ਕਿਸਾਨ ਮੋਰਚੇ ਵੱਲੋਂ ਅਮਰੀਕੀ ਸਮਝੌਤੇ ਵਿਰੁੱਧ ਸੰਘਰਸ਼ ਦਾ ਐਲਾਨ

ਕਿਸਾਨ ਮੋਰਚੇ ਵੱਲੋਂ ਅਮਰੀਕੀ ਸਮਝੌਤੇ ਵਿਰੁੱਧ ਸੰਘਰਸ਼ ਦਾ ਐਲਾਨ

ਬਰਨਾਲਾ: ਸੰਯੁਕਤ ਕਿਸਾਨ ਮੋਰਚਾ ਨੇ ਅੱਜ ਬਰਨਾਲਾ ਦੀ ਦਾਣਾ ਮੰਡੀ ਵਿੱਚ ਵੱਡੀ ਰੈਲੀ ਕਰ ਕੇ ਭਾਰਤ ਸਰਕਾਰ ਵੱਲੋਂ ਕੀਤੇ ਜਾ ਰਹੇ ਮੁਕਤ ਵਪਾਰ ਸਮਝੌਤੇ ਨੂੰ ਖੇਤੀ ਅਤੇ ਕਿਸਾਨੀ ਲਈ ਤਬਾਹਕੁਨ ਕਰਾਰ ਦਿੱਤਾ ਤੇ ਇਸ ਵਿਰੁੱਧ ਡਟ ਕੇ ਸੰਘਰਸ਼ ਕਰਨ ਦਾ ਐਲਾਨ…
ਵੋਟਰ ਸੂਚੀ ’ਚੋਂ ਨਾਂ ਕੱਟਣ ਵਿਰੁੱਧ ਅਪੀਲਾਂ ਲਈ ਟ੍ਰਿਬਿਊਨਲ ਬਣਾਉਣ ਦੇ ਹੁਕਮ

ਵੋਟਰ ਸੂਚੀ ’ਚੋਂ ਨਾਂ ਕੱਟਣ ਵਿਰੁੱਧ ਅਪੀਲਾਂ ਲਈ ਟ੍ਰਿਬਿਊਨਲ ਬਣਾਉਣ ਦੇ ਹੁਕਮ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਅੱਜ ਨਵੇਂ ਹੁਕਮ ਜਾਰੀ ਕਰਦਿਆਂ ਪੱਛਮੀ ਬੰਗਾਲ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਵਿਆਪਕ ਸੁਧਾਈ (ਐੱਸ ਆਈ ਆਰ) ਦੌਰਾਨ ਸੂਚੀ ਵਿੱਚੋਂ ਬਾਹਰ ਕੀਤੇ ਗਏ ਲੋਕਾਂ ਦੀਆਂ ਅਪੀਲਾਂ ਦੀ ਸੁਣਵਾਈ ਲਈ ਸੁਤੰਤਰ ਅਪੀਲੀ ਟ੍ਰਿਬਿਊਨਲ ਸਥਾਪਤ ਕਰਨ ਦਾ ਹੁਕਮ…
ਸਿਲੰਡਰਾਂ ਦੀ ਕਿੱਲਤ ਨੇ ਵਿਆਹ ਦੇ ਚਾਅ ਫਿੱਕੇ ਪਾਏ

ਸਿਲੰਡਰਾਂ ਦੀ ਕਿੱਲਤ ਨੇ ਵਿਆਹ ਦੇ ਚਾਅ ਫਿੱਕੇ ਪਾਏ

ਪਟਿਆਲਾ: ਪੱਛਮੀ ਏਸ਼ੀਆ ਵਿੱਚ ਜਾਰੀ ਜੰਗ ਨਾਲ ਨਾ ਸਿਰਫ਼ ਕੁਕਿੰਗ ਗੈਸ ਦੀ ਸਪਲਾਈ ਪ੍ਰਭਾਵਿਤ ਹੋਈ ਹੈ ਬਲਕਿ ਇਸ ਦਾ ਪਰਛਾਵਾਂ ਖੇਤਰ ਵਿੱਚ ਸਿਖਰ ’ਤੇ ਪੁੱਜੇ ਵਿਆਹਾਂ ਦੇ ਸੀਜ਼ਨ ’ਤੇ ਵੀ ਪੈਣ ਲੱਗਾ ਹੈ। ਵਿਆਹ ਦੀਆਂ ਤਿਆਰੀਆਂ ’ਚ ਲੱਗੇ ਪਰਿਵਾਰਾਂ ਨੂੰ ਹੁਣ…
PWD ਦੀ ਲਾਪਰਵਾਹੀ ਕਾਰਨ ਪੇਪਰ ਦੇਣ ਜਾ ਰਹੇ ਵਿਦਿਆਰਥੀ ਪਰੇਸ਼ਾਨ

PWD ਦੀ ਲਾਪਰਵਾਹੀ ਕਾਰਨ ਪੇਪਰ ਦੇਣ ਜਾ ਰਹੇ ਵਿਦਿਆਰਥੀ ਪਰੇਸ਼ਾਨ

ਪਟਿਆਲਾ: ਪਟਿਆਲਾ ਦੇ ਸਭ ਤੋਂ ਰੁਝੇਵਿਆਂ ਵਾਲੇ ‘22 ਨੰਬਰ ਫਲਾਈਓਵਰ’ ’ਤੇ ਲੋਕ ਨਿਰਮਾਣ ਵਿਭਾਗ (PWD) ਦੀ ਵੱਡੀ ਲਾਪਰਵਾਹੀ ਕਾਰਨ ਸੈਂਕੜੇ ਸਕੂਲੀ ਵਿਦਿਆਰਥੀ ਅਤੇ ਦਫ਼ਤਰ ਜਾਣ ਵਾਲੇ ਲੋਕ ਘੰਟਿਆਂ ਬੱਧੀ ਜਾਮ ਵਿੱਚ ਫਸੇ ਰਹੇ। ਦਰਅਸਲ, PWD ਵੱਲੋਂ ਫਲਾਈਓਵਰ ਦੀ ਮੁਰੰਮਤ ਦਾ ਕੰਮ…
ਇਰਾਨ ਜੰਗ ਕਾਰਨ ਤੇਲ 25 ਫੀਸਦ ਮਹਿੰਗਾ, ਸੋਨਾ ਹੋਇਆ ਸਸਤਾ

ਇਰਾਨ ਜੰਗ ਕਾਰਨ ਤੇਲ 25 ਫੀਸਦ ਮਹਿੰਗਾ, ਸੋਨਾ ਹੋਇਆ ਸਸਤਾ

ਤੇਲ ਦੀਆਂ ਕੀਮਤਾਂ ਵਿੱਚ ਲਗਪਗ 25 ਫੀਸਦ ਦਾ ਵੱਡਾ ਉਛਾਲ ਆਇਆ, ਜੋ 2022 ਦੇ ਅੱਧ ਤੋਂ ਬਾਅਦ ਸਭ ਤੋਂ ਵੱਧ ਹੈ। ਇਰਾਨ ਦੀ ਜੰਗ ਵਧਣ ਕਾਰਨ ਦੁਨੀਆ ਵਿੱਚ ਊਰਜਾ ਦੀ ਸਪਲਾਈ ਘਟ ਗਈ ਹੈ, ਜਿਸ ਨਾਲ ਬ੍ਰੈਂਟ ਕਰੂਡ (Brent) ਇੱਕ…
ਕਾਂਗਰਸ ਵੱਲੋਂ ਸਦਨ ’ਚੋਂ ਵਾਕਆਊਟ; ਬਾਜਵਾ ਨੇ ਬੇਅਦਬੀ ਅਤੇ ਨਸ਼ਿਆਂ ਦੇ ਮੁੱਦੇ ’ਤੇ ਸਰਕਾਰ ਨੂੰ ਘੇਰਿਆ

ਕਾਂਗਰਸ ਵੱਲੋਂ ਸਦਨ ’ਚੋਂ ਵਾਕਆਊਟ; ਬਾਜਵਾ ਨੇ ਬੇਅਦਬੀ ਅਤੇ ਨਸ਼ਿਆਂ ਦੇ ਮੁੱਦੇ ’ਤੇ ਸਰਕਾਰ ਨੂੰ ਘੇਰਿਆ

ਪੰਜਾਬ ਵਿਧਾਨ ਸਭਾ ਵਿੱਚ ਬਜਟ ਇਜਲਾਸ ਦੀ ਕਾਰਵਾਈ ਤੀਜੇ ਦਿਨ ਸ਼ੁਰੂ ਹੋ ਗਈ। ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਅੱਜ ਰਾਜਪਾਲ ਦੇ ਭਾਸ਼ਣ ਤੇ ਧੰਨਵਾਦ ਪ੍ਰਸਤਾਵ ਉੱਪਰ ਬਹਿਸ ਦਾ ਆਗਾਜ਼ ਹੋ ਗਿਆ ਹੈ। ਆਮ ਆਦਮੀ ਪਾਰਟੀ ਦੀ ਸੀਨੀਅਰ ਵਿਧਾਇਕਾ ਬਲਜਿੰਦਰ…
ਨਵੇਂ ਆਗੂ ਮੁਜਤਬਾ ਖ਼ਮੇਨੇਈ ਦੀ ਅਗਵਾਈ ਹੇਠ ਇਰਾਨ ਨੇ ਵਧਾਏ ਹਮਲੇ

ਨਵੇਂ ਆਗੂ ਮੁਜਤਬਾ ਖ਼ਮੇਨੇਈ ਦੀ ਅਗਵਾਈ ਹੇਠ ਇਰਾਨ ਨੇ ਵਧਾਏ ਹਮਲੇ

ਇਰਾਨ ਦੇ ਮਾਰੇ ਗਏ ਸਰਵਉੱਚ ਆਗੂ ਦੇ ਪੁੱਤਰ ਮੁਜਤਬਾ ਖ਼ਮੇਨੇਈ ਨੂੰ ਇਸਲਾਮਿਕ ਗਣਰਾਜ ਦਾ ਅਗਲਾ ਸ਼ਾਸਕ ਐਲਾਨ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਤੇਹਰਾਨ ਨੇ ਪੂਰੇ ਮੱਧ ਪੂਰਬ ਵਿੱਚ ਆਪਣੇ ਹਮਲਿਆਂ ਦਾ ਦਾਇਰਾ…
ਖੇਤਾਂ ਦਾ ਸ਼ਹੀਦ: ਹੁਣ ਬਜਟ ਨਹੀਂ ਪੁੂੰਝਦਾ ਪੀੜਤਾਂ ਦੇ ਹੰਝੂ..!

ਖੇਤਾਂ ਦਾ ਸ਼ਹੀਦ: ਹੁਣ ਬਜਟ ਨਹੀਂ ਪੁੂੰਝਦਾ ਪੀੜਤਾਂ ਦੇ ਹੰਝੂ..!

ਚੰਡੀਗੜ੍ਹ:  ਪੰਜਾਬ ਸਰਕਾਰ ਦਾ ਬਜਟ ਹੁਣ ਖ਼ੁਦਕੁਸ਼ੀ ਪੀੜਤਾਂ ਦੇ ਹੰਝੂ ਨਹੀਂ ਪੂੰਝਦਾ। ਪੰਜਾਬ ਸਰਕਾਰ ਪਹਿਲਾਂ ਖ਼ੁਦਕੁਸ਼ੀ ਪੀੜਤਾਂ ਦੀ ਵਿੱਤੀ ਮਦਦ ਲਈ ਪੰਜਾਬ ਬਜਟ ’ਚ ਫੰਡਾਂ ਦੀ ਵਿਵਸਥਾ ਕਰਦੀ ਰਹੀ ਹੈ। ਪਿਛਲੀ ਕਾਂਗਰਸ ਸਰਕਾਰ ਅਤੇ ਹੁਣ ਮੌਜੂਦਾ ‘ਆਪ’ ਸਰਕਾਰ ਖ਼ੁਦਕੁਸ਼ੀ ਪੀੜਤਾਂ…
2027 ਦੀ ਕੌਮੀਂ ਜਨਗਣਨਾ ਵਿੱਚ ‘ਸਹਿਜਧਾਰੀ ਸਿੱਖਾਂ’ ਨੇ ਮੰਗੀ ਵੱਖਰੀ ਸ਼੍ਰੇਣੀ ਵਜੋਂ ਮਾਨਤਾ

2027 ਦੀ ਕੌਮੀਂ ਜਨਗਣਨਾ ਵਿੱਚ ‘ਸਹਿਜਧਾਰੀ ਸਿੱਖਾਂ’ ਨੇ ਮੰਗੀ ਵੱਖਰੀ ਸ਼੍ਰੇਣੀ ਵਜੋਂ ਮਾਨਤਾ

ਚੰਡੀਗੜ੍ਹ: ਸਹਿਜਧਾਰੀ ਸਿੱਖਾਂ ਨੇ 2027 ਵਿੱਚ ਹੋਣ ਵਾਲੀ ਕੌਮੀਂ ਜਨਗਣਨਾ ਵਿੱਚ ਆਪਣੇ ਆਪ ਨੂੰ ਇੱਕ ‘ਵੱਖਰੀ ਸ਼੍ਰੇਣੀ’ ਜਾਂ ਉਪ-ਸ਼੍ਰੇਣੀ ਵਜੋਂ ਸ਼ਾਮਲ ਕਰਨ ਲਈ ਕੇਂਦਰੀ ਗ੍ਰਹਿ ਮੰਤਰਾਲੇ ਤੱਕ ਪਹੁੰਚ ਕੀਤੀ ਹੈ। ਸਹਿਜਧਾਰੀ ਸਿੱਖ ਪਾਰਟੀ (ਐਸ.ਐਸ.ਪੀ.) ਦੇ ਕੌਮੀਂ ਪ੍ਰਧਾਨ ਡਾ. ਪਰਮਜੀਤ ਸਿੰਘ ਰਾਣੂ…
ਮਹਿਤਪੁਰ ’ਚ ਨਸ਼ਿਆਂ ਦਾ ਕਹਿਰ: ਸਰਪੰਚ ਤੋਂ ਬਾਅਦ 19 ਸਾਲਾ ਸਾਬਕਾ ਕਬੱਡੀ ਖਿਡਾਰੀ ਦੀ ਵੀ ਸ਼ੱਕੀ ਓਵਰਡੋਜ਼ ਨਾਲ ਮੌਤ

ਮਹਿਤਪੁਰ ’ਚ ਨਸ਼ਿਆਂ ਦਾ ਕਹਿਰ: ਸਰਪੰਚ ਤੋਂ ਬਾਅਦ 19 ਸਾਲਾ ਸਾਬਕਾ ਕਬੱਡੀ ਖਿਡਾਰੀ ਦੀ ਵੀ ਸ਼ੱਕੀ ਓਵਰਡੋਜ਼ ਨਾਲ ਮੌਤ

ਜਲੰਧਰ: ਮਹਿਤਪੁਰ ਇਲਾਕੇ ਵਿੱਚ ਲਗਾਤਾਰ ਦੋ ਮੌਤਾਂ ਨੇ ਨਸ਼ਿਆਂ ਦੀ ਗੰਭੀਰ ਸਮੱਸਿਆ ਨੂੰ ਮੁੜ ਉਜਾਗਰ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ‘ਬੂਟੇ ਦੀਆਂ ਛੰਨਾਂ’ ਪਿੰਡ ਦੇ ਸਰਪੰਚ ਅਤੇ ਕਿਸਾਨ ਆਗੂ ਦੀ ਮੌਤ ਤੋਂ ਬਾਅਦ, ਸ਼ਨੀਵਾਰ ਨੂੰ ਉਧੋਵਾਲ ਪਿੰਡ ਦੇ 19 ਸਾਲਾ ਕਬੱਡੀ…

ਭਾਰਤੀ ਰੁਪਏ ਵਿੱਚ ਵੱਡੀ ਗਿਰਾਵਟ: ਡਾਲਰ ਦੇ ਮੁਕਾਬਲੇ 92.28 ਦੇ ਰਿਕਾਰਡ ਹੇਠਲੇ ਪੱਧਰ ’ਤੇ ਪਹੁੰਚਿਆ

ਮੁੰਬਈ: ਸੋਮਵਾਰ ਸਵੇਰੇ ਸ਼ੁਰੂਆਤੀ ਕਾਰੋਬਾਰ ਵਿੱਚ ਭਾਰਤੀ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 46 ਪੈਸੇ ਟੁੱਟ ਕੇ 92.28 ਦੇ ਪੱਧਰ ’ਤੇ ਆ ਗਿਆ ਹੈ, ਜੋ ਕਿ ਇਸ ਦੇ ਹੁਣ ਤੱਕ ਦੇ ਸਭ ਤੋਂ ਹੇਠਲੇ ਪੱਧਰ ਦੇ ਬੇਹੱਦ ਕਰੀਬ ਹੈ। ਮੱਧ ਪੂਰਬ ਵਿੱਚ…
E-Commerce ਕੰਪਨੀ Meesho ਨੂੰ 1,500 ਕਰੋੜ ਰੁਪਏ ਦਾ ਇਨਕਮ ਟੈਕਸ ਨੋਟਿਸ

E-Commerce ਕੰਪਨੀ Meesho ਨੂੰ 1,500 ਕਰੋੜ ਰੁਪਏ ਦਾ ਇਨਕਮ ਟੈਕਸ ਨੋਟਿਸ

ਨਵੀਂ ਦਿੱਲੀ: ਈ-ਕਾਮਰਸ ਪਲੇਟਫਾਰਮ ਮੀਸ਼ੋ (Meesho) ਨੇ ਹਾਲ ਹੀ ਵਿੱਚ ਜਾਣਕਾਰੀ ਦਿੱਤੀ ਹੈ ਕਿ ਉਸ ਨੂੰ ਇਨਕਮ ਟੈਕਸ ਵਿਭਾਗ ਵੱਲੋਂ ਮੁਲਾਂਕਣ ਸਾਲ 2023-24 ਲਈ ਲਗਭਗ 1,500 ਕਰੋੜ ਰੁਪਏ (ਵਿਆਜ ਸਮੇਤ) ਦਾ ਟੈਕਸ ਡਿਮਾਂਡ ਨੋਟਿਸ ਪ੍ਰਾਪਤ ਹੋਇਆ ਹੈ। ਕੰਪਨੀ ਨੇ ਸਪੱਸ਼ਟ ਕੀਤਾ…
ਨਿਤੀਸ਼ ਕੁਮਾਰ ਦਾ ਪੁੱਤਰ ਨਿਸ਼ਾਂਤ ਜੇ ਡੀ (ਯੂ) ’ਚ ਸ਼ਾਮਲ

ਨਿਤੀਸ਼ ਕੁਮਾਰ ਦਾ ਪੁੱਤਰ ਨਿਸ਼ਾਂਤ ਜੇ ਡੀ (ਯੂ) ’ਚ ਸ਼ਾਮਲ

ਪਟਨਾ: ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ ਪੁੱਤਰ ਨਿਸ਼ਾਂਤ ਕੁਮਾਰ ਅੱਜ ਰਸਮੀ ਤੌਰ ’ਤੇ ਜਨਤਾ ਦਲ (ਯੂਨਾਈਟਿਡ) ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਕੰਮ ਕਰਨਗੇ। ਨਿਸ਼ਾਂਤ ਕੁਮਾਰ (40) ਜੋ ਇੰਜਨੀਅਰਿੰਗ ਗ੍ਰੈਜੂਏਟ…

ਜੰਡਿਆਲਾ ਗੁਰੂ: ਨਾਬਾਲਗ ਲੜਕੀ ਨਾਲ ਜਬਰ-ਜਨਾਹ; ਵੀਡੀਓ ਵਾਇਰਲ ਕਰਨ ਦੀ ਧਮਕੀ ਦੇ ਕੀਤਾ ਗੁੰਮਰਾਹ

ਅੰਮ੍ਰਿਤਸਰ: ਜੰਡਿਆਲਾ ਗੁਰੂ ਦੇ ਨਵੀਂ ਆਬਾਦੀ ਇਲਾਕੇ ਵਿੱਚ ਇੱਕ 15 ਸਾਲਾ ਨਾਬਾਲਗ ਲੜਕੀ ਨਾਲ ਜਬਰ-ਜਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਕਰੀਬ ਇੱਕ ਮਹੀਨਾ ਪਹਿਲਾਂ ਵਾਪਰੀ ਸੀ, ਪਰ ਇਸ ਦਾ ਖ਼ੁਲਾਸਾ ਉਦੋਂ ਹੋਇਆ ਜਦੋਂ ਮੁਲਜ਼ਮ ਨੇ ਘਟਨਾ ਦੌਰਾਨ…
ਸਰਕਾਰ ਦੀ ਨੀਅਤ ਸਾਫ ਹੋਵੇ ਤਾਂ ਫੰਡਾਂ ਦੀ ਕਮੀ ਨਹੀਂ ਹੁੰਦੀ: ਮਾਨ

ਸਰਕਾਰ ਦੀ ਨੀਅਤ ਸਾਫ ਹੋਵੇ ਤਾਂ ਫੰਡਾਂ ਦੀ ਕਮੀ ਨਹੀਂ ਹੁੰਦੀ: ਮਾਨ

ਚੰਡੀਗਡ਼੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਧਾਨ ਸਭਾ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਬਜਟ ਨੂੰ ਲੋਕ-ਪੱਖੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਹਰੇਕ ਵਰਗ ਦਾ ਖ਼ਿਆਲ ਰੱਖਿਆ ਗਿਆ ਹੈ। ਸੂਬੇ ਵਿੱਚ ਔਰਤਾਂ ਨੂੰ 1000 ਰੁਪਏ ਮਹੀਨਾ ਦੇਣ ਲਈ 13…
ਜਦੋਂ ਮੈਨੂੰ ਖੁਦ ’ਤੇ ਸ਼ੱਕ ਹੋਣ ਲੱਗਿਆ, ਉਦੋਂ ਕਪਤਾਨ ਅਤੇ ਕੋਚ ਨੇ ਮੇਰੇ ’ਤੇ ਭਰੋਸਾ ਰੱਖਿਆ: ਅਭਿਸ਼ੇਕ ਸ਼ਰਮਾ

ਜਦੋਂ ਮੈਨੂੰ ਖੁਦ ’ਤੇ ਸ਼ੱਕ ਹੋਣ ਲੱਗਿਆ, ਉਦੋਂ ਕਪਤਾਨ ਅਤੇ ਕੋਚ ਨੇ ਮੇਰੇ ’ਤੇ ਭਰੋਸਾ ਰੱਖਿਆ: ਅਭਿਸ਼ੇਕ ਸ਼ਰਮਾ

ਅਹਿਮਦਾਬਾਦ: ਭਾਰਤ ਦੇ ਸਲਾਮੀ ਬੱਲੇਬਾਜ਼ ਅਭਿਸ਼ੇਕ ਸ਼ਰਮਾ ਨੇ ਐਤਵਾਰ ਨੂੰ ਭਾਰਤੀ ਟੀਮ ਪ੍ਰਬੰਧਨ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਟੀ-20 ਵਿਸ਼ਵ ਕੱਪ ਦੌਰਾਨ ਖ਼ਰਾਬ ਪ੍ਰਦਰਸ਼ਨ ਦੇ ਬਾਵਜੂਦ ਟੀਮ ਨੇ ਉਸ ’ਤੇ ਪੂਰਾ ਭਰੋਸਾ ਬਣਾਈ ਰੱਖਿਆ, ਜਦਕਿ ਇੱਕ ਸਮਾਂ ਅਜਿਹਾ ਆਇਆ…
T-20 World Cup Final: India ਤੀਜੀ ਵਾਰ ਟੀ-20 ਵਿਸ਼ਵ ਚੈਂਪੀਅਨ ਬਣਿਆ; ਪਹਿਲੀ ਵਾਰ ਮੇਜ਼ਬਾਨ ਟੀਮ ਨੇ ਖਿਤਾਬ ਜਿੱਤਿਆ; New Zealand ਨੂੰ 96 ਦੌੜਾਂ ਨਾਲ ਹਰਾਇਆ; ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵਧਾਈ

T-20 World Cup Final: India ਤੀਜੀ ਵਾਰ ਟੀ-20 ਵਿਸ਼ਵ ਚੈਂਪੀਅਨ ਬਣਿਆ; ਪਹਿਲੀ ਵਾਰ ਮੇਜ਼ਬਾਨ ਟੀਮ ਨੇ ਖਿਤਾਬ ਜਿੱਤਿਆ; New Zealand ਨੂੰ 96 ਦੌੜਾਂ ਨਾਲ ਹਰਾਇਆ; ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵਧਾਈ

ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਅੱਜ ਭਾਰਤ ਨੇ ਨਿਊਜ਼ੀਲੈਂਡ ਨੂੰ 96 ਦੌੜਾਂ ਨਾਲ ਹਰਾ ਕੇ ਟੀ-20 ਵਿਸ਼ਵ ਕੱਪ 2026 ਦਾ ਖਿਤਾਬ ਜਿੱਤ ਲਿਆ ਹੈ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਤ ਵੀਹ ਓਵਰਾਂ ਵਿਚ ਪੰਜ ਵਿਕਟਾਂ ਦੇ ਨੁਕਸਾਨ ਨਾਲ 255…
ਇਜ਼ਰਾਈਲ ਵੱਲੋਂ ਲਿਬਨਾਨ ਤੇ ਤਹਿਰਾਨ ਦੇ ਤੇਲ ਭੰਡਾਰਾਂ ਉਤੇ ਹਮਲੇ

ਇਜ਼ਰਾਈਲ ਵੱਲੋਂ ਲਿਬਨਾਨ ਤੇ ਤਹਿਰਾਨ ਦੇ ਤੇਲ ਭੰਡਾਰਾਂ ਉਤੇ ਹਮਲੇ

ਦੁਬਈ: ਮੱਧ ਪੂਰਬ ਵਿੱਚ ਜੰਗ ਲਗਾਤਾਰ ਵਧਦੀ ਜਾ ਰਹੀ ਹੈ ਅਤੇ ਅੱਜ ਇਜ਼ਰਾਈਲ ਨੇ ਦੱਖਣੀ ਲਿਬਨਾਨ, ਬੈਰੂਤ ਅਤੇ ਤਹਿਰਾਨ ਵਿੱਚ ਤੇਲ ਭੰਡਾਰਾਂ ’ਤੇ ਹਮਲੇ ਕੀਤੇ ਹਨ। ਇਜ਼ਰਾਇਲੀ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਸੰਘਰਸ਼ ਦੇ ਅਗਲੇ ਪੜਾਅ ’ਤੇ ‘ਕਈ ਹੈਰਾਨ ਕਰਨ ਵਾਲੇ’…
Punjab Budget 2026 : ਮਾਵਾਂ-ਧੀਆਂ ਦਾ ਸਤਿਕਾਰ; 1000 ਰੁੁਪਏ ਮਹੀਨਾ ਅਤੇ ਮੁਫ਼ਤ ਬੱਸ ਸਫ਼ਰ

Punjab Budget 2026 : ਮਾਵਾਂ-ਧੀਆਂ ਦਾ ਸਤਿਕਾਰ; 1000 ਰੁੁਪਏ ਮਹੀਨਾ ਅਤੇ ਮੁਫ਼ਤ ਬੱਸ ਸਫ਼ਰ

ਪੰਜਾਬ ਵਿਧਾਨ ਸਭਾ ’ਚ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿੱਤੀ ਸਾਲ 2026-27 ਲਈ 2,60,437 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਚੀਮਾ ਨੇ ਅੱਜ ਦਾ ਬਜਟ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਕੀਤਾ। ਉਨ੍ਹਾਂ ਇਸ ਦੌਰਾਨ ਹੜ੍ਹਾਂ…
Punjab Budget 2026-27: ਜਾਣੋ ਪੰਜਾਬ ਦੇ ਵਿੱਤ ਮੰਤਰੀ ਚੀਮਾ ਨੇ ਸੂਬੇ ਦੀਆਂ ਮਹਿਲਾਵਾਂ ਕਿਹੜੇ ਖਾਸ ਐਲਾਨ ਕੀਤੇ

Punjab Budget 2026-27: ਜਾਣੋ ਪੰਜਾਬ ਦੇ ਵਿੱਤ ਮੰਤਰੀ ਚੀਮਾ ਨੇ ਸੂਬੇ ਦੀਆਂ ਮਹਿਲਾਵਾਂ ਕਿਹੜੇ ਖਾਸ ਐਲਾਨ ਕੀਤੇ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਪੇਸ਼ ਕੀਤੇ ਗਏ ਬਜਟ ਵਿੱਚ ਨਾਰੀ ਸ਼ਕਤੀਕਰਨ ਅਤੇ ਸਮਾਜ ਭਲਾਈ ਨੂੰ ਮੁੱਖ ਤਰਜੀਹ ਦਿੱਤੀ ਗਈ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੰਤਰਰਾਸ਼ਟਰੀ ਨਾਰੀ ਦਿਵਸ ਦੇ ਮੌਕੇ 'ਤੇ ਔਰਤਾਂ ਲਈ ਦੇਸ਼ ਦੀ ਸਭ…
ਕੌਮਾਂਤਰੀ ਮਹਿਲਾ ਦਿਵਸ: ਔਰਤਾਂ ਦੇ ਹੱਕਾ ਲਈ ਸੜਕਾਂ ’ਤੇ ਉੱਤਰੀ ਰਾਜਾ ਵੜਿੰਗ ਦੀ ਧੀ ਏਕਮ; ‘ਆਪ’ ਤੋਂ 48 ਹਜ਼ਾਰ ਮੰਗੇ

ਕੌਮਾਂਤਰੀ ਮਹਿਲਾ ਦਿਵਸ: ਔਰਤਾਂ ਦੇ ਹੱਕਾ ਲਈ ਸੜਕਾਂ ’ਤੇ ਉੱਤਰੀ ਰਾਜਾ ਵੜਿੰਗ ਦੀ ਧੀ ਏਕਮ; ‘ਆਪ’ ਤੋਂ 48 ਹਜ਼ਾਰ ਮੰਗੇ

ਚੰਡੀਗੜ੍ਹ: ਕੌਮਾਂਤਰੀ ਮਹਿਲਾ ਦਿਵਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਧੀ ਏਕਮ ਔਰਤਾਂ ਦੇ ਹੱਕਾਂ ਨੂੰ ਲੈ ਕੇ ਚੰਡੀਗੜ੍ਹ ਦੀ ਸੜਕਾਂ ਤੇ ਉੱਤਰੀ ਹੈ। ਜਿਸ ਵੱਲੋਂ ਪੰਜਾਬ ਸਰਕਾਰ ਤੋਂ ਔਰਤਾਂ ਦੇ ਬਣਦੇ ਹੱਕ ਦੇਣ ਦੀ ਮੰਗ ਕੀਤੀ…
ਨਿਊਯਾਰਕ ਦੇ ਮੇਅਰ ਮਮਦਾਨੀ ਦੀ ਰਿਹਾਇਸ਼ ’ਤੇ ਬੰਬ ਹਮਲੇ ਦੀ ਕੋਸ਼ਿਸ਼; ਦੋ ਕਾਬੂ

ਨਿਊਯਾਰਕ ਦੇ ਮੇਅਰ ਮਮਦਾਨੀ ਦੀ ਰਿਹਾਇਸ਼ ’ਤੇ ਬੰਬ ਹਮਲੇ ਦੀ ਕੋਸ਼ਿਸ਼; ਦੋ ਕਾਬੂ

ਨਿਊਯਾਰਕ: ਨਿਊਯਾਰਕ ਦੇ ਮੇਅਰ ਜ਼ੋਹਰਾਨ ਮਮਦਾਨੀ ਦੀ ਸਰਕਾਰੀ ਰਿਹਾਇਸ਼ ‘ਗ੍ਰੇਸੀ ਮੈਨਸ਼ਨ’ ਦੇ ਬਾਹਰ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਵਿਰੋਧੀ ਪ੍ਰਦਰਸ਼ਨਕਾਰੀ ਸਮੂਹਾਂ ਵਿਚਾਲੇ ਹੋਈ ਹਿੰਸਕ ਝੜਪ ਦੌਰਾਨ ਬੰਬ ਹਮਲੇ ਦੀ ਕੋਸ਼ਿਸ਼ ਕੀਤੀ ਗਈ। ਪੁਲੀਸ ਨੇ ਇਸ ਮਾਮਲੇ ਵਿੱਚ ਦੋ…
ਟੀ-20 ਵਿਸ਼ਵ ਕੱਪ 2026 ਫਾਈਨਲ: ਅਹਿਮਦਾਬਾਦ ਸਟੇਡੀਅਮ ‘ਚ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੁਕਾਬਲਾ ਅੱਜ

ਟੀ-20 ਵਿਸ਼ਵ ਕੱਪ 2026 ਫਾਈਨਲ: ਅਹਿਮਦਾਬਾਦ ਸਟੇਡੀਅਮ ‘ਚ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੁਕਾਬਲਾ ਅੱਜ

ਗੁਜਰਾਤ ਅਹਿਮਦਾਬਾਦ: ਅੱਜ ਪੂਰੀ ਦੁਨੀਆ ਦੀਆਂ ਨਜ਼ਰਾਂ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਤੇ ਟਿਕੀਆਂ ਹੋਈਆਂ ਹਨ, ਜਿੱਥੇ ਆਈਸੀਸੀ ਪੁਰਸ਼ ਟੀ-20 ਵਿਸ਼ਵ ਕੱਪ 2026 ਦਾ ਫਾਈਨਲ ਮੁਕਾਬਲਾ ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਖੇਡਿਆ ਜਾ ਰਿਹਾ ਹੈ। ਭਾਰਤੀ ਟੀਮ ਇਸ ਮੈਚ ਰਾਹੀਂ ਕਈ ਨਵੇਂ…
West Asia Conflict: ਜੇ ਤੁਸੀਂ ਅਮਰੀਕੀਆਂ ਨੂੰ ਮਾਰੋਗੇ, ਤਾਂ ਅਸੀਂ ਤੁਹਾਨੂੰ ਖ਼ਤਮ ਕਰ ਦਿਆਂਗੇ”: ਅਮਰੀਕੀ ਰੱਖਿਆ ਸਕੱਤਰ

West Asia Conflict: ਜੇ ਤੁਸੀਂ ਅਮਰੀਕੀਆਂ ਨੂੰ ਮਾਰੋਗੇ, ਤਾਂ ਅਸੀਂ ਤੁਹਾਨੂੰ ਖ਼ਤਮ ਕਰ ਦਿਆਂਗੇ”: ਅਮਰੀਕੀ ਰੱਖਿਆ ਸਕੱਤਰ

ਇਰਾਨ ਅਤੇ ਇਜ਼ਰਾਈਲ ਵਿਚਾਲੇ ਚੱਲ ਰਹੀ ਜੰਗ ਨੇ ਸ਼ਨੀਵਾਰ ਦੇਰ ਰਾਤ ਉਸ ਸਮੇਂ ਭਿਆਨਕ ਰੂਪ ਧਾਰ ਲਿਆ ਜਦੋਂ ਤਹਿਰਾਨ ਦੇ ਅਸਮਾਨ ਵਿੱਚ ਤੇਲ ਸਟੋਰੇਜ ਸਹੂਲਤਾਂ ਤੋਂ ਅੱਗ ਦੀਆਂ ਲਪਟਾਂ ਉੱਠਦੀਆਂ ਦਿਖਾਈ ਦਿੱਤੀਆਂ। ਇਜ਼ਰਾਈਲ ਦੀ ਫੌਜ ਨੇ ਪੁਸ਼ਟੀ ਕੀਤੀ ਹੈ ਕਿ…
ਚੰਡੀਗੜ੍ਹ:ਪ੍ਰਾਈਵੇਟ ਸਕੂਲਾਂ ਵੱਲੋਂ ਚੋਣਵੇਂ ਦੁਕਾਨਦਾਰਾਂ ਤੋਂ ਕਿਤਾਬਾਂ ਦੀ ਖਰੀਦਦਾਰੀ ਕਰਵਾਉਣ ’ਤੇ ਮੇਅਰ ਨੇ ਕਾਰਵਾਈ ਮੰਗੀ

ਚੰਡੀਗੜ੍ਹ:ਪ੍ਰਾਈਵੇਟ ਸਕੂਲਾਂ ਵੱਲੋਂ ਚੋਣਵੇਂ ਦੁਕਾਨਦਾਰਾਂ ਤੋਂ ਕਿਤਾਬਾਂ ਦੀ ਖਰੀਦਦਾਰੀ ਕਰਵਾਉਣ ’ਤੇ ਮੇਅਰ ਨੇ ਕਾਰਵਾਈ ਮੰਗੀ

ਚੰਡੀਗੜ੍ਹ: ਪ੍ਰਾਈਵੇਟ ਸਕੂਲਾਂ ਵੱਲੋਂ ਕਿਤਾਬਾਂ ਅਤੇ ਵਰਦੀਆਂ ਦੀ ਖਰੀਦ ਨੂੰ ਲੈ ਕੇ ਮਾਪਿਆਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਗੰਭੀਰ ਨੋਟਿਸ ਲੈਂਦਿਆਂ ਚੰਡੀਗੜ੍ਹ ਦੇ ਮੇਅਰ ਸੌਰਭ ਜੋਸ਼ੀ ਨੇ ਸਿੱਖਿਆ ਸਕੱਤਰ, ਯੂਟੀ ਚੰਡੀਗੜ੍ਹ ਨੂੰ ਪੱਤਰ ਲਿਖ ਕੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।…
ਪਵਿੱਤਰ ਸਦਨ: ਕਾਲੇ ਚੋਲਿਆਂ ਤੋਂ ਬੈਂਡ ਵਾਜਿਆਂ ਤੱਕ..!

ਪਵਿੱਤਰ ਸਦਨ: ਕਾਲੇ ਚੋਲਿਆਂ ਤੋਂ ਬੈਂਡ ਵਾਜਿਆਂ ਤੱਕ..!

ਚੰਡੀਗਡ਼੍ਹ: ਪੰਜਾਬ ਵਿਧਾਨ ਸਭਾ ਦੇ ਸੈਸ਼ਨਾਂ ਦੌਰਾਨ ਹੁਣ ਸਿਆਸੀ ਧਿਰਾਂ ਦੇ ਵਿਰੋਧ ਕਰਨ ਦੇ ਢੰਗ ਤਰੀਕੇ ਵੀ ਬਦਲਣ ਲੱਗੇ ਹਨ। ਸਦਨ ਦੇ ਅੰਦਰ ਅਤੇ ਬਾਹਰ ਪ੍ਰਦਰਸ਼ਨਾਂ ’ਚ ਹੁਣ ਵਿਰੋਧੀ ਧਿਰ ਹੀ ਨਹੀਂ ਸਗੋਂ ਹੁਕਮਰਾਨ ਧਿਰ ਵੀ ਕੁੱਦਣ ਲੱਗੀ ਹੈ। ਕਿਸੇ ਜ਼ਮਾਨੇ…
ਮਨੀ ਲਾਂਡਰਿੰਗ ਮਾਮਲਾ: ਦਿੱਲੀ ਦੀ ਅਦਾਲਤ ਨੇ ਅਲ-ਫਲਾਹ ਦੇ ਚੇਅਰਮੈਨ ਜਾਵੇਦ ਸਿੱਦੀਕੀ ਨੂੰ ਅੰਤਰਿਮ ਜ਼ਮਾਨਤ ਦਿੱਤੀ

ਮਨੀ ਲਾਂਡਰਿੰਗ ਮਾਮਲਾ: ਦਿੱਲੀ ਦੀ ਅਦਾਲਤ ਨੇ ਅਲ-ਫਲਾਹ ਦੇ ਚੇਅਰਮੈਨ ਜਾਵੇਦ ਸਿੱਦੀਕੀ ਨੂੰ ਅੰਤਰਿਮ ਜ਼ਮਾਨਤ ਦਿੱਤੀ

ਨਵੀਂ ਦਿੱਲੀ: ਦਿੱਲੀ ਦੀ ਇੱਕ ਅਦਾਲਤ ਨੇ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਅਲ-ਫਲਾਹ ਗਰੁੱਪ ਦੇ ਚੇਅਰਮੈਨ ਜਾਵੇਦ ਸਿੱਦੀਕੀ ਨੂੰ ਦੋ ਹਫ਼ਤਿਆਂ ਦੀ ਅੰਤਰਿਮ ਜ਼ਮਾਨਤ ਦਿੱਤੀ ਹੈ ਤਾਂ ਜੋ ਉਹ ਆਪਣੀ ਪਤਨੀ ਦੀ ਦੇਖਭਾਲ ਕਰ ਸਕੇ,ਜੋ ਸਟੇਜ 4 ਦੇ ਅੰਡਕੋਸ਼ ਦੇ ਕੈਂਸਰ…
ਮਹਿਲਾ ਦਿਵਸ: ਸੀਜੇਆਈ ਸੂਰਿਆ ਕਾਂਤ ਨੇ ਚੰਡੀਗੜ੍ਹ ਵਿੱਚ ਵਾਕਾਥਨ ਨੂੰ ਹਰੀ ਝੰਡੀ ਵਿਖਾ ਕੇ ਕੀਤਾ ਰਵਾਨਾ

ਮਹਿਲਾ ਦਿਵਸ: ਸੀਜੇਆਈ ਸੂਰਿਆ ਕਾਂਤ ਨੇ ਚੰਡੀਗੜ੍ਹ ਵਿੱਚ ਵਾਕਾਥਨ ਨੂੰ ਹਰੀ ਝੰਡੀ ਵਿਖਾ ਕੇ ਕੀਤਾ ਰਵਾਨਾ

ਚੰਡੀਗੜ੍ਹ: ਭਾਰਤ ਦੇ ਚੀਫ਼ ਜਸਟਿਸ (CJI) ਸੂਰਿਆ ਕਾਂਤ ਨੇ ਐਤਵਾਰ ਨੂੰ ਮਹਿਲਾ ਅਧਿਕਾਰਾਂ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਇੱਥੇ ਇੱਕ 'ਵਾਕਾਥਨ' ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਜਸਟਿਸ ਕਾਂਤ ਨੇ ਖੁਦ ਵੀ ਇਸ 'ਵੂਮੈਨਜ਼ ਡੇ ਵਾਕਾਥਨ' ਵਿੱਚ ਹਿੱਸਾ…
ਬਾਲੇਂਦਰ ਸ਼ਾਹ ਦੀ RSP ਨੇ ਰਚਿਆ ਇਤਿਹਾਸ; ਨੇਪਾਲ ਚੋਣਾਂ ਵਿੱਚ ਇਤਿਹਾਸਕ ਜਿੱਤ ਕੀਤੀ ਦਰਜ

ਬਾਲੇਂਦਰ ਸ਼ਾਹ ਦੀ RSP ਨੇ ਰਚਿਆ ਇਤਿਹਾਸ; ਨੇਪਾਲ ਚੋਣਾਂ ਵਿੱਚ ਇਤਿਹਾਸਕ ਜਿੱਤ ਕੀਤੀ ਦਰਜ

ਕਾਠਮੰਡੂ: ਨੇਪਾਲ ਵਿੱਚ ਰੈਪਰ ਤੋਂ ਸਿਆਸਤਦਾਨ ਬਣੇ ਬਾਲੇਂਦਰ ਸ਼ਾਹ ਦੀ ਅਗਵਾਈ ਵਾਲੀ ਰਾਸ਼ਟਰੀ ਸੁਤੰਤਰ ਪਾਰਟੀ (RSP) ਨੇ ਆਮ ਚੋਣਾਂ ਵਿੱਚ ਇਤਿਹਾਸਕ ਜਿੱਤ ਦਰਜ ਕਰਦਿਆਂ ਸਥਾਪਿਤ ਸਿਆਸੀ ਪਾਰਟੀਆਂ ਦਾ ਸੂਪੜਾ ਸਾਫ਼ ਕਰ ਦਿੱਤਾ ਹੈ। ਐਤਵਾਰ ਨੂੰ ਐਲਾਨੇ ਗਏ ਚੋਣ ਨਤੀਜਿਆਂ ਅਨੁਸਾਰ 35…
ਪੰਜਾਬ ਮੰਤਰੀ ਮੰਡਲ ਵੱਲੋਂ ਨਵੀਂ ਸਨਅਤੀ ਪਾਲਿਸੀ ਨੂੰ ਪ੍ਰਵਾਨਗੀ

ਪੰਜਾਬ ਮੰਤਰੀ ਮੰਡਲ ਵੱਲੋਂ ਨਵੀਂ ਸਨਅਤੀ ਪਾਲਿਸੀ ਨੂੰ ਪ੍ਰਵਾਨਗੀ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਸੂਬੇ ਦੀ ਨਵੀਂ ਸਨਅਤੀ ਪਾਲਸੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਾਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ…