Posted inNews
ਲੁਧਿਆਣਾ ਅੰਦਰਲੇ ਇਲਾਕੇ ’ਚੋਂ ਬੁੱਢੇ ਦਰਿਆ ਦੀ ਸਫ਼ਾਈ ਸ਼ੁਰੂ
ਲੁਧਿਆਣਾ: ਨਵੇਂ ਸਾਲ ਦੀ ਸ਼ੁਰੂਆਤ ਦੇ ਨਾਲ ਹੀ ਲੁਧਿਆਣਾ ਦੇ ਅੰਦਰੂਨੀ ਇਲਾਕੇ ਸ਼ਿਵਪੁਰੀ ’ਚ ਬੁੱਢੇ ਦਰਿਆ ਦੀ ਸਫ਼ਾਈ ਦਾ ਕੰਮ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਹੋ ਗਿਆ ਹੈ। ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਹੇਠ ਬੁੱਢੇ ਦਰਿਆ ਨੂੰ ਸਾਫ਼ ਕਰਨ…
















