Posted inNews
ਹਰਿਆਣਾ, ਹਿਮਾਚਲ, ਜੰਮੂ-ਕਸ਼ਮੀਰ ਵਿੱਚ ਮੀਂਹ ਨੇ ਲਈਆਂ 10 ਜਾਨਾਂ
ਨਵੀਂ ਦਿੱਲੀ: ਉੱਤਰ ਭਾਰਤ ਵਿੱਚ ਲਗਾਤਾਰ ਮੀਂਹ ਜਾਰੀ ਹੈ ਅੱਜ ਇਸ ਮੀਂਹ ਕਾਰਨ ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿੱਚ 10 ਜਾਨਾਂ ਚਲੀਆਂ ਗਈਆਂ ਹਨ। ਹਰਿਆਣਾ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਰੀ ਮੀਂਹ ਕਾਰਨ ਤਿੰਨ ਛੱਤਾਂ ਡਿੱਗਣ ਦੀਆਂ ਘਟਨਾਵਾਂ ਵਿੱਚ ਘੱਟੋ-ਘੱਟ ਛੇ ਲੋਕ,…


























