Posted inNews
ਸੁਰੱਖਿਆ ਬਲਾਂ ਨਾਲ ਗੋਲੀਬਾਰੀ ਦੌਰਾਨ ਮਾਓਵਾਦੀ ਹਲਾਕ
ਚਾਈਬਾਸਾ (ਝਾਰਖੰਡ): ਝਾਰਖੰਡ ਦੇ ਪੱਛਮੀ ਸਿੰਘਭੂਮ ਜ਼ਿਲ੍ਹੇ ਵਿੱਚ ਲਾਲ ਬਾਗੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਹੋਈ ਗੋਲੀਬਾਰੀ ਵਿੱਚ ਪਾਬੰਦੀਸ਼ੁਦਾ ਸੀਪੀਆਈ (ਮਾਓਵਾਦੀ) ਦਾ ਇੱਕ ਮੈਂਬਰ ਮਾਰਿਆ ਗਿਆ। ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਹ ਮੁਕਾਬਲਾ ਅੱਜ ਸਵੇਰੇ ਗੋਇਲਕੇਰਾ ਪੁਲੀਸ ਸਟੇਸ਼ਨ ਦੇ ਖੇਤਰ ਅਧੀਨ…



















