Posted inNews
ਦਿੱਲੀ ਐੱਨਸੀਆਰ ’ਚ ਆਵਾਰਾ ਕੁੱਤੇ: ਸੁਪਰੀਮ ਕੋਰਟ ਨੇ 11 ਅਗਸਤ ਦੇ ਹੁਕਮਾਂ ’ਤੇ ਫੈਸਲਾ ਰਾਖਵਾਂ ਰੱਖਿਆ
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਵੀਰਵਾਰ ਨੂੰ ਦਿੱਲੀ-ਕੌਮੀ ਰਾਜਧਾਨੀ ਖੇਤਰ (ਐਨਸੀਆਰ) ਵਿੱਚ ਆਵਾਰਾ ਕੁੱਤਿਆਂ ਨਾਲ ਸਬੰਧਤ ਮਾਮਲੇ ਵਿਚ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਮਗਰੋਂ ਸੜਕਾਂ ਤੋਂ ਆਵਾਰਾ ਜਾਨਵਰਾਂ ਨੂੰ ਹਟਾਉਣ ਦੇ ਹੁਕਮਾਂ 'ਤੇ ਰੋਕ ਲਗਾਉਣ ਦੀ ਮੰਗ ਕਰਦੀ ਪਟੀਸ਼ਨ ’ਤੇ ਫੈਸਲਾ…




























