Posted inNews
Kulgam Encounter: ਮੁੱਠਭੇੜ ਦੌਰਾਨ ਮਾਰਿਆ ਗਿਆ ਮੋਸਟ ਵਾਂਟੇਡ ਅਤਿਵਾਦੀ ਲਤੀਫ਼ ਭੱਟ; ਸੀਆਰਪੀਐੱਫ ਜਵਾਨਾਂ ‘ਤੇ ਹਮਲੇ ‘ਚ ਸੀ ਸ਼ਾਮਲ
ਸ਼੍ਰੀਨਗਰ : ਸੁਰੱਖਿਆ ਬਲਾਂ ਲਈ ਇੱਕ ਵੱਡੀ ਕਾਮਯਾਬੀ ਵਜੋਂ ਪਿਛਲੇ ਹਫ਼ਤੇ ਸੀ.ਆਰ.ਪੀ.ਐੱਫ. (CRPF) ਦੇ ਜਵਾਨਾਂ 'ਤੇ ਹੋਏ ਹਮਲੇ ਅਤੇ ਦੱਖਣੀ ਕਸ਼ਮੀਰ ਵਿੱਚ ਹੋਰ ਹਮਲਿਆਂ ਵਿੱਚ ਸ਼ਾਮਲ ਲਸ਼ਕਰ-ਏ-ਤਇਬਾ (LeT) ਦਾ ਕਮਾਂਡਰ ਮੁਹੰਮਦ ਲਤੀਫ਼ ਭੱਟ ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਹੋਏ ਇੱਕ ਮੁਕਾਬਲੇ…


















