾਲ…
Pakistan Fuel Crisis: ਪ੍ਰੀਮੀਅਮ ਪੈਟਰੋਲ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ

Pakistan Fuel Crisis: ਪ੍ਰੀਮੀਅਮ ਪੈਟਰੋਲ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ

ਇਸਲਾਮਾਬਾਦ: ਪਾਕਿਸਤਾਨ ਸਰਕਾਰ ਨੇ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਕਰਨ ਦਾ ਫੈਸਲਾ ਲਿਆ ਹੈ। ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਦੀ ਅਗਵਾਈ ਵਿੱਚ ਹੋਈ ਮੀਟਿੰਗ ਵਿੱਚ ਹਾਈ-ਓਕਟੇਨ ਤੇਲ (ਜੋ ਜ਼ਿਆਦਾਤਰ ਮਹਿੰਗੀਆਂ ਅਤੇ ਲਗਜ਼ਰੀ ਗੱਡੀਆਂ ਵਿੱਚ ਵਰਤਿਆ ਜਾਂਦਾ ਹੈ) ਦੀ ਕੀਮਤ ਵਿੱਚ 200 ਰੁਪਏ…
ਸਾਂਬਾ ਜ਼ਿਲ੍ਹੇ ‘ਚ ਸ਼ੱਕੀ ਹਾਲਾਤ ਵਿੱਚ ਧਮਾਕਾ

ਸਾਂਬਾ ਜ਼ਿਲ੍ਹੇ ‘ਚ ਸ਼ੱਕੀ ਹਾਲਾਤ ਵਿੱਚ ਧਮਾਕਾ

ਜੰਮੂ: ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਐਤਵਾਰ ਦੇਰ ਰਾਤ ਸ਼ੱਕੀ ਹਾਲਾਤ ਵਿੱਚ ਧਮਾਕਾ ਹੋਇਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਧਮਾਕਾ ਕੌਮਾਂਤਰੀ ਸਰਹੱਦ ਤੋਂ ਲਗਪਗ ਦਸ ਕਿਲੋਮੀਟਰ ਦੂਰ ਘਗਵਾਲ ਸੈਕਟਰ ਸਥਿਤ ਗਵਾਲਾ ਤਾਲਾਬ ਪਿੰਡ ਦੇ ਸਾਬਕਾ ਸਰਪੰਚ ਜੈ…
ਲਾਲਜੀਤ ਭੁੱਲਰ ਖ਼ਿਲਾਫ਼ ਕੇਸ ਦਰਜ

ਲਾਲਜੀਤ ਭੁੱਲਰ ਖ਼ਿਲਾਫ਼ ਕੇਸ ਦਰਜ

ਅੰਮ੍ਰਿਤਸਰ: ਪੰਜਾਬ ਪੁਲੀਸ ਨੇ ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਅੰਮ੍ਰਿਤਸਰ ’ਚ ਤਾਇਨਾਤ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੇ ਖ਼ੁਦਕੁਸ਼ੀ ਮਾਮਲੇ ਵਿੱਚ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਦੋ ਹੋਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਹ ਕੇਸ ਅੰਮ੍ਰਿਤਸਰ ਦੇ ਥਾਣਾ ਰਣਜੀਤ…
ਟਰੰਪ ਵੱਲੋਂ ਜਲ ਮਾਰਗ ਖੋਲ੍ਹਣ ਲਈ ਇਰਾਨ ਨੂੰ ਅਲਟੀਮੇਟਮ

ਟਰੰਪ ਵੱਲੋਂ ਜਲ ਮਾਰਗ ਖੋਲ੍ਹਣ ਲਈ ਇਰਾਨ ਨੂੰ ਅਲਟੀਮੇਟਮ

ਕਾਹਿਰਾ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਇਰਾਨ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਉਸ ਨੇ ਹਰਮੁਜ਼ ਜਲ ਮਾਰਗ 48 ਘੰਟਿਆਂ ’ਚ ਨਾ ਖੋਲ੍ਹਿਆ ਤਾਂ ਉਸ ਦੇ ਬਿਜਲੀ ਘਰ ਤਬਾਹ ਕਰ ਦਿੱਤੇ ਜਾਣਗੇ। ਟਰੰਪ ਦੀ ਧਮਕੀ ਦੇ ਜਵਾਬ ’ਚ ਇਰਾਨ ਨੇ ਇਜ਼ਰਾਈਲ…
ਨੀਅਤ ਹੋਵੇ ਤਾਂ ਖਜ਼ਾਨੇ ਦੀ ਕਮੀ ਨਹੀਂ ਹੁੰਦੀ: ਮਾਨ

ਨੀਅਤ ਹੋਵੇ ਤਾਂ ਖਜ਼ਾਨੇ ਦੀ ਕਮੀ ਨਹੀਂ ਹੁੰਦੀ: ਮਾਨ

ਜਲਾਲਾਬਾਦ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਥੋਂ ਦੀ ਅਨਾਜ ਮੰਡੀ ਵਿੱਚ ਰੈਲੀ ਦੌਰਾਨ ਇਲਾਕਾ ਵਾਸੀਆਂ ਨੂੰ ਕਰੋੜਾਂ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ ਦਿੱਤੀ। ਇਸ ਮੌਕੇ ਉਨ੍ਹਾਂ 300 ਕਿਲੋਮੀਟਰ ਨਵੀਆਂ ਸੜਕਾਂ ਬਣਾਉਣ ਅਤੇ 350 ਕਿਲੋਮੀਟਰ ਪੁਰਾਣੀਆਂ ਸੜਕਾਂ ਦੀ ਮੁਰੰਮਤ ਕਰਨ…

ਹੁਣ ‘ਰੰਗਲੇ ਪੰਜਾਬ’ ਦੇ ਰੰਗ ਦਿਸਣ ਲੱਗੇ: ਭਗਵੰਤ ਮਾਨ

ਬਠਿੰਡਾ: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਹਰੇਕ ਖੇਤਰ ਵਿੱਚ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਵੱਡੇ ਯਤਨ ਕਰ ਰਹੀ ਹੈ, ਜਿਸ ਨਾਲ ਸੂਬਾ ਮੁੜ ‘ਰੰਗਲੇ ਪੰਜਾਬ’ ਵੱਲ ਵਧ ਰਿਹਾ ਹੈ। ਇੱਥੇ ਚੱਲ ਰਹੇ ਤਿੰਨ ਰੋਜ਼ਾ ‘ਵਿਰਾਸਤੀ…

ਚੱਲਦੀ ਰੇਲਗੱਡੀ ’ਤੇ ਪਥਰਾਅ ਸਜ਼ਾਯੋਗ ਅਪਰਾਧ

ਚੇਨੱਈ: ਹਾਲ ਹੀ ਵਿੱਚ ਯਾਤਰੀਆਂ ਦੀ ਸੁਰੱਖਿਆ ਨੂੰ ਖ਼ਤਰੇ ’ਚ ਪਾਉਣ ਅਤੇ ਰੇਲ ਸੇਵਾਵਾਂ ਵਿੱਚ ਵਿਘਨ ਪਾਉਣ ਵਾਲੀਆਂ ਘਟਨਾਵਾਂ ਵਾਪਰਨ ਤੋਂ ਬਾਅਦ ਦੱਖਣੀ ਰੇਲਵੇ ਨੇ ਅੱਜ ਚੱਲਦੀਆਂ ਰੇਲਗੱਡੀਆਂ ’ਤੇ ਪਥਰਾਅ ਵਿਰੁੱਧ ਜ਼ਰੂਰੀ ਜਨਤਕ ਅਪੀਲ ਜਾਰੀ ਕੀਤੀ ਹੈ। ਅਧਿਕਾਰੀਆਂ ਨੇ ਚਿਤਾਵਨੀ ਦਿੱਤੀ…
ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਨੇ ਖੁਦਕੁਸ਼ੀ ਕੀਤੀ

ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਨੇ ਖੁਦਕੁਸ਼ੀ ਕੀਤੀ

ਸਰਦੂਲਗੜ੍ਹ: ਹਲਕਾ ਸਰਦੂਲਗੜ੍ਹ ਦੇ ਪਿੰਡ ਦਸੌਂਧੀਆ ਦੇ ਕਿਸਾਨ ਨੇ ਆਰਥਿਕ ਤੰਗੀ ਕਾਰਨ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਬਾਬਰ ਸਿੰਘ (37) ਪੁੱਤਰ ਬਲਵਿੰਦਰ ਸਿੰਘ ਵਜੋਂ ਹੋਈ ਹੈ। ਉਸ ਦੀ ਪਤਨੀ ਮਨਪ੍ਰੀਤ ਕੌਰ ਨੇ ਪੁਲੀਸ ਨੂੰ ਦਿੱਤੇ…
Breaking News: Punjab ਦੇ ਕੈਬਨਿਟ ਮੰਤਰੀ Laljit Bhullar ਵੱਲੋਂ ਅਸਤੀਫ਼ਾ

Breaking News: Punjab ਦੇ ਕੈਬਨਿਟ ਮੰਤਰੀ Laljit Bhullar ਵੱਲੋਂ ਅਸਤੀਫ਼ਾ

ਚੰਡੀਗੜ੍ਹ: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸੂਤਰਾਂ ਅਨੁਸਾਰ ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਇੱਕ ਸੀਨੀਅਰ ਅਧਿਕਾਰੀ ਦੀ ਖ਼ੁਦਕੁਸ਼ੀ ਤੋਂ ਬਾਅਦ ਪੈਦਾ ਹੋਏ ਵਿਵਾਦ ਕਾਰਨ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਤੋਂ…
Laljit Singh Bhullar ਨੇ ਟੈਂਡਰ ਆਪਣੇ ਨਾਂ ਖੁੱਲ੍ਹਵਾਉਣ ਲਈ ਜ਼ਿਲ੍ਹਾ ਮੈਨੇਜਰ ’ਤੇ ਦਬਾਅ ਪਾਇਆ: Gurjit Singh Aujla

Laljit Singh Bhullar ਨੇ ਟੈਂਡਰ ਆਪਣੇ ਨਾਂ ਖੁੱਲ੍ਹਵਾਉਣ ਲਈ ਜ਼ਿਲ੍ਹਾ ਮੈਨੇਜਰ ’ਤੇ ਦਬਾਅ ਪਾਇਆ: Gurjit Singh Aujla

ਅੰਮ੍ਰਿਤਸਰ: ਪੰਜਾਬ ਸਟੇਟ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਨੇ ਅੱਜ ਖੁਦਕੁਸ਼ੀ ਕਰ ਲਈ ਅਤੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਵਾਇਰਲ ਹੋਈ ਵੀਡੀਓ ’ਤੇ ਪਰਿਵਾਰ ਤੋਂ ਪ੍ਰਾਪਤ ਜਾਣਕਾਰੀ…
US-Israel-Iran war: ਇਰਾਨ ਵੱਲੋਂ ਅਮਰੀਕੀ ਫੌਜੀ ਅੱਡੇ ’ਤੇ ਮਿਜ਼ਾਈਲ ਹਮਲਾ; ਡਿਆਗੋ ਗਾਰਸੀਆ ’ਤੇ ਬੈਲਿਸਟਿਕ ਮਿਜ਼ਾਈਲਾਂ ਦਾਗੀਆਂ

US-Israel-Iran war: ਇਰਾਨ ਵੱਲੋਂ ਅਮਰੀਕੀ ਫੌਜੀ ਅੱਡੇ ’ਤੇ ਮਿਜ਼ਾਈਲ ਹਮਲਾ; ਡਿਆਗੋ ਗਾਰਸੀਆ ’ਤੇ ਬੈਲਿਸਟਿਕ ਮਿਜ਼ਾਈਲਾਂ ਦਾਗੀਆਂ

ਇਰਾਨ ਨੇ ਚਾਗੋਸ ਦੀਪ ਸਮੂਹ ਵਿੱਚ ਸਥਿਤ ਅਮਰੀਕਾ ਅਤੇ ਬ੍ਰਿਟੇਨ ਦੇ ਸਾਂਝੇ ਫੌਜੀ ਅੱਡੇ ਡਿਆਗੋ ਗਾਰਸੀਆ ਵੱਲ ਦੋ ਮੱਧ-ਦੂਰੀ ਦੀਆਂ ਬੈਲਿਸਟਿਕ ਮਿਜ਼ਾਈਲਾਂ ਦਾਗੀਆਂ ਹਨ। ਵਾਲ ਸਟਰੀਟ ਜਰਨਲ ਦੀ ਰਿਪੋਰਟ ਅਨੁਸਾਰ ਇਨ੍ਹਾਂ ਵਿੱਚੋਂ ਇੱਕ ਮਿਜ਼ਾਈਲ ਰਸਤੇ ਵਿੱਚ ਹੀ ਫੇਲ੍ਹ ਹੋ ਗਈ,…
Punjab News: ਮੁੱਖ ਮੰਤਰੀ ਨੂੰ ਸਵਾਲ ਪੁੱਛਣ ਲਈ ਕਿਸਾਨ ਬਜ਼ਿੱਦ; ਪੁਲੀਸ ਨੇ ਕਿਸਾਨਾਂ ਨੂੰ ਘੇਰਿਆ

Punjab News: ਮੁੱਖ ਮੰਤਰੀ ਨੂੰ ਸਵਾਲ ਪੁੱਛਣ ਲਈ ਕਿਸਾਨ ਬਜ਼ਿੱਦ; ਪੁਲੀਸ ਨੇ ਕਿਸਾਨਾਂ ਨੂੰ ਘੇਰਿਆ

ਧਰਮਕੋਟ: ਇੱਥੋਂ ਦੇ ਪਿੰਡ ਲੋਹਗੜ੍ਹ ਦੇ ਗੁਰਦੁਆਰਾ ਸਾਹਿਬ ਦੇ ਆਲੇ ਦੁਆਲੇ ਅੱਜ ਸੁਵਖਤੇ ਪੁਲੀਸ ਤਾਇਨਾਤ ਕਰ ਦਿੱਤੀ ਗਈ। ਇਸ ਗੁਰਦੁਆਰਾ ਸਾਹਿਬ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਦੀ ਅਗਵਾਈ ਹੇਠ ਕਿਸਾਨ ਅੱਜ ਧਰਮਕੋਟ ਵਿਚ ਹੋ…
Weather Alert : ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਦੌਰਾਨ ਮੀਂਹ, ਝੱਖੜ ਅਤੇ ਗੜੇਮਾਰੀ ਦੀ ਪੇਸ਼ੀਨਗੋਈ

Weather Alert : ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਦੌਰਾਨ ਮੀਂਹ, ਝੱਖੜ ਅਤੇ ਗੜੇਮਾਰੀ ਦੀ ਪੇਸ਼ੀਨਗੋਈ

ਨਵੀਂ ਦਿੱਲੀ:  ਭਾਰਤੀ ਮੌਸਮ ਵਿਗਿਆਨ ਵਿਭਾਗ (IMD) ਨੇ ਸ਼ਨਿੱਚਰਵਾਰ ਨੂੰ ਦੇਸ਼ ਵਿਆਪੀ ਮੌਸਮ ਅਲਰਟ ਜਾਰੀ ਕੀਤਾ ਹੈ, ਜਿਸ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਕਈ ਖੇਤਰਾਂ ਵਿੱਚ ਵੱਡੇ ਪੱਧਰ ਉੱਤੇ ਹਨੇਰੀ-ਝੱਖੜ, ਮੀਂਹ, ਬਿਜਲੀ ਗਰਜਣ ਅਤੇ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਗਈ…
Punjab Weather Update : Punjab ’ਚ ਅੱਜ ਰਾਤ ਤੋਂ ਬਦਲੇਗਾ ਮੌਸਮ

Punjab Weather Update : Punjab ’ਚ ਅੱਜ ਰਾਤ ਤੋਂ ਬਦਲੇਗਾ ਮੌਸਮ

ਚੰਡੀਗੜ੍ਹ: ਪੰਜਾਬ ਵਿਚ ਅੱਜ ਜ਼ਿਆਦਾਤਰ ਥਾਵਾਂ ’ਤੇ ਧੁੱਪ ਨਿਕਲਣ ਕਾਰਨ ਲੋਕਾਂ ਨੂੰ ਪਿਛਲੇ ਕੁਝ ਦਿਨਾਂ ਤੋਂ ਪੈ ਰਹੇ ਮੀਂਹ ਤੋਂ ਰਾਹਤ ਮਿਲੀ ਹੈ ਪਰ ਇਹ ਰਾਹਤ ਜ਼ਿਆਦਾ ਸਮਾਂ ਨਹੀਂ ਮਿਲੇਗੀ। ਪੱਛਮੀ ਗੜਬੜੀ ਕਾਰਨ ਪੰਜਾਬ ਭਰ ਵਿਚ ਸ਼ੁੱਕਰਵਾਰ ਨੂੰ ਮੀਂਹ ਪਿਆ ਸੀ…
Property Tax ਭਰਨ ਲਈ ਨਗਰ ਨਿਗਮ ਦਫਤਰ ਛੁੱਟੀਆਂ ’ਚ ਵੀ ਖੁੱਲ੍ਹਣਗੇ

Property Tax ਭਰਨ ਲਈ ਨਗਰ ਨਿਗਮ ਦਫਤਰ ਛੁੱਟੀਆਂ ’ਚ ਵੀ ਖੁੱਲ੍ਹਣਗੇ

ਲੁਧਿਆਣਾ ਨਗਰ ਨਿਗਮ ਨੇ ਸ਼ਹਿਰ ਵਾਸੀਆਂ ਦੀ ਸਹੂਲਤ ਅਤੇ ਸਰਕਾਰੀ ਖਜ਼ਾਨੇ ਨੂੰ ਭਰਨ ਲਈ ਨਵਾਂ ਫੈਸਲਾ ਕੀਤਾ ਹੈ। ਇਸ ਦੌਰਾਨ ਨਗਰ ਨਿਗਮ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਸਾਲ 2025-26 ਲਈ ਪ੍ਰਾਪਰਟੀ…
Twitter acquisition: Elon Musk ਨਿਵੇਸ਼ਕਾਂ ਨੂੰ ਗੁਮਰਾਹ ਕਰਨ ਦਾ ਦੋਸ਼ੀ ਕਰਾਰ

Twitter acquisition: Elon Musk ਨਿਵੇਸ਼ਕਾਂ ਨੂੰ ਗੁਮਰਾਹ ਕਰਨ ਦਾ ਦੋਸ਼ੀ ਕਰਾਰ

ਸਾਂ ਫਰਾਂਸਿਸਕੋ: ਸਾਂ ਫਰਾਂਸਿਸਕੋ ਦੀ ਇੱਕ ਜਿਊਰੀ ਨੇ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀਆਂ ਵਿੱਚੋਂ ਇੱਕ ਐਲਨ ਮਸਕ ਨੂੰ 2022 ਵਿੱਚ ਟਵਿੱਟਰ ਖਰੀਦਣ ਦੇ ਸੌਦੇ ਦੌਰਾਨ ਨਿਵੇਸ਼ਕਾਂ ਨੂੰ ਜਾਣਬੁੱਝ ਕੇ ਗੁਮਰਾਹ ਕਰਨ ਦਾ ਦੋਸ਼ੀ ਪਾਇਆ ਹੈ। ਅਦਾਲਤ ਨੇ ਮੰਨਿਆ ਕਿ…
Cuba-US Relations: US ਨਾਲ ਰਾਸ਼ਟਰਪਤੀ ਦੇ ਅਹੁਦੇ ’ਤੇ ਕੋਈ ਸਮਝੌਤਾ ਨਹੀਂ ਕਰੇਗਾ Cuba

Cuba-US Relations: US ਨਾਲ ਰਾਸ਼ਟਰਪਤੀ ਦੇ ਅਹੁਦੇ ’ਤੇ ਕੋਈ ਸਮਝੌਤਾ ਨਹੀਂ ਕਰੇਗਾ Cuba

ਹਵਾਨਾ: ਕਿਊਬਾ ਨੇ ਅਮਰੀਕਾ ਦੇ ਉਸ ਸੁਝਾਅ ਨੂੰ ਸਖ਼ਤੀ ਨਾਲ ਰੱਦ ਕਰ ਦਿੱਤਾ ਹੈ ਜਿਸ ਵਿੱਚ ਕਿਊਬਾ ਦੀ ਸਿਆਸੀ ਪ੍ਰਣਾਲੀ ਜਾਂ ਰਾਸ਼ਟਰਪਤੀ ਦੇ ਕਾਰਜਕਾਲ ਨੂੰ ਗੱਲਬਾਤ ਦਾ ਹਿੱਸਾ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਇਹ ਪ੍ਰਤੀਕਿਰਿਆ ਉਨ੍ਹਾਂ ਰਿਪੋਰਟਾਂ ਤੋਂ ਬਾਅਦ ਆਈ…
Eid Mubarak: ਪ੍ਰਧਾਨ ਮੰਤਰੀ ਵੱਲੋਂ ਦੇਸ਼ ਵਾਸੀਆਂ ਨੂੰ ਈਦ ਦੀ ਵਧਾਈ

Eid Mubarak: ਪ੍ਰਧਾਨ ਮੰਤਰੀ ਵੱਲੋਂ ਦੇਸ਼ ਵਾਸੀਆਂ ਨੂੰ ਈਦ ਦੀ ਵਧਾਈ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਵਾਸੀਆਂ ਨੂੰ ਈਦ-ਉਲ-ਫਿਤਰ ਦੇ ਪਵਿੱਤਰ ਤਿਉਹਾਰ ਦੀਆਂ ਮੁਬਾਰਕਬਾਦਾਂ ਦਿੱਤੀਆਂ। ਭਾਰਤ ਵਿੱਚ ਸ਼ਨਿਚਰਵਾਰ ਨੂੰ ਈਦ ਦਾ ਦਿਹਾੜਾ ਬੜੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਖ਼ਾਸ ਮੌਕੇ 'ਤੇ ਪ੍ਰਧਾਨ ਮੰਤਰੀ ਨੇ ਸੋਸ਼ਲ…

South Korea ਦੀ ਕਾਰ ਦੇ ਪੁਰਜ਼ੇ ਬਣਾਉਣ ਵਾਲੀ ਫੈਕਟਰੀ ਵਿੱਚ ਅੱਗ; 10 ਮੌਤਾਂ

ਡੇਜੀਓਨ: ਦੱਖਣੀ ਕੋਰੀਆ ਦੇ ਡੇਜੀਓਨ ਸ਼ਹਿਰ ਵਿੱਚ ਇੱਕ ਕਾਰ ਦੇ ਹਿੱਸੇ ਬਣਾਉਣ ਵਾਲੀ ਫੈਕਟਰੀ ਵਿੱਚ ਅੱਗ ਲੱਗ ਗਈ। ਇਸ ਹਾਦਸੇ ਵਿੱਚ ਹੁਣ ਤੱਕ 10 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 59 ਜ਼ਖਮੀ ਹੋਏ ਹਨ ਜਿਨ੍ਹਾਂ ਵਿੱਚੋਂ 25 ਦੀ ਹਾਲਤ ਗੰਭੀਰ…
ਰਾਜਸਥਾਨ ਵੱਲੋਂ ਪੰਜਾਬ ਦਾ ਦਾਅਵਾ ਰੱਦ : ਪਾਣੀ ਦੀ ਰਾਇਲਟੀ ਲਈ ਕਾਨੂੰਨੀ ਲੜਾਈ ਲੜਾਂਗੇ: ਭਗਵੰਤ ਮਾਨ

ਰਾਜਸਥਾਨ ਵੱਲੋਂ ਪੰਜਾਬ ਦਾ ਦਾਅਵਾ ਰੱਦ : ਪਾਣੀ ਦੀ ਰਾਇਲਟੀ ਲਈ ਕਾਨੂੰਨੀ ਲੜਾਈ ਲੜਾਂਗੇ: ਭਗਵੰਤ ਮਾਨ

ਚੰਡੀਗਡ਼੍ਹ: ਪੰਜਾਬ ਤੇ ਰਾਜਸਥਾਨ ਵਿਚਾਲੇ ਹੁਣ ਪਾਣੀ ਦੀ ਰਾਇਲਟੀ ਨੂੰ ਲੈ ਕੇ ਸਿਆਸੀ ਘਮਸਾਨ ਛਿੜ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਬਦਲੇ ਸਾਲ 1960 ਤੋਂ ਹੁਣ ਤੱਕ ਦੇ 1.44 ਲੱਖ ਕਰੋੜ ਦੇ ਬਕਾਏ…
Jalandhar News: Punjab Women Commission ਨੇ ਏ.ਐਸ.ਆਈ. ਵਲੋਂ ਔਰਤ ਨਾਲ ਕੁੱਟਮਾਰ ਦਾ ਨੋਟਿਸ ਲਿਆ

Jalandhar News: Punjab Women Commission ਨੇ ਏ.ਐਸ.ਆਈ. ਵਲੋਂ ਔਰਤ ਨਾਲ ਕੁੱਟਮਾਰ ਦਾ ਨੋਟਿਸ ਲਿਆ

ਚੰਡੀਗੜ੍ਹ: ਜਲੰਧਰ ਦੇ ਭਾਰਗਵ ਕੈਂਪ ਵਿਚ ਇਕ ਔਰਤ ਅਤੇ ਪੁਲੀਸ ਅਧਿਕਾਰੀ ਦਰਮਿਆਨ ਝਗੜੇ ਦਾ ਨੋਟਿਸ ਲੈਂਦੇ ਹੋਏ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਜਲੰਧਰ ਦੇ ਪੁਲੀਸ ਕਮਿਸ਼ਨਰ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਮਾਮਲੇ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਕਮਿਸ਼ਨ ਨੇ ਸਬੰਧਤ…
ਫੀਫਾ ਨੇ ਇਜ਼ਰਾਈਲ ਨੂੰ ਜੁਰਮਾਨਾ ਲਾਇਆ

ਫੀਫਾ ਨੇ ਇਜ਼ਰਾਈਲ ਨੂੰ ਜੁਰਮਾਨਾ ਲਾਇਆ

ਜਨੇਵਾ: ਫੀਫਾ ਨੇ ਭੇਦ-ਭਾਵ ਵਿਰੋਧੀ ਨਿਯਮਾਂ ਦੀ ਉਲੰਘਣਾ ਕਰਨ ਲਈ ਇਜ਼ਰਾਇਲੀ ਫੁਟਬਾਲ ਫੈਡਰੇਸ਼ਨ ਨੂੰ ਜੁਰਮਾਨਾ ਕੀਤਾ ਹੈ, ਪਰ ਪੱਛਮੀ ਕੰਢੇ ਦੀਆਂ ਬਸਤੀਆਂ ਵਿੱਚ ਸਥਿਤ ਕਲੱਬਾਂ ਨੂੰ ਖੇਡਣ ਦੀ ਇਜਾਜ਼ਤ ਦੇਣ ਕਾਰਨ ਇਜ਼ਰਾਈਲ ਨੂੰ ਵਿਸ਼ਵ ਫੁਟਬਾਲ ਤੋਂ ਮੁਅੱਤਲ ਕਰਨ ਦੀ ਫ਼ਲਸਤੀਨੀ…
ਕਿਮ ਨੇ ਧੀ ਨਾਲ ਜੰਗੀ ਮਸ਼ਕਾਂ ’ਚ ਹਿੱਸਾ ਲਿਆ

ਕਿਮ ਨੇ ਧੀ ਨਾਲ ਜੰਗੀ ਮਸ਼ਕਾਂ ’ਚ ਹਿੱਸਾ ਲਿਆ

ਸਿਓਲ: ਉੱਤਰ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਅਤੇ ਉਨ੍ਹਾਂ ਦੀ ਧੀ ਇੱਕ ਵਾਰ ਫਿਰ ਜਨਤਕ ਤੌਰ ’ਤੇ ਇਕੱਠੇ ਨਜ਼ਰ ਆਏ ਅਤੇ ਦੋਵਾਂ ਨੇ ਟੈਂਕ ’ਚ ਸਵਾਰ ਹੋ ਕੇ ਫ਼ੌਜੀ ਸਿਖਲਾਈ ਦੀ ਨਿਗਰਾਨੀ ਕੀਤੀ। ਇਸ ਤੋਂ ਪਹਿਲਾਂ ਕਿਮ ਅਤੇ ਉਨ੍ਹਾਂ ਦੀ…