Posted inUnited States
‘ਸੁਧਰ ਜਾਓ ਨਹੀਂ ਤਾਂ ਨਤੀਜੇ ਭੁਗਤਣ ਲਈ ਤਿਆਰ ਰਹੋ’: ਟਰੰਪ ਦੀ ਇਰਾਨ ਨੂੰ ਸਖ਼ਤ ਚੇਤਾਵਨੀ
ਵਾਸ਼ਿੰਗਟਨ: ਇਰਾਨ ਵਿੱਚ ਵਧਦੇ ਜਨਤਕ ਵਿਰੋਧ ਪ੍ਰਦਰਸ਼ਨਾਂ ਅਤੇ ਹਿੰਸਾ ਦੇ ਵਿਚਕਾਰ, ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਤਹਿਰਾਨ ਨੂੰ ਸਖ਼ਤ ਸ਼ਬਦਾਂ ਵਿੱਚ ਚੇਤਾਵਨੀ ਦਿੱਤੀ ਹੈ। ਡਿਟਰੋਇਟ ਵਿੱਚ ਇੱਕ ਪ੍ਰੋਗਰਾਮ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਰੰਪ ਨੇ ਕਿਹਾ ਕਿ ਇਰਾਨੀ ਲੀਡਰਸ਼ਿਪ ਨੂੰ…



























