Posted inPatiala
Punjab Power Cut Alert: ਪੰਜਾਬ ’ਚ ਅਗਲੇ 5 ਦਿਨ ਲੱਗਣਗੇ ਲੰਬੇ ਕੱਟ
ਪਟਿਆਲਾ: ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਲੋਕਾਂ ਨੂੰ ਅਗਲੇ 4-5 ਦਿਨਾਂ ਦੌਰਾਨ ਲੰਬੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪਵੇਗਾ। ਇੱਕ ਪਾਸੇ ਜਿੱਥੇ ਸੂਬੇ ਵਿੱਚ ਪਾਰਾ ਲਗਾਤਾਰ ਚੜ੍ਹ ਰਿਹਾ ਹੈ, ਉੱਥੇ ਹੀ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਬਿਜਲੀ ਸਿਸਟਮ ਦੇ…






















