Posted inNews
ਜੰਮੂ ਕਸ਼ਮੀਰ: ਕੁਲਗਾਮ ਮੁਕਾਬਲੇ ਵਿਚ ਦੋ ਫੌਜੀ ਸ਼ਹੀਦ, ਦੋ ਜ਼ਖ਼ਮੀ
ਸ੍ਰੀਨਗਰ: ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿਚ ਦਹਿਸ਼ਤਗਰਦਾਂ ਨਾਲ ਜਾਰੀ ਮੁਕਾਬਲੇ ਵਿਚ ਲੰਘੀ ਰਾਤ ਸੁਰੱਖਿਆ ਬਲਾਂ ਦੇ ਦੋ ਜਵਾਨ ਸ਼ਹੀਦ ਤੇ ਦੋ ਜਣੇ ਜ਼ਖ਼ਮੀ ਹੋ ਗਏ। ਸ਼ਹੀਦ ਜਵਾਨਾਂ ਦੀ ਪਛਾਣ ਲਾਂਸ ਨਾਇਕ ਪ੍ਰਿਤਪਾਲ ਸਿੰਘ ਤੇ ਸਿਪਾਹੀ ਹਰਮਿੰਦਰ ਸਿੰਘ ਵਜੋਂ ਦੱਸੀ ਗਈ…


























