West Asia Conflict : ਇਰਾਨ ਵੱਲੋਂ ਅਮਰੀਕੀ ਫੌਜ ਦੇ F-35 ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ

West Asia Conflict : ਇਰਾਨ ਵੱਲੋਂ ਅਮਰੀਕੀ ਫੌਜ ਦੇ F-35 ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ

ਤਹਿਰਾਨ: ਪੱਛਮੀ ਏਸ਼ੀਆ ਵਿੱਚ ਜਾਰੀ ਟਕਰਾਅ ਦਰਮਿਆਨ ਅਮਰੀਕੀ ਫੌਜ ਦੇ ਸਭ ਤੋਂ ਆਧੁਨਿਕ ਐੱਫ-35 ਲੜਾਕੂ ਜਹਾਜ਼ ਦੇ ਸੰਬੰਧ ਵਿੱਚ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਦਰਅਸਲ ਇਰਾਨ ਨੇ ਵੀਰਵਾਰ ਨੂੰ ਦੁਨੀਆ ਦਾ ਪਹਿਲਾ ਅਜਿਹਾ ਦੇਸ਼ ਬਣਨ ਦਾ ਦਾਅਵਾ ਕੀਤਾ ਹੈ ਜਿਸ…
Iran-Israel War: ਅਸੀਂ ਪ੍ਰਮਾਣੂ ਹਥਿਆਰ ਨਹੀਂ ਬਣਾਉਣਾ ਚਾਹੁੰਦੇ: Masoud Pezeshkian

Iran-Israel War: ਅਸੀਂ ਪ੍ਰਮਾਣੂ ਹਥਿਆਰ ਨਹੀਂ ਬਣਾਉਣਾ ਚਾਹੁੰਦੇ: Masoud Pezeshkian

ਇਰਾਨ ਦੇ ਰਾਸ਼ਟਰਪਤੀ ਮਸੂਦ ਪਜ਼ਸ਼ਕੀਆਨ ਨੇ ਸਪਸ਼ਟ ਕੀਤਾ ਹੈ ਕਿ ਉਨ੍ਹਾਂ ਦੇ ਦੇਸ਼ ਦੀ ਪ੍ਰਮਾਣੂ ਹਥਿਆਰ ਬਣਾਉਣ ਦੀ ਕੋਈ ਯੋਜਨਾ ਨਹੀਂ ਹੈ। ਨੌਰੋਜ਼ (ਇਰਾਨੀ ਨਵਾਂ ਸਾਲ) ਦੇ ਮੌਕੇ 'ਤੇ ਦਿੱਤੇ ਗਏ ਇੱਕ ਵਿਸ਼ੇਸ਼ ਸੰਦੇਸ਼ ਵਿੱਚ ਪਜ਼ਸ਼ਕੀਆਨ ਨੇ ਕਿਹਾ ਕਿ ਇਰਾਨ…
ਪ੍ਰੀਮੀਅਮ ਪੈਟਰੋਲ ਤੇ ਸਨਅਤੀ ਡੀਜ਼ਲ ਮਹਿੰਗਾ

ਪ੍ਰੀਮੀਅਮ ਪੈਟਰੋਲ ਤੇ ਸਨਅਤੀ ਡੀਜ਼ਲ ਮਹਿੰਗਾ

ਨਵੀਂ ਦਿੱਲੀ: ਪ੍ਰੀਮੀਅਮ ਜਾਂ ਹਾਈ ਗਰੇਡ ਪੈਟਰੋਲ ਦੀ ਕੀਮਤ ਵਿੱਚ ਸ਼ੁੱਕਰਵਾਰ ਨੂੰ 2 ਰੁਪਏ ਪ੍ਰਤੀ ਲਿਟਰ ਦਾ ਵਾਧਾ ਕੀਤਾ ਗਿਆ ਹੈ; ਇੰਡਸਟਰੀਅਲ ਵਰਤੋਕਾਰਾਂ ਨੂੰ ਵੇਚਿਆ ਜਾਣ ਵਾਲਾ ਡੀਜ਼ਲ 22 ਰੁਪਏ ਪ੍ਰਤੀ ਲਿਟਰ ਮਹਿੰਗਾ ਹੋ ਗਿਆ। ਮੱਧ ਪੂਰਬ ’ਚ ਜਾਰੀ ਟਕਰਾਅ ਦਰਮਿਆਨ…
ਦਿੱਲੀ ’ਚ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਨਮਾਜ਼ ਅਦਾ

ਦਿੱਲੀ ’ਚ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਨਮਾਜ਼ ਅਦਾ

ਨਵੀਂ ਦਿੱਲੀ: ਦਿੱਲੀ ਦੇ ਉੱਤਮ ਨਗਰ ਵਿੱਚ ਸ਼ਨਿੱਚਰਵਾਰ ਨੂੰ ਮੁਸਲਿਮ ਭਾਈਚਾਰੇ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਅਤੇ ਸ਼ਾਂਤ ਮਾਹੌਲ ਹੇਠ ਈਦ-ਉਲ-ਫਿਤਰ ਦੀ ਨਮਾਜ਼ ਅਦਾ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਇਹ ਦਿੱਲੀ ਦਾ ਉਹੀ ਇਲਾਕਾ ਹੈ ਜਿੱਥੇ ਹੋਲੀ ਮੌਕੇ ਇੱਕ ਝੜਪ ਵਿੱਚ…

ਕੁਵੈਤੀ ਰਿਫਾਇਨਰੀ ’ਤੇ ਹਮਲੇ ਨਾਲ ਤੇਲ ਸੰਕਟ ਡੂੰਘਾ

ਦੁਬੲੀ: ਪੱਛਮੀ ਏਸ਼ੀਆ ’ਚ ਜੰਗ ਕਾਰਨ ਜਦੋਂ ਦੁਨੀਆ ਗੈਸ ਅਤੇ ਤੇਲ ਸੰਕਟ ਨਾਲ ਜੂਝ ਰਹੀ ਹੈ ਤਾਂ ਇਸ ਦੌਰਾਨ ਇਰਾਨ ਨੇ ਅੱਜ ਤੜਕੇ ਕੁਵੈਤ ਦੀ ਇਕ ਤੇਲ ਰਿਫਾੲਨਰੀ ’ਤੇ ਡਰੋਨ ਹਮਲਾ ਕਰ ਕੇ ਇਸ ਸੰਕਟ ਨੂੰ ਹੋਰ ਵਧਾ ਦਿੱਤਾ ਹੈ। ਉਧਰ…

ਲਿਪੂਲੇੇਖ ਦੱਰੇ ਰਾਹੀਂ ਭਾਰਤ-ਚੀਨ ਵਪਾਰ ਮੁੜ ਹੋਵੇਗਾ ਸ਼ੁਰੂ

ਪਿਥੌਰਾਗੜ੍ਹ: ਭਾਰਤ ਤੇ ਚੀਨ ਦਰਮਿਆਨ ਉੱਤਰਾਖੰਡ ਦੇ ਪਿਥੌਰਾਗੜ੍ਹ ਜ਼ਿਲ੍ਹੇ ਵਿੱਚ ਲਿਪੂਲੇਖ ਦੱਰੇ ਜ਼ਰੀਏ ਸਰਹੱਦੀ ਵਪਾਰ ਇਸ ਸਾਲ ਮੁੜ ਸ਼ੁਰੂ ਹੋ ਜਾਵੇਗਾ। ਛੇ ਸਾਲਾਂ ਦੇ ਵਕਫ਼ੇ ਮਗਰੋਂ ਦੋਵੇਂ ਮੁਲਕ ਮੁੜ ਵਪਾਰ ਕਰਨਗੇ। ਜ਼ਿਲ੍ਹਾ ਮੈਜਿਸਟਰੇਟ ਆਸ਼ੀਸ਼ ਭਟਗਈ ਨੇ ਕਿਹਾ ਕਿ ਕੇਂਦਰ ਸਰਕਾਰ…

ਕੈਨੇਡੀਅਨ ਪੁਲੀਸ ਵੱਲੋਂ ਭਾਰਤੀ ਦਖ਼ਲਅੰਦਾਜ਼ੀ ਦੇ ਦੋਸ਼ ਰੱਦ

ਵੈਨਕੂਵਰ: ਕੈਨੇਡਾ ਦੀ ਕੇਂਦਰੀ ਪੁਲੀਸ (ਰੌਇਲ ਕੈਨੇਡੀਅਨ ਮੌਂਟਿਡ ਪੁਲੀਸ) ਦੇ ਕਮਿਸ਼ਨਰ ਮਾਈਕ ਦੁਹੈਮ ਨੇ ਕੈਨੇਡਾ ਦੇ ਮੁੱਖਧਾਰਾ ਮੀਡੀਆ ਅਦਾਰੇ ‘ਸੀ ਟੀ ਵੀ’ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਹਿੰਸਕ ਮਾਮਲਿਆਂ ਦੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਹੁਣ ਭਾਰਤ ਸਰਕਾਰ ਵੱਲੋਂ…
Varinder Ghuman ਦੀ ਮੌਤ ਦੇ ਮਾਮਲੇ ’ਚ ਪੁਲੀਸ ਵੱਲੋਂ ਚਾਰ ਡਾਕਟਰਾਂ ਖ਼ਿਲਾਫ਼ ਕੇਸ

Varinder Ghuman ਦੀ ਮੌਤ ਦੇ ਮਾਮਲੇ ’ਚ ਪੁਲੀਸ ਵੱਲੋਂ ਚਾਰ ਡਾਕਟਰਾਂ ਖ਼ਿਲਾਫ਼ ਕੇਸ

ਅੰਮ੍ਰਿਤਸਰ: ਅੰਮ੍ਰਿਤਸਰ ਪੁਲੀਸ ਨੇ 41 ਸਾਲਾ ਪੇਸ਼ੇਵਰ ਬਾਡੀਬਿਲਡਰ ਅਤੇ ਅਦਾਕਾਰ ਵਰਿੰਦਰ ਸਿੰਘ ਘੁੰਮਣ ਦੀ ਮੌਤ ਦੇ ਮਾਮਲੇ ਵਿੱਚ ਇੱਕ ਨਿੱਜੀ ਹਸਪਤਾਲ ਦੇ ਚਾਰ ਡਾਕਟਰਾਂ ਵਿਰੁੱਧ ਕੇਸ ਦਰਜ ਕੀਤਾ ਹੈ। ਘੁੰਮਣ ਦੀ ਮੌਤ ਪਿਛਲੇ ਸਾਲ ਅਕਤੂਬਰ ਵਿੱਚ ਇੱਕ ਸਰਜੀਕਲ ਪ੍ਰਕਿਰਿਆ ਦੌਰਾਨ…
Israel-Iran War: ਇਰਾਨ ’ਚ ਦੁਨੀਆ ਦੇ ਸਭ ਤੋਂ ਵੱਡੇ ਕੁਦਰਤੀ ਗੈਸ ਫੀਲਡ ’ਤੇ ਹਮਲਾ

Israel-Iran War: ਇਰਾਨ ’ਚ ਦੁਨੀਆ ਦੇ ਸਭ ਤੋਂ ਵੱਡੇ ਕੁਦਰਤੀ ਗੈਸ ਫੀਲਡ ’ਤੇ ਹਮਲਾ

ਇਜ਼ਰਾਈਲ ਅਤੇ ਇਰਾਨ ਵਿਚਾਲੇ ਚੱਲ ਰਹੀ ਭਿਆਨਕ ਜੰਗ ਨੇ ਹੁਣ ਪੂਰੀ ਦੁਨੀਆ ਦੇ ਊਰਜਾ ਬਾਜ਼ਾਰ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਜ਼ਰਾਈਲ ਵੱਲੋਂ ਇਰਾਨ ਦੇ ਖੁਫੀਆ ਮੰਤਰੀ ਦੀ ਹੱਤਿਆ ਅਤੇ ਦੁਨੀਆ ਦੇ ਸਭ ਤੋਂ ਵੱਡੇ ‘ਸਾਊਥ ਪਾਰਸ’ ਕੁਦਰਤੀ ਗੈਸ ਫੀਲਡ…
ਇਜ਼ਰਾਇਲੀ ਹਮਲੇ ’ਚ ਇੰਟੈਲੀਜੈਂਸ ਮੰਤਰੀ ਹਲਾਕ

ਇਜ਼ਰਾਇਲੀ ਹਮਲੇ ’ਚ ਇੰਟੈਲੀਜੈਂਸ ਮੰਤਰੀ ਹਲਾਕ

ਦੁਬਈ: ਇਜ਼ਰਾਈਲ ਨੇ ਇਰਾਨ ’ਤੇ ਅੱਧੀ ਰਾਤ ਨੂੰ ਕੀਤੇ ਹਮਲੇ ’ਚ ਮੁਲਕ ਦੇ ਇੰਟੈਲੀਜੈਂਸ ਮੰਤਰੀ ਇਸਮਾਈਲ ਖ਼ਤੀਬ ਨੂੰ ਮਾਰਨ ਦਾ ਦਾਅਵਾ ਕੀਤਾ ਹੈ। ਇਜ਼ਰਾਈਲ ਦੇ ਰੱਖਿਆ ਮੰਤਰੀ ਇਜ਼ਰਾਈਲ ਕਾਟਜ਼ ਨੇ ਖ਼ਤੀਬ ਦੀ ਹੱਤਿਆ ਦਾ ਐਲਾਨ ਕਰਦਿਆਂ ਕਿਹਾ ਕਿ ‘ਸਾਰੇ ਮੋਰਚਿਆਂ…
India-Canada Trade Deal: ਭਾਰਤ-ਕੈਨੇਡਾ ਵਪਾਰਕ ਸਮਝੌਤਾ ਜਲਦ ਨੇਪਰੇ ਚੜ੍ਹਨ ਦੀ ਉਮੀਦ : ਪ੍ਰੀਮੀਅਰ ਡੇਵਿਡ ਈਬੀ

India-Canada Trade Deal: ਭਾਰਤ-ਕੈਨੇਡਾ ਵਪਾਰਕ ਸਮਝੌਤਾ ਜਲਦ ਨੇਪਰੇ ਚੜ੍ਹਨ ਦੀ ਉਮੀਦ : ਪ੍ਰੀਮੀਅਰ ਡੇਵਿਡ ਈਬੀ

ਵਿੰਨੀਪੈੱਗ: ਪਿਛਲੇ ਦਿਨੀਂ ਕੈਨੇਡਾ ਵਿੱਚ ਭਾਰਤੀ ਕੌਂਸਲੇਟ ਜਨਰਲ ਵੈਨਕੂਵਰ ਵੱਲੋਂ ਭਾਰਤੀ ਭਾਈਚਾਰੇ ਦੇ ਸਮਾਜਿਕ, ਆਰਥਿਕ ਅਤੇ ਸਭਿਆਚਾਰਕ ਯੋਗਦਾਨ ਨੂੰ ਸਮਰਪਿਤ ਦੂਸਰਾ ਪਰਵਾਸੀ ਭਾਰਤੀ ਭਾਈਚਾਰਾ ਦਿਵਸ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦੌਰਾਨ ਸ਼ਿਰਕਤ ਕਰਨ ਪਹੁੰਚੇ ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮੀਅਰ ਡੇਵਿਡ…
ਭਾਜਪਾ ਵੱਲੋਂ ਚਾਰ ਸੂਬਿਆਂ ਦੀਆਂ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

ਭਾਜਪਾ ਵੱਲੋਂ ਚਾਰ ਸੂਬਿਆਂ ਦੀਆਂ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

ਨਵੀਂ ਦਿੱਲੀ:  ਭਾਰਤੀ ਜਨਤਾ ਪਾਰਟੀ (BJP) ਨੇ ਵੀਰਵਾਰ ਨੂੰ ਗੋਆ, ਕਰਨਾਟਕ, ਨਾਗਾਲੈਂਡ ਅਤੇ ਤ੍ਰਿਪੁਰਾ ਦੀਆਂ ਪੰਜ ਵਿਧਾਨ ਸਭਾ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਨ੍ਹਾਂ ਸੀਟਾਂ ’ਤੇ 9 ਅਪਰੈਲ ਨੂੰ ਵੋਟਾਂ…
ਪੰਜਾਬ ਨੇ ਰਾਜਸਥਾਨ ਤੋਂ 1.44 ਲੱਖ ਕਰੋੜ ਦੇ ਬਕਾਏ ਮੰਗੇ

ਪੰਜਾਬ ਨੇ ਰਾਜਸਥਾਨ ਤੋਂ 1.44 ਲੱਖ ਕਰੋੜ ਦੇ ਬਕਾਏ ਮੰਗੇ

ਚੰਡੀਗਡ਼੍ਹ: ਪੰਜਾਬ ਸਰਕਾਰ ਨੇ ਰਾਜਸਥਾਨ ਨੂੰ ਦਿੱਤੇ ਜਾਣ ਵਾਲੇ ਪਾਣੀਆਂ ਬਦਲੇ ਪੈਸਿਆਂ ਦੀ ਵਸੂਲੀ ਲਈ ਤਿਆਰੀ ਖਿੱਚ ਲਈ ਹੈ। ਪੰਜਾਬ ਸਰਕਾਰ ਨੇ ਰਾਜਸਥਾਨ ਨੂੰ 1.44 ਲੱਖ ਕਰੋੜ ਰੁਪਏ ਦੇ ਬਕਾਏ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਹੈ। ਇਸ ਲਈ ਰਾਜਸਥਾਨ ਸਰਕਾਰ…
ਕਰਾਚੀ ’ਚ ਕੁਦਰਤ ਦਾ ਕਹਿਰ: ਭਾਰੀ ਮੀਂਹ ਅਤੇ ਤੂਫ਼ਾਨ ਨੇ ਲਈ 19 ਜਾਨਾਂ

ਕਰਾਚੀ ’ਚ ਕੁਦਰਤ ਦਾ ਕਹਿਰ: ਭਾਰੀ ਮੀਂਹ ਅਤੇ ਤੂਫ਼ਾਨ ਨੇ ਲਈ 19 ਜਾਨਾਂ

ਕਰਾਚੀ: ਪਾਕਿਸਤਾਨ ਦੇ ਸਭ ਤੋਂ ਵੱਡੇ ਸ਼ਹਿਰ ਕਰਾਚੀ ਵਿੱਚ ਬੁੱਧਵਾਰ ਰਾਤ ਨੂੰ ਆਏ ਭਾਰੀ ਮੀਂਹ, ਗਰਜ਼-ਚਮਕ ਅਤੇ ਤੇਜ਼ ਹਵਾਵਾਂ ਨੇ ਭਾਰੀ ਤਬਾਹੀ ਮਚਾਈ ਹੈ, ਜਿਸ ਵਿੱਚ ਹੁਣ ਤੱਕ ਘੱਟੋ-ਘੱਟ 19 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਭ ਤੋਂ ਵੱਡਾ ਹਾਦਸਾ ਕੋਰੰਗੀ…
ਪੀ ਐੱਨ ਜੀ ਵਾਲੇ ਰਾਜਾਂ ਨੂੰ ਮਿਲੇਗੀ ਵਾਧੂ ਐੱਲ ਪੀ ਜੀ

ਪੀ ਐੱਨ ਜੀ ਵਾਲੇ ਰਾਜਾਂ ਨੂੰ ਮਿਲੇਗੀ ਵਾਧੂ ਐੱਲ ਪੀ ਜੀ

ਨਵੀਂ ਦਿੱਲੀ: ਹੁਣ ਜਦੋਂ ਐੱਲ ਪੀ ਜੀ ਸੰਕਟ ਤੀਜੇ ਹਫ਼ਤੇ ’ਚ ਦਾਖ਼ਲ ਹੋ ਗਿਆ ਹੈ, ਕੇਂਦਰ ਸਰਕਾਰ ਨੇ ਰਾਜਾਂ ਨੂੰ ਮਿਲਣ ਵਾਲੀ ਵਪਾਰਕ ਐੱਲ ਪੀ ਜੀ ਦੀ ਸਪਲਾਈ ਵਧਾਉਣ ਦਾ ਵਾਅਦਾ ਕੀਤਾ ਹੈ। ਸਰਕਾਰ ਨੇ ਐੱਲ ਪੀ ਜੀ ਸਿਲੰਡਰਾਂ ਦੀ ਉਪਲਬਧਤਾ…
World Happiness Report 2026: ਫਿਨਲੈਂਡ ਲਗਾਤਾਰ 9ਵੀਂ ਵਾਰ ਦੁਨੀਆ ਦਾ ਸਭ ਤੋਂ ਖੁਸ਼ਹਾਲ ਦੇਸ਼

World Happiness Report 2026: ਫਿਨਲੈਂਡ ਲਗਾਤਾਰ 9ਵੀਂ ਵਾਰ ਦੁਨੀਆ ਦਾ ਸਭ ਤੋਂ ਖੁਸ਼ਹਾਲ ਦੇਸ਼

ਹੈਲਸਿੰਕੀ: ਵੀਰਵਾਰ ਨੂੰ ਜਾਰੀ ਕੀਤੀ ਗਈ World Happiness Report 2026 ਵਿੱਚ ਫਿਨਲੈਂਡ ਨੇ ਇੱਕ ਵਾਰ ਫਿਰ ਬਾਜ਼ੀ ਮਾਰਦਿਆਂ ਲਗਾਤਾਰ ਨੌਵੇਂ ਸਾਲ ਦੁਨੀਆ ਦੇ ਸਭ ਤੋਂ ਖੁਸ਼ਹਾਲ ਦੇਸ਼ ਦਾ ਖਿਤਾਬ ਹਾਸਲ ਕੀਤਾ ਹੈ। ਆਕਸਫੋਰਡ ਯੂਨੀਵਰਸਿਟੀ ਦੇ ‘ਵੈਲਬੀਇੰਗ ਰਿਸਰਚ ਸੈਂਟਰ’ ਵੱਲੋਂ ਤਿਆਰ ਕੀਤੀ…
ਦਿੱਲੀ ਵਿੱਚ ਅੱਗ ਲੱਗਣ ਕਾਰਨ ਪਰਿਵਾਰ ਦੇ ਨੌਂ ਜੀਆਂ ਦੀ ਮੌਤ

ਦਿੱਲੀ ਵਿੱਚ ਅੱਗ ਲੱਗਣ ਕਾਰਨ ਪਰਿਵਾਰ ਦੇ ਨੌਂ ਜੀਆਂ ਦੀ ਮੌਤ

ਨਵੀਂ ਦਿੱਲੀ: ਦੱਖਣੀ-ਪੱਛਮੀ ਦਿੱਲੀ ਦੇ ਪਾਲਮ ਇਲਾਕੇ ਵਿੱਚ ਅੱਜ ਸਵੇਰੇ ਬਹੁ-ਮੰਜ਼ਿਲਾ ਰਿਹਾਇਸ਼ੀ ਇਮਾਰਤ ’ਚ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ ਨੌਂ ਜੀਆਂ ਦੀ ਮੌਤ ਹੋ ਗਈ। ਇਸ ਦੌਰਾਨ ਜਾਨ ਬਚਾਉਣ ਲਈ ਇਮਾਰਤ ਤੋਂ ਛਾਲ ਮਾਰਨ ਵਾਲੇ ਤਿੰਨ ਹੋਰ ਮੈਂਬਰ ਗੰਭੀਰ ਜ਼ਖਮੀ…
ਸਿਆਸੀ ਆਗੂ ਖੇਤੀ ਵਿਕਾਸ ਬੈਂਕਾਂ ਦੇ ਵੱਡੇ ਡਿਫਾਲਟਰ

ਸਿਆਸੀ ਆਗੂ ਖੇਤੀ ਵਿਕਾਸ ਬੈਂਕਾਂ ਦੇ ਵੱਡੇ ਡਿਫਾਲਟਰ

ਚੰਡੀਗਡ਼੍ਹ: ਪੰਜਾਬ ਦੇ ਖੇਤੀ ਵਿਕਾਸ ਬੈਂਕਾਂ ਦੇ ਵੱਡੇ ਡਿਫਾਲਟਰਾਂ ’ਚ ਸਿਆਸੀ ਆਗੂਆਂ ਦੇ ਨਾਮ ਵੀ ਸ਼ਾਮਲ ਹਨ, ਜਿਨ੍ਹਾਂ ਖ਼ਿਲਾਫ਼ ਬੈਂਕਾਂ ਨੇ ਹੁਣ ਕਾਰਵਾਈ ਵਿੱਢੀ ਹੈ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸੂਬਾਈ ਪੱਧਰ ਦੇ ਸਹਿਕਾਰੀ ਅਦਾਰੇ ਦੇ ਸਾਬਕਾ ਚੇਅਰਮੈਨ ਵੱਲ…
ਏਅਰਲਾਈਨਾਂ ਨੂੰ 60 ਫ਼ੀਸਦ ਸੀਟਾਂ ਲਈ ਵਾਧੂ ਚਾਰਜ ਨਾ ਲੈਣ ਲਈ ਕਿਹਾ

ਏਅਰਲਾਈਨਾਂ ਨੂੰ 60 ਫ਼ੀਸਦ ਸੀਟਾਂ ਲਈ ਵਾਧੂ ਚਾਰਜ ਨਾ ਲੈਣ ਲਈ ਕਿਹਾ

ਨਵੀਂ ਦਿੱਲੀ: ਸਰਕਾਰ ਨੇ ਅੱਜ ਕਿਹਾ ਕਿ ਏਅਰਲਾਈਨਾਂ ਨੂੰ ਹਦਾਇਤ ਦਿੱਤੀ ਗਈ ਹੈ ਕਿ ਉਹ ਘਰੇਲੂ ਉਡਾਣਾਂ ਵਿੱਚ 60 ਫ਼ੀਸਦੀ ਸੀਟਾਂ ਲਈ ਯਾਤਰੀਆਂ ਤੋਂ ਕੋਈ ਵਾਧੂ ਚਾਰਜ ਨਾ ਵਸੂਲਣ। ਇਸ ਤੋਂ ਇਲਾਵਾ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਯਾਤਰੀ ਸਹੂਲਤ ਵਿਚ ਇਜ਼ਾਫ਼ਾ ​​ਕਰਨ…

ਹਿਮਾਚਲ ਮੁਲਾਜ਼ਮਾਂ ਲਈ ‘ਪਾਰਟੀ ਵੀਅਰ’ ਉੱਤੇ ਰੋਕ

ਸ਼ਿਮਲਾ: ਹਿਮਾਚਲ ਪ੍ਰਦੇਸ਼ ਸਰਕਾਰ ਨੇ ਆਪਣੇ ਮੁਲਾਜ਼ਮਾਂ ਲਈ ਸਖ਼ਤ ਡਰੈੱਸ ਕੋਡ ਲਾਗੂ ਕੀਤਾ ਹੈ, ਜਿਸ ਤਹਿਤ ਦਫ਼ਤਰਾਂ ਅਤੇ ਅਦਾਲਤਾਂ ਵਿੱਚ ਜੀਨਜ਼, ਟੀ-ਸ਼ਰਟ ਅਤੇ ਪਾਰਟੀ ਵੀਅਰ (ਤੜਕ-ਭੜਕ ਵਾਲੇ ਕੱਪੜੇ) ਪਹਿਨਣ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਮੁਲਾਜ਼ਮਾਂ ਨੂੰ…
ਖਿਡਾਰੀਆਂ ਲਈ ਖੇਡਾਂ ਦੇ ਨਾਲ-ਨਾਲ ਪੜ੍ਹਾਈ ਵੀ ਜ਼ਰੂਰੀ: ਸਿੰਧੂ

ਖਿਡਾਰੀਆਂ ਲਈ ਖੇਡਾਂ ਦੇ ਨਾਲ-ਨਾਲ ਪੜ੍ਹਾਈ ਵੀ ਜ਼ਰੂਰੀ: ਸਿੰਧੂ

ਗੁਰੂਗ੍ਰਾਮ: ਭਾਰਤ ਦੀ ਸਟਾਰ ਬੈਡਮਿੰਟਨ ਖਿਡਾਰਨ ਅਤੇ ਦੋ ਵਾਰ ਦੀ ਓਲੰਪਿਕ ਤਗ਼ਮਾ ਜੇਤੂ ਪੀ ਵੀ ਸਿੰਧੂ ਨੇ ਅੱਜ ਉਭਰਦੇ ਖਿਡਾਰੀਆਂ ਨੂੰ ਖੇਡਾਂ ਦੇ ਨਾਲ-ਨਾਲ ਪੜ੍ਹਾਈ ਜਾਰੀ ਰੱਖਣ ਦੀ ਵੀ ਸਲਾਹ ਦਿੱਤੀ ਹੈ। ਡੀ ਪੀ ਐੱਸ ਇੰਟਰਨੈਸ਼ਨਲ ਸਕੂਲ ਵਿੱਚ ਵਿਦਿਆਰਥੀਆਂ ਨੂੰ…
ਵੁਸ਼ੂ: ਦੁਰਗੇਸ਼ਵਰ ਨੇ ਚਾਂਦੀ ਦਾ ਤਗ਼ਮਾ ਜਿੱਤਿਆ

ਵੁਸ਼ੂ: ਦੁਰਗੇਸ਼ਵਰ ਨੇ ਚਾਂਦੀ ਦਾ ਤਗ਼ਮਾ ਜਿੱਤਿਆ

ਨਵੀਂ ਦਿੱਲੀ: ਗ੍ਰੀਸ (ਯੂਨਾਨ) ਦੀ ਰਾਜਧਾਨੀ ਏਥਨਜ਼ ਵਿੱਚ ਕਰਵਾਈ ਗਈ ਛੇਵੀਂ ਐਕਰੋਪੋਲਿਸ ਇੰਟਰਨੈਸ਼ਨਲ ਵੁਸ਼ੂ ਚੈਂਪੀਅਨਸ਼ਿਪ ਵਿੱਚ ਭਾਰਤ ਦੇ ਦੁਰਗੇਸ਼ਵਰ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗ਼ਮਾ ਜਿੱਤਿਆ ਹੈ। ਸੀਮਾ ਸੁਰੱਖਿਆ ਬਲ (ਬੀ ਐੱਸ ਐੱਫ) ਵਿੱਚ ਬਤੌਰ ਕਾਂਸਟੇਬਲ ਤਾਇਨਾਤ ਦੁਰਗੇਸ਼ਵਰ…
ਬੈਡਮਿੰਟਨ: ਥੌਮਸ ਤੇ ਉਬੇਰ ਕੱਪ ’ਚ ਭਾਰਤ ਲਈ ਮੁਸ਼ਕਲ ਡਰਾਅ

ਬੈਡਮਿੰਟਨ: ਥੌਮਸ ਤੇ ਉਬੇਰ ਕੱਪ ’ਚ ਭਾਰਤ ਲਈ ਮੁਸ਼ਕਲ ਡਰਾਅ

ਨਵੀਂ ਦਿੱਲੀ: ਵਿਸ਼ਵ ਬੈਡਮਿੰਟਨ ਫੈਡਰੇਸ਼ਨ (ਬੀ ਡਬਲਿਊ ਐੱਫ) ਨੇ ਅੱਜ ਥੌਮਸ ਅਤੇ ਉਬੇਰ ਕੱਪ ਦੇ ਡਰਾਅ ਦਾ ਐਲਾਨ ਕਰ ਦਿੱਤਾ ਹੈ, ਜਿਸ ਤਹਿਤ ਭਾਰਤੀ ਪੁਰਸ਼ ਅਤੇ ਮਹਿਲਾ ਟੀਮਾਂ ਨੂੰ ਸਖ਼ਤ ਚੁਣੌਤੀਆਂ ਦਾ ਸਾਹਮਣਾ ਕਰਨਾ ਪਵੇਗਾ। ਦੋਵਾਂ ਭਾਰਤੀ ਟੀਮਾਂ ਨੂੰ ਗਰੁੱਪ ‘ਏ’…
ਉੱਤਰ ਕੋਰੀਆ ਚੋਣਾਂ ’ਚ ਕਿਮ ਜੌਂਗ ਉਨ ਨੇ ਹੂੰਝਾ ਫੇਰਿਆ

ਉੱਤਰ ਕੋਰੀਆ ਚੋਣਾਂ ’ਚ ਕਿਮ ਜੌਂਗ ਉਨ ਨੇ ਹੂੰਝਾ ਫੇਰਿਆ

ਸਿਓਲ: ਉੱਤਰ ਕੋਰੀਆ ਦੀਆਂ 2026 ਦੀਆਂ ਸੰਸਦੀ ਚੋਣਾਂ ’ਚ ਕਿਮ ਜੌਂਗ ਉਨ ਨੇ ਭਾਰੀ ਬਹੁਮਤ ਨਾਲ ਜਿੱਤ ਹਾਸਲ ਕੀਤੀ ਹੈ। ਯੋਨਹਾਪ ਖ਼ਬਰ ਏਜੰਸੀ ਮੁਤਾਬਕ ਕੋਰੀਆ ਵਰਕਰਜ਼ ਪਾਰਟੀ ਅਤੇ ਉਸ ਦੇ ਗੱਠਜੋੜ ਸਹਿਯੋਗੀਆਂ ਨੇ 99.93 ਫ਼ੀਸਦ ਵੋਟਾਂ ਹਾਸਲ ਕੀਤੀਆਂ ਹਨ ਅਤੇ…
ਨਫ਼ਰਤ ਦੇ ਮਾਮਲੇ ’ਚ ਰੂਸ ਤੇ ਇਰਾਨ ਭਰਾ-ਭਰਾ: ਜ਼ੇਲੈਂਸਕੀ

ਨਫ਼ਰਤ ਦੇ ਮਾਮਲੇ ’ਚ ਰੂਸ ਤੇ ਇਰਾਨ ਭਰਾ-ਭਰਾ: ਜ਼ੇਲੈਂਸਕੀ

ਲੰਡਨ: ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨੇ ਅੱਜ ਰੂਸ ਤੇ ਇਰਾਨ ਨੂੰ ‘ਨਫ਼ਰਤ ਦੇ ਮਾਮਲੇ ’ਚ ਭਰਾ-ਭਰਾ’ ਦੱਸਿਆ ਅਤੇ ਬਰਤਾਨੀਆ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਤੋਂ ਅਜਿਹੇ ਸਮੇਂ ਸਹਿਯੋਗ ਮੰਗਿਆ ਜਦੋਂ ਪੱਛਮੀ ਏਸ਼ੀਆ ’ਚ ਜਾਰੀ ਜੰਗ ਕਾਰਨ ਅਮਰੀਕਾ ਦੀ ਸਾਲਸੀ ਵਾਲੀ…

ਸੂਡਾਨ-ਚਾਡ ਸਰਹੱਦ ’ਤੇ ਲੜਾਈ ’ਚ 17 ਹਲਾਕ

ਕਾਹਿਰਾ: ਚਾਡ ਦੇ ਨਾਲ ਲੱਗਦੀ ਸੂਡਾਨ ਦੀ ਸਰਹੱਦ ’ਤੇ ਵਿਰੋਧੀ ਧੜਿਆਂ ਵਿਚਕਾਰ ਹੋਈ ਤਾਜ਼ਾ ਲੜਾਈ ਵਿੱਚ 17 ਵਿਅਕਤੀ ਮਾਰੇ ਗਏ ਹਨ ਅਤੇ ਕਈ ਜ਼ਖ਼ਮੀ ਹੋਏ ਹਨ। ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ ਉੱਤੇ ਪਾਈ ਪੋਸਟ ਵਿੱਚ ‘ਡਾਕਟਰਜ਼ ਵਿਦਾਊਟ ਬਾਰਡਰਜ਼’…

ਗ਼ੈਰ-ਕਾਨੂੰਨੀ ਪਰਵਾਸੀਆਂ ਨੂੰ ਖ਼ੁਦ ਦੇਸ਼ ਛੱਡਣ ’ਤੇ ਬੋਨਸ ਦੀ ਪੇਸ਼ਕਸ਼

ਵਾਸ਼ਿੰਗਟਨ: ਅਮਰੀਕਾ ਦੇ ਹੋਮਲੈਂਡ ਸਕਿਓਰਿਟੀ ਵਿਭਾਗ (ਡੀ ਐੱਚ ਐੱਸ) ਨੇ ਭਾਰਤ ਸਣੇ ਹੋਰ ਦੇਸ਼ਾਂ ਦੇ ਗ਼ੈਰ-ਕਾਨੂੰਨੀ ਪਰਵਾਸੀਆਂ ਨੂੰ ਮੁਫ਼ਤ ਵਿੱਚ ਉਨ੍ਹਾਂ ਦੇ ਵਤਨ ਵਾਪਸ ਭੇਜਣ ਅਤੇ ਨਾਲ ਹੀ 2,600 ਅਮਰੀਕੀ ਡਾਲਰ (ਲਗਪਗ 2.15 ਲੱਖ ਰੁਪਏ) ਦਾ ‘ਐਗਜ਼ਿਟ ਬੋਨਸ’ ਦੇਣ ਦੇ…
ਐੱਨ ਜੀ ਟੀ ਵੱਲੋਂ ਬੁੱਢੇ ਦਰਿਆ ਦਾ ਅਸਲ ਨਕਸ਼ਾ ਪੇਸ਼ ਕਰਨ ਦੇ ਹੁਕਮ

ਐੱਨ ਜੀ ਟੀ ਵੱਲੋਂ ਬੁੱਢੇ ਦਰਿਆ ਦਾ ਅਸਲ ਨਕਸ਼ਾ ਪੇਸ਼ ਕਰਨ ਦੇ ਹੁਕਮ

ਲੁਧਿਆਣਾ: ਬੁੱਢੇ ਦਰਿਆ ਦੀ ਚੌੜਾਈ ਘੱਟ ਕਰਨ ਅਤੇ ਇਸ ਦੇ ਕਿਨਾਰਿਆਂ ’ਤੇ ਹੋ ਰਹੇ ਨਾਜਾਇਜ਼ ਕਬਜ਼ਿਆਂ ਦੇ ਗੰਭੀਰ ਮਾਮਲੇ ਵਿੱਚ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ ਜੀ ਟੀ) ਨੇ ਸਖ਼ਤ ਰੁਖ਼ ਅਪਣਾਇਆ ਹੈ। ਐੱਨ ਜੀ ਟੀ ਨੇ ਲੁਧਿਆਣਾ ਦੇ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਨੂੰ…
US Strikes Iran: ਹੋਰਮੁਜ਼ ਦੇ ਨਾਲ ਲੱਗਦੀਆਂ ਇਰਾਨ ਦੀਆਂ ਐਂਟੀ-ਸ਼ਿਪ ਮਿਜ਼ਾਈਲ ਯੂਨਿਟਾਂ ’ਤੇ ਅਮਰੀਕੀ ਬੰਬਾਰੀ

US Strikes Iran: ਹੋਰਮੁਜ਼ ਦੇ ਨਾਲ ਲੱਗਦੀਆਂ ਇਰਾਨ ਦੀਆਂ ਐਂਟੀ-ਸ਼ਿਪ ਮਿਜ਼ਾਈਲ ਯੂਨਿਟਾਂ ’ਤੇ ਅਮਰੀਕੀ ਬੰਬਾਰੀ

ਨਵੀਂ ਦਿੱਲੀ: ਕੌਮਾਂਤਰੀ ਸਮੁੰਦਰੀ ਮਾਰਗ ’ਚ ਰੁਕਾਵਟਾਂ ਨੂੰ ਖ਼ਤਮ ਕਰਨ ਲਈ ਅਮਰੀਕੀ ਫੌਜ ਨੇ ਬੀਤੀ ਰਾਤ ਇਰਾਨ ਦੇ ਤੱਟਵਰਤੀ ਮਿਜ਼ਾਈਲ ਕੇਂਦਰਾਂ ’ਤੇ ਭਾਰੀ ਬੰਬਾਰੀ ਕੀਤੀ ਹੈ। ਅਮਰੀਕੀ ਸੈਂਟਰਲ ਕਮਾਂਡ (CENTCOM) ਦੇ ਅਨੁਸਾਰ, ਇਹ ਕਾਰਵਾਈ ਹੋਰਮੁਜ਼ ਜਲਮਾਰਗ (Strait of Hormuz) ਦੇ ਨੇੜੇ…
Nirav Modi Extradition Case: ਹਵਾਲਗੀ ਤੋਂ ਬਚਣ ਲਈ Nirav Modi ਨੇ ਦਿੱਤਾ ਤਸੀਹਿਆਂ ਦਾ ‘ਤਰਕ’

Nirav Modi Extradition Case: ਹਵਾਲਗੀ ਤੋਂ ਬਚਣ ਲਈ Nirav Modi ਨੇ ਦਿੱਤਾ ਤਸੀਹਿਆਂ ਦਾ ‘ਤਰਕ’

ਲੰਡਨ: ਭਗੌੜੇ ਹੀਰਾ ਵਪਾਰੀ ਨੀਰਵ ਮੋਦੀ ਦੀ ਆਪਣੀ ਹਵਾਲਗੀ ਖ਼ਿਲਾਫ਼ ਮੁੜ ਵਿਚਾਰ ਕੀਤੇ ਜਾਣ ਦੀ ਅਪੀਲ ਉੱਤੇ ਲੰਡਨ ਹਾਈ ਕੋਰਟ ਵਿੱਚ ਸੁਣਵਾਈ ਪੂਰੀ ਹੋ ਗਈ ਹੈ। ਅਪੀਲ ਵਿੱਚ ਇਹ ਦਾਅਵਾ ਕੀਤਾ ਗਿਆ ਹੈ ਕਿ ਭਾਰਤੀ ਜਾਂਚ ਏਜੰਸੀਆਂ ਵੱਲੋਂ ਪੁੱਛ-ਪੜਤਾਲ ਦੌਰਾਨ ਉਸ…