Posted inNews
ਪੰਜਾਬ ’ਚ ਤਿੰਨ ਦਿਨ ਮੀਂਹ ਪੈਣ ਦੀ ਚਿਤਾਵਨੀ
ਚੰਡੀਗਡ਼੍ਹ: ਮੌਸਮ ਵਿਭਾਗ ਨੇ ਪੰਜਾਬ ਵਿੱਚ ਤਿੰਨ ਦਿਨ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਦੌਰਾਨ ਪੰਜਾਬ ਦੇ ਦੋ-ਤਿਹਾਈ ਹਿੱਸੇ ਵਿੱਚ ਕਈ ਥਾਵਾਂ ’ਤੇ ਦਰਮਿਆਨੇ ਤੋਂ ਭਾਰੀ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਦੀ ਚਿਤਾਵਨੀ ਨੇ ਲੋਕਾਂ ਦੇ ਸਾਹ ਸੁਕਾ…



























