ਅਸੀਂ ਭਾਰਤ ਤੇ ਪਾਕਿ ਦਰਮਿਆਨ ਪਰਮਾਣੂ ਜੰਗ ਰੋਕੀ: ਟਰੰਪ

ਅਸੀਂ ਭਾਰਤ ਤੇ ਪਾਕਿ ਦਰਮਿਆਨ ਪਰਮਾਣੂ ਜੰਗ ਰੋਕੀ: ਟਰੰਪ

ਨਿਊਯਾਰਕ/ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਅੱਜ ਮੁੜ ਦਾਅਵਾ ਕੀਤਾ ਕਿ ਉਨ੍ਹਾਂ ਦੇ ਪ੍ਰਸ਼ਾਸਨ ਨੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਪਰਮਾਣੂ ਜੰਗ ਨੂੰ ਰੋਕ ਦਿੱਤਾ ਹੈ। ਡੋਨਲਡ ਟਰੰਪ ਨੇ ਵਾਈਟ ਹਾਊਸ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਮਰੀਕਾ ਨੇ ਦੋਵਾਂ…
ਬਰਤਾਨੀਆ ਵੱਲੋਂ ਪਰਵਾਸੀਆਂ ’ਤੇ ਸਖ਼ਤੀ ਦੀ ਤਿਆਰੀ

ਬਰਤਾਨੀਆ ਵੱਲੋਂ ਪਰਵਾਸੀਆਂ ’ਤੇ ਸਖ਼ਤੀ ਦੀ ਤਿਆਰੀ

ਲੰਡਨ : ਬਰਤਾਨੀਆ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਅੱਜ ਨਵੇਂ ਨੀਤੀਗਤ ਉਪਾਅ ਦਾ ਐਲਾਨ ਕੀਤਾ ਜਿਸ ’ਚ ਨਾਗਰਿਕਤਾ ਦੇ ਚਾਹਵਾਨ ਪਰਵਾਸੀਆਂ ਲਈ ਉਡੀਕ ਦੀ ਮਿਆਦ ਪੰਜ ਸਾਲ ਤੋਂ ਵਧਾ ਦੇ 10 ਸਾਲ ਕਰਨਾ ਸ਼ਾਮਲ ਹੈ। ਇਸ ਕਦਮ ਦਾ ਮਕਸਦ…
ਹਮਾਸ ਵੱਲੋਂ ਅਮਰੀਕੀ-ਇਜ਼ਰਾਇਲੀ ਬੰਦੀ ਰਿਹਾਅ

ਹਮਾਸ ਵੱਲੋਂ ਅਮਰੀਕੀ-ਇਜ਼ਰਾਇਲੀ ਬੰਦੀ ਰਿਹਾਅ

ਦੀਰ ਅਲ-ਬਲਾਹ : 19 ਮਹੀਨਿਆਂ ਤੋਂ ਗਾਜ਼ਾ ਪੱਟੀ ’ਚ ਬੰਦੀ ਬਣਾ ਕੇ ਰੱਖੇ ਅਮਰੀਕੀ-ਇਜ਼ਰਾਇਲੀ ਫੌਜੀ ਈਡਨ ਅਲੈਗਜ਼ੈਂਡਰ ਨੂੰ ਅੱਜ ਹਮਾਸ ਨੇ ਰਿਹਾਅ ਕਰ ਦਿੱਤਾ। ਟਰੰਪ ਪ੍ਰਸ਼ਾਸਨ ਪ੍ਰਤੀ ਸਦਭਾਵਨਾਪੂਰਨ ਸੰਕੇਤ ਦਿੰਦਿਆਂ ਹਮਾਸ ਨੇ ਕਿਹਾ ਕਿ ਅਜਿਹੇ ਕਦਮ ਨਾਲ ਇਜ਼ਰਾਈਲ ਨਾਲ ਨਵੀਂ ਜੰਗਬੰਦੀ…

ਯੂਕਰੇਨ: ਜੰਗਬੰਦੀ ਦੀ ਤਜਵੀਜ਼ ਨਕਾਰੇ ਜਾਣ ਬਾਅਦ ਰੂਸੀ ਡਰੋਨਾਂ ਦੇ ਹਮਲੇ

ਕੀਵ : ਕ੍ਰੈਮਲਿਨ ਵੱਲੋਂ ਬਿਨਾ ਸ਼ਰਤ 30 ਦਿਨਾਂ ਦੀ ਜੰਗਬੰਦੀ ਦੀ ਤਜਵੀਜ਼ ਨੂੰ ਖਾਰਜ ਕਰਨ ਬਾਅਦ ਰੂਸ ਨੇ ਰਾਤ ਨੂੰ ਯੂਕਰੇਨ ’ਤੇ 100 ਤੋਂ ਵੱਧ ਡਰੋਨ ਦਾਗੇ। ਯੂਕਰੇਨ ਦੀ ਹਵਾਈ ਫੌਜ ਨੇ ਅੱਜ ਇਹ ਜਾਣਕਾਰੀ ਦਿੱਤੀ। ਇਸ ਦਰਮਿਆਨ ਕ੍ਰੈਮਲਿਨ ਵੱਲੋਂ ਇਸ…
ਸਾਊਦੀ ਅਰਬ ਦੇ ਰੇਸਤਰਾਂ ਵਿੱਚੋਂ ਹਰਿਮੰਦਰ ਸਾਹਿਬ ਦੀਆ ਤਸਵੀਰਾਂ ਹਟਵਾਉਣ ਦੀ ਅਪੀਲ

ਸਾਊਦੀ ਅਰਬ ਦੇ ਰੇਸਤਰਾਂ ਵਿੱਚੋਂ ਹਰਿਮੰਦਰ ਸਾਹਿਬ ਦੀਆ ਤਸਵੀਰਾਂ ਹਟਵਾਉਣ ਦੀ ਅਪੀਲ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਊਦੀ ਅਰਬ ਦੇ ਰਿਆਧ ਸਥਿਤ ਭਾਰਤੀ ਸਫਾਰਤਖਾਨੇ ਨੂੰ ਇੱਕ ਪੱਤਰ ਭੇਜ ਕੇ ਅਪੀਲ ਕੀਤੀ ਹੈ ਕਿ ਉੱਥੇ ਇੱਕ ਰੇਸਤਰਾਂ ਵਿੱਚ ਸ੍ਰੀ ਹਰਿਮੰਦਰ ਸਾਹਿਬ ਦੀਆਂ ਤਸਵੀਰਾਂ ਦੀ ਵਰਤੋਂ ਕੀਤੀ ਗਈ ਹੈ ਜਿਸ ਨਾਲ ਸਿੱਖ ਭਾਵਨਾਵਾਂ…
ਲੰਡਨ: ਬਿਜਲੀ ਜਾਣ ਕਾਰਨ ਟਿਊਬ ਸੇਵਾਵਾਂ ਪ੍ਰਭਾਵਿਤ

ਲੰਡਨ: ਬਿਜਲੀ ਜਾਣ ਕਾਰਨ ਟਿਊਬ ਸੇਵਾਵਾਂ ਪ੍ਰਭਾਵਿਤ

ਲੰਡਨ : ਟਰਾਂਸਪੋਰਟ ਫਾਰ ਲੰਡਨ ਨੇ ਅੱਜ ਕਿਹਾ ਕਿ ਪਾਵਰ ਫੇਲ੍ਹ ਹੋਣ ਕਾਰਨ ਸੋਮਵਾਰ ਨੂੰ ਲੰਡਨ ਦੀਆਂ ਸਭ ਤੋਂ ਵੱਧ ਵਰਤੀਆਂ ਜਾਣ ਵਾਲੀਆਂ ਕੁਝ ਟਿਊਬ ਲਾਈਨਾਂ (ਮੈਟਰੋ ਵਰਗੀਆਂ ਸੇਵਾਵਾਂ) ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸਥਾਨਕ ਸਮੇਂ…
IAF ਅਸੀਂ ਕਿਰਾਨਾ ਹਿੱਲਜ਼ ’ਤੇ ਹਮਲਾ ਨਹੀਂ ਕੀਤਾ: ਭਾਰਤੀ ਹਵਾਈ ਫੌਜ

IAF ਅਸੀਂ ਕਿਰਾਨਾ ਹਿੱਲਜ਼ ’ਤੇ ਹਮਲਾ ਨਹੀਂ ਕੀਤਾ: ਭਾਰਤੀ ਹਵਾਈ ਫੌਜ

ਨਵੀਂ ਦਿੱਲੀ/ਲਾਹੌਰ : ਪਾਕਿਸਤਾਨੀ ਅਥਾਰਟੀ ਨੇ ਅੱਜ ਦਾਅਵਾ ਕੀਤਾ ਕਿ ਲੰਘੇ ਸ਼ਨਿਚਰਵਾਰ ਨੂੰ ਭਾਰਤੀ ਡਰੋਨਾਂ ਰਾਹੀਂ ਕੀਤੇ ਗਏ ਹਮਲਿਆਂ ’ਚ ਪਾਕਿਸਤਾਨ ਦੇ ਸੱਤ ਵਿਅਕਤੀ ਮਾਰੇ ਗਏ ਜਦਕਿ ਛੇ ਹੋਰ ਜ਼ਖ਼ਮੀ ਹੋ ਗਏ। ਸਰਕਾਰੀ ਅਧਿਕਾਰੀ ਨੇ ਦੱਸਿਆ ਕਿ ਭਾਰਤੀ ਡਰੋਨਾਂ ਵੱਲੋਂ ਪੰਜਾਬ…
ਜੰਮੂ ਦੇ ਸਾਂਬਾ ਵਿੱਚ ਕਈ ਸ਼ੱਕੀ ਡਰੋਨ ਦਿਖੇ

ਜੰਮੂ ਦੇ ਸਾਂਬਾ ਵਿੱਚ ਕਈ ਸ਼ੱਕੀ ਡਰੋਨ ਦਿਖੇ

ਜੰਮੂ : ਸੁਰੱਖਿਆ ਬਲਾਂ ਨੇ ਅੱਜ ਰਾਤ ਵੇਲੇ ਦੱਸਿਆ ਕਿ ਜੰਮੂ ਖੇਤਰ ਦੇ ਸਾਂਬਾ ਜ਼ਿਲ੍ਹੇ ਵਿੱਚ ਅੰਤਰਰਾਸ਼ਟਰੀ ਸਰਹੱਦ ਨਾਲ ਕਈ ਸ਼ੱਕੀ ਡਰੋਨ ਦੇਖੇ ਗਏ ਹਨ। ਸਰਹੱਦ ’ਤੇ ਡਰੋਨ ਗਤੀਵਿਧੀ ਦੀ ਇਹ ਤਾਜ਼ਾ ਘਟਨਾ ਅਪਰੇਸ਼ਨ ਸਿੰਧੂਰ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ…
ਲੇਹ-ਮਨਾਲੀ ਕੌਮੀ ਮਾਰਗ ਆਵਾਜਾਈ ਲਈ ਖੁੱਲ੍ਹਿਆ

ਲੇਹ-ਮਨਾਲੀ ਕੌਮੀ ਮਾਰਗ ਆਵਾਜਾਈ ਲਈ ਖੁੱਲ੍ਹਿਆ

ਸ਼ਿਮਲਾ : ਬਾਰਡਰ ਰੋਡਜ਼ ਆਰਗੇਨਾਈਜ਼ੇਸ਼ਨ (ਬੀਆਰਓ) ਨੇ ਅੱਜ ਲੇਹ-ਮਨਾਲੀ ਕੌਮੀ ਮਾਰਗ (ਐਨਐਚ-3) ਨੂੰ ਆਵਾਜਾਈ ਲਈ ਖੋਲ੍ਹ ਦਿੱਤਾ ਜੋ ਲੱਦਾਖ ਨੂੰ ਮਨਾਲੀ ਰਾਹੀਂ ਭਾਰਤ ਦੇ ਬਾਕੀ ਹਿੱਸਿਆਂ ਨਾਲ ਜੋੜਦਾ ਹੈ। ਬੀਆਰਓ ਨੇ ਇਸ ਤੋਂ ਪਹਿਲਾਂ ਇਸ ਸੜਕ ਤੋਂ ਬਰਫ ਹਟਾਈ। ਬੀਆਰਓ ਨੇ…

ਭਾਰਤੀ ਡਰੋਨ ਹਮਲਿਆਂ ’ਚ 7 ਹਲਾਕ, 6 ਜ਼ਖ਼ਮੀ: ਪਾਕਿ

ਲਾਹੌਰ : ਪਾਕਿਸਤਾਨੀ ਅਥਾਰਟੀ ਨੇ ਅੱਜ ਦਾਅਵਾ ਕੀਤਾ ਕਿ ਲੰਘੇ ਸ਼ਨਿਚਰਵਾਰ ਨੂੰ ਪੰਜਾਬ ਸੂਬੇ ਦੇ ਗੁਜਰਾਤ ਸ਼ਹਿਰ ’ਚ ਭਾਰਤੀ ਡਰੋਨਾਂ ਰਾਹੀਂ ਕੀਤੇ ਗਏ ਹਮਲਿਆਂ ’ਚ ਸੱਤ ਵਿਅਕਤੀ ਮਾਰੇ ਗਏ ਜਦਕਿ ਛੇ ਹੋਰ ਜ਼ਖ਼ਮੀ ਹੋ ਗਏ। ਸਰਕਾਰੀ ਅਧਿਕਾਰੀ ਨੇ ਦੱਸਿਆ ਕਿ…
ਦਿਨ ਚੜ੍ਹਦੇ ਹੀ ਬਰਨਾਲਾ ਪੁਲੀਸ ਤੇ ਗੈਂਗਸਟਰ ਵਿਚਾਲੇ ਮੁਕਾਬਲਾ

ਦਿਨ ਚੜ੍ਹਦੇ ਹੀ ਬਰਨਾਲਾ ਪੁਲੀਸ ਤੇ ਗੈਂਗਸਟਰ ਵਿਚਾਲੇ ਮੁਕਾਬਲਾ

ਮਹਿਲ ਕਲਾਂ : ਹਲਕੇ ਦੇ ਪਿੰਡ ਟੱਲੇਵਾਲ ਵਿੱਚ ਬਰਨਾਲਾ-ਮੋਗਾ ਕੌਮੀ ਮਾਰਗ ਤੋਂ ਪਿੰਡ ਵਿਧਾਤਾ ਲਿੰਕ ਸੜਕਾਂ ’ਤੇ ਅੱਜ ਸਵੇਰੇ ਪੁਲੀਸ ਅਤੇ ਗੈਂਗਸਟਰ ਦਰਮਿਆਨ ਮੁਕਾਬਲਾ ਹੋ ਗਿਆ ਅਤੇ ਇਸ ਦੌਰਾਨ ਕਰਾਸ ਫਾਇਰਿੰਗ ਵੀ ਹੋਈ। ਟੱਲੇਵਾਲ ਪੁਲੀਸ ਅਤੇ ਸੀਆਈਏ ਸਟਾਫ ਦੀ ਟੀਮ ਵੱਲੋਂ…
ਪਾਣੀ ਵਿਵਾਦ: ਪੰਜਾਬ ਸਰਕਾਰ ਵੱਲੋਂ ਨਜ਼ਰਸਾਨੀ ਪਟੀਸ਼ਨ ਦਾਇਰ

ਪਾਣੀ ਵਿਵਾਦ: ਪੰਜਾਬ ਸਰਕਾਰ ਵੱਲੋਂ ਨਜ਼ਰਸਾਨੀ ਪਟੀਸ਼ਨ ਦਾਇਰ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਪਟੀਸ਼ਨ ਦਾਇਰ ਕਰਕੇ 6 ਮਈ ਦੇ ਫ਼ੈਸਲੇ ਦੀ ਨਜ਼ਰਸਾਨੀ ਕਰਨ ਦੀ ਅਪੀਲ ਕੀਤੀ ਹੈ। ਪੰਜਾਬ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਕੇਂਦਰੀ ਗ੍ਰਹਿ ਸਕੱਤਰ ਪਾਣੀਆਂ ਬਾਬਤ ਬੀਬੀਐੱਮਬੀ ਰੂਲ1ਜ਼ ਦੀ…
ਮਜੀਠਾ ਖੇਤਰ ’ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 15 ਮੌਤਾਂ, ਕੁਝ ਦੀ ਹਾਲਤ ਗੰਭੀਰ

ਮਜੀਠਾ ਖੇਤਰ ’ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 15 ਮੌਤਾਂ, ਕੁਝ ਦੀ ਹਾਲਤ ਗੰਭੀਰ

ਮਜੀਠਾ/ਅੰਮ੍ਰਿਤਸਰ : ਅੰਮ੍ਰਿਤਸਰ ਜ਼ਿਲ੍ਹੇ ਦੇ ਹਲਕਾ ਮਜੀਠਾ ਅਧੀਨ ਆਉਂਦੇ ਕੁਝ ਪਿੰਡਾਂ ਵਿਚ ਬੀਤੀ ਰਾਤ ਜ਼ਹਿਰੀਲੀ ਸ਼ਰਾਬ ਪੀਣ ਕਰਕੇ 15 ਵਿਅਕਤੀਆਂ ਦੀ ਮੌਤ ਹੋ ਗਈ ਜਦੋਂਕਿ ਛੇ ਵਿਅਕਤੀ ਇਸ ਵੇਲੇ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ ਜਿਨ੍ਹਾਂ ਦੀ ਹਾਲਤ ਗੰਭੀਰ ਦੱਸੀ ਗਈ…
ਸੀਆਈਏ ਸਟਾਫ ਦੀ ਗੱਡੀ ਨੇ ਨੌਜਵਾਨਾਂ ਨੂੰ ਮਾਰੀ ਟੱਕਰ, ਇੱਕ ਦੀ ਮੌਤ ਦੂਜਾ ਜ਼ਖ਼ਮੀ

ਸੀਆਈਏ ਸਟਾਫ ਦੀ ਗੱਡੀ ਨੇ ਨੌਜਵਾਨਾਂ ਨੂੰ ਮਾਰੀ ਟੱਕਰ, ਇੱਕ ਦੀ ਮੌਤ ਦੂਜਾ ਜ਼ਖ਼ਮੀ

ਫਰੀਦਕੋਟ : ਸੀਆਈਏ ਸਟਾਫ ਫ਼ਰੀਦਕੋਟ ਦੀ ਗੱਡੀ ਵੱਲੋਂ ਦੇਰ ਰਾਤ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਮਾਰੀ ਟੱਕਰ ਇੱਕ ਦੀ ਮੌਤ ਹੋ ਗਈ ਜਦੋਂਕਿ ਦੂਜਾ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਸੀਆਈਏ ਸਟਾਫ ਫਰੀਦਕੋਟ ਦੀ ਗੱਡੀ ਦੋ ਨੌਜਵਾਨਾਂ ਦਾ ਪਿੱਛਾ ਕਰ ਰਹੀ ਸੀ। ਸੂਚਨਾ…

ਦਸੂਹਾ ’ਚ ਧਮਾਕਿਆਂ ਦੀ ਆਵਾਜ਼ ਕਾਰਨ ਸਹਿਮ

ਦਸੂਹਾ : ਇੱਥੇ ਰਾਤ ਕਰੀਬ ਸਾਢੇ ਅੱਠ ਵਜੇ 3-4 ਜ਼ਬਰਦਸਤ ਧਾਮਕਿਆਂ ਦੀ ਆਵਾਜ਼ ਸੁਣਾਈ ਦੇਣ ਮਗਰੋਂ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਅਚਾਨਕ ਹੋਏ ਧਮਾਕਿਆਂ ਕਾਰਨ ਲੋਕ ਆਪਣੇ ਘਰਾਂ ਦੀਆਂ ਬੱਤੀਆਂ ਬੰਦ ਕਰ ਬਲੈਕ ਆਊਟ ਦੀ ਸਥਿਤੀ ਬਣਾਉਣ ਲਈ ਮਜਬੂਰ…

ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ਅੱਜ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ਭਲਕੇ 13 ਮਈ ਨੂੰ ਇੱਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿੱਚ ਹੋਵੇਗੀ। ਇਸ ਵਿੱਚ ਸਿੱਖ ਧਰਮ ਅਤੇ ਗੁਰਦੁਆਰਿਆਂ ਨਾਲ ਸਬੰਧਤ ਮਾਮਲਿਆਂ ਬਾਰੇ ਵਿਚਾਰ-ਚਰਚਾ ਕੀਤੀ ਜਾਵੇਗੀ। ਸ਼੍ਰੋਮਣੀ ਕਮੇਟੀ ਦੇ ਤਰਜਮਾਨ ਨੇ…

ਮਾਰਕਫੈੱਡ ਦੇ ਜੈਨਰੇਟਰ ਰੂਮ ’ਚੋਂ ਮਿਜ਼ਾਈਲ ਦੇ ਟੁਕੜੇ ਮਿਲੇ

ਜਲੰਧਰ : ਆਦਮਪੁਰ ਦੇ ਪਿੰਡ ਚੂਹੜਵਾਲੀ ਸਥਿਤ ਮਾਰਕਫੈੱਡ ਕੈਨਰੀਜ਼ ਦੇ ਜੈਨਰੇਟਰ ਰੂਮ ’ਚੋਂ ਮਿਜ਼ਾਈਲ ਮਿਲੀ ਹੈ। ਇਸ ਦੀ ਸੂਚਨਾ ਮਿਲਣ ’ਤੇ ਪੁਲੀਸ ਤੇ ਏਅਰ ਫੋਰਸ ਆਦਮਪੁਰ ਦੇ ਜਵਾਨਾਂ ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਮਿਜ਼ਾਈਲ ਨੂੰ ਆਪਣੇ ਕਬਜ਼ੇ ’ਚ ਲੈ ਕੇ…
ਭਾਰਤ ਪਾਕਿ ਜੰਗਬੰਦੀ ਨੂੰ Stocks Market ਦਾ ਸਲਾਮ

ਭਾਰਤ ਪਾਕਿ ਜੰਗਬੰਦੀ ਨੂੰ Stocks Market ਦਾ ਸਲਾਮ

ਮੁੰਬਈ : ਭਾਰਤ ਅਤੇ ਪਾਕਿਸਤਾਨ ਦਰਮਿਆਨ ਜੰਗਬੰਦੀ ਸਮਝੌਤੇ ਦੇ ਐਲਾਨ ਮਗਰੋਂ ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ Sensex ਤੇ Nifty ਵਿਚ ਵੱਡਾ ਉਛਾਲ ਦੇਖਣ ਨੂੰ ਮਿਲਿਆ। ਕਾਰੋਬਾਰ ਦੀ ਸ਼ੁਰੂਆਤ ਸਕਾਰਾਤਮਕ ਰੁਖ਼ ਨਾਲ ਹੋਈ ਜਿਸ ਮਗਰੋਂ ਬੰਬੇ ਸਟਾਕ ਐਕਸਚੇਂਜ (BSE) ਦਾ ਸੈਂਸੈਕਸ ਸ਼ੁਰੂਆਤੀ…
ਗਾਜ਼ਾ ਵਿੱਚ ਇਜ਼ਰਾਇਲੀ ਹਮਲੇ ’ਚ 11 ਵਿਅਕਤੀਆਂ ਦੀ ਮੌਤ

ਗਾਜ਼ਾ ਵਿੱਚ ਇਜ਼ਰਾਇਲੀ ਹਮਲੇ ’ਚ 11 ਵਿਅਕਤੀਆਂ ਦੀ ਮੌਤ

ਦੀਰ ਅਲ-ਬਲਾਹ (ਗਾਜ਼ਾ) : ਗਾਜ਼ਾ ਵਿੱਚ ਲੰਘੀ ਰਾਤ ਅਤੇ ਐਤਵਾਰ ਨੂੰ ਹੋਏ ਇਜ਼ਰਾਇਲੀ ਹਮਲਿਆਂ ਵਿੱਚ 11 ਵਿਅਕਤੀਆਂ ਦੀ ਮੌਤ ਹੋ ਗਈ, ਜਿਨ੍ਹਾਂ ’ਚ ਜ਼ਿਆਦਾਤਰ ਔਰਤਾਂ ਤੇ ਬੱਚੇ ਸ਼ਾਮਲ ਹਨ। ਸਥਾਨਕ ਸਿਹਤ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਨਾਸਿਰ ਹਸਪਤਾਲ ਮੁਤਾਬਕ, ਦੋ ਹਮਲੇ…
ਆਵਾਮੀ ਲੀਗ ਦੀ ਰਜਿਸਟਰੇਸ਼ਨ ਰੱਦ ਕਰਨ ਲਈ ਨੋਟੀਫਿਕੇਸ਼ਨ ਦੀ ਉਡੀਕ

ਆਵਾਮੀ ਲੀਗ ਦੀ ਰਜਿਸਟਰੇਸ਼ਨ ਰੱਦ ਕਰਨ ਲਈ ਨੋਟੀਫਿਕੇਸ਼ਨ ਦੀ ਉਡੀਕ

ਢਾਕਾ : ਬੰਗਲਾਦੇਸ਼ ਦੇ ਚੋਣ ਕਮਿਸ਼ਨ ਨੇ ਅੱਜ ਕਿਹਾ ਕਿ ਉਹ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਲਾਂਭੇ ਕੀਤੀ ਗਈ ਸ਼ੇਖ ਹਸੀਨਾ ਦੀ ਆਵਾਮੀ ਲੀਗ ਦੀ ਰਜਿਸਟਰੇਸ਼ਨ ਰੱਦ ਕਰਨ ਬਾਰੇ ਫੈਸਲਾ ਲੈਣ ਲਈ ਰਸਮੀ ਸਰਕਾਰੀ ਨੋਟੀਫਿਕੇਸ਼ਨ ਦਾ ਇੰਤਜ਼ਾਰ ਕਰ ਰਿਹਾ ਹੈ, ਕਿਉਂਕਿ…
ਚੰਡੀਗੜ੍ਹ ਦੀ ਧੀ ਸਬੀਨਾ ਦਾ ਕੈਨੇਡਾ ਵਿਚ ਸਨਮਾਨ

ਚੰਡੀਗੜ੍ਹ ਦੀ ਧੀ ਸਬੀਨਾ ਦਾ ਕੈਨੇਡਾ ਵਿਚ ਸਨਮਾਨ

ਬਰੈਂਪਟਨ : ਕੈਨੇਡਾ ਵਿੱਚ ਸੱਤ ਰੰਗ ਥੀਏਟਰ ਦੀ ਐਕਟਰ, ਡਾਇਰੈਕਟਰ ਅਤੇ ਰਾਈਟਰ ਸਬੀਨਾ ਸਿੰਘ  ਦਾ ਸਥਾਨਕ ਸਰਕਾਰ ਵੱਲੋਂ ਸਨਮਾਨ ਕੀਤਾ ਗਿਆ ਹੈ। ਸਬੀਨਾ ਵੱਲੋਂ ਕੈਨੇਡਾ ਵਿੱਚ ਪੰਜਾਬੀਆਂ ਅਤੇ ਏਸ਼ਿਆਈ ਲੋਕਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਪਿਛਲੇ ਇੱਕ ਦਹਾਕੇ ਤੋਂ ਨਾਟਕ ਖੇਡੇ…
ਵੈਨਕੂਵਰ ਵਿਚ ਕੌਮਾਂਤਰੀ ਉਡਾਣ ’ਚ ਬੰਬ ਦੀ ਧਮਕੀ ਅਫ਼ਵਾਹ ਨਿਕਲੀ

ਵੈਨਕੂਵਰ ਵਿਚ ਕੌਮਾਂਤਰੀ ਉਡਾਣ ’ਚ ਬੰਬ ਦੀ ਧਮਕੀ ਅਫ਼ਵਾਹ ਨਿਕਲੀ

ਵੈਨਕੂਵਰ : ਵੈਨਕੂਵਰ ਦੇ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਦੁਪਹਿਰੇ ਹਲਚਲ ਮੱਚ ਗਈ, ਜਦੋਂ ਹਵਾਈ ਅੱਡੇ ਦੇ ਅਮਲੇ ਅਤੇ ਕੁਝ ਚੋਣਵੇਂ ਮੀਡੀਆ ਅਦਾਰਿਆਂ ਨੂੰ ਅਣਜਾਣ ਈਮੇਲ ਰਾਹੀਂ ਕੌਮਾਂਤਰੀ ਉਡਾਣ ਲਈ ਤਿਆਰ ਜਹਾਜ਼ ਵਿੱਚ ਬੰਬ ਰੱਖੇ ਹੋਣ ਦੀ ਧਮਕੀ ਮਿਲੀ। ਸੂਚਨਾ ਮਿਲਦੇ…

ਤਹਿਰਾਨ ਦੇ ਪ੍ਰਮਾਣੂ ਪ੍ਰੋਗਰਾਮ ਬਾਰੇ ਇਰਾਨ ਤੇ ਅਮਰੀਕਾ ਵਿਚਾਲੇ ਚੌਥੇ ਗੇੜ ਦੀ ਵਾਰਤਾ

ਦੁਬਈ : ਇਰਾਨ ਅਤੇ ਅਮਰੀਕਾ ਨੇ ਅੱਜ ਤਹਿਰਾਨ ਦੇ ਤੇਜ਼ੀ ਨਾਲ ਵਧ ਰਹੇ ਪ੍ਰਮਾਣੂ ਪ੍ਰੋਗਰਾਮ ਨੂੰ ਲੈ ਕੇ ਚੌਥੇ ਗੇੜ ਦੀ ਗੱਲਬਾਤ ਕੀਤੀ। ਇਹ ਵਾਰਤਾ ਉਸ ਸਮੇਂ ਹੋਈ ਜਦੋਂ ਇਸ ਹਫ਼ਤੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਪੱਛਮੀ ਏਸ਼ੀਆ ਦਾ ਦੌਰਾ ਕਰਨਗੇ। ਇਕ…
ਮੈਂ ਤੁਰਕੀ ਵਿੱਚ ਪੂਤਿਨ ਨੂੰ ਮਿਲਣ ਲਈ ਤਿਆਰ: ਜ਼ੇਲੈਂਸਕੀ

ਮੈਂ ਤੁਰਕੀ ਵਿੱਚ ਪੂਤਿਨ ਨੂੰ ਮਿਲਣ ਲਈ ਤਿਆਰ: ਜ਼ੇਲੈਂਸਕੀ

ਕੀਵ : ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨੇ ਅੱਜ ਕਿਹਾ ਕਿ ਉਹ ਵੀਰਵਾਰ ਨੂੰ ਇੰਸਤਾਬੁਲ ਵਿੱਚ ਗੱਲਬਾਤ ਲਈ ਵਲਾਦੀਮੀਰ ਪੂਤਿਨ ਨੂੰ ਮਿਲਣ ਲਈ ਤਿਆਰ ਹਨ। ਜ਼ੇਲੈਂਸਕੀ ਨੇ ਐਕਸ ’ਤੇ ਇਕ ਪੋਸਟ ਵਿਚ ਕਿਹਾ ਕਿ ਯੂਕਰੇਨ ਨੂੰ ਯੁੱਧ ਨੂੰ ਖਤਮ ਕਰਨ ਲਈ…
ਰੂਸ ਵੱਲੋਂ ਯੂਕਰੇਨ ਨਾਲ 15 ਨੂੰ ਇਸਤਾਂਬੁੁਲ ’ਚ ਸ਼ਾਂਤੀ ਵਾਰਤਾ ਦੀ ਤਜਵੀਜ਼

ਰੂਸ ਵੱਲੋਂ ਯੂਕਰੇਨ ਨਾਲ 15 ਨੂੰ ਇਸਤਾਂਬੁੁਲ ’ਚ ਸ਼ਾਂਤੀ ਵਾਰਤਾ ਦੀ ਤਜਵੀਜ਼

ਮਾਸਕੋ : ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ 15 ਮਈ ਨੂੰ ਇਸਤਾਂਬੁਲ ਵਿੱਚ ਯੂਕਰੇਨ ਨਾਲ ‘ਬਿਨਾਂ ਸ਼ਰਤ’ ਸਿੱਧੀ ਗੱਲਬਾਤ ਸ਼ੁਰੂ ਕਰਨ ਦੀ ਤਜਵੀਜ਼ ਰੱਖੀ ਹੈ। ਪੂਤਿਨ ਨੇ ਐਤਵਾਰ ਤੜਕੇ ਕ੍ਰੈਮਲਿਨ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ 2022 ਵਿੱਚ ਰੂਸ ਤੇ ਯੂਕਰੇਨ ਦਰਮਿਆਨ ਹੋਈ…
ਟਰੰਪ ਨੂੰ ਯੂਕਰੇਨ ਦੇ ਰੂਸ ਨਾਲ ਸਮਝੌਤਾ ਕਰਨ ’ਤੇ ਸ਼ੱਕ

ਟਰੰਪ ਨੂੰ ਯੂਕਰੇਨ ਦੇ ਰੂਸ ਨਾਲ ਸਮਝੌਤਾ ਕਰਨ ’ਤੇ ਸ਼ੱਕ

ਵਾਸ਼ਿੰਗਟਨ : ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਅੱਜ ਕਿਹਾ ਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਯੂਕਰੇਨ ਰੂਸ ਨਾਲ ਜੰਗਬੰਦੀ ਦਾ ਸਮਝੌਤਾ ਕਰੇਗਾ। ਉਨ੍ਹਾਂ ਯੂਕਰੇਨ ਨੂੰ ਵੀਰਵਾਰ ਨੂੰ ਤੁਰਕੀ ਵਿੱਚ ਰੂਸੀ ਅਧਿਕਾਰੀਆਂ ਨਾਲ ਗੱਲਬਾਤ ਕਰਨ ਲਈ ਮਿਲਣ ਦੀ ਅਪੀਲ ਕੀਤੀ। ਟਰੰਪ…
ਪੀਸੀਬੀ ਨੇ ਸੁਰੱਖਿਆ ਕਾਰਨਾਂ ਕਰਕੇ ਘਰੇਲੂ ਟੂਰਨਾਮੈਂਟ ਮੁਲਤਵੀ ਕੀਤੇ

ਪੀਸੀਬੀ ਨੇ ਸੁਰੱਖਿਆ ਕਾਰਨਾਂ ਕਰਕੇ ਘਰੇਲੂ ਟੂਰਨਾਮੈਂਟ ਮੁਲਤਵੀ ਕੀਤੇ

ਇਸਲਾਮਾਬਾਦ : ਪਾਕਿਸਤਾਨ ਕ੍ਰਿਕਟ ਬੋਰਡ (ਪੀਸੀਬੀ) ਨੇ ਮੌਜੂਦਾ ਸੁਰੱਖਿਆ ਸਥਿਤੀਆਂ ਦੇ ਮੱਦੇਨਜ਼ਰ ਮੌਜੂਦਾ ਪ੍ਰੈਜ਼ੀਡੈਂਟਸ ਟਰਾਫੀ ਗਰੇਡ II, ਖੇਤਰੀ ਅੰਤਰ-ਜ਼ਿਲ੍ਹਾ ਚੈਲੇਂਜ ਕੱਪ, ਅਤੇ ਅੰਤਰ-ਜ਼ਿਲ੍ਹਾ ਅੰਡਰ 19 ਇੱਕ ਰੋਜ਼ਾ ਟੂਰਨਾਮੈਂਟ ਨੂੰ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ। ਪੀਸੀਬੀ ਨੇ ਪੁਸ਼ਟੀ ਕੀਤੀ ਕਿ ਸਾਰੇ…

ਭਾਰਤ ਵੱਲੋਂ ‘ਪਹਾੜੀ ਸੰਵਾਦ’ ਲਈ ਨੇਪਾਲ ਨੂੰ 15 ਇਲੈਕਟ੍ਰਿਕ ਵਾਹਨ ਭੇਟ

ਕਾਠਮੰਡੂ : ਭਾਰਤ ਨੇ ਅੱਜ ‘ਸਾਗਰਮਾਥਾ ਸੰਬਾਦ’ (ਪਹਾੜੀ ਸੰਵਾਦ) ਲਈ ਨੇਪਾਲ ਨੂੰ 15 ਇਲੈਕਟ੍ਰਿਕ ਵਾਹਨ ਭੇਟ ਕੀਤੇ ਹਨ। ਨੇਪਾਲ ਸਰਕਾਰ 16 ਤੋਂ 18 ਮਈ ਤੱਕ ਕਾਠਮੰਡੂ ਵਿੱਚ ‘ਜਲਵਾਯੂ ਪਰਿਵਰਤਨ, ਪਹਾੜ ਅਤੇ ਮਨੁੱਖਤਾ ਦਾ ਭਵਿੱਖ’ ਵਿਸ਼ੇ ’ਤੇ ਇਸ ਸਮਾਗਮ ਦੀ ਮੇਜ਼ਬਾਨੀ ਕਰ…
ਕੈਨੇਡਾ ਵਿਚ ਬੇਰੁਜ਼ਗਾਰਾਂ ਦੀ ਗਿਣਤੀ 16 ਲੱਖ ਪੁੱਜੀ

ਕੈਨੇਡਾ ਵਿਚ ਬੇਰੁਜ਼ਗਾਰਾਂ ਦੀ ਗਿਣਤੀ 16 ਲੱਖ ਪੁੱਜੀ

ਵਿਨੀਪੈਗ : ਕੈਨੇਡਾ ਵਿਚ 7,400 ਨਵੀਆਂ ਨੌਕਰੀਆਂ ਦੇਣ ਦੇ ਬਾਵਜੂਦ ਅਪਰੈਲ ਮਹੀਨੇ ਦੌਰਾਨ ਬੇਰੁਜ਼ਗਾਰੀ ਦਰ ਵਧ ਕੇ 6.9 ਫ਼ੀਸਦੀ ਹੋ ਗਈ ਹੈ ਜੋ ਨਵੰਬਰ ਤੋਂ ਬਾਅਦ ਸਿਖਰਲਾ ਪੱਧਰ ਦੱਸਿਆ ਜਾ ਰਿਹਾ ਹੈ। ਸਟੈਟਿਸਟਿਕਸ ਕੈਨੇਡਾ ਦੇ ਅੰਕੜਿਆਂ ਮੁਤਾਬਕ ਮੁਲਕ ਵਿਚ ਬੇਰੁਜ਼ਗਾਰਾਂ ਦੀ…
ਜੰਮੂ ਕਸ਼ਮੀਰ ਵਿਚ ਅਮਨ ਅਮਾਨ ਨਾਲ ਲੰਘੀ ਰਾਤ

ਜੰਮੂ ਕਸ਼ਮੀਰ ਵਿਚ ਅਮਨ ਅਮਾਨ ਨਾਲ ਲੰਘੀ ਰਾਤ

ਨਵੀਂ ਦਿੱਲੀ : ਜੰਮੂ ਕਸ਼ਮੀਰ ਵਿਚ ਸ਼ੁੱਕਰਵਾਰ ਦੀ ਰਾਤ ਅਮਨ ਅਮਾਨ ਤੇ ਮੁਕੰਮਲ ਸ਼ਾਂਤੀ ਰਹੀ। ਭਾਰਤੀ ਫੌਜ ਨੇ ਕਿਹਾ ਕਿ ਕੰਟਰੋਲ ਰੇਖਾ ਤੇ ਕੌਮਾਂਤਰੀ ਸਰਹੱਦ ’ਤੇ ਭਾਰਤ ਤੇ ਪਾਕਿਸਤਾਨੀ ਫੌਜਾਂ ਦਰਮਿਆਨ ਕਿਸੇ ਤਰ੍ਹਾਂ ਦਾ ਕੋਈ ਟਕਰਾਅ ਨਹੀਂ ਹੋਇਆ। ਫੌਜ ਨੇ…