Posted inNew Delhi
ਪਾਰਕ ’ਚ ਨਾਬਾਲਗ ਨਾਲ ਜਬਰ-ਜਨਾਹ: ਨਕਲੀ ਪੁਲੀਸ ਵਾਲੇ ਬਣ ਕੇ ਦਿੱਤਾ ਵਾਰਦਾਤ ਨੂੰ ਅੰਜਾਮ
ਨਵੀਂ ਦਿੱਲੀ : ਦੱਖਣ-ਪੂਰਬੀ ਦਿੱਲੀ ਦੇ ਕਾਲਕਾਜੀ ਮੰਦਰ ਨੇੜੇ ਸਥਿਤ ਆਸਥਾ ਕੁੰਜ ਪਾਰਕ ਵਿੱਚ ਇੱਕ 17 ਸਾਲਾ ਨਾਬਾਲਗ ਲੜਕੀ ਨਾਲ ਜਬਰ-ਜਨਾਹ ਦਾ ਰੂਹ ਕੰਬਾਊ ਮਾਮਲਾ ਸਾਹਮਣੇ ਆਇਆ ਹੈ। ਆਪਸ ਵਿੱਚ ਮਿਲੇ ਤਿੰਨ ਮੁਲਜ਼ਮਾਂ ਨੇ ਖ਼ੁਦ ਨੂੰ ਪੁਲੀਸ ਕਰਮਚਾਰੀ ਦੱਸ ਕੇ ਲੜਕੀ…





























