Posted inNews
ਸ੍ਰੀ ਕੇਦਾਰਨਾਥ ਧਾਮ ਦੇ ਕਿਵਾੜ ਸ਼ਰਧਾਲੂਆਂ ਲਈ ਖੋਲ੍ਹੇ
ਕੇਦਾਰਨਾਥ : ਚਾਰ ਧਾਮ ਯਾਤਰਾ ਸ਼ੁਰੂ ਹੋਣ ਤੋਂ ਦੋ ਦਿਨ ਬਾਅਦ ਸ਼ਰਧਾਲੂਆਂ ਲਈ ਸ੍ਰੀ ਕੇਦਾਰਨਾਥ ਧਾਮ ਦੇ ਦਰਵਾਜ਼ੇ ਖੋਲ੍ਹ ਦਿੱਤੇ ਗਏ ਹਨ। ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਇਸ ਮੌਕੇ ’ਤੇ ਮੌਜੂਦ ਸਨ ਅਤੇ ਸ਼ਰਧਾਲੂਆਂ ਦਾ ਸਵਾਗਤ ਕੀਤਾ। ਇਕੱਠ ਨੂੰ…