Posted inNews
ਚੀਫ਼ ਜਸਟਿਸ ਦੀ ਨਿਯੁਕਤੀ ਦੇ ਰੌਲੇ ਵਿਚਾਲੇ CM Bhagwant Mann ਦਾ ਬਠਿੰਡਾ ਦੌਰਾ ਰੱਦ, ‘ਲੋਕ ਮਿਲਣੀ’ ਪ੍ਰੋਗਰਾਮ ਮੁਲਤਵੀ
ਬਠਿੰਡਾ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੂੰ ਚੀਫ਼ ਜਸਟਿਸ ਵਜੋਂ ਉੱਚਾ ਚੁੱਕਣ (ਪ੍ਰਮੋਟ ਕਰਨ) ਨੂੰ ਲੈ ਕੇ ਚੱਲ ਰਹੇ ਵਿਵਾਦ ਦੇ ਵਿਚਕਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਬਠਿੰਡਾ ਜ਼ਿਲ੍ਹੇ ਦੇ ਪਿੰਡ…


















