Posted inNews
ਗੋਆ ਮੁਕਤੀ ਦਿਵਸ ’ਤੇ ਮੋਦੀ ਨੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਕੀਤਾ ਯਾਦ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਗੋਆ ਮੁਕਤੀ ਦਿਵਸ ਦੇ ਮੌਕੇ ’ਤੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਇਹ ਦਿਨ ਭਾਰਤ ਦੀ ਰਾਸ਼ਟਰੀ ਯਾਤਰਾ ਦਾ ਇੱਕ ਅਹਿਮ ਅਤੇ ਨਿਰਣਾਇਕ ਅਧਿਆਏ ਹੈ। ਸੋਸ਼ਲ ਮੀਡੀਆ ਪਲੇਟਫਾਰਮ…




























