Posted inNews
ਦਿੱਲੀ: ਪਾਰਕਿੰਗ ਵਿਵਾਦ ਕਾਰਨ ਅਦਾਕਾਰਾ ਹੁਮਾ ਕੁਰੈਸ਼ੀ ਦੇ ਚਚੇਰੇ ਭਰਾ ਦੀ ਹੱਤਿਆ, ਦੋ ਗ੍ਰਿਫ਼ਤਾਰ
ਨਵੀਂ ਦਿੱਲੀ: ਬਾਲੀਵੁੱਡ ਅਦਾਕਾਰਾ ਹੁਮਾ ਕੁਰੈਸ਼ੀ ਦੇ ਚਚੇਰੇ ਭਰਾ ਦਾ ਦੱਖਣ-ਪੂਰਬੀ ਦਿੱਲੀ ਦੇ ਭੋਗਲ ਇਲਾਕੇ ਵਿੱਚ ਪਾਰਕਿੰਗ ਵਿਵਾਦ ਨੂੰ ਲੈ ਕੇ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇੱਕ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਇਸ ਘਟਨਾ ਦੇ ਸਬੰਧ ਵਿੱਚ…






















