ਵਿਦੇਸ਼ ਮੰਤਰੀ ਜੈਸ਼ੰਕਰ ਤਿੰਨ ਰੋਜ਼ਾ ਫੇਰੀ ਲਈ ਮਾਸਕੋ ਰਵਾਨਾ

ਵਿਦੇਸ਼ ਮੰਤਰੀ ਜੈਸ਼ੰਕਰ ਤਿੰਨ ਰੋਜ਼ਾ ਫੇਰੀ ਲਈ ਮਾਸਕੋ ਰਵਾਨਾ

ਨਵੀਂ ਦਿੱਲੀ: ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਰੂਸ ਦੀ ਤਿੰਨ ਰੋਜ਼ਾ ਫੇਰੀ ਲਈ ਅੱਜ ਮਾਸਕੋ ਰਵਾਨਾ ਹੋ ਗਏ। ਉਨ੍ਹਾਂ ਦੀ ਇਸ ਫੇਰੀ ਦਾ ਮੁੱਖ ਮਕਸਦ ਭਾਰਤ-ਰੂਸ ਦੀ ‘ਸਮੇਂ ਦੀ ਕਸੌਟੀ ’ਤੇ ਖਰੀ ਉਤਰੀ’ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨਾ ਹੈ। ਜੈਸ਼ੰਕਰ ਅਜਿਹੇ ਮੌਕੇ ਰੂਸ…
ਜੀਐੱਸਟੀ ਸੁਧਾਰਾਂ ਕਰਕੇ ਘਰੇਲੂ ਸ਼ੇਅਰ ਬਾਜ਼ਾਰ ਵਿਚ ਸ਼ੁਰੂਆਤੀ ਕਾਰੋਬਾਰ ’ਚ ਤੇਜ਼ੀ

ਜੀਐੱਸਟੀ ਸੁਧਾਰਾਂ ਕਰਕੇ ਘਰੇਲੂ ਸ਼ੇਅਰ ਬਾਜ਼ਾਰ ਵਿਚ ਸ਼ੁਰੂਆਤੀ ਕਾਰੋਬਾਰ ’ਚ ਤੇਜ਼ੀ

ਮੁੰਬਈ: ਘਰੇਲੂ ਸਟਾਕ ਮਾਰਕੀਟ ਸੈਂਸੈਕਸ ਅਤੇ ਨਿਫਟੀ ਨੇ ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਤੇਜ਼ੀ ਦਰਜ ਕੀਤੀ। ਵਿਦੇਸ਼ੀ ਮੁਦਰਾ ਵਪਾਰੀਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 15 ਅਗਸਤ ਨੂੰ ਰਾਸ਼ਟਰ ਨੂੰ ਆਪਣੇ ਸੰਬੋਧਨ ਵਿੱਚ ਸੁਝਾਏ ਗਏ ਵਸਤਾਂ ਤੇ ਸੇਵਾਵਾਂ ਟੈਕਸ…
ਭਾਰਤ-ਚੀਨ ਵਿਚਾਲੇ ਮਤਭੇਦ ਵਿਵਾਦ ਨਾ ਬਣਨ: ਜੈਸ਼ੰਕਰ

ਭਾਰਤ-ਚੀਨ ਵਿਚਾਲੇ ਮਤਭੇਦ ਵਿਵਾਦ ਨਾ ਬਣਨ: ਜੈਸ਼ੰਕਰ

ਨਵੀਂ ਦਿੱਲੀ: ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਅੱਜ ਆਪਣੇ ਚੀਨੀ ਹਮਰੁਤਬਾ ਵਾਂਗ ਯੀ ਨਾਲ ਗੱਲਬਾਤ ਦੌਰਾਨ ਕਿਹਾ ਕਿ ਭਾਰਤ-ਚੀਨ ਸਬੰਧਾਂ ਨੂੰ ਆਪਸੀ ਸਨਮਾਨ, ਆਪਸੀ ਸੰਵੇਦਨਸ਼ੀਲਤਾ ਅਤੇ ਆਪਸੀ ਹਿੱਤ ਦੇ ਸਿਧਾਂਤ ਨਾਲ ਨਿਰਦੇਸ਼ਿਤ ਹੋਣਾ ਚਾਹੀਦਾ ਹੈ। ਚੀਨੀ ਵਿਦੇਸ਼ ਮੰਤਰੀ ਦੇ ਦੋ…
ਬਿਆਸ ਤੇ ਸਤਲੁਜ ਨੇ ਪੰਜਾਬ ’ਚ ਲੀਹੋਂ ਲਾਹੀ ਜ਼ਿੰਦਗੀ

ਬਿਆਸ ਤੇ ਸਤਲੁਜ ਨੇ ਪੰਜਾਬ ’ਚ ਲੀਹੋਂ ਲਾਹੀ ਜ਼ਿੰਦਗੀ

ਚੰਡੀਗਡ਼੍ਹ: ਪੰਜਾਬ ’ਚ ਬਿਆਸ ਤੇ ਸਤਲੁਜ ਦਰਿਆ ਦੇ ਨੇੜਲੇ ਪਿੰਡਾਂ ਦਾ ਜਨ ਜੀਵਨ ਹੜ੍ਹਾਂ ਦੇ ਪਾਣੀ ਨੇ ਲੀਹੋਂ ਲਾਹ ਦਿੱਤਾ ਹੈ। ਇਨ੍ਹਾਂ ਖੇਤਰਾਂ ’ਚ ਪਾਣੀ ਦੀ ਮਾਰ ਦਾ ਸੰਕਟ ਹਾਲੇ ਤੱਕ ਟਲਿਆ ਨਹੀਂ ਹੈ। ਮੌਸਮ ਵਿਭਾਗ ਨੇ ਅੱਧੀ ਦਰਜਨ ਜ਼ਿਲ੍ਹਿਆਂ…
ਉਪ ਰਾਸ਼ਟਰਪਤੀ ਚੋਣ: ਪ੍ਰਧਾਨ ਮੰਤਰੀ ਮੋਦੀ ਵੱਲੋਂ ਰਾਧਾਕ੍ਰਿਸ਼ਨਨ ਦੇ ਨਾਮ ’ਤੇ ਸਰਬਸੰਮਤੀ ਬਣਾਉਣ ਦੀ ਅਪੀਲ

ਉਪ ਰਾਸ਼ਟਰਪਤੀ ਚੋਣ: ਪ੍ਰਧਾਨ ਮੰਤਰੀ ਮੋਦੀ ਵੱਲੋਂ ਰਾਧਾਕ੍ਰਿਸ਼ਨਨ ਦੇ ਨਾਮ ’ਤੇ ਸਰਬਸੰਮਤੀ ਬਣਾਉਣ ਦੀ ਅਪੀਲ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਸੰਸਦ ਭਵਨ ਕੰਪਲੈਕਸ ਵਿੱਚ ਕੌਮੀ ਜਮਹੂਰੀ ਗੱਠਜੋੜ (ਐੱਨਡੀਏ) ਸੰਸਦੀ ਦਲ ਦੀ ਬੈਠਕ ਦੌਰਾਨ ਮਹਾਰਾਸ਼ਟਰ ਦੇ ਰਾਜਪਾਲ ਅਤੇ ਉਪ ਰਾਸ਼ਟਰਪਤੀ ਦੀ ਚੋਣ ਲਈ ਸੱਤਾਧਾਰੀ ਗੱਠਜੋੜ ਦੇ ਉਮੀਦਵਾਰ ਸੀਪੀ ਰਾਧਾਕ੍ਰਿਸ਼ਨਨ ਨੂੰ ਸਨਮਾਨਿਤ ਕੀਤਾ। ਉਨ੍ਹਾਂ…
RUSSIA-UKRAINE WAR: ਰੂਸ ਨਾਲ ਜੰਗ ’ਤੇ ਟਰੰਪ ਅਤੇ ਯੂਰਪੀ ਆਗੂਆਂ ਨਾਲ ਗੱਲਬਾਤ ਲਈ ‘ਵ੍ਹਾਈਟ ਹਾਊਸ’ ਪਹੁੰਚੇ ਜ਼ੇਲੇਂਸਕੀ

RUSSIA-UKRAINE WAR: ਰੂਸ ਨਾਲ ਜੰਗ ’ਤੇ ਟਰੰਪ ਅਤੇ ਯੂਰਪੀ ਆਗੂਆਂ ਨਾਲ ਗੱਲਬਾਤ ਲਈ ‘ਵ੍ਹਾਈਟ ਹਾਊਸ’ ਪਹੁੰਚੇ ਜ਼ੇਲੇਂਸਕੀ

ਵਾਸ਼ਿੰਗਟਨ: ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਪ੍ਰਮੁੱਖ ਯੂਰਪੀ ਆਗੂਆਂ ਨਾਲ ਗੱਲਬਾਤ ਲਈ ‘ਵ੍ਹਾਈਟ ਹਾਊਸ’ ਪਹੁੰਚੇ ਹਨ। ਅਮਰੀਕੀ ਆਗੂ ਰੂਸ-ਯੂਕਰੇਨ ਜੰਗ ਨੂੰ ਜਲਦੀ ਹੀ ਖਤਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਟਰੰਪ ਨੇ ਸ਼ੁੱਕਰਵਾਰ ਨੂੰ ਰੂਸੀ ਰਾਸ਼ਟਰਪਤੀ…
ਚੌਹਾਨ ਵੱਲੋਂ ਨਕਲੀ ਬੀਜ ਤੇ ਖਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਦੇ ਹੁਕਮ

ਚੌਹਾਨ ਵੱਲੋਂ ਨਕਲੀ ਬੀਜ ਤੇ ਖਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਦੇ ਹੁਕਮ

ਨਵੀਂ ਦਿੱਲੀ: ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਨਕਲੀ ਖਾਦਾਂ, ਬੀਜਾਂ ਤੇ ਕੀਟਨਾਸ਼ਕਾਂ ਦੀ ਵਿਕਰੀ ’ਤੇ ਸਖ਼ਤ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਇਨ੍ਹਾਂ ਨੂੰ ‘ਕਿਸਾਨਾਂ ਲਈ ਸਰਾਪ’ ਦੱਸਿਆ ਅਤੇ ਕਿਸਾਨਾਂ ਨੂੰ ਨੁਕਸਾਨ ਤੋਂ ਬਚਾਉਣ ਲਈ ਦੇਸ਼ ਪੱਧਰੀ ਕਾਰਵਾਈ ਦਾ ਹੁਕਮ…
ਵਹੀ ਖਾਤਾ: ਪੰਜਾਬੀ ਤਾਂ ਰੱਖ ਰੱਖ ਭੁੱਲਦੇ ਨੇ

ਵਹੀ ਖਾਤਾ: ਪੰਜਾਬੀ ਤਾਂ ਰੱਖ ਰੱਖ ਭੁੱਲਦੇ ਨੇ

ਚੰਡੀਗਡ਼੍ਹ : ਪੰਜਾਬ ’ਚ ਅਜਿਹੇ ਦੋ ਕਰੋੜ ਬੈਂਕ ਖਾਤੇ ਸ਼ਨਾਖ਼ਤ ਹੋਏ ਹਨ, ਜਿਨ੍ਹਾਂ ’ਚ ਦੋ ਸਾਲਾਂ ਤੋਂ ਕੋਈ ਲੈਣ-ਦੇਣ ਹੀ ਨਹੀਂ ਹੋਇਆ ਹੈ। ਪੰਜਾਬ ’ਚ ਇਨ੍ਹਾਂ 2.01 ਕਰੋੜ ਬੈਂਕ ਖਾਤਿਆਂ ’ਚ 10,437 ਕਰੋੜ ਰੁਪਏ ਜਮ੍ਹਾਂ ਪਏ ਹਨ, ਜਿਨ੍ਹਾਂ ਨੂੰ ਦੋ…
ਐੱਸਆਈਆਰ: ਇੰਡੀਆ ਗੱਠਜੋੜ ਵੱਲੋਂ ਸੰਸਦ ਦੇ ਬਾਹਰ ਮੁਜ਼ਾਹਰਾ

ਐੱਸਆਈਆਰ: ਇੰਡੀਆ ਗੱਠਜੋੜ ਵੱਲੋਂ ਸੰਸਦ ਦੇ ਬਾਹਰ ਮੁਜ਼ਾਹਰਾ

ਨਵੀਂ ਦਿੱਲੀ: ਬਿਹਾਰ ’ਚ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀ ਦੀ ਵਿਸ਼ੇਸ਼ ਸੁਧਾਈ (ਐੱਸਆਈਆਰ) ਖ਼ਿਲਾਫ਼ ਅੱਜ ਸੰਸਦ ਭਵਨ ਕੰਪਲੈਕਸ ’ਚ ਇੰਡੀਆ ਗੱਠਜੋੜ ਦੀਆਂ ਭਾਈਵਾਲ ਪਾਰਟੀਆਂ ਦੇ ਕਈ ਸੰਸਦ ਮੈਂਬਰਾਂ ਨੇ ਮੁਜ਼ਾਹਰਾ ਕੀਤਾ। ਰਾਜ ਸਭਾ ’ਚ ਵਿਰੋਧੀ ਧਿਰ ਦੇ ਆਗੂ ਤੇ ਕਾਂਗਰਸ ਪ੍ਰਧਾਨ…
ਪਾਕਿਸਤਾਨ ’ਚ ਮੌਨਸੂਨ ਕਾਰਨ ਹੁਣ ਤੱਕ 657 ਮੌਤਾਂ

ਪਾਕਿਸਤਾਨ ’ਚ ਮੌਨਸੂਨ ਕਾਰਨ ਹੁਣ ਤੱਕ 657 ਮੌਤਾਂ

ਪਿਸ਼ਾਵਰ: ਪਾਕਿਸਤਾਨ ਵਿੱਚ ਜੂਨ ਮਹੀਨੇ ਦੇ ਅਖੀਰ ਤੋਂ ਲੈ ਕੇ ਹੁਣ ਤੱਕ ਮੀਂਹ ਨਾਲ ਸਬੰਧਤ ਘਟਨਾਵਾਂ ਵਿੱਚ ਘੱਟੋ-ਘੱਟ 657 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਲਗਪਗ 1,000 ਹੋਰ ਵਿਅਕਤੀ ਜ਼ਖਮੀ ਹੋ ਗਏ। ਮੀਡੀਆ ਨਾਲ ਗੱਲਬਾਤ ਦੌਰਾਨ ਕੌਮੀ ਆਫ਼ਤ ਪ੍ਰਬੰਧਨ ਅਥਾਰਿਟੀ (ਐੱਨਡੀਐੱਮਏ)…
Canada News: ਮੁਲਾਜ਼ਮ ਆਗੂ ਢਿੱਲੋਂ ਦੀ ਸਵੈਜੀਵਨੀ ‘ਹੱਕ ਸੱਚ ਦਾ ਸੰਗਰਾਮ’ ਕੈਨੇਡਾ ਵਿੱਚ ਕੀਤੀ ਲੋਕ ਅਰਪਣ

Canada News: ਮੁਲਾਜ਼ਮ ਆਗੂ ਢਿੱਲੋਂ ਦੀ ਸਵੈਜੀਵਨੀ ‘ਹੱਕ ਸੱਚ ਦਾ ਸੰਗਰਾਮ’ ਕੈਨੇਡਾ ਵਿੱਚ ਕੀਤੀ ਲੋਕ ਅਰਪਣ

ਬਰੈਂਪਟਨ: ਕੈਨੇਡਾ ਦੀ ਦਿਸ਼ਾ ਸੰਸਥਾ ਵੱਲੋਂ ਇੱਥੇ ਵਿਸ਼ਵ ਪੰਜਾਬੀ ਭਵਨ ਦੇ ਸੈਮੀਨਾਰ ਹਾਲ ਵਿੱਚ ਮੁਲਾਜ਼ਮ ਲਹਿਰ ਦੇ ਮੋਹਰੀ ਆਗੂ ਲਾਲ ਸਿੰਘ ਢਿੱਲੋਂ ਦੀ ਪੁਸਤਕ ‘ਹੱਕ ਸੱਚ ਦਾ ਸੰਗਰਾਮ’ ਸਬੰਧੀ ਗੋਸ਼ਟੀ ਅਤੇ ਲੋਕ ਅਰਪਣ ਸਮਾਗਮ ਕਰਵਾਇਆ ਗਿਆ। ਪੁਸਤਕ ਨੂੰ ਤਰਤੀਬਬੱਧ ਉਨ੍ਹਾਂ ਦੀ…
MODI-PUTIN: ਪ੍ਰਧਾਨ ਮੰਤਰੀ ਮੋਦੀ ਤੇ ਰੂਸੀ ਰਾਸ਼ਟਰਪਤੀ ਪੂਤਿਨ ਵਿਚਕਾਰ ਫੋਨ ’ਤੇ ਗੱਲਬਾਤ

MODI-PUTIN: ਪ੍ਰਧਾਨ ਮੰਤਰੀ ਮੋਦੀ ਤੇ ਰੂਸੀ ਰਾਸ਼ਟਰਪਤੀ ਪੂਤਿਨ ਵਿਚਕਾਰ ਫੋਨ ’ਤੇ ਗੱਲਬਾਤ

ਨਵੀਂ ਦਿੱਲੀ: ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫੋਨ ’ਤੇ ਗੱਲਬਾਤ ਕੀਤੀ ਅਤੇ ਅਲਾਸਕਾ ਵਿਖੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਹੋਈ ਆਪਣੀ ਮੀਟਿੰਗ ਦਾ ਮੁਲਾਂਕਣ ਸਾਂਝਾ ਕੀਤਾ। ਪੂਤਿਨ ਅਤੇ ਟਰੰਪ ਨੇ 15 ਅਗਸਤ ਨੁੂੰ ਚੱਲ ਰਹੀ ਰੂਸ-ਯੂਕਰੇਨ…

ਨਾਇਜੀਰੀਆ: ਕਿਸ਼ਤੀ ਪਲਟਣ ਕਾਰਨ 40 ਲਾਪਤਾ

ਅਬੂਜਾ: ਉੱਤਰ-ਪੱਛਮੀ ਨਾਇਜੀਰੀਆ ਵਿੱਚ ਨਦੀ ’ਚ ਕਿਸ਼ਤੀ ਪਲਟਣ ਮਗਰੋਂ ਘੱਟੋ-ਘੱਟ 40 ਵਿਅਕਤੀ ਲਾਪਤਾ ਹੋ ਗਏ। ਨਾਇਜੀਰੀਆ ਦੀ ਰਾਸ਼ਟਰੀ ਐਮਰਜੈਂਸੀ ਪ੍ਰਬੰਧਨ ਏਜੰਸੀ ਨੇ ਬੀਤੀ ਦੇਰ ਰਾਤ ਬਿਆਨ ਵਿੱਚ ਕਿਹਾ ਕਿ ਇਹ ਹਾਦਸਾ ਐਤਵਾਰ ਨੂੰ ਸੋਕੋਟੋ ਰਾਜ ਦੇ ਗੋਰੋਨਿਓ ਖੇਤਰ ਵਿੱਚ ਵਾਪਰਿਆ।…

ਉਪ ਰਾਸ਼ਟਰਪਤੀ: ਇੰਡੀਆ ਗੱਠਜੋੜ ਅੱਜ ਕਰੇਗਾ ਉਮੀਦਵਾਰ ਬਾਰੇ ਫ਼ੈਸਲਾ

ਨਵੀਂ ਦਿੱਲੀ: ਵਿਰੋਧੀ ਪਾਰਟੀਆਂ ਦੇ ਆਗੂ 9 ਸਤੰਬਰ ਨੂੰ ਹੋਣ ਵਾਲੀ ਉਪ ਰਾਸ਼ਟਰਪਤੀ ਦੀ ਚੋਣ ਵਿੱਚ ਦੋ ਤਾਮਿਲ ਹਸਤੀਆਂ ਵਿਚਾਲੇ ਮੁਕਾਬਲਾ ਬਣਾਉਣ ਦੀ ਸੰਭਾਵਨਾ ਬਾਰੇ ਵਿਚਾਰ ਕਰ ਰਹੇ ਹਨ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਸ਼ਾਮ ਆਪਣੀ ਰਿਹਾਇਸ਼ ’ਤੇ ਉਪ…
1158 ਸਹਾਇਕ ਪ੍ਰੋਫੈਸਰਾਂ ਤੇ ਲਾਇਬਰੇਰੀਅਨ ਦੀਆਂ ਸੇਵਾਵਾਂ ਜਾਰੀ ਰੱਖਣ ਨੂੰ ਪ੍ਰਵਾਨਗੀ

1158 ਸਹਾਇਕ ਪ੍ਰੋਫੈਸਰਾਂ ਤੇ ਲਾਇਬਰੇਰੀਅਨ ਦੀਆਂ ਸੇਵਾਵਾਂ ਜਾਰੀ ਰੱਖਣ ਨੂੰ ਪ੍ਰਵਾਨਗੀ

ਚੰਡੀਗਡ਼੍ਹ: ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਨਵੀਂ ਭਰਤੀ ਹੋਣ ਤੱਕ ਸੂਬੇ ਦੇ ਸਰਕਾਰੀ ਕਾਲਜਾਂ ਵਿੱਚ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬਰੇਰੀਅਨਾਂ ਦੀਆਂ ਸੇਵਾਵਾਂ ਜਾਰੀ ਰੱਖਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਸਹਾਇਕ ਪ੍ਰੋਫੈਸਰਾਂ ਤੇ ਲਾਇਬਰੇਰੀਅਨਾਂ…
ਪੰਜਾਬ ’ਚ ਪੰਚਾਇਤ ਸਮਿਤੀ ਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਦੀ ਤਿਆਰੀ

ਪੰਜਾਬ ’ਚ ਪੰਚਾਇਤ ਸਮਿਤੀ ਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਦੀ ਤਿਆਰੀ

ਚੰਡੀਗੜ੍ਹ: ਪੰਜਾਬ ਰਾਜ ਚੋਣ ਕਮਿਸ਼ਨ ਨੇ ਪੰਚਾਇਤ ਸਮਿਤੀਆਂ ਅਤੇ ਜ਼ਿਲ੍ਹਾ ਪਰਿਸ਼ਦ ਦੀਆਂ ਚੋਣਾਂ ਕਰਵਾਉਣ ਲਈ ਤਿਆਰੀਆਂ ਖਿੱਚ ਦਿੱਤੀਆਂ ਹਨ। ਇਹ ਕਦਮ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ 5 ਅਕਤੂਬਰ ਤੱਕ ਚੋਣਾਂ ਕਰਵਾਉਣ ਦੀ ਕੀਤੀ ਗਈ ਅਪੀਲ ਤੋਂ ਬਾਅਦ ਚੁੱਕਿਆ ਗਿਆ…
ਦਿੱਲੀ ’ਚ ਯਮੁਨਾ ਨਦੀ ਖ਼ਤਰੇ ਦੇ ਨਿਸ਼ਾਨ ਤੋਂ ਪਾਰ; ਹਥਨੀਕੁੰਡ ਬੈਰਾਜ ਦੇ ਸਾਰੇ 18 ਗੇਟ ਖੋਲ੍ਹੇ

ਦਿੱਲੀ ’ਚ ਯਮੁਨਾ ਨਦੀ ਖ਼ਤਰੇ ਦੇ ਨਿਸ਼ਾਨ ਤੋਂ ਪਾਰ; ਹਥਨੀਕੁੰਡ ਬੈਰਾਜ ਦੇ ਸਾਰੇ 18 ਗੇਟ ਖੋਲ੍ਹੇ

ਚੰਡੀਗੜ੍ਹ: ਕੇਂਦਰੀ ਜਲ ਕਮਿਸ਼ਨ (CWC) ਨੇ ਯਮੁਨਾ ਨਦੀ ਵਿਚ 19 ਅਗਸਤ ਤੱਕ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਟੱਪਣ ਦੀ ਪੇਸ਼ੀਨਗੋਈ ਕੀਤੀ ਹੈ। ਕਮਿਸ਼ਨ ਨੇ ਕਿਹਾ ਕਿ ਮੰਗਲਵਾਰ ਤੱਕ ਪਾਣੀ ਦਾ ਪੱਧਰ 206 ਮੀਟਰ ਤੱਕ ਪਹੁੰਚਣ ਦੀ ਸੰਭਾਵਨਾ ਹੈ ਜਦੋਂਕਿ…
ਖ਼ਤਰੇ ਦੇ ਨਿਸ਼ਾਨ ’ਤੇ ਪੁੱਜਿਆ ਪੌਂਗ ਡੈਮ ਦਾ ਪਾਣੀ

ਖ਼ਤਰੇ ਦੇ ਨਿਸ਼ਾਨ ’ਤੇ ਪੁੱਜਿਆ ਪੌਂਗ ਡੈਮ ਦਾ ਪਾਣੀ

ਚੰਡੀਗੜ੍ਹ: ਪੌਂਗ ਡੈਮ ਦਾ ਪਾਣੀ ਖ਼ਤਰੇ ਦੇ ਨਿਸ਼ਾਨ ਨੂੰ ਪਾਰ ਕਰ ਗਿਆ ਹੈ ਜਿਸ ਤੋਂ ਪੰਜਾਬ ਅੰਦਰ ਹੜ੍ਹਾਂ ਦੀ ਮਾਰ ਦਾ ਖ਼ਤਰਾ ਹੋਰ ਵਧ ਗਿਆ ਹੈ। ਬਿਆਸ ਦਰਿਆ ਵਿੱਚ ਪਹਿਲਾਂ ਹੀ ਪਾਣੀ ਛੱਡੇ ਜਾਣ ਕਰਕੇ ਕਈ ਜ਼ਿਲ੍ਹਿਆਂ ਦੇ ਪਿੰਡ ਅਤੇ…
ਸੁਖਨਾ ਝੀਲ ਦੇ ਫਲੱਡ ਗੇਟ ਚੌਥੀ ਵਾਰ ਖੋਲ੍ਹੇ

ਸੁਖਨਾ ਝੀਲ ਦੇ ਫਲੱਡ ਗੇਟ ਚੌਥੀ ਵਾਰ ਖੋਲ੍ਹੇ

ਚੰਡੀਗੜ੍ਹ: ਚੰਡੀਗੜ੍ਹ ਅਤੇ ਆਲੇ ਦੁਆਲੇ ਦੇ ਇਲਾਕੇ ਵਿੱਚ ਲਗਾਤਾਰ ਪੈ ਰਹੇ ਮੀਂਹ ਕਰਕੇ ਸੁਖਨਾ ਝੀਲ ਵਿੱਚ ਪਾਣੀ ਖਤਰੇ ਦੇ ਨਿਸ਼ਾਨ ਉੱਤੇ ਪਹੁੰਚ ਗਿਆ ਹੈ। ਸੁਖਨਾ ਝੀਲ ਵਿੱਚ ਪਾਣੀ ਵਧਣ ਕਰਕੇ ਅੱਜ ਚੌਥੀ ਵਾਰ ਇਕ ਫਲੱਡ ਗੇਟ ਨੂੰ ਛੇ ਇੰਚ ਲਈ ਖੋਲ੍ਹਿਆ…
ਰੂਸ: ਫੈਕਟਰੀ ’ਚ ਧਮਾਕਾ; 20 ਦੀ ਮੌਤ, 134 ਜ਼ਖਮੀ

ਰੂਸ: ਫੈਕਟਰੀ ’ਚ ਧਮਾਕਾ; 20 ਦੀ ਮੌਤ, 134 ਜ਼ਖਮੀ

ਮਾਸਕੋ: ਰੂਸ ਦੇ ਰਿਆਜ਼ਾਨ ਖੇਤਰ ਵਿੱਚ ਇੱਕ ਫੈਕਟਰੀ ਵਿੱਚ ਪਿਛਲੇ ਹਫ਼ਤੇ ਹੋਏ ਇੱਕ ਅਣਪਛਾਤੇ ਧਮਾਕੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਘੱਟੋ-ਘੱਟ 20 ਹੋ ਗਈ ਹੈ ਅਤੇ ਹੋਰ 134 ਲੋਕ ਜ਼ਖਮੀ ਹੋਏ ਹਨ। ਸਥਾਨਕ ਐਮਰਜੈਂਸੀ ਸੇਵਾਵਾਂ ਨੇ ਸੋਮਵਾਰ ਨੂੰ ਕਿਹਾ ਦੱਸਿਆ ਮਾਸਕੋ…
‘ਚੋਣਾਂ ਚੋਰੀ’ ਕਰ ਰਿਹੈ ਚੋਣ ਕਮਿਸ਼ਨ: ਰਾਹੁਲ

‘ਚੋਣਾਂ ਚੋਰੀ’ ਕਰ ਰਿਹੈ ਚੋਣ ਕਮਿਸ਼ਨ: ਰਾਹੁਲ

ਸਾਸਾਰਾਮ: ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਅੱਜ ਦਾਅਵਾ ਕੀਤਾ ਕਿ ਹੁਣ ਸਾਰਾ ਦੇਸ਼ ਜਾਣਦਾ ਹੈ ਕਿ ਚੋਣ ਕਮਿਸ਼ਨ, ਭਾਜਪਾ ਨਾਲ ਮਿਲ ਕੇ ‘ਚੋਣਾਂ ਚੋਰੀ’ ਕਰ ਰਿਹਾ ਹੈ ਪਰ ਇੰਡੀਆ ਗੱਠਜੋੜ ਉਨ੍ਹਾਂ ਨੂੰ ਆਪਣੀ ‘ਨਵੀਂ ਸਾਜ਼ਿਸ਼’ ਤਹਿਤ…
ਦਿੱਲੀ ਦੇ ਦਵਾਰਕਾ ਇਲਾਕੇ ’ਚ ਤਿੰਨ ਸਕੂਲਾਂ ਨੂੰ ਬੰਬ ਦੀ ਧਮਕੀ

ਦਿੱਲੀ ਦੇ ਦਵਾਰਕਾ ਇਲਾਕੇ ’ਚ ਤਿੰਨ ਸਕੂਲਾਂ ਨੂੰ ਬੰਬ ਦੀ ਧਮਕੀ

ਨਵੀਂ ਦਿੱਲੀ:  ਦਿੱਲੀ ਦੇ ਦਵਾਰਕਾ ਇਲਾਕੇ ਵਿਚ ਤਿੰਨ ਸਕੂਲਾਂ ਨੂੰ ਅੱਜ ਸਵੇਰੇ ਈਮੇਲ ਜ਼ਰੀਏ ਬੰਬ ਦੀ ਧਮਕੀ ਮਿਲੀ ਹੈ। ਇਸ ਮਗਰੋਂ ਵਿਦਿਆਰਥੀਆਂ ਵਿਚ ਦਹਿਸ਼ਤ ਫੈਲ ਗਈ ਤੇ ਅਥਾਰਿਟੀਜ਼ ਨੇ ਇਹਤਿਆਤ ਵਜੋਂ ਸਕੂਲ ਅਹਾਤੇ ਨੂੰ ਖਾਲੀ ਕਰਵਾ ਦਿੱਤਾ। ਸੀਨੀਅਰ ਪੁਲੀਸ ਅਧਿਕਾਰੀ…
‘ਐੱਸਆਈਆਰ’ ਬਾਰੇ ਗਲਤ ਸੂਚਨਾ ਫੈਲਾਈ: ਮੁੱਖ ਚੋਣ ਕਮਿਸ਼ਨਰ

‘ਐੱਸਆਈਆਰ’ ਬਾਰੇ ਗਲਤ ਸੂਚਨਾ ਫੈਲਾਈ: ਮੁੱਖ ਚੋਣ ਕਮਿਸ਼ਨਰ

ਨਵੀਂ ਦਿੱਲੀ: ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਅੱਜ ਕਿਹਾ ਕਿ ਵਿਸ਼ੇਸ਼ ਵਿਆਪਕ ਸੁਧਾਈ (ਐੱਸਆਈਆਰ) ਦਾ ਮਕਸਦ ਵੋਟਰ ਸੂਚੀਆਂ ਵਿਚਲੀਆਂ ਸਾਰੀਆਂ ਤਰੁੱਟੀਆਂ ਨੂੰ ਦੂਰ ਕਰਨਾ ਹੈ ਅਤੇ ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ ਕਿ ਕੁਝ ਪਾਰਟੀਆਂ ਇਸ ਬਾਰੇ ਗਲਤ ਸੂਚਨਾ ਫੈਲਾ…
Ranthambore ਸਫ਼ਾਰੀ ਵਿਚ 20 ਸੈਲਾਨੀ ਫਸੇ, ਗੱਡੀ ਖਰਾਬ ਹੋਣ ਮਗਰੋਂ ਗਾਈਡ ਖਿਸਕਿਆ

Ranthambore ਸਫ਼ਾਰੀ ਵਿਚ 20 ਸੈਲਾਨੀ ਫਸੇ, ਗੱਡੀ ਖਰਾਬ ਹੋਣ ਮਗਰੋਂ ਗਾਈਡ ਖਿਸਕਿਆ

ਜੈਪੁਰ: ਇਥੇ Ranthambore ਨੈਸ਼ਨਲ ਪਾਰਕ ਵਿਚ 20 ਦੇ ਕਰੀਬ ਸੈਲਾਨੀ ਫਸ ਗਏ ਕਿਉਂਕਿ ਉਨ੍ਹਾਂ ਦੀ ਸਫਾਰੀ ਗੱਡੀ ਰਸਤੇ ਵਿੱਚ ਹੀ ਖਰਾਬ ਹੋ ਗਈ। ਇਨ੍ਹਾਂ ਸੈਲਾਨੀਆਂ ਦਾ ਗਾਈਡ ਦੂਜੀ ਗੱਡੀ ਲੈਣ ਦੇ ਬਹਾਨੇ ਉਨ੍ਹਾਂ ਨੂੰ ਛੱਡ ਗਿਆ। ਇਹ ਘਟਨਾ ਸ਼ਨਿੱਚਰਵਾਰ ਸ਼ਾਮ ਨੂੰ…
Indian Stock Market: ਸ਼ੁਰੂਆਤੀ ਕਾਰੋਬਾਰ ਵਿੱਚ ਸੈਂਸੈਕਸ-ਨਿਫਟੀ ਦੀ ਲੰਮੀ ਛਾਲ, ਸੈਂਸੈਕਸ 1000 ਅੰਕ ਚੜ੍ਹਿਆ

Indian Stock Market: ਸ਼ੁਰੂਆਤੀ ਕਾਰੋਬਾਰ ਵਿੱਚ ਸੈਂਸੈਕਸ-ਨਿਫਟੀ ਦੀ ਲੰਮੀ ਛਾਲ, ਸੈਂਸੈਕਸ 1000 ਅੰਕ ਚੜ੍ਹਿਆ

ਮੁੰਬਈ: ਜੀਐੈੱਸਟੀ ਵਿਚ ਕਟੌਤੀ ਮਗਰੋਂ ਘਰੇਲੂ ਸ਼ੇਅਰ ਬਾਜ਼ਾਰਾਂ ਸੈਂਸੈਕਸ ਅਤੇ ਨਿਫਟੀ ਵਿੱਚ ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ ਦੌਰਾਨ ਤੇਜ਼ੀ ਦਰਜ ਕੀਤੀ ਗਈ। ਸੈਂਸੈਕਸ ਸ਼ੁਰੂਆਤੀ ਕਾਰੋਬਾਰ ਵਿੱਚ 1,021.93 ਅੰਕ ਚੜ੍ਹ ਕੇ 81,619.59 ਅੰਕ ’ਤੇ ਪਹੁੰਚ ਗਿਆ, ਜਦੋਂਕਿ ਨਿਫਟੀ 322.2 ਅੰਕ ਚੜ੍ਹ ਕੇ 24,953.50…
ਐੱਨਡੀਏ ਨੇ ਸੀਪੀ ਰਾਧਾਕ੍ਰਿਸ਼ਨਨ ਨੂੰ ਉਪ ਰਾਸ਼ਟਰਪਤੀ ਅਹੁਦੇ ਦਾ ਉਮੀਦਵਾਰ ਐਲਾਨਿਆ

ਐੱਨਡੀਏ ਨੇ ਸੀਪੀ ਰਾਧਾਕ੍ਰਿਸ਼ਨਨ ਨੂੰ ਉਪ ਰਾਸ਼ਟਰਪਤੀ ਅਹੁਦੇ ਦਾ ਉਮੀਦਵਾਰ ਐਲਾਨਿਆ

ਭਾਜਪਾ ਨੇ ਅੱਜ ਐਲਾਨ ਕੀਤਾ ਕਿ ਪੁਰਾਣੇ ਆਰਐੱਸਐੱਸ ਸਾਥੀ ਅਤੇ ਮਹਾਰਾਸ਼ਟਰ ਦੇ ਰਾਜਪਾਲ ਸੀਪੀ ਰਾਧਾਕ੍ਰਿਸ਼ਨਨ ਉਪ-ਰਾਸ਼ਟਰਪਤੀ ਅਹੁਦੇ ਲਈ ਚੋਣ ਲੜਨ ਲਈ ਪਾਰਟੀ ਅਤੇ ਐੱਨਡੀਏ ਦੇ ਉਮੀਦਵਾਰ ਹੋਣਗੇ। ਭਾਜਪਾ ਸੰਸਦੀ ਬੋਰਡ ਵੱਲੋਂ ਅੱਜ ਇਸ ਨੂੰ ਮਨਜ਼ੂਰੀ ਦੇਣ ਤੋਂ ਬਾਅਦ ਭਾਜਪਾ ਮੁਖੀ…

ਹੈਦਰਾਬਾਦ ਵਿਚ ਰੱਥ ਯਾਤਰਾ ਕੱਢਣ ਮੌਕੇ ਕਰੰਟ ਲੱਗਣ ਨਾਲ ਪੰਜ ਮੌਤਾਂ, 4 ਜ਼ਖ਼ਮੀ

ਹੈਦਰਾਬਾਦ: ਇਥੇ ਰਾਮੰਥਾਪੁਰ ਇਲਾਕੇ ਵਿਚ ਕ੍ਰਿਸ਼ਨ ਜਨਮ ਅਸ਼ਟਮੀ ਦੇ ਜਸ਼ਨਾਂ ਦੌਰਾਨ ਇਕ ਰੱਥ ਦੇ ਬਿਜਲੀ ਦੀਆਂ ਹਾਈ ਟੈਨਸ਼ਨ ਤਾਰਾਂ ਦੇ ਸੰਪਰਕ ਵਿਚ ਆਉਣ ਨਾਲ ਪੰਜ ਵਿਅਕਤੀਆਂ ਦੀ ਮੌਤ ਹੋ ਗਈ। ਇਹ ਹਾਦਸਾ ਐਤਵਾਰ ਰਾਤ ਦਾ ਦੱਸਿਆ ਜਾਂਦਾ ਹੈ। ਪੁਲੀਸ ਮੁਤਾਬਕ ਜ਼ਖ਼ਮੀਆਂ…
ਰਾਹੁਲ ਗਾਂਧੀ ਸੱਤ ਦਿਨਾਂ ਦੇ ਅੰਦਰ ਘੋਸ਼ਣਾ ਪੱਤਰ ਜਮ੍ਹਾਂ ਕਰਨ, ਨਹੀਂ ਤਾਂ ਦਾਅਵੇ ਅਵੈਧ ਮੰਨੇ ਜਾਣਗੇ: ਚੋਣ ਕਮਿਸ਼ਨ

ਰਾਹੁਲ ਗਾਂਧੀ ਸੱਤ ਦਿਨਾਂ ਦੇ ਅੰਦਰ ਘੋਸ਼ਣਾ ਪੱਤਰ ਜਮ੍ਹਾਂ ਕਰਨ, ਨਹੀਂ ਤਾਂ ਦਾਅਵੇ ਅਵੈਧ ਮੰਨੇ ਜਾਣਗੇ: ਚੋਣ ਕਮਿਸ਼ਨ

ਨਵੀਂ ਦਿੱਲੀ: ‘ਵੋਟ ਚੋਰੀ’ ਦੇ ਇਲਜ਼ਾਮਾਂ ’ਚ ਘਿਰੇ ਚੋਣ ਕਮਿਸ਼ਨ ਵੱਲੋਂ ਅੱਜ ਪ੍ਰੈੱਸ ਕਾਨਫਰੰਸ ਕਰਕੇ ਕਾਂਗਰਸ ਆਗੂ ਰਾਹੁਲ ਗਾਂਧੀ ਵੱਲੋਂ ਕਥਿਤ ‘ਵੋਟ ਚੋਰੀ’ ਦੇ ਕੀਤੇ ਦਾਅਵਿਆਂ ਬਾਰੇ ਆਪਣਾ ਪੱਖ ਰੱਖਿਆ ਹੈ। ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਕਿਹਾ ਕਿ ਰਾਹੁਲ ਗਾਂਧੀ ਵੋਟ…

ਪੰਜਾਬ ਲਈ ਆਫ਼ਤ ਬਣਿਆ ਪਹਾੜਾਂ ’ਚ ਮੀਂਹ

ਚੰਡੀਗਡ਼੍ਹ: ਹਿਮਾਚਲ ਪ੍ਰਦੇਸ਼ ’ਚ ਭਾਰੀ ਮੀਂਹ ਪੈਣ ਮਗਰੋਂ ਪੰਜਾਬ ਹੜ੍ਹਾਂ ਦੀ ਮਾਰ ਹੇਠ ਆ ਗਿਆ ਹੈ। ਖ਼ਾਸ ਕਰਕੇ ਅੱਧੀ ਦਰਜਨ ਜ਼ਿਲ੍ਹਿਆਂ ’ਚ ਪਾਣੀ ਦੀ ਮਾਰ ਕਾਰਨ ਪਿੰਡ ਅਤੇ ਖੇਤ ਪ੍ਰਭਾਵਿਤ ਹੋਏ ਹਨ। ਪੰਜਾਬ ਸਰਕਾਰ ਨੇ ਸਮੁੱਚੇ ਪ੍ਰਸ਼ਾਸਨ ਨੂੰ ਅਲਰਟ ਕਰ…
ਟਰੰਪ ਤੇ ਜ਼ੇਲੈਂਸਕੀ ਦੀ ਮੀਟਿੰਗ ’ਚ ਸ਼ਾਮਲ ਹੋਣਗੇ ਯੂਰੋਪੀ ਯੂਨੀਅਨ ਦੇ ਆਗੂ

ਟਰੰਪ ਤੇ ਜ਼ੇਲੈਂਸਕੀ ਦੀ ਮੀਟਿੰਗ ’ਚ ਸ਼ਾਮਲ ਹੋਣਗੇ ਯੂਰੋਪੀ ਯੂਨੀਅਨ ਦੇ ਆਗੂ

ਕੀਵ: ਯੂਰੋਪੀਅਨ  ਕਮਿਸ਼ਨ ਦੀ ਪ੍ਰਧਾਨ ਉਰਸੁਲਾ ਵੋਨ ਡੇਰ ਲੇਯੇਨ ਨੇ ਅੱਜ ਕਿਹਾ ਕਿ ਯੂਰੋਪੀ ਅਤੇ ਨਾਟੋ ਆਗੂ ਸੋਮਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਦੀ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਹੋਣ ਵਾਲੀ ਅਹਿਮ ਮੀਟਿੰਗ ’ਚ ਸ਼ਾਮਲ ਹੋਣਗੇ। ਸੋਮਵਾਰ ਨੂੰ ਵ੍ਹਾਈਟ…